July 3, 2024 9:58 am

ਪਰਾਲੀ ਪ੍ਰਬੰਧਨ ਮਸ਼ੀਨਰੀ ਕਿਸਾਨਾਂ ਨੂੰ ਸੁਖਾਲੇ ਢੰਗ ਨਾਲ ਉਪਲਬਧ ਕਰਵਾਉਣ ਲਈ ਹੈਲਪਲਾਈਨ ਜਾਰੀ

stubble

ਐੱਸ.ਏ.ਐੱਸ ਨਗਰ, 7 ਅਕਤੂਬਰ, 2023: ਜ਼ਿਲ੍ਹਾ ਪ੍ਰਸ਼ਾਸਨ ਨੇ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ ਉਪਲਬਧ ਪਰਾਲੀ (stubble) ਸੰਭਾਲ ਮਸ਼ੀਨਰੀ ਸੁਖਾਲੇ ਢੰਗ ਨਾਲ ਲੋਕਾਂ ਤੱਕ ਪਹੁੰਚਾਉਣ ਲਈ ਜ਼ਿਲ੍ਹਾ ਪੱਧਰ ’ਤੇ ਹੈਲਪਲਾਈਨ ਨੰਬਰ ਜਾਰੀ ਕੀਤਾ ਹੈ, ਜੋ ਵਾਢੀ ਸੇ ਸੀਜ਼ਨ ਦੌਰਾਨ ਸਮੇਂ ਦੌਰਾਨ ਸਵੇਰੇ 8 ਤੋਂ ਸ਼ਾਮ 8 ਵਜੇ ਤੱਕ ਕੰਮ ਕਰੇਗਾ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ […]

ਕਿਸਾਨ ਜਥੇਬੰਦੀਆਂ ਕੱਲ੍ਹ ਨੂੰ ਚੁੱਕਣਗੀਆਂ ਸੰਗਰੂਰ ਵਿਖੇ ਲੱਗਾ ਧਰਨਾ

Bharatiya Kisan Union Ekta Ugrahan

ਪਟਿਆਲਾ 28 ਅਕਤੂਬਰ 2022: ਕਿਸਾਨ ਜੱਥੇਬੰਦੀਆਂ ਵੱਲੋਂ ਸੰਗਰੂਰ ਵਿਖੇ ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਲਗਾਇਆ ਗਿਆ ਧਰਨਾ 29 ਅਕਤੂਬਰ ਨੂੰ ਖਤਮ ਹੋ ਜਾਵੇਗਾ। ਇਹ ਫੈਸਲਾ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਅਤੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਪ੍ਰਧਾਨ ਸਮੇਤ 5 ਪ੍ਰਮੁੱਖ ਆਗੂਆਂ ਦਰਮਿਆਨ ਹੋਈ ਸਾਂਝੀ ਬੈਠਕ ਵਿੱਚ ਲਿਆ ਗਿਆ। ਪਟਿਆਲਾ […]

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਝੋਨੇ ਦਾ ਇੱਕ-ਇੱਕ ਦਾਣਾ ਖ਼ਰੀਦਣ ਦਾ ਅਹਿਦ

Bhagwant Mann

ਚੰਡੀਗੜ੍ਹ 06 ਅਕਤੂਬਰ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨਾਂ ਦੀ ਮਿਹਨਤ ਨਾਲ ਪਾਲ਼ੀ ਜਿਣਸ ਦਾ ਇੱਕ-ਇੱਕ ਦਾਣਾ ਖ਼ਰੀਦਣ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਈ। ਇੱਥੇ ਪੰਜਾਬ ਭਵਨ ਵਿਖੇ ਕਿਸਾਨਾਂ ਨਾਲ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਕਿਸਾਨਾਂ ਦੀ ਫ਼ਸਲ ਮੰਡੀਆਂ ਵਿੱਚ ਪੁੱਜਦੇ ਸਾਰ ਖ਼ਰੀਦਣ ਲਈ ਪੁਖ਼ਤਾ ਪ੍ਰਬੰਧ […]

CM ਭਗਵੰਤ ਮਾਨ ਦੀ ਕਿਸਾਨ ਜਥੇਬੰਦੀਆਂ ਨਾਲ ਮੀਟਿੰਗ ਸਮਾਪਤ, ਕਿਸਾਨਾਂ ਦੀਆਂ ਜਾਇਜ਼ ਮੰਗਾਂ ਮੰਨੀਆ

31 ਕਿਸਾਨ ਜਥੇਬੰਦੀਆਂ

ਚੰਡੀਗੜ੍ਹ 06 ਅਕਤੂਬਰ 2022: ਅੱਜ ਵੱਖ ਵੱਖ 31 ਕਿਸਾਨ ਜਥੇਬੰਦੀਆਂ ਦੀ ਮੁੱਖ ਮੰਤਰੀ ਭਗਵੰਤ ਮਾਨ ਨਾਲ ਪੰਜਾਬ ਭਵਨ ਵਿਖੇ ਮੀਟਿੰਗ ਸਮਾਪਤ ਹੋ ਚੁੱਕੀ ਹੈ | ਮੀਟਿੰਗ ਖ਼ਤਮ ਹੋਣ ਤੋਂ ਬਾਅਦ ਕਿਸਾਨ ਆਗੂਆਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਝੋਨੇ ਫ਼ਸਲ ਦੀ ਖਰੀਦ, ਲੰਪੀ ਸਕਿੱਨ ਬਿਮਾਰੀ ਤੇ ਪਰਾਲੀ ਦੀ ਸਮੱਸਿਆ ਨੂੰ ਲੈ ਕੇ ਗੱਲਬਾਤ ਹੋਈ […]

ਕਿਸਾਨੀ ਮੁੱਦਿਆਂ ‘ਤੇ 31 ਕਿਸਾਨ ਜਥੇਬੰਦੀਆਂ ਦੀ CM ਭਗਵੰਤ ਮਾਨ ਨਾਲ ਅੱਜ ਮੀਟਿੰਗ

31 farmers' organizations

ਚੰਡੀਗੜ੍ਹ 06 ਅਕਤੂਬਰ 2022: ਅੱਜ ਵੱਖ ਵੱਖ 31 ਕਿਸਾਨ ਜਥੇਬੰਦੀਆਂ ਦੀ ਮੁੱਖ ਮੰਤਰੀ ਭਗਵੰਤ ਮਾਨ ਨਾਲ ਪੰਜਾਬ ਭਵਨ ਵਿਖੇ ਮੀਟਿੰਗ ਹੋਵੇਗੀ | ਇਸ ਦੌਰਾਨ ਕਿਸਾਨ ਜਥੇਬੰਦੀਆਂ ਮੁੱਖ ਮੰਤਰੀ ਅੱਗੇ ਖਰਾਬ ਹੋਈ ਫਸਲ ਦੇ ਮੁਆਵਜ਼ੇ ਅਤੇ ਹੋਰ ਸਮੱਸਿਆਵਾਂ ਨੂੰ ਲੈ ਕੇ ਚਰਚਾ ਕੀਤੀ ਜਾਵੇਗੀ ਅਤੇ ਧਰਤੀ ਹੇਠਾਂ ਘਟ ਰਹੇ ਪਾਣੀ ਦੇ ਪੱਧਰ ਦੇ ਚੱਲਦਿਆਂ ਨਹਿਰੀ ਪਾਣੀ […]

ਮੁੱਖ ਮੰਤਰੀ ਭਗਵੰਤ ਮਾਨ ਦੀ ਕਿਸਾਨ ਜੱਥੇਬੰਦੀਆਂ ਨਾਲ ਬੈਠਕ ਸ਼ੁਰੂ

Chief Minister Bhagwant Mann

ਚੰਡੀਗੜ੍ਹ 18 ਮਈ 2022: ਪੰਜਾਬ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਦੀ ਕਿਸਾਨ ਜੱਥੇਬੰਦੀਆਂ ( farmers’ organizations) ਨਾਲ ਮੀਟਿੰਗ ਸ਼ੁਰੂ ਹੋ ਚੁੱਕੀ ਹੈ | ਇਸ ਦੌਰਾਨ ਕਿਸਾਨਾਂ ਦੀ ਮੁੱਖ ਮੰਤਰੀ ਨਾਲ ਮੰਗਾਂ ਸੰਬੰਧੀ ਬੈਠਕ ਸ਼ੁਰੂ ਕੀਤੀ ਗਈ ਹੈ | ਅੱਜ ਕਿਸਾਨ ਨੇਤਾਵਾਂ ਦਾ ਕਾਫ਼ਲਾ ਪੰਜਾਬ ਭਵਨ ‘ਚ ਪਹੁੰਚਿਆ ਹੈ | ਕਿਸਾਨ ਨੇਤਾਵਾਂ ਦਾ […]

ਨਵਜੋਤ ਸਿੱਧੂ ਨੇ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਕੀਤੇ ਸਵਾਲ

Navjot Sidhu

ਚੰਡੀਗੜ੍ਹ 17 ਮਈ 2022: ਕਿਸਾਨ ਜੱਥੇਬੰਦੀਆਂ (farmers’ organizations) ਵੱਲੋਂ ਆਪਣੀਆਂ ਮੰਗਾਂ ਸੰਬੰਧੀ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕਰਨ ਨੂੰ ਲੈ ਕੇ ਮੋਹਾਲੀ (Mohali) ਤੋਂ ਚੰਡੀਗੜ੍ਹ (Chandigarh) ਵੱਲ ਕੂਚ ਸ਼ੁਰੂ ਕਰ ਦਿੱਤਾ ਗਿਆ ਹੈ। ਇਸ ਦੌਰਾਨ ਕਿਸਾਨ ਵੱਡੀ ਗਿਣਤੀ ਵਿੱਚ ਇੱਕਠੇ ਹੋਏ ਹਨ | ਕਿਸਾਨ ਨੇ ਲੱਗੇ ਬੈਰੀਕੇਡ ਵੀ ਤੋੜ ਦਿੱਤੇ ਹਨ ਅਤੇ ਲਗਾਤਾਰ ਅੱਗੇ […]

ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦਾ ਪਾਣੀ ਬਚਾਉਣ ਦਾ ਨਵਾਂ ਉਪਰਾਲਾ

ਕਿਸਾਨ ਜਥੇਬੰਦੀਆਂ

ਚੰਡੀਗੜ੍ਹ 12 ਮਈ 2022: ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਦੀ ਅਗਵਾਈ ਹੇਠ ਅੱਜ ਇੱਥੇ ਪ੍ਰੈੱਸ ਕਲੱਬ ਵਿਖੇ ਕੀਤੀ ਗਈ ਪ੍ਰੈੱਸ ਕਾਨਫਰੰਸ ਦੌਰਾਨ ਝੋਨੇ ਦੀ ਬਿਜਾਈ ਬਾਰੇ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਇੱਕਤਰਫਾ ਫੈਸਲਿਆਂ ਦੇ ਐਲਾਨ ਨਾਲ ਕਿਸਾਨਾਂ ਅੰਦਰ ਜਾਗੇ ਰੋਸ ਦੇ ਨਿਵਾਰਨ ਲਈ ਕਿਸਾਨ ਜਥੇਬੰਦੀਆਂ ਦੇ ਆਗੂਆਂ ਨਾਲ ਮਿਲ਼ ਬੈਠ […]

ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਕਿਸਾਨ ਜਥੇਬੰਦੀਆਂ ਨੇ PM ਮੋਦੀ ਅਤੇ ਯੋਗੀ ਦਾ ਫੂਕਿਆ ਪੁਤਲਾ

ਸੰਯੁਕਤ ਮੋਰਚੇ

ਚੰਡੀਗੜ੍ਹ 23 ਅਪ੍ਰੈਲ 2022: ਲਖੀਮਪੁਰ ਖੀਰੀ ਮਾਮਲੇ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਉਤੇ ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ ਸੂਬੇ ਭਰ ‘ਚ ਜ਼ਿਲ੍ਹਾ ਹੈਡਕੁਆਟਰਾਂ ਤੇ ਡਿਪਟੀ ਕਮਿਸ਼ਨਰ ਦਫ਼ਤਰਾਂ ਦੇ ਬਾਹਰ ਕੇਂਦਰ ਦੀ ਮੋਦੀ ਅਤੇ ਉੱਤਰ ਪ੍ਰਦੇਸ਼ ਦੀ ਸਰਕਾਰ ਖ਼ਿਲਾਫ਼ ਰੋਸ ਧਰਨੇ ਦਿੱਤੇ ਗਏ ਹਨ ।ਇਸ ਧਰਨੇ ਦੌਰਾਨ ਕਿਸਾਨਾਂ ਵਲੋਂ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਪ੍ਰਦਰਸ਼ਨ ਕੀਤਾ […]

MSP ‘ਤੇ ਕਮੇਟੀ ਲਈ ਕਿਸਾਨ ਸੰਗਠਨਾਂ ਤੋਂ ਮੰਗੇ ਮੈਂਬਰਾਂ ਦੇ ਨਾਂ ਨਹੀਂ ਭੇਜੇ : ਨਰਿੰਦਰ ਸਿੰਘ ਤੋਮਰ

MSP

ਚੰਡੀਗੜ੍ਹ 13 ਅਪ੍ਰੈਲ 2022: ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਬੁੱਧਵਾਰ ਨੂੰ ਕਿਹਾ ਕਿ ਕੇਂਦਰ ਅਜੇ ਵੀ ਘੱਟੋ-ਘੱਟ ਸਮਰਥਨ ਮੁੱਲ (MSP) ਮੁੱਦੇ ‘ਤੇ ਵਿਚਾਰ ਕਰਨ ਲਈ ਕਮੇਟੀ ਬਣਾਉਣ ਲਈ ਕਿਸਾਨ ਸੰਗਠਨਾਂ ਦੇ ਮੈਂਬਰਾਂ ਦੇ ਨਾਵਾਂ ਦੀ ਉਡੀਕ ਕਰ ਰਿਹਾ ਹੈ। ਜਿਕਰਯੋਗ ਹੈ ਕਿ ਪਿਛਲੇ ਸਾਲ ਨਵੰਬਰ ਵਿੱਚ ਤਿੰਨ ਵਿਵਾਦਿਤ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦਾ […]