September 11, 2024 3:51 am

ਪੰਜਾਬ ਪੁਲਿਸ ਨੇ ਐਫਏਟੀਐਫ ਅਤੇ ਸੀਬੀਡੀਟੀ ਨਾਲ ਮਿਲ ਕੇ ਐਨਜੀਓ/ਐਨਪੀਓਜ਼ ਨੂੰ ਅੱਤਵਾਦੀ ਫੰਡਿੰਗ ਜਿਹੀ ਦੁਰਵਰਤੋਂ ਤੋਂ ਬਚਾਉਣ ਲਈ ਵਰਕਸ਼ਾਪ ਕਰਵਾਈ

Punjab Police

ਚੰਡੀਗੜ੍ਹ, 23 ਅਗਸਤ 2023: ਗੈਰ-ਸਰਕਾਰੀ ਸੰਸਥਾਵਾਂ (ਐਨ.ਜੀ.ਓਜ਼)/ਗੈਰ-ਮੁਨਾਫ਼ਾ ਸੰਸਥਾਵਾਂ (ਐਨ.ਪੀ.ਓ.) ਨੂੰ ਟੈਰਰ ਫੰਡਿੰਗ ਜਾਂ ਮਨੀ ਲਾਂਡਰਿੰਗ ਜਹੀ ਦੁਰਵਰਤੋਂ ਤੋਂ ਬਚਾਉਣ ਲਈ, ਪੰਜਾਬ ਪੁਲਿਸ (Punjab Police) ਨੇ ਵਿੱਤੀ ਐਕਸ਼ਨ ਟਾਸਕ ਫੋਰਸ (ਐਫਏਟੀਐਫ) ਅਤੇ ਸੈਂਟਰਲ ਬੋਰਡ ਆਫ਼ ਡਾਇਰੈਕਟ ਟੈਕਸੇਸ਼ਨ (ਸੀਬੀਡੀਟੀ) ਦੇ ਸਹਿਯੋਗ ਨਾਲ ਮੰਗਲਵਾਰ ਨੂੰ ਮੋਹਾਲੀ ਦੀ ਐਮਿਟੀ ਯੂਨੀਵਰਸਿਟੀ ਵਿਖੇ ਇੱਕ ਰੋਜ਼ਾ ਵਰਕਸ਼ਾਪ ਦਾ ਆਯੋਜਨ ਕੀਤਾ। ਐਫਏਟੀਐਫ ਇੱਕ […]

ਪਾਕਿਸਤਾਨ ਨੈਸ਼ਨਲ ਅਸੈਂਬਲੀ ਨੇ ਮਨੀ ਲਾਂਡਰਿੰਗ-ਅੱ+ਤਵਾਦੀ ਫੰਡਿੰਗ ਨੂੰ ਰੋਕਣ ਲਈ ਬਿੱਲ ਕੀਤਾ ਪਾਸ

Pakistan National Assembly

ਚੰਡੀਗੜ੍ਹ, 4 ਅਗਸਤ 2023: ਪਾਕਿਸਤਾਨ ਦੀ ਨੈਸ਼ਨਲ ਅਸੈਂਬਲੀ (Pakistan National Assembly) ਨੇ ਇੱਕ ਬਿੱਲ ਪਾਸ ਕੀਤਾ ਹੈ ਜੋ ਦੇਸ਼ ਨੂੰ ਵਿੱਤੀ ਐਕਸ਼ਨ ਟਾਸਕ ਫੋਰਸ (FATF) ਦੀ ਗ੍ਰੇ ਸੂਚੀ ਤੋਂ ਹਮੇਸ਼ਾ ਲਈ ਬਚਣ ਵਿੱਚ ਮੱਦਦ ਕਰੇਗਾ। ਪਰ ਪਾਕਿਸਤਾਨ ਨੂੰ ਇਸ ਸੂਚੀ ਤੋਂ ਬਚਾਉਣ ਲਈ ਇਹ ਤਾਂ ਹੀ ਕਾਰਗਰ ਹੋਵੇਗਾ ਜੇਕਰ ਇਸ ਨੂੰ ਸਹੀ ਢੰਗ ਨਾਲ ਲਾਗੂ […]

ਸਿੰਗਾਪੁਰ ਦੇ ਟੀ ਰਾਜਾ ਕੁਮਾਰ ਨੇ FATF ਦੇ ਚੇਅਰਮੈਨ ਵਜੋਂ ਸੰਭਾਲਿਆ ਅਹੁਦਾ

T Raja Kumar

ਚੰਡੀਗੜ੍ਹ 01 ਜੁਲਾਈ 2022: ਸਿੰਗਾਪੁਰ ਦੇ ਟੀ ਰਾਜਾ ਕੁਮਾਰ ( T Raja Kumar ) ਅੱਜ ਤੋਂ ਵਿੱਤੀ ਐਕਸ਼ਨ ਟਾਸਕ ਫੋਰਸ (FATF) ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲ ਰਹੇ ਹਨ। FATF ਨੇ ਕਿਹਾ ਕਿ ਉਹ ਗਲੋਬਲ ਐਂਟੀ-ਮਨੀ ਲਾਂਡਰਿੰਗ ਅਤੇ ਅੱਤਵਾਦ ਵਿਰੋਧੀ ਵਿੱਤ ਉਪਾਅ ਦੀ ਪ੍ਰਭਾਵਸ਼ੀਲਤਾ ਨੂੰ ਵਧਾਉਣ, ਸੰਪੱਤੀ ਰਿਕਵਰੀ ਅਤੇ ਹੋਰ ਪਹਿਲਕਦਮੀਆਂ ਨੂੰ ਬਿਹਤਰ ਬਣਾਉਣ ‘ਤੇ ਧਿਆਨ […]

FATF ਦੀ ਸਮੀਖਿਆ ਬੈਠਕ ‘ਚ ਪਾਕਿਸਤਾਨ ਨੂੰ ਗ੍ਰੇ ਲਿਸਟ ‘ਚ ਰੱਖਿਆ ਬਰਕਰਾਰ

FATF

ਚੰਡੀਗੜ੍ਹ 17 ਜੂਨ 2022: ਫਾਈਨੈਂਸ਼ੀਅਲ ਐਕਸ਼ਨ ਟਾਸਕ ਫੋਰਸ (FATF) ਦੀ ਸਮੀਖਿਆ ਬੈਠਕ ‘ਚ ਪਾਕਿਸਤਾਨ ਨੂੰ ਝਟਕਾ ਲੱਗਾ ਹੈ। ਦੱਸਿਆ ਜਾ ਰਿਹਾ ਹੈ ਕਿ ਬਰਲਿਨ ‘ਚ ਹੋਈ ਇਸ ਬੈਠਕ ‘ਚ ਪਾਕਿਸਤਾਨ ਨੂੰ ਫਿਲਹਾਲ ਗ੍ਰੇ ਲਿਸਟ ‘ਚ ਰੱਖਣ ਦਾ ਫੈਸਲਾ ਕੀਤਾ ਗਿਆ ਹੈ। ਇਸ ਦੌਰਾਨ ਬੈਠਕ ‘ਚ ਪਾਕਿਸਤਾਨ ਨੇ ਕਿਹਾ ਕਿ ਉਸ ਨੇ ਕਾਲੇ ਧਨ ‘ਤੇ ਰੋਕ […]

ਪਾਕਿਸਤਾਨ ਅਦਾਲਤ ਨੇ ਅੱਤਵਾਦੀ ਹਾਫਿਜ਼ ਸਈਦ ਨੂੰ 2 ਮਾਮਲਿਆਂ ‘ਚ 31 ਸਾਲ ਦੀ ਸੁਣਾਈ ਸਜ਼ਾ

Hafiz Saeed

ਚੰਡੀਗੜ੍ਹ 08 ਅਪ੍ਰੈਲ 2022: ਪਾਕਿਸਤਾਨ ਦੀ ਇਕ ਅੱਤਵਾਦ ਵਿਰੋਧੀ ਅਦਾਲਤ ਨੇ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਜਮਾਤ-ਉਦ-ਦਾਵਾ ਦੇ ਮੁਖੀ ਹਾਫਿਜ਼ ਸਈਦ (Hafiz Saeed) ਨੂੰ ਦੋ ਮਾਮਲਿਆਂ ਵਿਚ ਕੁੱਲ 31 ਸਾਲ ਦੀ ਸਜ਼ਾ ਸੁਣਾਈ ਹੈ। ਅਦਾਲਤ ਨੇ ਸਈਦ ਦੀਆਂ ਸਾਰੀਆਂ ਜਾਇਦਾਦਾਂ ਨੂੰ ਜ਼ਬਤ ਕਰਨ ਦਾ ਵੀ ਨਿਰਦੇਸ਼ ਦਿੱਤਾ ਹੈ। ਸਈਦ ਦੀ ਜਮਾਤ-ਉਦ-ਦਾਵਾ, ਲਸ਼ਕਰ-ਏ-ਤੈਅਬਾ ਦਾ ਫਰੰਟ ਸੰਗਠਨ 2008 ਦੇ […]

ਭਾਰਤ-ਜਪਾਨ ਨੇ ਪਾਕਿਸਤਾਨ ਨੂੰ ਲਗਾਈ ਫਟਕਾਰ, ਅੱਤਵਾਦੀ ਨੈਟਵਰਕ ਖਿਲਾਫ ਕਰੇ ਕਾਰਵਾਈ

India-Japan

ਚੰਡੀਗੜ੍ਹ 20 ਮਾਰਚ 2022: ਜਪਾਨ (Japan) ਦੇ ਪ੍ਰਧਾਨ ਮੰਤਰੀ ਫੂਮਿਓ ਕਿਸ਼ਿਦਾ ਭਾਰਤ (India) ਦੇ ਦੋ ਦਿਨਾਂ ਦੌਰੇ ‘ਤੇ ਹਨ | ਇਸ ਦੌਰਾਨ ਜਾਪਾਨ ਨੇ ਬੀਤੇ ਦਿਨ ਪੀਐੱਮ ਮੋਦੀ ਨਾਲ ਮੁਲਾਕਾਤ ਦੌਰਾਨ ਇੱਕ ਵਾਰ ਫਿਰ ਅੱਤਵਾਦ ਨੂੰ ਲੈ ਕੇ ਪਾਕਿਸਤਾਨ ਨੂੰ ਫਟਕਾਰ ਲਗਾਈ । ਇਸ ਦੌਰਾਨ ਇੱਕ ਸੰਯੁਕਤ ਬਿਆਨ ‘ਚ ਦੋਵਾਂ ਦੇਸ਼ਾਂ ਨੇ ਪਾਕਿਸਤਾਨ ਸਰਕਾਰ ਨੂੰ […]