July 5, 2024 6:03 am

ਕਿਸਾਨ ਅੰਦੋਲਨ ਦਰਮਿਆਨ ਕੇਂਦਰ ਸਰਕਾਰ ਨੇ ਗੰਨੇ ਦੇ ਭਾਅ ‘ਚ ਕੀਤਾ ਵਾਧਾ

sugarcane

ਚੰਡੀਗੜ੍ਹ, 22 ਫਰਵਰੀ 2024: ਕਿਸਾਨਾਂ ਦੇ ਅੰਦੋਲਨ ਦਰਮਿਆਨ ਕੇਂਦਰ ਦੀ ਮੋਦੀ ਸਰਕਾਰ ਨੇ ਬੁੱਧਵਾਰ ਨੂੰ ਅਹਿਮ ਫੈਸਲਾ ਲਿਆ। ਕੇਂਦਰ ਸਰਕਾਰ ਨੇ ਗੰਨੇ (sugarcane) ਦੇ ਵਾਜਬ ਅਤੇ ਲਾਭਕਾਰੀ ਮੁੱਲ (ਐਫਆਰਪੀ) ਵਿੱਚ 25 ਰੁਪਏ ਦਾ ਵਾਧਾ ਕਰਕੇ 340 ਰੁਪਏ ਪ੍ਰਤੀ ਕੁਇੰਟਲ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੇਂਦਰੀ ਸੂਚਨਾ ਅਤੇ ਪ੍ਰਸਾਰਣ […]

ਕਿਸਾਨ ਅੰਦੋਲਨ ਸੰਬੰਧੀ ਦਾਇਰ ਪਟੀਸ਼ਨਾਂ ‘ਤੇ ਹਾਈਕੋਰਟ ‘ਚ ਹੋਈ ਸੁਣਵਾਈ

High Court

ਚੰਡੀਗੜ੍ਹ,13 ਫਰਵਰੀ 2024: ਕਿਸਾਨ ਅੰਦੋਲਨ (farmers Portest) ਸੰਬੰਧੀ ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚ ਦਾਇਰ ਪਟੀਸ਼ਨ ‘ਤੇ ਅੱਜ ਸੁਣਵਾਈ ਹੋਈ | ਇਸ ਦੌਰਾਨ ਹਾਈਕੋਰਟ ਦਾ ਕਹਿਣਾ ਹੈ ਕਿ ਪ੍ਰਦਰਸ਼ਨ ਦੌਰਾਨ ਕਾਨੂੰਨ ਦੀ ਸਥਿਤੀ ਖ਼ਰਾਬ ਨਾ ਹੋਵੇ ਅਤੇ ਕਿਸਾਨਾਂ ਨੂੰ ਪ੍ਰਦਰਸ਼ਨ ਕਰਨ ਲਈ ਦਿੱਲੀ ਵਿੱਚ ਜਗ੍ਹਾ ਦਿੱਤੀ ਜਾਵੇ | ਇਸਦੇ ਨਾਲ ਨਾਲ ਹਾਈਕੋਰਟ ਨੇ ਕੇਂਦਰ, ਪੰਜਾਬ ਤੇ […]

ਖੇਤੀ ‘ਚ ਸੁਧਾਰ ਦੀ ਲੋੜ ਹੈ, ਨਾ ਕਿ ਸਿਰਫ਼ ਘੱਟੋ-ਘੱਟ ਸਮਰਥਨ ਮੁੱਲ ਦੀ ਮੰਗ: ਕਿਸਾਨ ਆਗੂ ਭੁਪਿੰਦਰ ਸਿੰਘ ਮਾਨ

farmer

ਚੰਡੀਗੜ੍ਹ, 13 ਫਰਵਰੀ 2024: ਉੱਘੇ ਕਿਸਾਨ  ਆਗੂ ਅਤੇ ਸਾਬਕਾ ਸੰਸਦ ਮੈਂਬਰ ਭੁਪਿੰਦਰ ਸਿੰਘ ਮਾਨ ਨੇ ਕਿਸਾਨ (farmer) ਲਹਿਰ ਅੰਦਰ ਕੁਝ ਚਲਾਕ ਅਨਸਰਾਂ ਨੂੰ ਸਖ਼ਤ ਚਿਤਾਵਨੀ ਦਿੱਤੀ ਹੈ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ਦੀ ਮੰਗ ਕਰਨਾ ਜਾਇਜ਼ ਹੈ, ਪਰ ਕੁਝ ਸਮੂਹਾਂ ਦੁਆਰਾ ਵਰਤੇ ਗਏ ਤਰੀਕੇ ਨੁਕਸਾਨਦੇਹ ਹਨ ਅਤੇ ਗੁਪਤ ਉਦੇਸ਼ਾਂ […]

ਟਵਿਟਰ ਦੇ ਸਾਬਕਾ ਸੀਈਓ ਜੈਕ ਡੋਰਸੀ ਨੇ ਕਿਸਾਨ ਅੰਦੋਲਨ ਨੂੰ ਲੈ ਕੇ ਭਾਰਤ ਸਰਕਾਰ ‘ਤੇ ਲਗਾਏ ਗੰਭੀਰ ਦੋਸ਼

Jack Dorsey

ਚੰਡੀਗੜ੍ਹ, 13 ਜੂਨ 2023: ਸੋਸ਼ਲ ਮੀਡੀਆ ਪਲੇਟਫਾਰਮ ਟਵਿਟਰ ਦੇ ਸਾਬਕਾ ਸੀਈਓ ਜੈਕ ਡੋਰਸੀ (Jack Dorsey) ਨੇ ਇੱਕ ਵੱਡਾ ਇਲਜ਼ਾਮ ਲਗਾਇਆ ਹੈ। ਜੈਕ ਡੋਰਸੀ ਦਾ ਕਹਿਣਾ ਹੈ ਕਿ ਭਾਰਤ ‘ਚ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਪ੍ਰਦਰਸ਼ਨ ਦੌਰਾਨ ਭਾਰਤ ਸਰਕਾਰ ਨੇ ਕਈ ਨਾਜ਼ੁਕ ਟਵਿਟਰ ਅਕਾਊਂਟਸ ਨੂੰ ਬਲੌਕ ਕਰਨ ਦੇ ਨਿਰਦੇਸ਼ ਦਿੱਤੇ ਸਨ। ਡੋਰਸੀ ਨੇ ਦਾਅਵਾ ਕੀਤਾ ਕਿ ਭਾਰਤ […]

ਕੁਲਦੀਪ ਸਿੰਘ ਧਾਲੀਵਾਲ ਨੇ ਕਿਸਾਨੀ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਦਿੱਤੇ ਨਿਯੁਕਤੀ ਪੱਤਰ

Kuldeep Singh Dhaliwal

ਚੰਡੀਗੜ੍ਹ, 2 ਮਾਰਚ 2023: ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ (Kuldeep Singh Dhaliwal) ਨੇ ਕਿਸਾਨੀ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ 4 ਪਰਿਵਾਰਕ ਮੈਂਬਰਾਂ ਨੂੰ ਨਿਯੁਕਤੀ ਪੱਤਰ ਦਿੱਤੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਨੇ ਜੋ ਵੀ ਵਾਅਦੇ ਅਤੇ ਗਾਰੰਟੀਆਂ ਪੰਜਾਬ ਵਾਸੀਆਂ ਨਾਲ ਕੀਤੀਆਂ ਹਨ, ਉਨ੍ਹਾਂ ਨੂੰ […]

ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਸਰਕਾਰ ਨੂੰ ਇਕ ਵਾਰ ਫਿਰ ਅੰਦੋਲਨ ਦੀ ਦਿੱਤੀ ਚਿਤਾਵਨੀ

Rakesh Tikait

ਚੰਡੀਗੜ੍ਹ 23 ਮਾਰਚ 2022: ਕੇਂਦਰ ਸਰਕਾਰ ਵਲੋਂ ਖੇਤੀ ਕਾਨੂੰਨਾਂ ਨੂੰ ਰੱਦ ਕੀਤੇ ਜਾ ਚੁੱਕੇ ਹਨ |ਇਕ ਵਾਰ ਫਿਰ ਇਨ੍ਹਾਂ ਕਾਨੂੰਨਾਂ ਨੂੰ ਲੈ ਕੇ ਸਿਆਸਤ ਗਰਮਾ ਗਈ ਹੈ। ਇਨ੍ਹਾਂ ਖੇਤੀ ਕਾਨੂੰਨਾਂ ਦੇ ਸੰਬੰਧ ’ਚ ਸੁਪਰੀਮ ਕੋਰਟ ਵਲੋਂ ਨਿਯੁਕਤ ਕਮੇਟੀ ਦੀ ਰਿਪੋਰਟ ਜਨਤਕ ਹੋਣ ਤੋਂ ਬਾਅਦ ਕਿਸਾਨ ਆਗੂ ਰਾਕੇਸ਼ ਟਿਕੈਤ (Rakesh Tikait) ਨੇ ਇਕ ਵਾਰ ਫਿਰ ਕਿਸਾਨ […]

ਰਾਕੇਸ਼ ਟਿਕੈਤ ਨੇ ਕਿਹਾ: ਕਿਸਾਨਾਂ ਦੀ ਵਾਪਸੀ ਦੀਆਂ ਅਫਵਾਹਾਂ ਫੈਲਾਈਆਂ ਜਾ ਰਹੀਆਂ

ਰਾਕੇਸ਼ ਟਿਕੈਤ

ਚੰਡੀਗੜ੍ਹ, 30 ਨਵੰਬਰ 2021 : ਸੰਸਦ ਵਿੱਚ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਵਾਲੇ ਬਿੱਲ ਦੇ ਪਾਸ ਹੋਣ ਤੋਂ ਬਾਅਦ ਉਮੀਦ ਕੀਤੀ ਜਾ ਰਹੀ ਸੀ ਕਿ ਹੁਣ ਕਿਸਾਨਾਂ ਦਾ ਅੰਦੋਲਨ ਖ਼ਤਮ ਹੋ ਜਾਵੇਗਾ। ਇਸ ਦੇ ਨਾਲ ਹੀ ਕਿਸਾਨ ਵੀ ਘਰ ਪਰਤਣਗੇ। ਜਾਮ ਤੋਂ ਪ੍ਰੇਸ਼ਾਨ ਆਮ ਲੋਕ ਵੀ ਇਹੀ ਚਾਹੁੰਦੇ ਹਨ ਕਿ ਹੁਣ ਕਿਸਾਨ ਅੰਦੋਲਨ ਖਤਮ ਹੋ […]