July 2, 2024 6:32 pm

ਟੀ-20 ਵਿਸ਼ਵ ਕੱਪ ਦੇ ਅਭਿਆਸ ਮੈਚ ‘ਚ ਭਾਰਤ ਨੇ ਆਸਟਰੇਲੀਆ ਨੂੰ ਛੇ ਦੌੜਾਂ ਨਾਲ ਹਰਾਇਆ

India

ਚੰਡੀਗੜ੍ਹ 17 ਅਕਤੂਬਰ 2022: ਭਾਰਤ (India) ਨੇ ਟੀ-20 ਵਿਸ਼ਵ ਕੱਪ (T20 World Cup) ਦੇ ਅਭਿਆਸ ਮੈਚ ਵਿੱਚ ਆਸਟਰੇਲੀਆ (Australia) ਨੂੰ ਛੇ ਦੌੜਾਂ ਨਾਲ ਹਰਾ ਦਿੱਤਾ ਹੈ । ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਭਾਰਤ ਨੇ 20 ਓਵਰਾਂ ‘ਚ 7 ਵਿਕਟਾਂ ਦੇ ਨੁਕਸਾਨ ‘ਤੇ 186 ਦੌੜਾਂ ਬਣਾਈਆਂ। ਕੇਐਲ ਰਾਹੁਲ ਨੇ 33 ਗੇਂਦਾਂ ਵਿੱਚ 57 ਦੌੜਾਂ ਅਤੇ ਸੂਰਿਆਕੁਮਾਰ ਯਾਦਵ […]

ਅਗਾਮੀ ਟੀ-20 ਵਿਸ਼ਵ ਕੱਪ ਲਈ ਬੁਮਰਾਹ ਦੀ ਜਗ੍ਹਾ ਮੁਹੰਮਦ ਸ਼ਮੀ ਨੂੰ ਭਾਰਤੀ ਟੀਮ ‘ਚ ਕੀਤਾ ਸ਼ਾਮਲ

Mohammad Shami

ਚੰਡੀਗੜ੍ਹ 14 ਅਕਤੂਬਰ 2022: ਮੁਹੰਮਦ ਸ਼ਮੀ (Mohammad Shami) ਨੂੰ ਆਉਣ ਵਾਲੇ ਟੀ-20 ਵਿਸ਼ਵ ਕੱਪ ਲਈ ਭਾਰਤੀ ਟੀਮ ‘ਚ ਸ਼ਾਮਲ ਕੀਤਾ ਗਿਆ ਹੈ। ਭਾਰਤੀ ਕ੍ਰਿਕਟ ਕੰਟਰੋਲ ਬੋਰਡ (BCCI) ਨੇ ਸ਼ੁੱਕਰਵਾਰ 14 ਅਕਤੂਬਰ ਨੂੰ ਇਸ ਦਾ ਐਲਾਨ ਕੀਤਾ ਹੈ । ਸ਼ਮੀ ਨੂੰ ਅਨੁਭਵੀ ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ (Jasprit Bumrah) ਦੀ ਜਗ੍ਹਾ ਟੀਮ ‘ਚ ਸ਼ਾਮਲ ਕੀਤਾ ਗਿਆ ਹੈ। […]

ਟੀ-20 ਵਿਸ਼ਵ ਕੱਪ ਤੋਂ ਪਹਿਲਾਂ ਭਾਰਤੀ ਟੀਮ ਨੂੰ ਵੱਡਾ ਝਟਕਾ, ਜਸਪ੍ਰੀਤ ਬੁਮਰਾਹ ਟੂਰਨਾਮੈਂਟ ਤੋਂ ਬਾਹਰ

Jasprit Bumrah

ਚੰਡੀਗੜ੍ਹ 29 ਸਤੰਬਰ 2022: ਟੀ-20 ਵਿਸ਼ਵ ਕੱਪ ਤੋਂ ਪਹਿਲਾਂ ਭਾਰਤੀ ਟੀਮ ਨੂੰ ਵੱਡਾ ਝਟਕਾ ਲੱਗਾ ਹੈ। ਭਾਰਤ ਦੇ ਅਨੁਭਵੀ ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ (Jasprit Bumrah) ਟੂਰਨਾਮੈਂਟ ਤੋਂ ਬਾਹਰ ਹੋ ਗਏ ਹਨ। ਦਰਅਸਲ ਜਸਪ੍ਰੀਤ ਬੁਮਰਾਹ ਪਿੱਠ ਦੀ ਸਮੱਸਿਆ ਕਾਰਨ ਵਿਸ਼ਵ ਕੱਪ ਨਹੀਂ ਖੇਡ ਸਕਣਗੇ । ਬੀਸੀਸੀਆਈ ਦੇ ਸੂਤਰਾਂ ਦੇ ਹਵਾਲੇ ਨਾਲ ਜਾਣਕਾਰੀ ਦਿੱਤੀ ਹੈ ਕਿ ਉਨ੍ਹਾਂ […]