July 7, 2024 3:59 pm

ਫਤਿਹਗੜ੍ਹ ਸਾਹਿਬ ਵਿਖੇ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ

Sri Guru Hargobind Sahib

ਫਤਿਹਗੜ੍ਹ ਸਾਹਿਬ, 22 ਜੂਨ, 2024: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ ‘ਚ ਬਾਬਾ ਬੰਦਾ ਸਿੰਘ ਬਹਾਦਰ ਸੇਵਾ ਸੋਸਾਇਟੀ ਫਤਿਹਗੜ੍ਹ ਸਾਹਿਬ ਵੱਲੋਂ ਨੇ ਮੀਰੀ ਪੀਰੀ ਦੇ ਮਾਲਕ ਛੇਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਹਰਗੋਬਿੰਦ ਸਾਹਿਬ (Sri Guru Hargobind Sahib) ਜੀ ਦਾ ਪ੍ਰਕਾਸ਼ ਦਿਹਾੜਾ ਬੜੀ ਸ਼ਰਧਾ ਭਾਵਨਾ ਅਤੇ ਧੂਮ ਧਾਮ ਨਾਲ ਮਨਾਇਆ ਗਿਆ ਹੈ | ਇਸ ਦੌਰਾਨ ਸ੍ਰੀ […]

ਫਤਿਹਗੜ੍ਹ ਸਾਹਿਬ: ਸਿਵਲ ਸਰਜਨ ਨੇ ਮਰੀਜ਼ਾਂ ਦੀਆਂ ਓ.ਪੀ.ਡੀ ਪਰਚੀਆਂ ਕੀਤੀਆਂ ਚੈਕ

civil surgeon

ਫਤਿਹਗੜ੍ਹ ਸਾਹਿਬ 8 ਜੂਨ, 2024 : ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ, ਪੰਜਾਬ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਮਰੀਜ਼ਾਂ ਨੂੰ ਸਰਕਾਰੀ ਸਿਹਤ ਸੰਸਥਾਵਾਂ ਵਿਚੋਂ ਹੀ ਦਵਾਈਆਂ ਦੀ 100 ਫੀਸਦੀ ਉਪਲਬੱਧਤਾ ਕਰਵਾਉਣ ਨੂੰ ਯਕੀਨੀ ਬਣਾਇਆ ਗਿਆ ਹੈ ਅਤੇ ਲੋੜਵੰਦ ਮਰੀਜ਼ਾਂ ਨੂੰ ਅਲਟਰਾਸਾਊਂਡ ਅਤੇ ਐਕਸਰੇ ਸੇਵਾਵਾਂ ਦੀ ਉਪਲਬੱਧਤਾ ਵੀ ਮੁਫ਼ਤ ਕਰਵਾਈ ਜਾ ਰਹੀ ਹੈ,ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਸਿਵਲ […]

ਫਤਿਹਗੜ੍ਹ ਸਾਹਿਬ ‘ਚ ਵਪਾਰੀ ਦੇ ਘਰ ਚੋਰੀ ਦੀ ਗੁੱਥੀ ਸੁਲਝੀ, ਨੌਕਰ ਤੇ ਡਰਾਈਵਰ ਹੀ ਨਿਕਲੇ ਚੋਰ

Fatehgarh Sahib

ਚੰਡੀਗੜ੍ਹ, 8 ਜੂਨ 2024: ਫਤਿਹਗੜ੍ਹ ਸਾਹਿਬ (Fatehgarh Sahib) ਦੇ ਸ਼ਹਿਰ ਮੰਡੀ ਗੋਬਿੰਦਗੜ੍ਹ ‘ਚ ਕਰੀਬ ਇਕ ਮਹੀਨਾ ਪਹਿਲਾਂ ਇਕ ਵਪਾਰੀ ਦੇ ਘਰ ਹੋਈ ਚੋਰੀ ਦੀ ਗੁੱਥੀ ਨੂੰ ਪੁਲਿਸ ਨੇ ਸੁਲਝਾ ਲਿਆ ਹੈ। ਇਸ ਘਟਨਾ ਨੂੰ ਅੰਜ਼ਾਮ ਦੇਣ ਵਾਲੇ ਕਾਰੋਬਾਰੀ ਦੀ ਸਾਬਕਾ ਨੌਕਰਾਣੀ, ਉਸ ਦੇ ਡਰਾਈਵਰ ਪਿਓ ਅਤੇ ਚਾਰ ਹੋਰ ਸਾਥੀਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। […]

ਫਤਿਹਗੜ੍ਹ ਸਾਹਿਬ ਸਮੇਤ ਪੰਜਾਬ ਦੀਆਂ ਕਈ ਥਾਵਾਂ ‘ਤੇ NIA ਦੀ ਛਾਪੇਮਾਰੀ

NIA

ਚੰਡੀਗੜ੍ਹ, 06 ਜੂਨ 2024: ਲੋਕ ਸਭਾ ਚੋਣਾਂ 2024 ਖ਼ਤਮ ਹੁੰਦੇ ਹੀ ਪੰਜਾਬ ‘ਚ ਰਾਸ਼ਟਰੀ ਜਾਂਚ ਏਜੰਸੀ (NIA) ਇਕ ਵਾਰ ਫਿਰ ਸਰਗਰਮ ਹੋ ਗਈ ਹੈ। ਐਨ.ਆਈ.ਏ ਬਦਮਾਸ਼ਾਂ ਨਾਲ ਸਬੰਧਾਂ ਦੀ ਜਾਂਚ ਕੀਤੀ ਜਾ ਰਹੀ ਹੈ। ਕਰਣੀ ਸੈਨਾ ਮੁਖੀ ਗੋਗਾਮੇੜੀ ਦੇ ਕਤਲ ਕੇਸ ਵਿੱਚ ਗੋਲਡੀ ਬਰਾੜ ਦਾ ਨਾਂ ਸਾਹਮਣੇ ਆਇਆ ਹੈ। ਇਸ ਸਬੰਧ ‘ਚ ਐਨ.ਆਈ.ਏ ਨੇ ਪੰਜਾਬ […]

CM ਭਗਵੰਤ ਮਾਨ ਵੱਲੋਂ ਸਰਹਿੰਦ ਰੇਲਵੇ ਸਟੇਸ਼ਨ ’ਤੇ ਵਾਪਰੇ ਹਾਦਸੇ ਸੰਬੰਧੀ ਪ੍ਰਸ਼ਾਸਨ ਨੂੰ ਹੁਕਮ ਜਾਰੀ

Train accident

ਚੰਡੀਗੜ੍ਹ, 02 ਜੂਨ 2024: ਮੁੱਖ ਮੰਤਰੀ ਭਗਵੰਤ ਮਾਨ ਨੇ ਫਤਿਹਗੜ੍ਹ ਸਾਹਿਬ ਦੇ ਸਰਹਿੰਦ ਨੇੜੇ ਤੜਕੇ ਹੋਏ ਰੇਲ ਹਾਦਸੇ (Train accident) ਬਾਰੇ ਟਵੀਟ ਕੀਤਾ ਹੈ। ਉਨ੍ਹਾਂ ਲਿਖਿਆ ਕਿ ਅੱਜ ਸਵੇਰੇ ਸਰਹਿੰਦ ਰੇਲਵੇ ਸਟੇਸ਼ਨ ’ਤੇ 2 ਗੱਡੀਆਂ ਦੇ ਹਾਦਸਾਗ੍ਰਸਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਰੱਬ ਦਾ ਸ਼ੁਕਰ ਹੈ ਕਿ ਇਸ […]

ਫਤਿਹਗੜ੍ਹ ਸਾਹਿਬ ‘ਚ ਬੀਬੀ ਨੇ ਨੌਕਰ ਨਾਲ ਮਿਲ ਕੇ ਵਾਰਦਾਤ ਨੂੰ ਦਿੱਤਾ ਅੰਜ਼ਾਮ, ਪੁਲਿਸ ਨੇ ਕੀਤਾ ਕਾਬੂ

Fatehgarh Sahib

ਚੰਡੀਗੜ੍ਹ 30 ਅਪ੍ਰੈਲ 2024: ਫਤਿਹਗੜ੍ਹ ਸਾਹਿਬ (Fatehgarh Sahib) ‘ਚ ਪੈਸਿਆਂ ਦੇ ਲੈਣ-ਦੇਣ ਨਾਲ ਸਬੰਧਤ ਕਤਲ ਦੀ ਵਾਰਦਾਤ ਨੂੰ ਪੁਲਿਸ ਨੇ 7 ਘੰਟਿਆਂ ‘ਚ ਟਰੇਸ ਕਰ ਲਿਆ ਹੈ। ਪੁਲਿਸ ਮੁਤਾਬਕ ਇੱਕ ਬੀਬੀ ਨੇ ਇਸ ਵਾਰਦਾਤ ਨੂੰ ਆਪਣੇ ਨੌਕਰ ਨਾਲ ਮਿਲ ਕੇ ਅੰਜ਼ਾਮ ਦਿੱਤਾ। ਮਾਮਲੇ ‘ਚ ਦੋਵਾਂ ਜਣਿਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਇਨ੍ਹਾਂ ਦੀ ਪਛਾਣ […]

ਸ਼ਰਧਾ ਅੱਗੇ ਝੁਕੀ ਸਿਆਸਤ: ਸ਼ਹੀਦੀ ਜੋੜ ਮੇਲ ‘ਤੋਂ ਮੀਲਾਂ ਦੂਰ ਰਹੀਆਂ ਸਿਆਸੀ ਕਾਨਫਰੰਸਾਂ

ਸ਼ਹੀਦੀ ਜੋੜ ਮੇਲ

ਪੋਹ ਦਾ ਮਹੀਨਾ ਹਰੇਕ ਸਿੱਖ ਲਈ ਵੱਡੀ ਮਹੱਤਤਾ ਰੱਖਦਾ ਹੈ। ਇਸ ਮਹੀਨੇ ਦਸਮ ਪਿਤਾ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ, ਮਾਤਾ ਗੁਜਰ ਕੌਰ ਜੀ ਤੇ ਅਨੇਕ ਸਿੰਘਾਂ ਨੇ ਸ਼ਹੀਦੀ ਪ੍ਰਾਪਤ ਕੀਤੀ। ਸ਼ਹੀਦਾਂ ਦੀ ਧਰਤੀ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਜੀ ਤੇ ਬਾਬਾ ਫਤਿਹ ਸਿੰਘ ਜੀ ਦੀ ਲਾਸਾਨੀ ਸ਼ਹਾਦਤ ਨੂੰ ਯਾਦ […]

ਪੰਜਾਬ ਸਰਕਾਰ ਵੱਲੋਂ 28 ਦਸੰਬਰ ਨੂੰ ਸੂਬੇ ‘ਚ ਸਰਕਾਰੀ ਛੁੱਟੀ ਦਾ ਐਲਾਨ

Chandigarh

ਚੰਡੀਗ੍ਹੜ, 25 ਦਸੰਬਰ 2023: ਪੰਜਾਬ ਸਰਕਾਰ ਨੇ 28 ਦਸੰਬਰ ਨੂੰ ਸੂਬੇ ਵਿੱਚ ਸਰਕਾਰੀ ਛੁੱਟੀ (Holiday) ਦਾ ਐਲਾਨ ਕੀਤਾ ਹੈ। ਸਰਕਾਰ ਨੇ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਨੋਟੀਫਿਕੇਸ਼ਨ ਮੁਤਾਬਕ ਸ਼ਹੀਦੀ ਸਭਾ ਨੂੰ ਮੁੱਖ ਰੱਖਦਿਆਂ ਸੂਬੇ ਦੇ ਸਮੂਹ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ, ਸਰਕਾਰੀ ਅਦਾਰਿਆਂ ਅਤੇ ਵਿੱਦਿਅਕ ਅਦਾਰਿਆਂ ਵਿੱਚ ਵੀਰਵਾਰ ਨੂੰ ਗਜ਼ਟਿਡ ਛੁੱਟੀ ਰਹੇਗੀ। ਸ਼ਹੀਦੀ ਸਭਾ […]

CM ਭਗਵੰਤ ਮਾਨ ਦੀ ਸੰਗਤ ਨੂੰ ਅਪੀਲ, ਜਿੱਥੇ ਵੀ ਹੋਵੋਗੇ ਖੜ੍ਹੇ ਹੋ ਕੇ ਅਦੁੱਤੀ ਸ਼ਹਾਦਤ ਨੂੰ ਨਮਨ ਕਰੋ

ਸ਼ਹਾਦਤ

ਚੰਡੀਗੜ੍ਹ, 22 ਦਸੰਬਰ 2023: ਸਾਹਿਬਜ਼ਾਦਾ ਜ਼ੋਰਾਵਰ ਸਿੰਘ ਤੇ ਸਾਹਿਬਜ਼ਾਦਾ ਫਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਨੂੰ ਪੰਜਾਬ ਸਰਕਾਰ ਵੱਲੋਂ ਸ਼ਰਧਾਂਜਲੀ ਭੇਟ ਕਰਨ ਦੇ ਨਿਮਾਣੇ ਜਿਹੇ ਉਪਰਾਲੇ ਵਜੋਂ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਸ਼ਹੀਦੀ ਸਭਾ ਦੌਰਾਨ 27 ਦਸੰਬਰ ਨੂੰ ਮਾਤਮੀ ਬਿਗਲ ਵਜਾਇਆ ਜਾਵੇਗਾ ਜਿਸ ਦੌਰਾਨ ਸੰਗਤ ਸਾਹਿਬਜ਼ਾਦਿਆਂ ਦੀ ਮਹਾਨ ਸ਼ਹਾਦਤ ਨੂੰ ਨਮਨ ਕਰੇਗੀ। […]

ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਤਹਿਗੜ੍ਹ ਸਾਹਿਬ ਦੇ ਸਾਂਝ ਕੇਂਦਰ ਦੀ ਕੀਤੀ ਅਚਨਚੇਤ ਚੈਕਿੰਗ

Bhagwant Maan

ਫ਼ਤਹਿਗੜ੍ਹ ਸਾਹਿਬ 07 ਦਸੰਬਰ 2023: ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਦੀ ਯਾਦ ਵਿੱਚ ਕੀਤੀ ਜਾਣ ਵਾਲੀ ਸ਼ਹੀਦੀ ਸਭਾ ਨੂੰ ਸ਼ੋਕ ਵਜੋਂ ਮਨਾਇਆ ਜਾਣਾ ਚਾਹੀਦਾ ਹੈ ਕਿਉਂਕਿ ਇਹ ਉਹ ਘੜੀ ਹੈ ਜਦੋਂ ਕਿ 7 ਤੇ 9 ਸਾਲ ਦੀ ਛੋਟੀ […]