July 7, 2024 4:38 pm

ਡਾ. ਬਲਜੀਤ ਕੌਰ ਦੇ ਭਰੋਸੇ ਤੋਂ ਬਾਅਦ ਪੰਜਾਬ ਰਾਜ ਖੇਤੀਬਾੜੀ ਸੇਵਾ ਸਭਾਵਾਂ ਕਰਮਚਾਰੀ ਯੂਨੀਅਨ ਵੱਲੋਂ ਹੜਤਾਲ ਖ਼ਤਮ

Strike

ਚੰਡੀਗੜ੍ਹ, 23 ਜਨਵਰੀ 2024: ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਦੇ ਭਰੋਸੇ ਤੋਂ ਬਾਅਦ ਪੰਜਾਬ ਰਾਜ ਖੇਤੀਬਾੜੀ ਸੇਵਾ ਸਭਾਵਾਂ ਕਰਮਚਾਰੀ ਯੂਨੀਅਨ ਵੱਲੋਂ ਲੰਬੇ ਸਮੇਂ ਤੋਂ ਕੀਤੀ ਜਾ ਰਹੀ ਹੜਤਾਲ (Strike) ਅੱਜ ਖਤਮ ਕਰ ਦਿੱਤੀ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿੱਥੇ ਹਰ ਵਰਗ ਦੀ ਭਲਾਈ ਲਈ ਯਤਨਸ਼ੀਲ […]

ਕਿਸਾਨਾਂ ਜਥੇਬੰਦੀਆਂ ਵੱਲੋਂ ਦੋ ਵੱਡੇ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ, ਰੱਖੀਆਂ ਇਹ ਮੰਗਾਂ

farmers

ਚੰਡੀਗੜ੍ਹ, 11 ਦਸੰਬਰ 2023: ਕਿਸਾਨਾਂ (farmers) ਵੱਲੋਂ ਇੱਕ ਵਾਰ ਫਿਰ ਵੱਡੇ ਅੰਦੋਲਨ ਦੀ ਤਿਆਰੀ ਵਿੱਢੀ ਜਾ ਰਹੀ ਹੈ। ਉੱਤਰੀ ਭਾਰਤ ਦੀਆਂ 18 ਕਿਸਾਨ ਮਜ਼ਦੂਰ ਜਥੇਬੰਦੀਆਂ ਦੇ ਆਗੂਆਂ ਅਤੇ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਦੇ ਆਗੂਆਂ ਵਿਚਕਾਰ ਕਿਸਾਨ ਭਵਨ ਚੰਡੀਗੜ੍ਹ ਵਿਖੇ ਬੈਠਕ ਹੋਈ। ਕਿਸਾਨ ਆਗੂਆਂ ਸਰਵਣ ਸਿੰਘ ਪੰਧੇਰ ਅਤੇ ਜਗਜੀਤ ਸਿੰਘ ਡੱਲੇਵਾਲ ਨੇ ਪੰਜਾਬ ਵਿੱਚ ਦੋ ਵੱਡੇ […]

ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਵੱਲੋਂ ਧਰਨਾ ਖ਼ਤਮ ਕਰਨ ਦਾ ਐਲਾਨ

Farmers

ਚੰਡੀਗੜ੍ਹ, 28 ਨਵੰਬਰ 2023: ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ (Farmers) ਨੇ ਧਰਨਾ ਖ਼ਤਮ ਕਰਨ ਦਾ ਐਲਾਨ ਕਰ ਦਿੱਤਾ ਹੈ। ਕਿਸਾਨ ਆਗੂਆਂ ਨੇ ਦੱਸਿਆ ਕਿ ਪੰਜਾਬ ਦੇ ਰਾਜਪਾਲ ਨੇ ਮੀਟਿੰਗ ਵਿੱਚ ਐਮ.ਪੀ.ਐਸ ਸਮੇਤ ਹੋਰ ਮੰਗਾਂ ਨੂੰ ਪੂਰਾ ਕਰਨ ਦਾ ਭਰੋਸਾ ਦਿੱਤਾ ਹੈ। ਕਿਸਾਨ 26 ਨਵੰਬਰ ਤੋਂ ਮੋਹਾਲੀ ਦੇ ਏਅਰਪੋਰਟ ਰੋਡ ਨੇੜੇ ਹੜਤਾਲ ’ਤੇ ਬੈਠੇ ਹਨ। ਇਸ […]

CM ਭਗਵੰਤ ਮਾਨ ਦੀ ਕਿਸਾਨਾਂ ਨਾਲ ਬੈਠਕ ਸਮਾਪਤ, ਜਲਦ ਖੋਲ੍ਹਿਆ ਜਾਵੇਗਾ ਦਿੱਲੀ-ਜੰਮੂ ਨੈਸ਼ਨਲ ਹਾਈਵੇਅ

farmers

ਚੰਡੀਗੜ੍ਹ, 24 ਨਵੰਬਰ 2023: ਪੰਜਾਬ ਦੇ ਜਲੰਧਰ ‘ਚ ਧਰਨੇ ‘ਤੇ ਬੈਠੇ ਕਿਸਾਨਾਂ (farmers) ਨੇ ਰੇਲਵੇ ਟਰੈਕ ਨੂੰ ਖੋਲ੍ਹ ਦਿੱਤਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਕਿਸਾਨਾਂ ਨਾਲ ਬੈਠਕ ਖ਼ਤਮ ਹੋ ਗਈ ਹੈ। ਸਰਕਾਰ ਨੇ ਕਿਸਾਨਾਂ ਨੂੰ ਭਰੋਸਾ ਦਿੱਤਾ ਹੈ ਕਿ ਪੂਰੇ ਭਾਰਤ ਵਿੱਚ ਗੰਨੇ ਦਾ ਸਭ ਤੋਂ ਵੱਧ ਰੇਟ ਦਿੱਤਾ ਜਾਵੇਗਾ। ਭਗਵੰਤ ਸਿੰਘ ਮਾਨ […]

ਆਪਣੀ ਮੰਗਾਂ ਨੂੰ ਲੈ ਕੇ ਕਿਸਾਨਾਂ ਵੱਲੋਂ ਰੇਲ ਰੋਕੋ ਅੰਦੋਲਨ ਤੀਜੇ ਦਿਨ ਵੀ ਜਾਰੀ, 200 ਤੋਂ ਵੱਧ ਟਰੇਨਾਂ ਪ੍ਰਭਾਵਿਤ

farmers.

ਚੰਡੀਗੜ੍ਹ, 30 ਸਤੰਬਰ 2023: ਪੰਜਾਬ ‘ਚ ਕਿਸਾਨਾਂ (farmers) ਦੀਆਂ ਖ਼ਰਾਬ ਹੋਈਆਂ ਫਸਲਾਂ ਦੇ ਮੁਆਵਜ਼ੇ, ਘੱਟੋ-ਘੱਟ ਸਮਰਥਨ ਮੁੱਲ ਅਤੇ ਕਰਜ਼ਾ ਮੁਆਫ਼ੀ ਸਮੇਤ ਕਈ ਮੰਗਾਂ ਨੂੰ ਲੈ ਕੇ ਚੱਲ ਰਹੇ ਕਿਸਾਨ ਅੰਦੋਲਨ ਦਾ ਅੱਜ ਆਖਰੀ ਦਿਨ ਹੈ। ਪੰਜਾਬ ਭਰ ਵਿੱਚ ਰੇਲਵੇ ਲਾਈਨਾਂ ’ਤੇ ਬੈਠੇ ਕਿਸਾਨ ਅੱਜ ਹਰਿਆਣਾ ਵਿੱਚ ਵੀ ਆਪਣਾ ਧਰਨਾ ਸ਼ੁਰੂ ਕਰ ਰਹੇ ਹਨ। ਵੱਖ-ਵੱਖ ਸੂਬਿਆਂ […]

ਕਿਸਾਨਾਂ ਦਾ ਰੇਲ ਰੋਕੋ ਅੰਦੋਲਨ ਦੂਜੇ ਦਿਨ ਵੀ ਜਾਰੀ, ਕਈ ਟਰੇਨਾਂ ਰੱਦ, ਪੜ੍ਹੋ ਪੂਰਾ ਵੇਰਵਾ

Train

ਚੰਡੀਗੜ੍ਹ, 29 ਸਤੰਬਰ 2023: ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਦੀਆਂ 19 ਕਿਸਾਨ-ਮਜ਼ਦੂਰ ਜਥੇਬੰਦੀਆਂ ਦਾ ਰੇਲ (Train) ਰੋਕੋ ਅੰਦੋਲਨ ਦੂਜੇ ਦਿਨ ਵੀ ਜਾਰੀ ਹੈ। ਪੰਜਾਬ ਭਰ ਵਿੱਚ ਕਿਸਾਨ ਰੇਲ ਲਾਈਨਾਂ ’ਤੇ ਬੈਠੇ ਹਨ। ਰੇਲਵੇ ਟਰੈਕ ਜਾਮ ਤੋਂ ਬਾਅਦ ਦਿੱਲੀ ਤੋਂ ਅੰਮ੍ਰਿਤਸਰ, ਪਠਾਨਕੋਟ ਤੋਂ ਅੰਮ੍ਰਿਤਸਰ ਅਤੇ ਪੰਜਾਬ ਤੋਂ ਚੰਡੀਗੜ੍ਹ, ਜਲੰਧਰ, ਲੁਧਿਆਣਾ ਤੋਂ ਮੋਗਾ, ਫ਼ਿਰੋਜ਼ਪੁਰ, ਫ਼ਾਜ਼ਿਲਕਾ ਆਦਿ […]

ਰੇਲ ਰੋਕੋ ਅੰਦੋਲਨ ਨੂੰ ਲੈ ਕੇ ਕਿਸਾਨ ਰੇਲਵੇ ਲਾਈਨਾਂ ‘ਤੇ ਪਹੁੰਚੇ, ਕਈ ਟਰੇਨਾਂ ਰੱਦ

farmers

ਚੰਡੀਗੜ੍ਹ, 28 ਸਤੰਬਰ, 2023: ਪੰਜਾਬ ਦੀਆਂ 18 ਕਿਸਾਨ-ਮਜ਼ਦੂਰ ਜਥੇਬੰਦੀਆਂ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਤੋਂ 30 ਸਤੰਬਰ ਤੱਕ ਰੇਲ ਰੋਕੋ ਅੰਦੋਲਨ ਕਰਨਗੀਆਂ। ਕਿਸਾਨ ਅੱਜ ਪੰਜਾਬ ਭਰ ਵਿੱਚ ਰੇਲਵੇ ਲਾਈਨਾਂ ’ਤੇ ਬੈਠ ਕੇ ਧਰਨਾ ਦੇਣਗੇ। ਕਿਸਾਨ (farmers) ਰੇਲਵੇ ਲਾਈਨਾਂ ਨੇੜੇ ਪਹੁੰਚਣੇ ਸ਼ੁਰੂ ਹੋ ਗਏ ਹਨ। ਦੂਜੇ ਪਾਸੇ ਹਰਿਆਣਾ ਦੇ ਕਿਸਾਨ ਵੀ ਪੰਜਾਬ ਦੇ ਕਿਸਾਨ ਜਥੇਬੰਦੀਆਂ […]

MLA ਡੇਰਾਬਸੀ ਕੁਲਜੀਤ ਸਿੰਘ ਰੰਧਾਵਾ ਵੱਲੋਂ ਕਿਰਸਾਣੀ ਨੂੰ ਲਾਹੇਵੰਦ ਧੰਦਾ ਬਣਾਉਣ ਲਈ ਸਾਦੀ ਰਹਿਣੀ ਤੇ ਹੱਥੀਂ ਖੇਤੀ ‘ਤੇ ਦਿੱਤਾ ਜ਼ੋਰ

MLA Kuljit Singh Randhawa

ਐਸ.ਏ.ਐਸ.ਨਗਰ, 22 ਸਤੰਬਰ, 2023: ਐਮ.ਐਲ.ਏ ਡੇਰਾਬੱਸੀ ਕੁਲਜੀਤ ਸਿੰਘ ਰੰਧਾਵਾ (MLA Kuljit Singh Randhawa) ਨੇ ਅੱਜ ਇੱਥੇ ਕਿਰਸਾਣੀ ਨੂੰ ਲਾਹੇਵੰਦ ਧੰਦਾ ਬਣਾਉਣ ਲਈ ਸਾਦੀ ਰਹਿਣੀ-ਬਹਿਣੀ ਤੇ ਹੱਥੀਂ ਖੇਤੀ ਕਰਨ ਤੇ ਜ਼ੋਰ ਦਿੰਦਿਆਂ ਕਿਹਾ ਕਿ ਬੇਲੋੜੇ ਖਰਚਿਆਂ ਤੋਂ ਪਰਹੇਜ਼ ਕਰਕੇ ਹੀ ਅਸੀਂ ਖੇਤੀਬਾੜੀ ਨੂੰ ਮੁਨਾਫ਼ੇ ਵਾਲੀ ਬਣਾ ਸਕਦੇ ਹਾਂ। ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਐੱਸ.ਏ.ਐੱਸ.ਨਗਰ ਵੱਲੋਂ ਸਾਲ […]

ਪੰਜ ਕਿਸਾਨ ਜਥੇਬੰਦੀਆਂ ਵੱਲੋਂ 4 ਸਤੰਬਰ ਨੂੰ ਪੰਜਾਬ ਸਰਕਾਰ ਖ਼ਿਲਾਫ਼ ਧਰਨੇ ਦਾ ਐਲਾਨ

ਸੰਯੁਕਤ ਕਿਸਾਨ ਮੋਰਚੇ ਨੇ

ਚੰਡੀਗੜ੍ਹ, 26 ਅਗਸਤ 2023: ਅੱਜ ਪੰਜ ਕਿਸਾਨ (farmers) ਜਥੇਬੰਦੀਆਂ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ), ਆਲ ਇੰਡੀਆ ਕਿਸਾਨ ਫੈਡਰੇਸ਼ਨ, ਕਿਸਾਨ ਸੰਘਰਸ਼ ਕਮੇਟੀ ਪੰਜਾਬ, ਭਾਰਤੀ ਕਿਸਾਨ ਯੂਨੀਅਨ (ਮਾਨਸਾ) ਅਤੇ ਆਜ਼ਾਦ ਕਿਸਾਨ ਸੰਘਰਸ਼ ਦੀ ਇੱਕ ਆਮ ਮੀਟਿੰਗ ਚੰਡੀਗੜ੍ਹ ਦੇ ਕਿਸਾਨ ਭਵਨ ਵਿਖੇ ਹੋਈ। ਮੀਟਿੰਗ ਵਿੱਚ ਬਲਬੀਰ ਸਿੰਘ ਰਾਜੇਵਾਲ, ਪ੍ਰੇਮ ਸਿੰਘ ਭੰਗੂ, ਕੰਵਲਪ੍ਰੀਤ ਸਿੰਘ ਪੰਨੂ, ਬੋਘ ਸਿੰਘ ਮਾਨਸਾ ਅਤੇ ਹਰਜਿੰਦਰ […]

ਤਾਜ਼ਾ ਖ਼ਬਰ : ਝੋਨੇ ਦੀ ਖ਼ਰੀਦ ਬੰਦ ਕਰਨ ਦੇ ਫ਼ੈਸਲੇ ਨੂੰ ਲੈ ਕੇ ਕਿਸਾਨਾਂ ਨੇ ਕੀਤਾ ਚੱਕਾ ਜਾਮ

ਝੋਨੇ ਦੀ ਖ਼ਰੀਦ ਬੰਦ

ਚੰਡੀਗੜ੍ਹ, 12 ਨਵੰਬਰ 2021 : ਪਟਿਆਲਾ ਚੰਡੀਗੜ੍ਹ ਨੈਸ਼ਨਲ ਹਾਈਵੇ ਨੂੰ ਕਰੀਬ ਤਿੰਨ ਘੰਟੇ ਜਾਮ ਕਰ ਕੇ ਵੱਡੀ ਗਿਣਤੀ ਵਿੱਚ ਇਕੱਠੇ ਹੋਏ ਕਿਸਾਨਾਂ ਵੱਲੋਂ ਮੰਡੀਆਂ ਵਿੱਚ ਝੋਨੇ ਦੀ ਖ਼ਰੀਦ ਬੰਦ ਹੋਣ ਕਰਕੇ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਖਿਲਾਫ਼ ਜੰਮ ਕੇ ਕੀਤੀ ਨਾਅਰੇਬਾਜ਼ੀ ਕਿਸਾਨਾਂ ਵੱਲੋਂ ਕੀਤੇ ਗਏ ਨੈਸ਼ਨਲ ਹਾਈਵੇ ਜਾਮ ਕਾਰਨ ਰਾਹਗੀਰ ਹੋਏ ਖੱਜਲ ਖੁਆਰ ਦੂਰ ਦੂਰ […]