July 7, 2024 11:11 pm

ਹੁਸ਼ਿਆਰਪੁਰ ‘ਚ ਐਨ.ਆਰ.ਆਈ ਕਿਸਾਨ ਸੰਮੇਲਨ ਅਤੇ ਦੂਜੀ ਸਰਕਾਰ-ਕਿਸਾਨ ਮਿਲਣੀ ਕਾਰਵਾਈ

ਕਿਸਾਨ ਮਿਲਣੀ

ਹੁਸ਼ਿਆਰਪੁਰ, 12 ਮਈ 2023: ਖੇਤੀਬਾੜੀ, ਕਿਸਾਨ ਭਲਾਈ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਦੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ 30 ਜੂਨ ਨੂੰ ਲਾਗੂ ਹੋਣ ਜਾ ਰਹੀ ਸੂਬੇ ਦੀ ਨਵੀਂ ਖੇਤੀ ਨੀਤੀ ਰਾਹੀਂ ਪੰਜਾਬ ਦੀ ਖੇਤੀ ਨੂੰ ਸਿਖਰਾਂ ’ਤੇ ਲਿਜਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਅਗਾਂਹਵਧੂ ਕਿਸਾਨਾਂ, ਵਿਦਵਾਨਾਂ ਅਤੇ ਖੇਤੀ […]

ਮੰਤਰੀ ਸਮੂਹ ਵੱਲੋਂ ਪਸ਼ੂ ਮੇਲੇ ਕਰਵਾਉਣ ਅਤੇ ਪਸ਼ੂਆਂ ਦੀ ਅੰਤਰਰਾਜੀ ਆਵਾਜਾਈ ਨੂੰ ਸ਼ਰਤ ਆਧਾਰਿਤ ਪ੍ਰਵਾਨਗੀ

ਪਸ਼ੂ ਮੇਲੇ

ਚੰਡੀਗੜ੍ਹ 18 ਅਕਤੂਬਰ 2022: ਲੰਪੀ ਸਕਿਨ ਬੀਮਾਰੀ ਦੀ ਰੋਕਥਾਮ ਲਈ ਚੱਲ ਰਹੇ ਰਾਹਤ ਕਾਰਜਾਂ ਦਾ ਜਾਇਜ਼ਾ ਲੈਂਦਿਆਂ ਤਿੰਨ ਮੈਂਬਰੀ ਮੰਤਰੀ ਸਮੂਹ ਨੇ ਅੱਜ ਸੂਬੇ ਵਿੱਚ ਪਸ਼ੂਆਂ ਦੀ ਅੰਤਰਰਾਜੀ ਆਵਾਜਾਈ ਅਤੇ ਪਸ਼ੂ ਮੇਲੇ ਕਰਵਾਉਣ ਨੂੰ ਕੁਝ ਸ਼ਰਤਾਂ ‘ਤੇ ਆਧਾਰਤ ਪ੍ਰਵਾਨਗੀ ਦੇ ਦਿੱਤੀ। ਅੱਜ ਇੱਥੇ ਪੰਜਾਬ ਭਵਨ ਵਿਖੇ ਲੰਪੀ ਸਕਿਨ ਬੀਮਾਰੀ ਸਬੰਧੀ ਰੋਕਥਾਮ ਕਾਰਜਾਂ ਦੀ ਸਮੀਖਿਆ ਕਰਦਿਆਂ […]

ਝੋਨੇ ਦੀ ਖਰੀਦ ‘ਚ ਕਿਸਾਨਾਂ ਨੂੰ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ: ਕੁਲਦੀਪ ਸਿੰਘ ਧਾਲੀਵਾਲ

Kuldeep Singh Dhaliwal

ਫ਼ਤਹਿਗੜ੍ਹ ਸਾਹਿਬ 04 ਅਕਤੂਬਰ 2022: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੂਬਾ ਸਰਕਾਰ ਨੇ ਝੋਨੇ ਦੀ ਖਰੀਦ ਸਬੰਧੀ ਸੁਚੱਜੇ ਪ੍ਰਬੰਧ ਕੀਤੇ ਗਏ ਹਨ ਅਤੇ ਮੰਡੀਆਂ ਵਿੱਚ ਕਿਸਾਨਾਂ ਨੂੰ ਆਪਣੀ ਫਸਲ ਵੇਚਣ ਵਿੱਚ ਕਿਸੇ ਕਿਸਮ ਦੀ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਇਹ ਪ੍ਰਗਟਾਵਾ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ, ਪੇਂਡੂ ਵਿਕਾਸ ਤੇ ਪੰਚਾਇਤ ਅਤੇ ਐਨ.ਆਰ.ਆਈਜ਼ […]

ਪੰਚਾਇਤਾਂ ਨੂੰ ਸਵੈ-ਨਿਰਭਰ ਬਣਾਉਣ ਤੇ ਪਿੰਡਾਂ ਦੇ ਟਿਕਾਊ ਵਿਕਾਸ ਲਈ ਕੌਮੀ ਵਰਕਸ਼ਾਪ ਕਰਵਾਉਣ ਵਾਲਾ ਪੰਜਾਬ ਪਹਿਲਾ ਸੂਬਾ ਬਣਿਆ

ਪੰਚਾਇਤਾਂ

ਕੇਂਦਰੀ ਪੰਚਾਇਤੀ ਰਾਜ ਮੰਤਰੀ ਕਪਿਲ ਮੁਰੇਸ਼ਵਰ ਪਾਟਿਲ ਵਲੋਂ ਪੰਜਾਬ ਨੂੰ ਪਿੰਡਾਂ ਦੇ ਵਿਕਾਸ ਲਈ ਹਰ ਸਕੀਮ ਵਿਚ ਵੱਧ ਤੋਂ ਵੱਧ ਫੰਡ ਦੇਣ ਦਾ ਭਰੋਸਾ | ਚੰਡੀਗੜ੍ਹ/ਐਸ.ਏ.ਐਸ ਨਗਰ, 22 ਅਗਸਤ 2022: ਪੰਚਾਇਤਾਂ ਵਿੱਚ ਵਿਸ਼ਾ ਅਧਾਰਤ ਦ੍ਰਿਸ਼ਟੀਕੋਣ ਰਾਹੀਂ ਟਿਕਾਊ ਵਿਕਾਸ ਟੀਚਿਆਂ (ਐੱਲ.ਐੱਸ.ਡੀ.ਜੀ) ਦੇ ਸਥਾਨੀਕਰਨ ਬਾਰੇ ਦੋ ਰੋਜ਼ਾ ਕੌਮੀ ਵਰਕਸ਼ਾਪ ਦਾ ਉਦਘਾਟਨ ਅੱਜ ਇਥੇ ਚੰਡੀਗੜ੍ਹ ਨਜ਼ਦੀਕ ਜ਼ੀਰਕਪੁਰ ਵਿਖੇ […]

ਕਿਸਾਨਾਂ ਦੀ ਬਕਾਇਆ ਰਾਸ਼ੀ 22 ਕਰੋੜ ਰੁਪਏ ਦੀ ਤੁਰੰਤ ਅਦਾਇਗੀ ਕਰਨ ਦੇ ਦਿੱਤੇ ਨਿਰਦੇਸ਼

ਕਿਸਾਨਾਂ

ਚੰਡੀਗੜ੍ਹ 18 ਜੁਲਾਈ 2022: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਕਿਸਾਨ ਭਾਈਚਾਰੇ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ, ਜੋ ਕਿ ਪੰਜਾਬ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹਨ ਅਤੇ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਲਈ ਸਰਕਾਰ ਕੋਈ ਕਸਰ ਬਾਕੀ ਨਹੀਂ ਛੱਡੇਗੀ। ਇਹ ਗੱਲ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਕੁਲਦੀਪ […]