July 7, 2024 6:20 pm

ਪ੍ਰਤਾਪ ਸਿੰਘ ਬਾਜਵਾ ਵੱਲੋਂ ਲਾਭ ਸਿੰਘ ਉੱਗੋਕੇ ਲਈ ਦਿੱਤੇ ਵਿਵਾਦਿਤ ਬਿਆਨ ਦੀ ‘ਆਪ ਨੇ ਕੀਤੀ ਨਿੰਦਾ

Partap Singh Bajwa

ਚੰਡੀਗੜ੍ਹ, 05 ਜੂਨ 2023: ਪ੍ਰਤਾਪ ਸਿੰਘ ਬਾਜਵਾ ਨੇ ਲਾਭ ਸਿੰਘ ਉੱਗੋਕੇ ਰਾਹੀਂ ਪੂਰੇ ਦਲਿਤ ਭਾਈਚਾਰੇ ਦਾ ਅਪਮਾਨ ਕਰ ਗਰੀਬ ਅਤੇ ਪੱਛੜੇ ਲੋਕਾਂ ਪ੍ਰਤੀ ਆਪਣੀ ਸੌੜੀ ਸੋਚ ਦਾ ਪ੍ਰਗਟਾਵਾ ਕੀਤਾ ਹੈ। ਇਨ੍ਹਾਂ ਲੋਕਾਂ ਨੂੰ ਇਹ ਹਜ਼ਮ ਨਹੀਂ ਹੋ ਰਿਹਾ ਕਿ ਜਿੰਨ੍ਹਾਂ ਨੂੰ ਇਹ ਹੁਣ ਤੱਕ ਪੈਰ ਦੀ ਜੁੱਤੀ ਸਮਝਦੇ ਸਨ, ਉਹ ਕਿਵੇਂ ਅੱਜ ਵਿਧਾਇਕ ਬਣ ਵਿਧਾਨ […]

‘ਆਪ’ ਵਿਧਾਇਕ ਲਾਭ ਸਿੰਘ ਉਗੋਕੇ ਦੇ ਪਿਤਾ ਦੇ ਦੇਹਾਂਤ ‘ਤੇ ਪੰਜਾਬ ਵਿਧਾਨ ਸਭਾ ‘ਚ 2 ਮਿੰਟ ਦਾ ਮੌਨ ਰੱਖਿਆ

MLA Labh Singh Ugoke

ਚੰਡੀਗੜ੍ਹ 27 ਸਤੰਬਰ 2022: ਆਮ ਆਦਮੀ ਪਾਰਟੀ ਦੇ ਵਿਧਾਇਕ ਲਾਭ ਸਿੰਘ ਉਗੋਕੇ ਦੇ ਪਿਤਾ ਦਰਸ਼ਨ ਸਿੰਘ ਦਾ ਅੱਜ ਦੇਹਾਂਤ ਹੋ ਗਿਆ। ਇਸ ਦੌਰਾਨ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੌਰਾਨ 2 ਮਿੰਟ ਦਾ ਮੌਨ ਰੱਖਿਆ ਗਿਆ ਅਤੇ ਸਦਨ ਨੇ ਨਾਨਕਸ਼ਾਹੀ ਕੈਲੰਡਰ ਦੀ ਰਚਨਾ ਕਰਨ ਵਾਲੇ ਪਾਲ ਸਿੰਘ ਪੁਰੇਵਾਲ ਨੂੰ ਸ਼ਰਧਾਂਜਲੀ ਵੀ ਦਿੱਤੀ। ਜਿਕਰਯੋਗ ਹੈ ਕਿ ਵਿਧਾਇਕ […]

ਆਪ’ ਵਿਧਾਇਕ ਲਾਭ ਸਿੰਘ ਉਗੋਕੇ ਦੇ ਪਿਤਾ ਦਾ ਹੋਇਆ ਦੇਹਾਂਤ, DMC ਲੁਧਿਆਣਾ ‘ਚ ਚੱਲ ਰਿਹਾ ਸੀ ਇਲਾਜ਼

Labh Singh Ugoke

ਚੰਡੀਗੜ੍ਹ 27 ਸਤੰਬਰ 2022: ਬਰਨਾਲਾ ਦੇ ਭਦੌੜ ਵਿਧਾਨ ਸਭਾ ਹਲਕੇ ਤੋਂ ‘ਆਪ’ ਵਿਧਾਇਕ ਲਾਭ ਸਿੰਘ ਉਗੋਕੇ (Labh Singh Ugoke) ਦੇ ਪਿਤਾ ਦਰਸ਼ਨ ਸਿੰਘ ਦੀ ਹਸਪਤਾਲ ਵਿੱਚ ਇਲਾਜ ਦੌਰਾਨ ਮੌਤ ਹੋ ਗਈ ਹੈ । ਲਾਭ ਸਿੰਘ ਉਗੋਕੇ ਦੇ ਪਿਤਾ 22 ਸਤੰਬਰ ਤੋਂ DMC ਲੁਧਿਆਣਾ ‘ਚ ਦਾਖਲ ਸੀ, ਅੱਜ ਸ਼ਾਮ ਜੱਦੀ ਪਿੰਡ ਉਗੋਕੇ ‘ਚ ਹੋਵੇਗਾ ਅੰਤਿਮ ਸਸਕਾਰ […]