July 8, 2024 6:55 pm

ਸਰਹੱਦਾਂ ਤੇ ਇੰਟਰਨੈੱਟ ਬੰਦ ਕਰਨ ਦੇ ਮਾਮਲੇ ਸੰਬੰਧੀ ਹਾਈਕੋਰਟ ‘ਚ ਅੱਜ ਸੁਣਵਾਈ

ਬਹਿਬਲ ਕਲਾਂ

ਚੰਡੀਗੜ੍ਹ, 13 ਫਰਵਰੀ 2024: ਕਿਸਾਨ ਜਥੇਬੰਦੀਆਂ ਦੇ ਦਿੱਲੀ ਵੱਲ ਮਾਰਚ ਨੂੰ ਰੋਕਣ ਲਈ ਬਣਾਏ ਜਾ ਰਹੇ ਅੜਿੱਕੇ ਖ਼ਿਲਾਫ਼ ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਹੈ। ਪੰਚਕੂਲਾ ਵਾਸੀ ਉਦੈ ਪ੍ਰਤਾਪ ਸਿੰਘ ਵੱਲੋਂ ਦਾਇਰ ਜਨਹਿਤ ਪਟੀਸ਼ਨ ਵਿੱਚ ਗ੍ਰਹਿ ਮੰਤਰਾਲੇ, ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਨੂੰ ਜਵਾਬਦੇਹ ਬਣਾਇਆ ਗਿਆ ਹੈ। ਪਟੀਸ਼ਨ ਮੁਤਾਬਕ ਕਿਸਾਨਾਂ ਨੂੰ ਰੋਕਣ ਲਈ […]

ਹਰਿਆਣਾ ਦੇ ਸ਼ੰਭੂ ਬਾਰਡਰ ‘ਤੇ ਪੁਲਿਸ ਨੇ ਕਈ ਕਿਸਾਨਾਂ ਨੂੰ ਹਿਰਾਸਤ ‘ਚ ਲਿਆ

Shambhu border

ਚੰਡੀਗੜ੍ਹ, 13 ਫਰਵਰੀ 2024: ਪੰਜਾਬ ਤੋਂ ਕਿਸਾਨਾਂ (farmers) ਦਾ ਦਿੱਲੀ ਮਾਰਚ ਸ਼ੁਰੂ ਹੋ ਗਿਆ ਹੈ। ਪੰਜਾਬ ਦੇ ਸੰਗਰੂਰ ਅਤੇ ਫਤਿਹਗੜ੍ਹ ਸਾਹਿਬ ਦੇ ਸੁਨਾਮ ਤੋਂ ਕਿਸਾਨਾਂ ਦਾ ਕਾਫ਼ਲਾ ਦਿੱਲੀ ਵੱਲ ਵਧਣਾ ਸ਼ੁਰੂ ਹੋ ਗਿਆ। ਅੰਦੋਲਨ ਦੇ ਮੱਦੇਨਜ਼ਰ ਦਿੱਲੀ, ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੀਆਂ ਸਰਹੱਦਾਂ ਸੀਲ ਕਰ ਦਿੱਤੀਆਂ ਗਈਆਂ ਹਨ। ਹਰਿਆਣਾ ਦੇ ਸ਼ੰਭੂ (Shambhu border), ਖਨੌਰੀ ਅਤੇ […]

ਕਿਸਾਨਾਂ ਵੱਲੋਂ ਕੂਚ ਕਰਨ ਤੋਂ ਪਹਿਲਾਂ ਦਿੱਲੀ ‘ਚ ਧਾਰਾ 144 ਲਾਗੂ, ਟਰੈਕਟਰਾਂ ਦੀ ਐਂਟਰੀ ‘ਤੇ ਲਾਈ ਪਾਬੰਦੀ

Section 144

ਚੰਡੀਗੜ੍ਹ,12 ਫਰਵਰੀ 2024: ਪੰਜਾਬ ਅਤੇ ਹਰਿਆਣਾ ਦੀਆਂ ਲਗਭਗ 26 ਕਿਸਾਨ ਜਥੇਬੰਦੀਆਂ ਦੇ 13 ਫਰਵਰੀ ਨੂੰ ਹੋਣ ਵਾਲੇ ਮਾਰਚ ਦੇ ਮੱਦੇਨਜ਼ਰ ਦਿੱਲੀ ਵਿੱਚ ਧਾਰਾ 144 ਲਾਗੂ (Section 144) ਕਰ ਦਿੱਤੀ ਗਈ ਹੈ। ਦਿੱਲੀ ਪੁਲਿਸ ਕਮਿਸ਼ਨਰ ਸੰਜੇ ਅਰੋੜਾ ਨੇ ਇਸ ਦੇ ਹੁਕਮ ਜਾਰੀ ਕੀਤੇ ਹਨ। ਇਸ ਤੋਂ ਬਾਅਦ ਦਿੱਲੀ ‘ਚ ਭੀੜ ਇਕੱਠੀ ਕਰਨ ‘ਤੇ ਪਾਬੰਦੀ ਹੈ। ਇਸਦੇ […]