July 7, 2024 10:28 am

ਫਤਿਹਗੜ੍ਹ ਸਾਹਿਬ ‘ਚ ਵਪਾਰੀ ਦੇ ਘਰ ਚੋਰੀ ਦੀ ਗੁੱਥੀ ਸੁਲਝੀ, ਨੌਕਰ ਤੇ ਡਰਾਈਵਰ ਹੀ ਨਿਕਲੇ ਚੋਰ

Fatehgarh Sahib

ਚੰਡੀਗੜ੍ਹ, 8 ਜੂਨ 2024: ਫਤਿਹਗੜ੍ਹ ਸਾਹਿਬ (Fatehgarh Sahib) ਦੇ ਸ਼ਹਿਰ ਮੰਡੀ ਗੋਬਿੰਦਗੜ੍ਹ ‘ਚ ਕਰੀਬ ਇਕ ਮਹੀਨਾ ਪਹਿਲਾਂ ਇਕ ਵਪਾਰੀ ਦੇ ਘਰ ਹੋਈ ਚੋਰੀ ਦੀ ਗੁੱਥੀ ਨੂੰ ਪੁਲਿਸ ਨੇ ਸੁਲਝਾ ਲਿਆ ਹੈ। ਇਸ ਘਟਨਾ ਨੂੰ ਅੰਜ਼ਾਮ ਦੇਣ ਵਾਲੇ ਕਾਰੋਬਾਰੀ ਦੀ ਸਾਬਕਾ ਨੌਕਰਾਣੀ, ਉਸ ਦੇ ਡਰਾਈਵਰ ਪਿਓ ਅਤੇ ਚਾਰ ਹੋਰ ਸਾਥੀਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। […]

ਫਤਿਹਗੜ੍ਹ ਸਾਹਿਬ ‘ਚ ਬੀਬੀ ਨੇ ਨੌਕਰ ਨਾਲ ਮਿਲ ਕੇ ਵਾਰਦਾਤ ਨੂੰ ਦਿੱਤਾ ਅੰਜ਼ਾਮ, ਪੁਲਿਸ ਨੇ ਕੀਤਾ ਕਾਬੂ

Fatehgarh Sahib

ਚੰਡੀਗੜ੍ਹ 30 ਅਪ੍ਰੈਲ 2024: ਫਤਿਹਗੜ੍ਹ ਸਾਹਿਬ (Fatehgarh Sahib) ‘ਚ ਪੈਸਿਆਂ ਦੇ ਲੈਣ-ਦੇਣ ਨਾਲ ਸਬੰਧਤ ਕਤਲ ਦੀ ਵਾਰਦਾਤ ਨੂੰ ਪੁਲਿਸ ਨੇ 7 ਘੰਟਿਆਂ ‘ਚ ਟਰੇਸ ਕਰ ਲਿਆ ਹੈ। ਪੁਲਿਸ ਮੁਤਾਬਕ ਇੱਕ ਬੀਬੀ ਨੇ ਇਸ ਵਾਰਦਾਤ ਨੂੰ ਆਪਣੇ ਨੌਕਰ ਨਾਲ ਮਿਲ ਕੇ ਅੰਜ਼ਾਮ ਦਿੱਤਾ। ਮਾਮਲੇ ‘ਚ ਦੋਵਾਂ ਜਣਿਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਇਨ੍ਹਾਂ ਦੀ ਪਛਾਣ […]

ਕਰ ਵਿਭਾਗ ਵੱਲੋਂ ਜਾਅਲੀ ਆਈ.ਟੀ.ਸੀ ਦਾ ਦਾਅਵਾ ਕਰਨ ਵਾਲਾ ਜੀ.ਐਸ.ਟੀ ਧੋਖੇਬਾਜ਼ ਪੰਜਾਬ ਪੁਲਿਸ ਦੇ ਸਹਿਯੋਗ ਨਾਲ ਕਾਬੂ: ਹਰਪਾਲ ਸਿੰਘ ਚੀਮਾ

GST

ਚੰਡੀਗੜ੍ਹ, 18 ਫਰਵਰੀ 2024: ਪੰਜਾਬ ਦੇ ਆਬਕਾਰੀ ਅਤੇ ਕਰ ਵਿਭਾਗ ਨੇ ਇੱਕ ਵੱਡੀ ਸਫਲਤਾ ਹਾਸਲ ਕਰਦਿਆਂ ਫਤਿਹਗੜ੍ਹ ਸਾਹਿਬ ਪੁਲਿਸ ਦੇ ਨਾਲ ਇੱਕ ਸਾਂਝੇ ਆਪ੍ਰੇਸ਼ਨ ਰਾਹੀਂ ਇੱਕ ਜੀ.ਐਸ.ਟੀ (GST) ਧੋਖਾਧੜੀ ਕਰਨ ਵਾਲੇ ਇੱਕ ਅਜਿਹੇ ਸ਼ਖਸ ਨੂੰ ਗ੍ਰਿਫਤਾਰ ਕੀਤਾ ਹੈ ਜਿਸਦੇ ਦੁਆਰਾ 3.65 ਕਰੋੜ ਰੁਪਏ ਦਾ ਜਾਅਲੀ ਇੰਨਕਮ ਟੈਕਸ ਕ੍ਰੈਡਿਟ ਦਾ ਦਾਅਵਾ ਕੀਤਾ ਗਿਆ ਸੀ। ਪੰਜਾਬ ਦੇ […]

ਸ਼ਹੀਦੀ ਸਭਾ ਦੇ ਏਰੀਏ ‘ਚ ਅੰਡੇ, ਮਾਸ-ਮੱਛੀ, ਬੀੜੀ ਸਿਗਰੇਟ ਵੇਚਣ ‘ਤੇ ਪੂਰਨ ਪਾਬੰਦੀ

Youth fair

ਫ਼ਤਹਿਗੜ੍ਹ ਸਾਹਿਬ, 06 ਦਸੰਬਰ: ਸਰਬੰਸਦਾਨੀ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਦੀ ਯਾਦ ਵਿੱਚ 26 ਤੋਂ 28 ਦਸੰਬਰ ਤੱਕ ਆਯੋਜਿਤ ਕੀਤੀ ਜਾਣ ਵਾਲੀ ਸ਼ਹੀਦੀ ਸਭਾ ਦੇ ਮਾਹੌਲ ਦੀ ਪਵਿੱਤਰਤਾ ਨੂੰ ਬਰਕਰਾਰ ਰੱਖਣ ਲਈ ਜ਼ਿਲ੍ਹਾ ਮੈਜਿਸਟਰੇਟ ਸ੍ਰੀਮਤੀ ਪਰਨੀਤ ਸ਼ੇਰਗਿੱਲ ਨੇ […]

ਫਤਿਹਗੜ ਸਾਹਿਬ ਡਕੈਤੀ ਮਾਮਲਾ: ਪੰਜਾਬ ਪੁਲਿਸ ਦੀ AGTFਨੇ ਮੁੱਠਭੇੜ ਤੋਂ ਬਾਅਦ ਦੋ ਮੁੱਖ ਦੋਸ਼ੀਆਂ ਨੂੰ ਕੀਤਾ ਗ੍ਰਿਫਤਾਰ, ਤਿੰਨ ਪਿਸਤੌਲ ਬਰਾਮਦ

Fatehgarh Sahib

ਚੰਡੀਗੜ/ਫਤਿਹਗੜ ਸਾਹਿਬ, 02 ਜੂਨ 2023: ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ.) ਨੇ ਫਤਹਿਗੜ ਸਾਹਿਬ ਪੁਲਿਸ (Fatehgarh Sahib) ਦੇ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਮੁੱਠਭੇੜ ਤੋਂ ਬਾਅਦ ਦੋ ਅਪਰਾਧੀਆਂ ਨੂੰ ਗਿ੍ਰਫਤਾਰ ਕਰਕੇ ਫਤਹਿਗੜ ਸਾਹਿਬ ‘ਚ ਦਿਨ-ਦਿਹਾੜੇ ਹੋਈ ਡਕੈਤੀ ਦੀ ਵਾਰਦਾਤ ਦਾ […]

ਪੈਟਰੋਲ ਪੰਪ ਦੇ ਕਰਿੰਦਿਆਂ ਕੋਲੋਂ 40 ਲੱਖ ਲੁੱਟਣ ਵਾਲੇ ਕਥਿਤ ਗੈਂਗਸਟਰਾਂ ਤੇ ਪੁਲਿਸ ਵਿਚਾਲੇ ਮੁਕਾਬਲਾ, ਦੋਵੇਂ ਗ੍ਰਿਫਤਾਰ

Petrol Pump

ਚੰਡੀਗੜ੍ਹ, 01ਜੂਨ 2023: ਬੀਤੇ ਦਿਨੀਂ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਵਿੱਚ ਪੈਟਰੋਲ ਪੰਪ (Petrol Pump) ਦੇ ਕਰਿੰਦਿਆਂ ਕੋਲੋਂ ਹੋਈ 40 ਲੱਖ ਦੀ ਲੁੱਟ ਦੇ ਮਾਮਲੇ ਵਿਚ ਐਂਟੀ ਗੈਂਗਸਟਰ ਟਾਸਕ ਫੋਰਸ ਅਤੇ ਕਥਿਤ ਗੈਂਗਸਟਰਾਂ ਵਿਚਾਲੇ ਮੁਕਾਬਲਾ ਹੋਇਆ ਹੈ, ਜਿਸ ਵਿੱਚ AGTF ਵੱਲੋਂ 2 ਕਥਿਤ ਗੈਂਗਸਟਰ ਕਾਬੂ ਕੀਤੇ ਗਏ ਹਨ । ਪ੍ਰਾਪਤ ਜਾਣਕਾਰੀ ਅਨੁਸਾਰ ਐਂਟੀ ਗੈਂਗਸਟਰ ਟਾਸਕ ਫੋਰਸ ਦੀ […]

ਨਕਾਬਪੋਸ਼ ਲੁਟੇਰਿਆਂ ਨੇ ਪੈਟਰੋਲ ਪੰਪ ਦੇ ਮੁਲਾਜ਼ਮਾਂ ਤੋਂ ਲੁੱਟੇ 40 ਲੱਖ ਰੁਪਏ

Robbers

ਫਤਿਹਗੜ੍ਹ ਸਾਹਿਬ, 29 ਮਈ 2023: ਜ਼ਿਲ੍ਹਾ ਫਤਿਹਗੜ੍ਹ ਸਾਹਿਬ ਵਿਚੋਂ ਲੰਘਦੀ ਨੈਸ਼ਨਲ ਹਾਈਵੇ ‘ਤੇ ਪੈਂਦੇ ਪਿੰਡ ਭੱਟ ਮਾਜਰਾ ਵਿਖੇ ਭਾਰਤ ਪੈਟਰੋਲਿਅਮ ਕੰਪਨੀ ਦੁਆਰਾ ਖੁਦ ਦੇ ਚਲਾਏ ਜਾ ਰਹੇ ਪੈਟਰੋਲ ਪੰਪ ਦੇ ਮੁਲਾਜ਼ਮਾਂ ਤੋਂ ਨਕਾਬਪੋਸ਼ ਲੁਟੇਰਿਆਂ (Robbers) ਵੱਲੋਂ ਕਰੀਬ 40 ਲੱਖ ਰੁਪਏ ਦੀ ਲੁੱਟ ਦਾ ਮਾਮਲਾ ਸਾਹਮਣੇ ਆਇਆ ਹੈ | ਪੰਪ ਮੁਲਾਜ਼ਮ ਪੈਟਰੋਲ ਪੰਪ ਦਾ ਕਰੀਬ 4 […]

ਗੁਆਂਢ ‘ਚ ਨੌਕਰੀ ਕਰਨ ਵਾਲਾ ਹੀ ਨਿਕਲਿਆ ਲੱਖਾਂ ਰੁਪਏ ਦੀ ਲੁੱਟ ਦੀ ਵਾਰਦਾਤ ਦਾ ਮਾਸਟਰਮਾਈਂਡ

ਲੁੱਟ

ਫਤਿਹਗੜ੍ਹ ਸਾਹਿਬ, 26 ਅਪ੍ਰੈਲ 2023: ਜ਼ਿਲ੍ਹਾ ਫਤਿਹਗੜ੍ਹ ਸਾਹਿਬ ਪੁਲਿਸ ਨੇ ਲੋਹਾ ਨਗਰੀ ਮੰਡੀ ਗੋਬਿੰਦਗੜ੍ਹ ਵਿਖੇ ਲੋਹਾ ਵਪਾਰੀ ਤੋਂ ਹੋਈ 50 ਲੱਖ ਦੀ ਲੁੱਟ ਦੀ ਗੁੱਥੀ ਸੁਲਝਾਉਣ ਦਾ ਦਾਅਵਾ ਕੀਤਾ ਹੈ, ਜਿਸ ਸੰਬੰਧੀ ਜਾਣਕਾਰੀ ਦਿੰਦੇ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਪੁਲਿਸ ਮੁਖੀ ਡਾ. ਰਵਜੋਤ ਕੌਰ ਗਰੇਵਾਲ ਨੇ ਥਾਣਾ ਮੰਡੀ ਗੋਬਿੰਦਗੜ੍ਹ ਵਿਖੇ ਕੀਤੀ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਮੰਡੀ […]

ਪੰਜਾਬ ਪੁਲਿਸ ਵੱਲੋਂ ਅੰਤਰ-ਰਾਜੀ ਫਾਰਮਾ ਡਰੱਗ ਕਾਰਟੇਲ ਦਾ ਪਰਦਾਫਾਸ਼, ਦੋ ਜੇਲ੍ਹ ਕੈਦੀਆਂ ਸਮੇਤ ਚਾਰ ਵਿਅਕਤੀ ਗ੍ਰਿਫਤਾਰ

Fatehgarh Sahib police

ਚੰਡੀਗੜ੍ਹ/ਫ਼ਤਹਿਗੜ੍ਹ ਸਾਹਿਬ, 31 ਜਨਵਰੀ 2023: ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਦੇ ਹਿੱਸੇ ਵਜੋਂ ਫ਼ਤਹਿਗੜ੍ਹ ਸਾਹਿਬ ਪੁਲਿਸ ਨੇ ਜੇਲ੍ਹ ‘ਚੋਂ ਚੱਲ ਰਹੇ ਅੰਤਰ-ਰਾਜੀ ਫਾਰਮਾਸਿਊਟੀਕਲ ਡਰੱਗ ਕਾਰਟੇਲ ਦਾ ਪਰਦਾਫਾਸ਼ ਕਰਦਿਆਂ ਦੋ ਜੇਲ੍ਹ ਕੈਦੀਆਂ ਅਤੇ ਇੱਕ ਸਪਲਾਇਰ ਸਮੇਤ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ‘ਚੋਂ 5.31 ਲੱਖ ਫਾਰਮਾ ਓਪੀਓਡਜ਼ […]

Bharat Jodo Yatra: ਭਾਰਤ ਜੋੜੋ ਯਾਤਰਾ ਦੌਰਾਨ ਰਾਹੁਲ ਗਾਂਧੀ ਦੀ ਸੁਰੱਖਿਆ ‘ਚ ਕੁਤਾਹੀ

Rahul Gandhi

ਚੰਡੀਗੜ੍ਹ 17 ਜਨਵਰੀ 2023: ਪੰਜਾਬ ਵਿੱਚ ਭਾਰਤ ਜੋੜੋ ਯਾਤਰਾ ਦੌਰਾਨ ਰਾਹੁਲ ਗਾਂਧੀ (Rahul Gandhi) ਦੀ ਸੁਰੱਖਿਆ ਵਿੱਚ ਦੋ ਵਾਰ ਕੁਤਾਹੀ ਹੋਈ । ਹੁਸ਼ਿਆਰਪੁਰ ‘ਚ ਪਹਿਲਾਂ ਇਕ ਨੌਜਵਾਨ ਦੌੜਦਾ ਆਇਆ ਅਤੇ ਰਾਹੁਲ ਨੂੰ ਜੱਫੀ ਪਾ ਲਈ। ਇਸ ਤੋਂ ਬਾਅਦ ਇਕ ਸ਼ੱਕੀ ਵਿਅਕਤੀ ਵੀ ਰਾਹੁਲ ਦੇ ਕਾਫੀ ਕਰੀਬ ਪਹੁੰਚ ਗਿਆ ਸੀ। ਜਦੋਂ ਨੌਜਵਾਨ ਨੇ ਰਾਹੁਲ ਨੂੰ ਜੱਫੀ […]