June 28, 2024 11:18 am

ਕਿਸਾਨ ਜਥੇਬੰਦੀਆਂ ਪਟਿਆਲਾ ‘ਚ PM ਮੋਦੀ ਖ਼ਿਲਾਫ਼ ਕਰਨਗੀਆਂ ਰੋਸ ਪ੍ਰਦਰਸ਼ਨ

Patiala

ਚੰਡੀਗ੍ਹੜ, 23 ਮਈ 2024: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪਟਿਆਲਾ (Patiala) ਫੇਰੀ ਨੂੰ ਲੈ ਕੇ ਸੁਰੱਖਿਆ ਏਜੰਸੀਆਂ ਵੱਲੋਂ ਪੁਖਤਾ ਪ੍ਰਬੰਧ ਕੀਤੇ ਜਾ ਰਹੇ ਹਨ। ਰੈਲੀ ਗਰਾਊਂਡ ਅਤੇ ਆਸਪਾਸ ਦੀਆਂ ਸੜਕਾਂ ਨੂੰ ਪੁਲਿਸ ਛਾਉਣੀ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ। ਪੋਲੋ ਗਰਾਊਂਡ ਨੂੰ ਜਾਣ ਵਾਲੇ ਹਰ ਮੋੜ ਅਤੇ ਚੌਰਾਹੇ ’ਤੇ ਪੁਲਿਸ ਚੌਕੀਆਂ ਸਥਾਪਤ ਕੀਤੀਆਂ ਗਈਆਂ ਹਨ। […]

ਕਿਸਾਨ ਜਥੇਬੰਦੀਆਂ ਦੀ ਹੋਵੇਗੀ ਸਾਂਝੀ ਬੈਠਕ, ਦਿੱਲੀ ਕੂਚ ਬਾਰੇ ਲਿਆ ਜਾ ਸਕਦੈ ਫੈਸਲਾ

farmers' organizations

ਚੰਡੀਗੜ੍ਹ, 27 ਫਰਵਰੀ 2024: ਅੱਜ ਕਿਸਾਨ ਅੰਦੋਲਨ ਦਾ 16ਵਾਂ ਦਿਨ ਹੈ। ਅੱਜ ਕਿਸਾਨ 29 ਫਰਵਰੀ ਨੂੰ ਦਿੱਲੀ ਵੱਲ ਮਾਰਚ ਕਰਨ ਬਾਰੇ ਫੈਸਲਾ ਲਿਆ ਜਾਵੇਗਾ। ਇਸ ਦੇ ਲਈ ਕਿਸਾਨ ਜਥੇਬੰਦੀਆਂ (farmers’ organizationsਦੀ ਸ਼ੰਭੂ ਬਾਰਡਰ ‘ਤੇ ਪ੍ਰੈਸ ਕਾਨਫਰੈਂਸ ਹੋਵੇਗੀ। ਇਸ ਤੋਂ ਪਹਿਲਾਂ ਮੰਗਲਵਾਰ ਨੂੰ ਵੀ ਕਿਸਾਨ ਆਗੂਆਂ ਨੇ ਆਪੋ-ਆਪਣੇ ਜਥੇਬੰਦੀਆਂ ਨਾਲ ਬੈਠਕ ਕੀਤੀ। ਹੁਣ ਉਹ ਸਾਂਝੀ ਬੈਠਕ […]

ਮੁੱਦਿਆਂ ਦਾ ਸ਼ਾਂਤਮਈ ਢੰਗ ਨਾਲ ਹੱਲ ਕੱਢਣਾ ਪਵੇਗਾ, ਅਸੀਂ ਸਾਰੇ ਸ਼ਾਂਤੀ ਚਾਹੁੰਦੇ ਹਾਂ: ਅਰਜੁਨ ਮੁੰਡਾ

Arjun Munda

ਚੰਡੀਗੜ੍ਹ, 21 ਫਰਵਰੀ 2024: ਅਜੇ ਤੱਕ ਕੇਂਦਰ ਸਰਕਾਰ ਅਤੇ ਕਿਸਾਨ ਸੰਗਠਨਾਂ ਵਿਚਾਲੇ ਘੱਟੋ-ਘੱਟ ਸਮਰਥਨ ਮੁੱਲ ਸਮੇਤ ਕਈ ਹੋਰ ਮੁੱਦਿਆਂ ਦੇ ਹੱਲ ਲਈ ਫਾਰਮੂਲੇ ‘ਤੇ ਕੋਈ ਸਹਿਮਤੀ ਨਹੀਂ ਬਣੀ। ਇਸ ਦੌਰਾਨ ਖੇਤੀਬਾੜੀ ਮੰਤਰੀ ਅਰਜੁਨ ਮੁੰਡਾ (Arjun Munda) ਨੇ ਇੱਕ ਵਾਰ ਫਿਰ ਕਿਸਾਨਾਂ ਨੂੰ ਪੰਜਵੇਂ ਦੌਰ ਦੀ ਗੱਲਬਾਤ ਲਈ ਸੱਦਾ ਦਿੱਤਾ ਹੈ। ਸੂਤਰਾਂ ਦੇ ਹਵਾਲੇ ਤੋਂ ਖ਼ਬਰ […]

ਫਾਜ਼ਿਲਕਾ ‘ਚ ਦੇਖਣ ਨੂੰ ਮਿਲਿਆ ਭਾਰਤ ਬੰਦ ਦਾ ਅਸਰ, ਬਜ਼ਾਰ ਦੀਆਂ ਦੁਕਾਨਾਂ ਰਹੀਆਂ ਬੰਦ

Bharat Bandh

ਚੰਡੀਗੜ੍ਹ, 16 ਫਰਵਰੀ 2024: ਕਿਸਾਨ ਜਥੇਬੰਦੀਆਂ ਵੱਲੋਂ 16 ਫਰਵਰੀ ਨੂੰ ਭਾਰਤ ਬੰਦ (Bharat Bandh) ਦਾ ਸੱਦਾ ਦਿੱਤਾ ਗਿਆ, ਜਿਸਦਾ ਅਸਰ ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਦੇਖਣ ਨੂੰ ਮਿਲਿਆ ਹੈ | ਕੇਂਦਰ ਸਰਕਾਰ ਤੋਂ ਆਪਣੀਆਂ ਮੰਗਾਂ ਪੂਰੀਆਂ ਕਰਵਾਉਣ ਲਈ ਕਿਸਾਨ ਜਥੇਬੰਦੀਆਂ ਸ਼ੰਭੂ ਅਤੇ ਖਨੌਰੀ ਬਾਰਡਰਾਂ ’ਤੇ ਡਟੇ ਹੋਏ ਹਨ | ਅੱਜ ਫਾਜ਼ਿਲਕਾ ਵਿੱਚ ਵੀ ਭਾਰਤ ਬੰਦ […]

ਸੰਘਰਸ਼ ਦੇ ਰਾਹ ਤੁਰੇ ਕਿਸਾਨਾਂ ਨੂੰ ਜ਼ਬਰੀ ਰੋਕਣ ਦੀ ਥਾਂ ਸਰਕਾਰ ਉਨ੍ਹਾਂ ਦੇ ਮਸਲੇ ਹੱਲ ਕਰੇ: ਹਰਜਿੰਦਰ ਸਿੰਘ ਧਾਮੀ

Harjinder Singh Dhami

ਅੰਮ੍ਰਿਤਸਰ, 13 ਫ਼ਰਵਰੀ 2024 : ਆਪਣੀਆਂ ਮੰਗਾਂ ਲਈ ਸੰਘਰਸ਼ ਦੇ ਰਾਹ ਤੁਰੇ ਹੋਏ ਕਿਸਾਨਾਂ (farmers) ’ਤੇ ਹਰਿਆਣਾ ਸਰਕਾਰ ਵੱਲੋਂ ਵੱਡੀ ਗਿਣਤੀ ਵਿੱਚ ਅੱਥਰੂ ਗੈਸ ਦੇ ਗੋਲੇ ਸੁੱਟਣੇ ਅਤੇ ਪੁਲਿਸ ਬਲ ਦੀ ਵਰਤੋਂ ਕਰਕੇ ਉਨ੍ਹਾਂ ਨੂੰ ਦਬਾਉਣਾ ਲੋਕਤੰਤਰੀ ਢਾਂਚੇ ਦੇ ਵਿਰੁੱਧ ਹੈ, ਜਿਸ ਪ੍ਰਤੀ ਕੇਂਦਰ ਸਰਕਾਰ ਨੂੰ ਸੰਜੀਦਗੀ ਨਾਲ ਸੋਚਣਾ ਚਾਹੀਦਾ ਹੈ। ਇਹ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ […]

ਇੰਡੀਆ ਗਠਜੋੜ ਸਰਕਾਰ ਬਣਨ ‘ਤੇ ਸਵਾਮੀਨਾਥਨ ਕਮਿਸ਼ਨ ਮੁਤਾਬਕ ਕਿਸਾਨਾਂ ਨੂੰ MSP ਗਾਰੰਟੀ ਦੇਵਾਂਗੇ: ਰਾਹੁਲ ਗਾਂਧੀ

farmers

ਚੰਡੀਗੜ੍ਹ,13 ਫਰਵਰੀ 2024: ਕਾਂਗਰਸ ਆਗੂ ਰਾਹੁਲ ਗਾਂਧੀ ਭਾਰਤ ਜੋੜੋ ਨਿਆ ਯਾਤਰਾ ਦੇ ਨਾਲ ਅੰਬਿਕਾਪੁਰ ਪਹੁੰਚੇ। ਅੰਬਿਕਾਪੁਰ ਵਿੱਚ ਇੱਕ ਜਨ ਸਭਾ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ, ‘ਅੱਜ ਕਿਸਾਨ (farmers)  ਦਿੱਲੀ ਵੱਲ ਮਾਰਚ ਕਰ ਰਹੇ ਹਨ। ਉਨ੍ਹਾਂ ਨੂੰ ਰੋਕਿਆ ਜਾ ਰਿਹਾ ਹੈ, ਉਨ੍ਹਾਂ ‘ਤੇ ਅੱਥਰੂ ਗੈਸ ਦੇ ਗੋਲੇ ਛੱਡੇ ਜਾ ਰਹੇ ਹਨ, ਇਹ ਕੀ ਕਹਿ ਰਹੇ ਹਨ। […]

ਕਿਸਾਨ ਅੰਦਲਨ ਦੇ ਹੱਕ ‘ਚ ਆਏ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂ

farmers Protest

ਚੰਡੀਗੜ੍ਹ,13 ਫਰਵਰੀ 2024: ਦੇਸ਼ ਭਰ ‘ਚੋਂ ਵੱਖ-ਵੱਖ ਪਾਰਟੀਆਂ ਦੇ ਆਗੂ ਕਿਸਾਨ ਅੰਦਲਨ (farmers Protest) ਦੇ ਹੱਕ ‘ਚ ਆਏ ਹਨ | ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਕਿਹਾ ਕਿ ਅੱਜ ਕਿਸਾਨ ਦਿੱਲੀ ਵੱਲ ਮਾਰਚ ਕਰ ਰਹੇ ਹਨ। ਉਨ੍ਹਾਂ ਨੂੰ ਰੋਕਿਆ ਜਾ ਰਿਹਾ ਹੈ, ਉਨ੍ਹਾਂ ‘ਤੇ ਅੱਥਰੂ ਗੈਸ ਦੇ ਗੋਲੇ ਛੱਡੇ ਜਾ ਰਹੇ ਹਨ… ਇਹ ਕੀ […]

ਕੇਂਦਰ ਸਰਕਾਰ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਤਿਆਰ: ਕੇਂਦਰੀ ਮੰਤਰੀ ਅਰਜੁਨ ਮੁੰਡਾ

Arjun Munda

ਚੰਡੀਗੜ੍ਹ,13 ਫਰਵਰੀ 2024: ਕਿਸਾਨ ਅੰਦਲਨ ਨੂੰ ਲੈਕੇ ਇੱਕ ਚੀਜ਼ ਚੈੱਨਲ ਨਾਲ ਗੱਲਬਾਤ ਕਰਦੇ ਹੋਏ ਕੇਂਦਰੀ ਮੰਤਰੀ ਅਰਜੁਨ ਮੁੰਡਾ (Arjun Munda) ਦਾ ਕਹਿਣਾ ਹੈ ਕਿ ਸਰਕਾਰ ਕਿਸਾਨਾਂ ਦੇ ਮੁੱਦਿਆਂ ‘ਤੇ ਗੰਭੀਰ ਹੈ। ਸਰਕਾਰ ਨੇ ਕਿਸਾਨ ਜਥੇਬੰਦੀਆਂ ਨਾਲ ਗੱਲਬਾਤ ਕੀਤੀ ਹੈ, ਪਰ ਕੁਝ ਮੁੱਦਿਆਂ ‘ਤੇ ਸਹਿਮਤੀ ਬਣ ਗਈ ਅਤੇ ਕੁਝ ‘ਤੇ ਇਹ ਨਹੀਂ ਬਣ ਸਕੀ। ਅਸੀਂ ਗੱਲਬਾਤ […]

ਕਿਸਾਨ ਅੰਦੋਲਨ ਸੰਬੰਧੀ ਦਾਇਰ ਪਟੀਸ਼ਨਾਂ ‘ਤੇ ਹਾਈਕੋਰਟ ‘ਚ ਹੋਈ ਸੁਣਵਾਈ

High Court

ਚੰਡੀਗੜ੍ਹ,13 ਫਰਵਰੀ 2024: ਕਿਸਾਨ ਅੰਦੋਲਨ (farmers Portest) ਸੰਬੰਧੀ ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚ ਦਾਇਰ ਪਟੀਸ਼ਨ ‘ਤੇ ਅੱਜ ਸੁਣਵਾਈ ਹੋਈ | ਇਸ ਦੌਰਾਨ ਹਾਈਕੋਰਟ ਦਾ ਕਹਿਣਾ ਹੈ ਕਿ ਪ੍ਰਦਰਸ਼ਨ ਦੌਰਾਨ ਕਾਨੂੰਨ ਦੀ ਸਥਿਤੀ ਖ਼ਰਾਬ ਨਾ ਹੋਵੇ ਅਤੇ ਕਿਸਾਨਾਂ ਨੂੰ ਪ੍ਰਦਰਸ਼ਨ ਕਰਨ ਲਈ ਦਿੱਲੀ ਵਿੱਚ ਜਗ੍ਹਾ ਦਿੱਤੀ ਜਾਵੇ | ਇਸਦੇ ਨਾਲ ਨਾਲ ਹਾਈਕੋਰਟ ਨੇ ਕੇਂਦਰ, ਪੰਜਾਬ ਤੇ […]

ਕਿਸਾਨ ਅੰਦੋਲਨ ਨੂੰ ਲੈ ਕੇ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਦਿੱਤੀ ਆਪਣੀ ਪ੍ਰਤੀਕਿਰਿਆ

Rakesh Tikait

ਚੰਡੀਗੜ੍ਹ,13 ਫਰਵਰੀ 2024: ਪੰਜਾਬ, ਹਰਿਆਣਾ ਅਤੇ ਉੱਤਰ ਪ੍ਰਦੇਸ਼ ਦੇ ਕਿਸਾਨਾਂ ਨੇ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ਦੀ ਗਾਰੰਟੀ ਸਬੰਧੀ ਕਾਨੂੰਨ ਬਣਾਉਣ ਸਮੇਤ ਵੱਖ-ਵੱਖ ਮੰਗਾਂ ਨੂੰ ਲੈ ਕੇ ਦੇਸ਼ ਵਿਆਪੀ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ | ਕਿਸਾਨਾਂ ਦੇ ਦਿੱਲੀ ਚੱਲੋ ਪ੍ਰਦਰਸ਼ਨ ‘ਤੇ ਕਿਸਾਨ ਆਗੂ ਰਾਕੇਸ਼ ਟਿਕੈਤ (Rakesh Tikait) ਨੇ ਕਿਹਾ ਕਿ ਐਮਐਸਪੀ ਗਾਰੰਟੀ ਐਕਟ ਅਤੇ ਸਵਾਮੀਨਾਥਨ ਕਮੇਟੀ […]