July 2, 2024 8:11 pm

ਸੰਯੁਕਤ ਕਿਸਾਨ ਮੋਰਚਾ ਦੀ ਬੈਠਕ ‘ਚ ਫੈਸਲਾ, 14 ਮਾਰਚ ਨੂੰ ਦਿੱਲੀ ਵਿਖੇ ਹੋਵੇਗੀ ਮਹਾਂਪੰਚਾਇਤ

Samyukt Kisan Morcha

ਚੰਡੀਗੜ੍ਹ, 2 ਮਾਰਚ 2024: ਕਿਸਾਨਾਂ ਵੱਲੋਂ ਐੱਮ.ਐੱਸ.ਪੀ ਸਮੇਤ ਹੋਰ ਮੰਗਾਂ ਨੂੰ ਲੈ ਕੇ ਅੰਦਲੋਨ ਕਰ ਰਹੇ ਹਨ | ਸੰਯੁਕਤ ਕਿਸਾਨ ਮੋਰਚਾ (Samyukt Kisan Morcha) ਦੀ ਬੈਠਕ ਅੱਜ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਦੀ ਅਗਵਾਈ ਹੇਠ ਲੁਧਿਆਣਾ ਦੇ ਈਸੜੂ ਭਵਨ ਵਿਖੇ ਹੋਈ। ਬੈਠਕ ਵਿੱਚ ਕੁੱਲ 25 ਜਥੇਬੰਦੀਆਂ ਨੇ ਭਾਗ ਲਿਆ। ਇਸ ਦੌਰਾਨ 14 ਮਾਰਚ ਨੂੰ ਦਿੱਲੀ […]

ਮੋਹਾਲੀ: ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਅੰਦਰ ਤੇ ਬਾਹਰ 100 ਮੀਟਰ ਦੇ ਘੇਰੇ ‘ਚ ਧਰਨੇ, ਰੈਲੀਆਂ ਕਰਨ ‘ਤੇ ਪਾਬੰਦੀ

Mohali

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 14 ਫਰਵਰੀ 2024: ਜ਼ਿਲ੍ਹਾ ਮੈਜਿਸਟਰੇਟ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਸ੍ਰੀਮਤੀ ਆਸ਼ਿਕਾ ਜੈਨ ਨੇ ਫੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰਬਰ-2) ਦੀ ਧਾਰਾ 144 ਅਧੀਨ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸੈਕਟਰ-76, ਸਾਹਿਬਜ਼ਾਦਾ ਅਜੀਤ ਸਿੰਘ ਨਗਰ (Mohali) ਦੀ ਚਾਰਦੀਵਾਰੀ ਦੇ ਅੰਦਰ ਅਤੇ ਚਾਰਦੀਵਾਰੀ ਦੇ ਬਾਹਰ 100 ਮੀਟਰ ਤੱਕ ਦੇ ਘੇਰੇ ਵਿੱਚ ਧਰਨੇ ਅਤੇ ਰੈਲੀਆਂ […]

ਨਵਜੋਤ ਸਿੱਧੂ ਨੇ ਹਰਿਆਣਾ ਪੁਲਿਸ ਦੀ ਕਿਸਾਨਾਂ ‘ਤੇ ਕਰਵਾਈ ਖ਼ਿਲਾਫ਼ CM ਭਗਵੰਤ ਮਾਨ ਨੂੰ ਕੀਤੀ ਇਹ ਅਪੀਲ

Navjot Sidhu

ਚੰਡੀਗੜ੍ਹ, 14 ਫਰਵਰੀ 2024: ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ (Navjot Sidhu) ਨੇ ਮੁੱਖ ਮੰਤਰੀ ਭਗਵੰਤ ਮਾਨ ਅੱਗੇ ਕਿਸਾਨਾਂ ‘ਤੇ ਹਰਿਆਣਾ ਪੁਲਿਸ ਅਤੇ ਰਿਜ਼ਰਵ ਫੋਰਸਾਂ ਵੱਲੋਂ ਸੁੱਟੇ ਜਾ ਰਹੇ ਅੱਥਰੂ ਗੈਸ ਦੇ ਗੋਲੇ ਅਤੇ ਗੋਲੀਬਾਰੀ ਖ਼ਿਲਾਫ਼ ਕਾਰਵਾਈ ਕਰਨ ਦੀ ਮੰਗ ਕੀਤੀ ਗਈ ਹੈ। ਇਸਦੇ ਨਾਲ ਹੀ ਉਨ੍ਹਾਂ ਨੇ ਸੀਐਮ ਮਾਨ ਨੂੰ ਪੰਜਾਬ ਦੀਆਂ ਸਰਹੱਦਾਂ […]

ਕਿਸਾਨਾਂ ਦੇ ਦਿੱਲੀ ਮਾਰਚ ਨੂੰ ਲੈ ਕੇ ਅਨਿਲ ਵਿਜ ਦਾ ਬਿਆਨ, ਵੱਡੇ ਮੁੱਦੇ ਗੱਲਬਾਤ ਰਾਹੀਂ ਕੀਤੇ ਜਾ ਸਕਦੇ ਨੇ ਹੱਲ

Anil Vij

ਚੰਡੀਗੜ੍ਹ, 12 ਫਰਵਰੀ 2024: ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ (Anil Vij) ਨੇ ਕਿਸਾਨਾਂ ਦੇ ਦਿੱਲੀ ਮਾਰਚ ਦੇ ਸਬੰਧ ਵਿੱਚ ਕਿਹਾ ਕਿ “ਵੱਡੇ ਮੁੱਦੇ ਗੱਲਬਾਤ ਰਾਹੀਂ ਹੱਲ ਕੀਤੇ ਜਾ ਸਕਦੇ ਹਨ ਅਤੇ ਇਸ ਮੁੱਦੇ ਨੂੰ ਵੀ ਹੱਲ ਕੀਤਾ ਜਾਵੇਗਾ”। ਉਨ੍ਹਾਂ ਕਿਹਾ ਕਿ “ਅਸੀਂ ਆਪਣੇ ਸੂਬੇ ਦੇ ਲੋਕਾਂ ਦੀ ਸੁਰੱਖਿਆ ਅਤੇ ਅਮਨ-ਕਾਨੂੰਨ ਬਣਾਈ ਰੱਖਣ ਲਈ ਜੋ […]

ਬੀਕੇਯੂ ਉਗਰਾਹਾਂ ਵੱਲੋਂ ਪੰਜਾਬ ਸਰਕਾਰ ਨੂੰ ‘ਖੇਤੀ ਨੀਤੀ’ ਐਲਾਨਣ ਲਈ 21 ਜਨਵਰੀ ਤੱਕ ਦਾ ਅਲਟੀਮੇਟਮ

BKU Ugrahan

ਬਠਿੰਡਾ, 25 ਦਸੰਬਰ 2023: ਭਾਰਤੀ ਕਿਸਾਨ ਯੂਨੀਅਨ ਏਕਤਾ ,ਉਗਰਾਹਾਂ (BKU Ugrahan) ਪੰਜਾਬ ਸਰਕਾਰ ਦੀ ਨਵੀਂ ‘ਕਿਸਾਨ ਪੱਖੀ ਖੇਤੀ ਨੀਤੀ’ 21 ਜਨਵਰੀ ਤੱਕ ਐਲਾਨਣ ਲਈ ਅਲਟੀਮੇਟਮ ਦਿੱਤਾ ਹੈ | ਇਸਦੇ ਨਾਲ ਹੀ ਯੂਨੀਅਨ ਨੇ ਅਜਿਹਾ ਨਾ ਹੋਣ ਦੀ ਸੂਰਤ ਵਿੱਚ ਤਾਂ ਪੰਜਾਬ ਸਰਕਾਰ ਨੂੰ ਕਿਸਾਨ ਰੋਹ ਦਾ ਸਾਹਮਣਾ ਕਰਨ ਲਈ ਤਿਆਰ ਰਹਿਣ ਦੀ ਚਿਤਾਵਨੀ ਦਿੱਤੀ ਹੈ। […]

ਕਿਸਾਨਾਂ ਜਥੇਬੰਦੀਆਂ ਵੱਲੋਂ ਦੋ ਵੱਡੇ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ, ਰੱਖੀਆਂ ਇਹ ਮੰਗਾਂ

farmers

ਚੰਡੀਗੜ੍ਹ, 11 ਦਸੰਬਰ 2023: ਕਿਸਾਨਾਂ (farmers) ਵੱਲੋਂ ਇੱਕ ਵਾਰ ਫਿਰ ਵੱਡੇ ਅੰਦੋਲਨ ਦੀ ਤਿਆਰੀ ਵਿੱਢੀ ਜਾ ਰਹੀ ਹੈ। ਉੱਤਰੀ ਭਾਰਤ ਦੀਆਂ 18 ਕਿਸਾਨ ਮਜ਼ਦੂਰ ਜਥੇਬੰਦੀਆਂ ਦੇ ਆਗੂਆਂ ਅਤੇ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਦੇ ਆਗੂਆਂ ਵਿਚਕਾਰ ਕਿਸਾਨ ਭਵਨ ਚੰਡੀਗੜ੍ਹ ਵਿਖੇ ਬੈਠਕ ਹੋਈ। ਕਿਸਾਨ ਆਗੂਆਂ ਸਰਵਣ ਸਿੰਘ ਪੰਧੇਰ ਅਤੇ ਜਗਜੀਤ ਸਿੰਘ ਡੱਲੇਵਾਲ ਨੇ ਪੰਜਾਬ ਵਿੱਚ ਦੋ ਵੱਡੇ […]

ਮੁਕੇਰੀਆਂ ‘ਚ ਵਿਰੋਧ ਪ੍ਰਦਰਸ਼ਨ ਕਰ ਰਹੇ ਕਈ ਕਿਸਾਨਾਂ ਨੂੰ ਪੁਲਿਸ ਨੇ ਹਿਰਾਸਤ ‘ਚ ਲਿਆ

Mukerian

ਚੰਡੀਗੜ੍ਹ, 2 ਦਸੰਬਰ, 2023: ਹੁਸ਼ਿਆਰਪੁਰ ਦੇ ਮੁਕੇਰੀਆਂ (Mukerian) ‘ਚ ਕਿਸਾਨਾਂ ਤੇ ਪੁਲਿਸ ਆਹਮੋ ਸਾਹਮਣੇ ਹੋ ਗਏ । ਪੁਲਿਸ ਨੇ ਤਾਕਤ ਦੀ ਵਰਤੋਂ ਕੀਤੀ ਅਤੇ ਕਈ ਕਿਸਾਨਾਂ ਨੂੰ ਹਿਰਾਸਤ ਵਿੱਚ ਲੈ ਲਿਆ। ਇਹ ਕਿਸਾਨ ਗੁਰਦਾਸਪੁਰ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਦੀ ਰੈਲੀ ਦਾ ਵਿਰੋਧ ਕਰਨ ਜਾ ਰਹੇ ਸਨ, ਪਰ ਪੁਲਿਸ ਨੇ ਉਨ੍ਹਾਂ ਨੂੰ […]

ਠੇਕਾ ਮੁਲਾਜ਼ਮ ਸੰਘਰਸ਼ ਕਮੇਟੀ ਸਬੰਧੀ ਸਬ-ਕਮੇਟੀ ਦੇ ਗਠਨ ਨੂੰ ਕਾਰਜ-ਬਾਅਦ ਪ੍ਰਵਾਨਗੀ

ਠੇਕਾ ਮੁਲਾਜ਼ਮ

ਚੰਡੀਗੜ੍ਹ, 06 ਨਵੰਬਰ 2023: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਅੱਜ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ, ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਅਤੇ ਹੋਰ ਗਜ਼ਟਿਡ ਤੇ ਨਾਨ-ਗਜ਼ਟਿਡ ਐਸ.ਸੀ., ਬੀ.ਸੀ. ਇੰਪਲਾਈਜ਼ ਵੈਲਫੇਅਰ ਫੈਡਰੇਸ਼ਨ ਪੰਜਾਬ ਅਤੇ ਹੋਰ ਨਾਲ ਸਬੰਧਤ ਸਬ-ਕਮੇਟੀ ਦੇ ਗਠਨ ਅਤੇ ਸੋਧਾਂ ਨੂੰ ਕਾਰਜ-ਬਾਅਦ ਪ੍ਰਵਾਨਗੀ ਦੇ ਦਿੱਤੀ ਹੈ। ਜੀ.ਓ.ਜੀ. ਨਾਲ ਸਬੰਧਤ ਮਸਲਿਆਂ […]

ਮਾਨਸਾ ਵਿਖੇ ਕਿਸਾਨਾਂ ਵੱਲੋਂ ‘ਆਪ’ ਵਿਧਾਇਕ ਡਾ. ਵਿਜੈ ਸਿੰਗਲਾ ਦੀ ਰਿਹਾਇਸ਼ ਦਾ ਘਿਰਾਓ

Vijay Singla

ਮਾਨਸਾ, 19 ਅਗਸਤ 2023: ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਅੱਜ ਪੰਜਾਬ ਭਰ ਦੇ ਵਿੱਚ ਵਿਧਾਇਕਾਂ ਦੇ ਘਰਾਂ ਦਾ ਘਿਰਾਓ ਕਰਕੇ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ | ਹੜਾਂ ਦੇ ਕਾਰਨ ਖ਼ਰਾਬ ਹੋਈਆਂ ਫ਼ਸਲਾਂ ਅਤੇ ਗਰੀਬ ਲੋਕਾਂ ਦੇ ਡਿੱਗੇ ਘਰਾਂ ਦੇ ਮੁਆਵਜ਼ੇ ਨੂੰ ਲੈ ਕੇ ਅੱਜ ਮਾਨਸਾ ਵਿਖੇ ਸੰਯੁਕਤ ਕਿਸਾਨ ਮੋਰਚੇ ਵੱਲੋਂ ‘ਆਪ’ ਵਿਧਾਇਕ ਡਾਕਟਰ […]

ਭਾਰਤਮਾਲਾ ਪ੍ਰੋਜੈਕਟ ਤਹਿਤ ਅਕਵਾਇਰ ਜ਼ਮੀਨਾਂ ਦੀ ਪੂਰੀ ਕੀਮਤ ਮਿਲਣ ‘ਤੇ BKU ਏਕਤਾ ਉਗਰਾਹਾਂ ਵੱਲੋਂ ਜੇਤੂ ਰੈਲੀ

Bharatmala Road Project

ਬਠਿੰਡਾ,20 ਜੂਨ 2023: ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਅਗਵਾਈ ਹੇਠ ਅੱਜ ਭਾਰਤਮਾਲਾ ਸੜਕ ਪ੍ਰਾਜੈਕਟ (Bharatmala Road Project) ਨਾਲ ਸਬੰਧਤ ਪਿੰਡਾਂ ਦੇ ਕਿਸਾਨਾਂ ਨੂੰ ਅਕਵਾਇਰ ਕੀਤੀ ਜ਼ਮੀਨ ਪੂਰੀ ਕੀਮਤ ਮਿਲਣ ਤੇ ਜੇਤੂ ਕਾਨਫਰੰਸ ਕੀਤੀ । ਇਸ ਮੌਕੇ ਕਿਸਾਨਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਜ਼ਿਲ੍ਹਾ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ ਨੇ […]