July 1, 2024 12:24 pm

ਜਦੋਂ ਤੱਕ ਸਰਕਾਰ ਸਾਡੀਆਂ ਮੰਗਾਂ ਨਹੀਂ ਮੰਨਦੀ, ਸੰਘਰਸ਼ ਜਾਰੀ ਰਹੇਗਾ: ਸਰਵਣ ਸਿੰਘ ਪੰਧੇਰ

Farmers

ਚੰਡੀਗੜ੍ਹ,13 ਫਰਵਰੀ 2024: ਪੰਜਾਬ, ਹਰਿਆਣਾ ਅਤੇ ਉੱਤਰ ਪ੍ਰਦੇਸ਼ ਦੇ ਕਿਸਾਨਾਂ (Farmers) ਨੇ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ਦੀ ਗਾਰੰਟੀ ਸਬੰਧੀ ਕਾਨੂੰਨ ਬਣਾਉਣ ਸਮੇਤ ਵੱਖ-ਵੱਖ ਮੰਗਾਂ ਨੂੰ ਲੈ ਕੇ ਦੇਸ਼ ਵਿਆਪੀ ਪ੍ਰਦਰਸ਼ਨਾਂ ਦੀ ਪੂਰੀ ਤਿਆਰੀ ਕਰ ਲਈ ਹੈ। ਦਿੱਲੀ ਦੀਆਂ ਸਰਹੱਦਾਂ ‘ਤੇ ਕਿਸਾਨ ਜਥੇਬੰਦੀਆਂ ਦਿਖਾਈ ਦੇਣ ਲੱਗ ਪਈਆਂ ਹਨ। ਉਹ ਆਪਣੀਆਂ ਮੰਗਾਂ ਨੂੰ ਲੈ ਕੇ ਕੇਂਦਰ ‘ਤੇ […]

ਕਾਂਗਰਸੀ MLA ਸੁਖਪਾਲ ਸਿੰਘ ਖਹਿਰਾ ਕਿਸਾਨਾਂ ਦੇ ਹੱਕ ਸ਼ੰਭੂ ਬਾਰਡਰ ਪੁੱਜੇ

farmers

ਚੰਡੀਗੜ੍ਹ, 13 ਫਰਵਰੀ 2024: ਪੰਜਾਬ ਦੇ ਕਿਸਾਨ (farmers) ਅੱਜ ਦਿੱਲੀ ਵੱਲ ਕੂਚ ਕਰ ਰਹੇ ਹਨ, ਜਿਸ ਕਾਰਨ ਕਈ ਥਾਵਾਂ ‘ਤੇ ਕਿਸਾਨਾਂ ਨੂੰ ਪੁਲਿਸ ਨੇ ਰੋਕਿਆ ਹੈ ਅਤੇ ਹਰਿਆਣਾ ਦੇ ਸ਼ੰਭੂ ਬਾਰਡਰ ‘ਤੇ ਪੁਲਿਸ ਨੇ ਕਈ ਕਿਸਾਨਾਂ ਨੂੰ ਹਿਰਾਸਤ ‘ਚ ਲਿਆ ਹੈ | ਇਸ ਤੋਂ ਇਲਾਵਾ ਕਿਸਾਨਾਂ ਨੂੰ ਪੰਜਾਬ ਦੀਆਂ ਸਿਆਸੀ ਪਾਰਟੀਆਂ ਦਾ ਵੀ ਸਮਰਥਨ ਮਿਲ […]

ਸਿੰਘੂ ਬਾਰਡਰ ਤੇ ਗਾਜ਼ੀਪੁਰ ਬਾਰਡਰ ‘ਤੇ ਲੱਗ ਲੰਮਾ ਟ੍ਰੈਫਿਕ ਜਾਮ, ਪੂਰੀ ਦਿੱਲੀ ‘ਚ ਧਾਰਾ 144 ਲਾਗੂ

Singhu border

ਚੰਡੀਗੜ੍ਹ, 13 ਫਰਵਰੀ 2024: ਮੰਗਲਵਾਰ ਨੂੰ ਕਿਸਾਨਾਂ ਦੇ ਟਰੈਕਟਰ ਅੰਬਾਲਾ ਦੇ ਸ਼ੰਭੂ ਬਾਰਡਰ ‘ਤੇ ਪਹੁੰਚਣੇ ਸ਼ੁਰੂ ਹੋ ਗਏ। ਹਾਲਾਂਕਿ ਪੁਲਿਸ ਨੇ ਉੱਥੇ ਭਾਰੀ ਬੈਰੀਕੇਡ ਲਗਾ ਦਿੱਤੇ ਹਨ।ਇਸ ਦੇ ਨਾਲ ਹੀ ਹਰਿਆਣਾ ਦੇ ਸ਼ੰਭੂ ਬਾਰਡਰ ‘ਤੇ ਪੁਲਿਸ ਨੇ ਕੁਝ ਕਿਸਾਨਾਂ ਨੂੰ ਹਿਰਾਸਤ ‘ਚ ਲਿਆ ਹੈ।ਇਸਦੇ ਨਾਲ ਪੁਲਿਸ ਨੇ ਕਿਸਾਨਾਂ ਨੂੰ ਪਿੱਛੇ ਕਰਨ ਲਈ ਅੱਥਰੂ ਗੈਸ ਦੇ […]

ਸਰਹੱਦਾਂ ਤੇ ਇੰਟਰਨੈੱਟ ਬੰਦ ਕਰਨ ਦੇ ਮਾਮਲੇ ਸੰਬੰਧੀ ਹਾਈਕੋਰਟ ‘ਚ ਅੱਜ ਸੁਣਵਾਈ

ਬਹਿਬਲ ਕਲਾਂ

ਚੰਡੀਗੜ੍ਹ, 13 ਫਰਵਰੀ 2024: ਕਿਸਾਨ ਜਥੇਬੰਦੀਆਂ ਦੇ ਦਿੱਲੀ ਵੱਲ ਮਾਰਚ ਨੂੰ ਰੋਕਣ ਲਈ ਬਣਾਏ ਜਾ ਰਹੇ ਅੜਿੱਕੇ ਖ਼ਿਲਾਫ਼ ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਹੈ। ਪੰਚਕੂਲਾ ਵਾਸੀ ਉਦੈ ਪ੍ਰਤਾਪ ਸਿੰਘ ਵੱਲੋਂ ਦਾਇਰ ਜਨਹਿਤ ਪਟੀਸ਼ਨ ਵਿੱਚ ਗ੍ਰਹਿ ਮੰਤਰਾਲੇ, ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਨੂੰ ਜਵਾਬਦੇਹ ਬਣਾਇਆ ਗਿਆ ਹੈ। ਪਟੀਸ਼ਨ ਮੁਤਾਬਕ ਕਿਸਾਨਾਂ ਨੂੰ ਰੋਕਣ ਲਈ […]

ਕਿਸਾਨ ਜਥੇਬੰਦੀਆਂ ਵੱਲੋਂ CM ਭਗਵੰਤ ਮਾਨ ਦੀ ਰਿਹਾਇਸ਼ ਦਾ ਘਿਰਾਓ ਕਰਨ ਦਾ ਐਲਾਨ, ਸੰਗਰੂਰ ਛਾਉਣੀ ‘ਚ ਤਬਦੀਲ

Farmer organization

ਚੰਡੀਗੜ੍ਹ, 03 ਫਰਵਰੀ 2024: ਪੰਜਾਬ ਵਿੱਚ ਟਰੈਵਲ ਏਜੰਟ ਨੂੰ ਬਲੈਕਮੇਲ ਕਰਨ ਦੇ ਮਾਮਲੇ ਵਿੱਚ ਫੜੇ ਗਏ ਭਾਨਾ ਸਿੱਧੂ ਦੇ ਹੱਕ ਵਿੱਚ ਕਿਸਾਨ ਜਥੇਬੰਦੀਆਂ (Farmer organizations) ਸਾਹਮਣੇ ਆ ਗਈਆਂ ਹਨ। ਕਈ ਕਿਸਾਨ ਜਥੇਬੰਦੀਆਂ ਨੇ ਸ਼ਨੀਵਾਰ ਨੂੰ ਸੰਗਰੂਰ ‘ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਘਰ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਹੈ। ਇਸ ਦਾ ਪਤਾ […]

ਕਿਸਾਨਾਂ ਜਥੇਬੰਦੀਆਂ ਵੱਲੋਂ ਦੋ ਵੱਡੇ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ, ਰੱਖੀਆਂ ਇਹ ਮੰਗਾਂ

farmers

ਚੰਡੀਗੜ੍ਹ, 11 ਦਸੰਬਰ 2023: ਕਿਸਾਨਾਂ (farmers) ਵੱਲੋਂ ਇੱਕ ਵਾਰ ਫਿਰ ਵੱਡੇ ਅੰਦੋਲਨ ਦੀ ਤਿਆਰੀ ਵਿੱਢੀ ਜਾ ਰਹੀ ਹੈ। ਉੱਤਰੀ ਭਾਰਤ ਦੀਆਂ 18 ਕਿਸਾਨ ਮਜ਼ਦੂਰ ਜਥੇਬੰਦੀਆਂ ਦੇ ਆਗੂਆਂ ਅਤੇ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਦੇ ਆਗੂਆਂ ਵਿਚਕਾਰ ਕਿਸਾਨ ਭਵਨ ਚੰਡੀਗੜ੍ਹ ਵਿਖੇ ਬੈਠਕ ਹੋਈ। ਕਿਸਾਨ ਆਗੂਆਂ ਸਰਵਣ ਸਿੰਘ ਪੰਧੇਰ ਅਤੇ ਜਗਜੀਤ ਸਿੰਘ ਡੱਲੇਵਾਲ ਨੇ ਪੰਜਾਬ ਵਿੱਚ ਦੋ ਵੱਡੇ […]

ਕਿਸਾਨ ਜਥੇਬੰਦੀਆਂ ਅੱਜ ਪੰਜਾਬ ਦੇ ਰਾਜਪਾਲ ਨਾਲ ਕਰਨਗੇ ਮੁਲਾਕਾਤ

ਕਿਸਾਨ

ਚੰਡੀਗੜ੍ਹ, 28 ਨਵੰਬਰ 2023: ਪੰਜਾਬ ਅਤੇ ਹਰਿਆਣਾ ਦੇ ਕਿਸਾਨ ਅੱਜ ਚੰਡੀਗੜ੍ਹ ਵੱਲ ਮਾਰਚ ਕਰਨਗੇ। ਕਿਸਾਨ ਮੋਹਾਲੀ ਤੋਂ ਪੰਜਾਬ ਰਾਜ ਭਵਨ ਜਾਣਗੇ ਅਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਬੈਠਕ ਕਰਨਗੇ। ਮੋਹਾਲੀ ਤੋਂ ਇਲਾਵਾ ਪੰਚਕੂਲਾ ਦੇ ਸੈਕਟਰ-5 ਦੇ ਧਰਨਾ ਮੈਦਾਨ ਵਿੱਚ ਵੀ ਕਿਸਾਨਾਂ ਦਾ ਵਿਸ਼ਾਲ ਧਰਨਾ ਜਾਰੀ ਹੈ। ਇੱਥੋਂ ਕਿਸਾਨ ਹਰਿਆਣਾ ਦੇ ਰਾਜਪਾਲ ਬੰਡਾਰੂ ਦੱਤਾਤ੍ਰੇਅ ਦੇ ਘਰ […]

ਕਿਸਾਨ ਜਥੇਬੰਦੀਆਂ ਭਲਕੇ ਪੰਜਾਬ ਦੇ ਰਾਜਪਾਲ ਨਾਲ ਕਰਨਗੇ ਮੁਲਾਕਾਤ

Farmers

ਚੰਡੀਗੜ, 27 ਨਵੰਬਰ, 2023: ਕਿਸਾਨਾਂ (Farmers) ਨੇ ਪੰਚਕੂਲਾ ਅਤੇ ਮੋਹਾਲੀ ਵਿੱਚ ਧਰਨਾ ਦਿੱਤਾ ਹੋਇਆ ਹੈ । ਸੰਯੁਕਤ ਕਿਸਾਨ ਮੋਰਚਾ ਸਮੇ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਮੋਹਾਲੀ ਵਿੱਚ ਬੈਠਕ ਕੀਤੀ ਹੈ । ਬੈਠਕ ਤੋਂ ਬਾਅਦ ਕਿਸਾਨ ਆਗੂਆਂ ਨੇ ਦੱਸਿਆ ਕਿ ਕੱਲ੍ਹ ਯਾਨੀ ਮੰਗਲਵਾਰ ਨੂੰ ਉਹ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ […]

ਦੇਸ਼ ‘ਚ ਸਭ ਤੋਂ ਵੱਧ ਗੰਨੇ ਦਾ ਭਾਅ ਪੰਜਾਬ `ਚ ਹੋਵੇਗਾ, ਕਿਸਾਨ ਜਥੇਬੰਦੀਆਂ ਨਾਲ ਬੈਠਕ ਤੋਂ ਬਾਅਦ ਮੁੱਖ ਮੰਤਰੀ ਦਾ ਐਲਾਨ

sugarcane

ਚੰਡੀਗੜ੍ਹ, 24 ਨਵੰਬਰ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਸੂਬਾ ਸਰਕਾਰ ਆਉਣ ਵਾਲੇ ਸਮੇਂ ਵਿੱਚ ਵੀ ਗੰਨਾ (sugarcane) ਕਾਸ਼ਤਕਾਰਾਂ ਨੂੰ ਸਭ ਤੋਂ ਵੱਧ ਭਾਅ ਦੇਣਾ ਜਾਰੀ ਰੱਖੇਗੀ। ਇੱਥੇ ਅੱਜ ਪੰਜਾਬ ਭਵਨ ਵਿੱਚ ਕਿਸਾਨ ਜਥੇਬੰਦੀਆਂ ਨਾਲ ਵਿਚਾਰ-ਵਟਾਂਦਰੇ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ […]

ਮੋਗਾ ‘ਚ ਕਿਸਾਨ ਅਤੇ ਪੁਲਿਸ ਆਹਮੋ-ਸਾਹਮਣੇ, ਕਿਸਾਨਾਂ ਵਿਰੁੱਧ ਦਰਜ ਕੇਸਾਂ ਨੂੰ ਵਾਪਸ ਲੈਣ ਦੀ ਕੀਤੀ ਮੰਗ

moga

ਚੰਡੀਗੜ੍ਹ, 20 ਨਵੰਬਰ 2023: ਮੋਗਾ ਦੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ 18 ਕਿਸਾਨ (farmers) ਜਥੇਬੰਦੀਆਂ ਨੇ ਪ੍ਰਦਰਸ਼ਨ ਕੀਤਾ ਗਿਆ । ਕਿਸਾਨ ਜਥੇਬੰਦੀਆਂ ਨੇ ਪਰਾਲੀ ਨੂੰ ਅੱਗ ਲਾਉਣ ਵਾਲੇ ਕਿਸਾਨਾਂ ਖ਼ਿਲਾਫ਼ ਕੇਸ ਦਰਜ ਕਰਵਾਉਣ ਅਤੇ ਆਪਣੀਆਂ ਪੁਰਾਣੀਆਂ ਮੰਗਾਂ ਦੀ ਪੂਰਤੀ ਲਈ ਧਰਨਾ ਦਿੱਤਾ ਗਿਆ। ਇਸ ਦੌਰਾਨ ਕਿਸਾਨਾਂ ਅਤੇ ਪੁਲਿਸ ਆਹਮੋ ਸਾਹਮਣੇ ਹੋ ਗਏ । ਇਸ ਦੌਰਾਨ […]