July 7, 2024 8:54 pm

ਸ੍ਰੀ ਹਰਿਮੰਦਰ ਸਾਹਿਬ ਸ਼ੁਕਰਾਨਾ ਕਰਨ ਜਾ ਰਹੇ ਰਾਕੇਸ਼ ਟਿਕੈਤ ਦਾ ਜਲੰਧਰ ਪਹੁੰਚਣ ‘ਤੇ ਕੀਤਾ ਨਿੱਘਾ ਸਵਾਗਤ

Tikait

ਚੰਡੀਗੜ੍ਹ 13 ਦਸੰਬਰ 2021 : ਕਿਸਾਨ ਆਗੂ ਰਾਕੇਸ਼ ਟਿਕੈਤ (Rakesh Tikait) ਜੋ ਕਿ ਦਿੱਲੀ ਦੇ ਤਿੰਨ ਕਾਲੇ ਕਿਸਾਨ ਕਾਨੂੰਨਾਂ ਵਿਰੁੱਧ ਜੰਗ ਜਿੱਤ ਕੇ ਸ੍ਰੀ ਹਰਿਮੰਦਰ ਸਾਹਿਬ ਸ਼ੁਕਰਾਨਾ ਕਰਨ ਜਾ ਰਹੇ ਸਨ, ਜਿਸ ਦੌਰਾਨ ਜਲੰਧਰ ਪਹੁੰਚਣ ‘ਤੇ ਨਿੱਘਾ ਸਵਾਗਤ ਕੀਤਾ ਗਿਆ। ਉਨ੍ਹਾਂ ਨੂੰ ਭਾਰੀ ਭੀੜ ਦੇ ਵਿਚਕਾਰ ਪਰਾਗਪੁਰ ਬਣਾਏ ਗਏ ਪੰਡਾਲ ਵਿੱਚ ਲਿਜਾਇਆ ਗਿਆ। ਇੱਥੇ ਕਿਸਾਨਾਂ […]

CM ਚੰਨੀ ਨੇ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨਾਲ ਫ਼ੋਨ ਰਾਹੀਂ ਕੀਤੀ ਗੱਲਬਾਤ

ਆਗੂ ਬਲਬੀਰ ਸਿੰਘ ਰਾਜੇਵਾਲ

ਚੰਡੀਗੜ੍ਹ, 30 ਅਕਤੂਬਰ 2021 : ਸੀਐਮ ਚਰਨਜੀਤ ਚੰਨੀ ਨੇ ਕਿਸਾਨ ਅੰਦੋਲਨ ਨੂੰ ਲੈ ਕੇ ਵੱਡਾ ਸਿਆਸੀ ਦਾਅ ਖੇਡਿਆ ਹੈ। ਉਨ੍ਹਾਂ ਯੂਨਾਈਟਿਡ ਕਿਸਾਨ ਮੋਰਚਾ ਦੇ ਆਗੂ ਬਲਵੀਰ ਰਾਜੇਵਾਲ ਨਾਲ ਫੋਨ ’ਤੇ ਸਿੱਧੀ ਗੱਲ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਉਹ ਕੇਂਦਰ ਸਰਕਾਰ ਦੇ ਖੇਤੀ ਸੁਧਾਰ ਕਾਨੂੰਨਾਂ ਨੂੰ ਪੂਰੀ ਤਰ੍ਹਾਂ ਰੱਦ ਕਰ ਰਹੇ ਹਨ। ਇਸ ਦੇ ਲਈ […]

ਖੇਤੀਬਾੜੀ ਵਿਭਾਗ ਵੱਲੋਂ ਝੋਨੇ ਦੀ ਪਰਾਲੀ ਦੇ ਨਿਪਟਾਰੇ ਲਈ ਹੁਣ ਤੱਕ 31970 ਖੇਤੀ ਮਸ਼ੀਨਾਂ ਨੂੰ ਪ੍ਰਵਾਨਗੀ

ਖੇਤੀਬਾੜੀ ਵਿਭਾਗ

ਚੰਡੀਗੜ੍ਹ, 14 ਸਤੰਬਰ 2021 :  ਝੋਨੇ ਦੀ ਵਾਢੀ ਦੇ ਸੀਜ਼ਨ ਤੋਂ ਪਹਿਲਾਂ ਕਿਸਾਨਾਂ ਨੂੰ ਫਸਲੀ ਰਹਿੰਦ-ਖੂੰਹਦ ਦੇ ਪ੍ਰਬੰਧਨ ਸਕੀਮ ਦੇ ਤਹਿਤ ਖੇਤੀ ਮਸ਼ੀਨਰੀ ਮੁਹੱਈਆ ਕਰਵਾਉਣ ਲਈ ਪੰਜਾਬ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਨੇ ਕਿਸਾਨਾਂ, ਸਹਿਕਾਰੀ ਸਭਾਵਾਂ, ਪੰਚਾਇਤਾਂ ਅਤੇ ਕਸਟਮ ਹਾਇਰਿੰਗ ਸੈਂਟਰਾਂ (ਸੀ.ਐਸ.ਸੀ.) ਨੂੰ ਹੁਣ ਤੱਕ 31,970 ਖੇਤੀ ਮਸ਼ੀਨਾਂ/ਉਪਕਰਨ ਸਬਸਿਡੀ ਉਤੇ ਖਰੀਦਣ ਦੀ ਮਨਜ਼ੂਰੀ ਦੇ ਦਿੱਤੀ […]