July 5, 2024 4:58 pm

ਵੱਡੀ ਖ਼ਬਰ : ਕੇਂਦਰ ਸਰਕਾਰ ਦੀ ਨਵੇਂ ਸਿਰੇ ਤੋਂ ਖੇਤੀ ਕਾਨੂੰਨ ਲਿਆਉਣ ਦੀ ਤਿਆਰੀ

Article 370

ਚੰਡੀਗੜ੍ਹ 13 ਅਪ੍ਰੈਲ 2022: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਰਕਾਰ ਵਲੋਂ ਆਪਣੇ ਭਾਸ਼ਣ ਦੌਰਾਨ ਤਿੰਨੋ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦਾ ਐਲਾਨ ਕੀਤਾ ਸੀ ਜਿਸ ਤੋਂ ਬਾਅਦ ਇਨ੍ਹਾਂ ਨੂੰ ਵਾਪਸ ਲੈ ਲਿਆ ਗਿਆ | ਇਸ ਦੌਰਾਨ ਇਸ ਸੰਬੰਧੀ ਚਰਚਾਵਾਂ ਫਿਰ ਤੋਂ ਛਿੜ ਗਈਆਂ ਹਨ ਕਿ, ਮੋਦੀ ਸਰਕਾਰ ਫਿਰ ਤੋਂ ਖੇਤੀ ਕਾਨੁੰਨ ਲਿਆਉਣ ਦੀਆਂ ਖਬਰਾਂ ਸਾਹਮਣੇ ਆ […]

ਕਿਸਾਨ ਜਥੇਬੰਦੀਆਂ ਦੀ ਕੇਂਦਰ ਸਰਕਾਰ ਤੋਂ ਮੰਗਾਂ ਮੰਨਵਾਉਣ ਲਈ 14 ਨੂੰ ਦਿੱਲੀ ’ਚ ਮੀਟਿੰਗ

farmers' organizations

ਚੰਡੀਗੜ੍ਹ 13 ਮਾਰਚ 2022: ਸੰਯੁਕਤ ਕਿਸਾਨ ਮੋਰਚਾ ਜਥੇਬੰਦੀ ਦੀਆਂ 18 ਕਿਸਾਨ ਜਥੇਬੰਦੀਆਂ (farmers’ organizations) ਨੇ ਇਕ ਮੀਟਿੰਗ ‘ਚ ਮੁੱਲਾਂਪੁਰ ਵਿਖੇ ਹਿੱਸਾ ਲਿਆ | ਦੱਸਿਆ ਜਾ ਰਿਹਾ ਹੈ ਕਿ ਇਸ ਮੀਟਿੰਗ ਦੀ ਪ੍ਰਧਾਨਗੀ ਤਿੰਨ ਮੈਂਬਰੀ ਕਮੇਟੀ ਨੇ ਕੀਤੀ, ਜਿਨ੍ਹਾਂ ’ਚ ਨਿਰਭੈ ਸਿੰਘ ਢੁੱਡੀਕੇ, ਰੁਲਦੂ ਸਿੰਘ ਅਤੇ ਬਲਦੇਵ ਸਿੰਘ ਨੇ ਗੱਲਬਾਤ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਤੋਂ […]

ਸੀ.ਐੱਮ ਚੰਨੀ ਨੇ 32 ਕਿਸਾਨ ਜਥੇਬੰਦੀਆਂ ਦੀਆਂ ਸਾਰੀਆਂ ਮੰਗਾਂ ਨੂੰ ਕੀਤਾ ਸਵੀਕਾਰ,

cm channi

ਚੰਡੀਗੜ੍ਹ 17 ਨਵੰਬਰ 2021 :ਨਰਮੇ ਦੀ ਫਸਲ ਉਤੇ ਗੁਲਾਬੀ ਸੁੰਡੀ ਦੇ ਹਮਲੇ ਦੇ ਕਾਰਨ ਨੁਕਸਾਨ ਝੱਲਣ ਵਾਲੇ ਨਰਮਾ ਉਤਪਾਦਕਾਂ ਅਤੇ ਖੇਤ ਕਾਮਿਆਂ ਨੂੰ ਵੱਡੀ ਰਾਹਤ ਦਿੰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਫਸਲ ਦਾ ਮੁਆਵਜ਼ਾ 12000 ਰੁਪਏ ਤੋਂ ਵਧਾ ਕੇ 17000 ਰੁਪਏ ਪ੍ਰਤੀ ਏਕੜ ਕਰਨ ਦਾ ਐਲਾਨ ਕੀਤਾ ਹੈ। ਇਸ ਦੇ […]