June 30, 2024 9:45 pm

Punjab News: ਪਿੰਡ ਜਲਖੇੜੀ ‘ਚ 10 ਮੈਗਾਵਾਟ ਬਾਇਓਮਾਸ ਪਾਵਰ ਪਲਾਂਟ 17 ਸਾਲ ਬਾਅਦ ਮੁੜ ਤੋਂ ਹੋਇਆ ਚਾਲੂ

Biomass Power Plan

ਚੰਡੀਗੜ੍ਹ, 24 ਜੂਨ 2024: ਜ਼ਿਲ੍ਹਾ ਫਤਿਹਗੜ੍ਹ ਦੇ ਪਿੰਡ ਜਲਖੇੜੀ ‘ਚ ਅੱਜ 10 ਮੈਗਾਵਾਟ ਬਾਇਓਮਾਸ ਪਾਵਰ ਪਲਾਂਟ (biomass power plant) 17 ਸਾਲ ਬਾਅਦ ਮੁੜ ਤੋਂ ਚਾਲੂ ਕੀਤਾ ਗਿਆ ਹੈ | ਇਸ ਸੰਬੰਧੀ ਜਾਣਕਾਰੀ ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਦਿੱਤੀ ਹੈ | ਉਨ੍ਹਾਂ ਕਿਹਾ ਕਿ ਇਸ ਪਲਾਂਟ ਦੇ ਮੁੜ ਸ਼ੁਰੂ ਹੋਣ ਨਾਲ ਪੰਜਾਬ ਨੂੰ […]

ਫਤਿਹਗੜ੍ਹ ਸਾਹਿਬ ਦੇ ਸਰਹਿੰਦ ‘ਚ ਵੱਡਾ ਰੇਲ ਹਾਦਸਾ, ਦੋ ਮਾਲ ਰੇਲ ਗੱਡੀਆਂ ਦੀ ਆਪਸ ‘ਚ ਭਿਆਨਕ ਟੱਕਰ

train accident

ਚੰਡੀਗੜ੍ਹ, 02 ਜੂਨ 2024: ਸ੍ਰੀ ਫਤਿਹਗੜ੍ਹ ਸਾਹਿਬ ‘ਚ ਅੱਜ ਤੜਕਸਾਰ ਵੱਡਾ ਹਾਦਸਾ (Train accident) ਵਾਪਰਿਆ ਹੈ। ਸਰਹਿੰਦ ਰੇਲਵੇ ਸਟੇਸ਼ਨ ਤੋਂ ਥੋੜ੍ਹੀ ਦੂਰ ਮਾਧੋਪੁਰ ਚੌਂਕੀ ਨੇੜੇ ਐਤਵਾਰ ਤੜਕੇ ਕਰੀਬ 3:30 ਵਜੇ ਰੇਲ ਹਾਦਸਾ ਵਾਪਰਿਆ। ਇੱਥੇ ਦੋ ਮਾਲ ਰੇਲ ਗੱਡੀਆਂ ਦੀ ਆਪਸ ਵਿੱਚ ਟੱਕਰ ਹੋ ਗਈ। ਇਕ ਮਾਲ ਰੇਲਗੱਡੀ ਦਾ ਇੰਜਣ ਪਲਟ ਗਿਆ ਅਤੇ ਇਕ ਯਾਤਰੀ ਰੇਲਗੱਡੀ […]

ਅੰਮ੍ਰਿਤਸਰ: ਫਤਿਹਗੜ੍ਹ ਚੂੜੀਆਂ ਰੋਡ ‘ਤੇ ਸੰਜੇ ਗਾਂਧੀ ਕਲੋਨੀ ‘ਚ 22 ਸਾਲਾ ਨੌਜਵਾਨ ਦਾ ਕਤਲ

murder

ਅੰਮ੍ਰਿਤਸਰ , 15 ਜਨਵਰੀ 2024: ਅੰਮ੍ਰਿਤਸਰ ਦੇ ਫਤਿਹਗੜ੍ਹ ਚੂੜੀਆਂ ਰੋਡ ‘ਤੇ ਸੰਜੇ ਗਾਂਧੀ ਕਲੋਨੀ ਵਿੱਚ 22 ਸਾਲਾ ਨੌਜਵਾਨ ਦੇ ਕਤਲ (murder) ਦਾ ਮਾਮਲਾ ਸਾਹਮਣੇ ਆਇਆ ਹੈ | ਜਿੱਥੇ ਲੋਹੜੀ ਦੇ ਤਿਉਹਾਰ ਤੇ ਸਾਰੇ ਲੋਕ ਖੁਸ਼ੀ ਖੁਸ਼ੀ ਆਪਣੇ ਘਰਾਂ ਦੇ ਵਿੱਚ ਲੋਹੜੀ ਮਨਾ ਰਹੇ ਸਨ ਤੇ ਆਪਣੀਆਂ ਛੱਤਾਂ ਤੇ ਪਤੰਗਬਾਜ਼ੀ ਕਰਕੇ ਇਸ ਤਿਉਹਾਰ ਦਾ ਆਨੰਦ ਮਾਨ […]

ਸ਼ਹੀਦੀ ਜੋੜ ਮੇਲ ਵਿੱਚ ਸਿਹਤ ਵਿਭਾਗ ਵੱਲੋਂ ਮੈਡੀਕਲ ਸਹੂਲਤਾਂ ਸੰਬੰਧੀ ਪੁਖ਼ਤਾ ਪ੍ਰਬੰਧ: ਚੇਤਨ ਸਿੰਘ ਜੌੜਾਮਾਜਰਾ

ਸ਼ਹੀਦੀ ਜੋੜ ਮੇਲ

ਚੰਡੀਗੜ੍ਹ 28 ਦਸੰਬਰ 2022: ਧੰਨ-ਧੰਨ ਬਾਬਾ ਜੋਰਾਵਰ ਸਿੰਘ ਜੀ, ਧੰਨ-ਧੰਨ ਬਾਬਾ ਫਤਿਹ ਸਿੰਘ ਜੀ ਅਤੇ ਧੰਨ-ਧੰਨ ਮਾਤਾ ਗੁਜਰੀ ਕੌਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਫਤਿਹਗੜ੍ਹ ਸਾਹਿਬ ਵਿਖੇ 26 ਤੋਂ 28 ਦਸੰਬਰ ਤੱਕ ਲੱਗਣ ਵਾਲੇ ਸ਼ਹੀਦੀ ਜੋੜ ਮੇਲ ਦੌਰਾਨ ਦੇਸਾਂ ਵਿਦੇਸ਼ਾਂ ਤੋਂ ਲੱਖਾਂ ਦੀ ਤਾਦਾਦ ਵਿਚ ਨਤਮਸਤਕ ਹੋਣ ਲਈ ਆਉਣ ਵਾਲੀਆਂ ਸੰਗਤਾਂ ਲਈ ਮੁੱਖ ਮੰਤਰੀ […]

ਫਿਰੋਜ਼ਪੁਰ ‘ਚ ਜ਼ਮੀਨੀ ਵਿਵਾਦ ਨੂੰ ਲੈ ਕੇ ਚੱਲੀਆਂ ਗੋਲੀਆਂ, 2 ਜਣਿਆਂ ਦੀ ਮੌਤ 1 ਜ਼ਖਮੀ

Ferozepur

ਫਿਰੋਜ਼ਪੁਰ 08 ਸਤੰਬਰ 2022: ਫਿਰੋਜ਼ਪੁਰ (Ferozepur) ਦੇ ਪਿੰਡ ਫਤਹਿਗੜ ਸਭਰਾਵਾਂ ਵਿਖੇ ਜ਼ਮੀਨੀ ਵਿਵਾਦ ਨੂੰ ਲੈ ਕੇ ਅੰਨ੍ਹੇਵਾਹ ਗੋਲੀਆਂ ਚੱਲੀਆਂ, ਜਿਸਦੇ ਚੱਲਦੇ ਦੋ ਜਣਿਆਂ ਦੀ ਮੌਤ ਹੋ ਗਈ ਜਦਕਿ ਇੱਕ ਜਖ਼ਮੀ ਹੋ ਗਿਆ। ਇਸ ਦੌਰਾਨ ਮ੍ਰਿਤਕ ਦੇ ਰਿਸ਼ਤੇਦਾਰਾਂ ਨੇ ਦੱਸਿਆ ਕਿ 6 ਕਨਾਲ ਜ਼ਮੀਨੀ ਵਿਵਾਦ ਨੂੰ ਲੈ ਕੇ ਗੋਲੀਆਂ ਚੱਲੀਆਂ ਹਨ | ਪੀੜਤ ਪਰਿਵਾਰ ਨੇ ਦੱਸਿਆ […]

Punjab: ਪੰਜਾਬ ‘ਚ ਅਗਲੇ 2-3 ਦਿਨਾਂ ਤੱਕ ਵੱਧ ਸਕਦੀ ਹੈ ਸੰਘਣੀ ਧੁੰਦ ਨਾਲ ਠੰਡ : ਮੌਸਮ ਵਿਭਾਗ

meteorological department punjab

ਚੰਡੀਗੜ੍ਹ 20 ਦਸੰਬਰ 2021: ਪੰਜਾਬ (Punjab) ਦੇ ਇਲਾਕਿਆਂ ‘ਚ ਠੰਡ ਵੱਧ ਰਹੀ ਹੈ | ਪੋਹ ਦੇ ਮਹੀਨੇ ਦੇ ਨਾਲ ਪੰਜਾਬ (Punjab) ਵਿੱਚ ਠੰਢ ਹੋਰ ਜ਼ਿਆਦਾ ਵਧ ਹੈ। । ਇਨ੍ਹਾਂ ਦਿਨਾਂ ‘ਚ ਪੰਜਾਬ ‘ਚ ਧੁੰਦ ਤੇ ਸ਼ੀਤ ਲਹਿਰ ਚੱਲਣੀ ਵੀ ਸ਼ੁਰੂ ਹੋ ਗਈ ਹੈ। ਇਸਦੇ ਚੱਲਦੇ ਮੌਸਮ ਵਿਭਾਗ (meteorological department) ਨੇ ਚੇਤਾਵਨੀ ਜਾਰੀ ਕੀਤੀ ਹੈ ਕਿ […]