July 7, 2024 4:10 pm

ਪੰਜਾਬ ਮਦਦ ਕਰਨ ਵਾਲਿਆਂ ਦਾ ਸੂਬਾ, ਇੱਥੇ ਗੁਰੂ ਸਹਿਬਾਨਾਂ ਨੇ ਸਭ ਨੂੰ ਪਿਆਰ ਕਰਨ ਦਾ ਉਪਦੇਸ਼ ਦਿੱਤਾ: ਰਾਹੁਲ ਗਾਂਧੀ

Rahul Gandhi

ਚੰਡੀਗੜ੍ਹ 12 ਜਨਵਰੀ 2023: ਪੰਜਾਬ ‘ਚ ਦੂਜੇ ਦਿਨ ਰਾਹੁਲ ਗਾਂਧੀ (Rahul Gandhi) ਦੀ ਭਾਰਤ ਜੋੜੋ ਯਾਤਰਾ ਲੁਧਿਆਣਾ ਦੇ ਸਮਰਾਲਾ ਚੌਕ ‘ਚ ਆਪਣੇ ਆਖਰੀ ਪੜਾਅ ‘ਤੇ ਪਹੁੰਚ ਗਈ ਹੈ। ਉਨ੍ਹਾਂ ਨਾਲ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਵੀ ਨਜ਼ਰ ਆ ਰਹੇ […]

ਥੋੜ੍ਹੀ ਦੇਰ ਬਾਅਦ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਣਗੇ ਰਾਹੁਲ ਗਾਂਧੀ, ਫਤਿਹਗੜ੍ਹ ਸਾਹਿਬ ਤੋਂ ਸ਼ੁਰੂ ਹੋਵੇਗੀ ਭਾਰਤ ਜੋੜੋ ਯਾਤਰਾ

Rahul Gandhi

ਚੰਡੀਗ੍ਹੜ 10 ਜਨਵਰੀ 2022: ਕਾਂਗਰਸ ਦੇ ਸਾਬਕਾ ਕੌਮੀ ਪ੍ਰਧਾਨ ਰਾਹੁਲ ਗਾਂਧੀ (Rahul Gandhi) ਦੀ ਭਾਰਤ ਜੋੜੋ ਯਾਤਰਾ (Bharat Jodo Yatra) ਅੱਜ ਪੰਜਾਬ ਵਿੱਚ ਦਾਖ਼ਲ ਹੋ ਗਈ ਹੈ। ਇਸ ਦੇ ਨਾਲ ਹੀ ਰਾਹੁਲ ਗਾਂਧੀ ਦੇ ਇਸ ਦੌਰੇ ‘ਚ ਕੁਝ ਬਦਲਾਅ ਕੀਤੇ ਗਏ ਹਨ। ਦੱਸਿਆ ਜਾ ਰਿਹਾ ਸੀ ਕਿ ਭਾਰਤ ਜੋੜੋ ਯਾਤਰਾ ਪਹਿਲਾਂ ਸੰਭੂ ਬਾਰਡਰ ਤੋਂ ਸ਼ੁਰੂ […]

ਰਾਹੁਲ ਗਾਂਧੀ ਨੂੰ ਭਾਰਤ ਜੋੜੋ ਯਾਤਰਾ ਦੀ ਥਾਂ ਕਾਂਗਰਸ ਜੋੜਨ ਦੀ ਲੋੜ: ਫਤਿਹਜੰਗ ਸਿੰਘ ਬਾਜਵਾ

Fatehjung Singh Bajwa

ਬਟਾਲਾ 30 ਦਸੰਬਰ 2022: ਬਟਾਲਾ ਪਹੁੰਚੇ ਫਤਿਹਜੰਗ ਸਿੰਘ ਬਾਜਵਾ ਨੇ ਕਾਂਗਰਸ ਪਾਰਟੀ ‘ਤੇ ਤਿੱਖਾ ਹਮਲਾ ਕੀਤਾ, ਉਨ੍ਹਾਂ ਨੇ ਪੱਤਰਕਾਰਾਂ ਸਵਾਲਾਂ ਦੇ ਜਵਾਬ ਦਿੰਦੇ ਹੋਏ ਰਾਹੁਲ ਗਾਂਧੀ ਵਲੋਂ ਕੱਢੀ ਜਾ ਰਹੀ ਭਾਰਤ ਜੋੜੋ ਯਾਤਰਾ (Bharat Jodo Yatra) ‘ਤੇ ਟਿਪਣੀ ਕਰਦੇ ਕਿਹਾ ਕਿ ਸਿਹਤ ਵਿਭਾਗ ਨੇ ਕਰੋਨਾ ਗਾਈਡਲਾਈਨ ਨਿਭਾਉਣ ਦੀ ਗੱਲ ਕੀਤੀ ਹੈ, ਉਸ ‘ਚ ਕੋਈ ਰਾਜਨੀਤੀ […]

ਡੀਜੀਪੀ ਨੂੰ ਸ਼ਿਕਾਇਤ ਕਰਨ ਦਾ ਕੋਈ ਮਤਲਬ ਨਹੀਂ, ਦੋਸ਼ ਝੂਠੇ ਹੋਣ ‘ਤੇ ਭਾਜਪਾ ‘ਆਪ’ ਵਿਰੁੱਧ ਅਪਰਾਧਿਕ ਮਾਮਲਾ ਦਰਜ ਕਰੇ: ਪ੍ਰਤਾਪ ਬਾਜਵਾ

Partap Singh Bajwa

ਚੰਡੀਗੜ੍ਹ 14 ਸਤੰਬਰ 2022: ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਬੁੱਧਵਾਰ ਨੂੰ ਆਮ ਆਦਮੀ ਪਾਰਟੀ (Aam Aadmi Party) ਦੇ ਆਗੂਆਂ ਨੂੰ ਸੂਬੇ ਵਿੱਚ ਹਾਰਸ ਟਰੇਡਿੰਗ ਦੇ ਦੋਸ਼ਾਂ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ (BJP) ਵਿਰੁੱਧ ਠੋਸ ਸਬੂਤ ਪੇਸ਼ ਕਰਨ ਲਈ ਕਿਹਾ ਹੈ। ਪੰਜਾਬ ਦੇ ਵਿੱਤ ਮੰਤਰੀ ਹਰਪਾਲ […]

‘ਆਪ’ ਨੇ ਦਲ ਬਦਲਣ ਲਈ ਵਿਧਾਇਕਾਂ ਨੂੰ ਮਿਲ ਰਹੀਆਂ ਧਮਕੀਆਂ ਤੇ ਪੈਸਿਆਂ ਦੀ ਪੇਸ਼ਕਸ਼ ਨੂੰ ਲੈ ਕੇ ਡੀਜੀਪੀ ਨੂੰ ਦਿੱਤੀ ਸ਼ਿਕਾਇਤ

GST Council

ਚੰਡੀਗੜ੍ਹ 14 ਸਤੰਬਰ 2022 : ਪੰਜਾਬ ‘ਚ ਆਮ ਆਦਮੀ ਪਾਰਟੀ (Aam Aadmi Party) ਦੀ ਸਰਕਾਰ ਡੇਗਣ ਦੀ ਭਾਜਪਾ ਦੀ ਨਾਕਾਮ ਕੋਸ਼ਿਸ਼ ਤੋਂ ਬਾਅਦ ‘ਆਪ’ ਨੇ ਭਾਜਪਾ (BJP) ‘ਤੇ ਤਿੱਖਾ ਨਿਸ਼ਾਨਾ ਸਾਧਿਆ ਅਤੇ ਕਿਹਾ ਕਿ ਭਾਜਪਾ ਲੋਕਤੰਤਰ ਦੀ ‘ਸੀਰੀਅਲ ਕਿਲਰ’ ਪਾਰਟੀ ਹੈ ਜੋ ‘ਆਪ੍ਰੇਸ਼ਨ ਲੋਟਸ’ ਤਹਿਤ ਰਾਜਾਂ ਵਿੱਚ ਵਿਰੋਧੀ ਪਾਰਟੀਆਂ ਦੀਆਂ ਸਰਕਾਰਾਂ ਡੇਗਦੀ ਹੈ। ਬੁੱਧਵਾਰ ਨੂੰ […]

‘ਆਪ’ ਆਗੂਆਂ ਵਲੋਂ ਠੋਸ ਸਬੂਤ ਪੇਸ਼ ਨਾ ਕੀਤੇ ਤਾਂ ਮਾਨਹਾਨੀ ਦਾ ਕੇਸ ਦਰਜ ਕੀਤਾ ਜਾਵੇਗਾ: ਫਤਿਹਜੰਗ ਸਿੰਘ ਬਾਜਵਾ

Fatehjung Singh Bajwa

ਗੁਰਦਾਸਪੁਰ 14 ਸਤੰਬਰ 2022: ਪੰਜਾਬ ਦੇ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਭਾਜਪਾ ‘ਤੇ ‘ਆਪ’ ਪਾਰਟੀ ਦੇ ਐੱਮ.ਐੱਲ.ਏ ਖਰੀਦਣ ਅਤੇ ਸਰਕਾਰ ਤੋੜਨ ਦੇ ਲਗਾਏ ਦੋਸ਼ਾਂ ‘ਤੇ ਬਟਾਲਾ ਪਹੁੰਚੇ ਭਾਜਪਾ ਆਗੂ ਫਤਿਹਜੰਗ ਸਿੰਘ ਬਾਜਵਾ (Fatehjung Singh Bajwa) ਨੇ ਕਿਹਾ ਕਿ ਭਾਜਪਾ ਕਿਉਂ ‘ਆਪ’ ਦੇ ਐੱਮ.ਐੱਲ.ਏ ਖਰੀਦੇਗੀ ਅਤੇ ਜਦਕਿ ਪੰਜਾਬ ‘ਚ ਤਾਂ ਭਾਜਪਾ ਦੇ ਦੋ ਐੱਮ.ਐੱਲ.ਏ ਹੀ ਹਨ […]