July 7, 2024 2:40 pm

ਫਾਜ਼ਿਲਕਾ ਅੰਦਰ ਸਵੀਪ ਪ੍ਰੋਜੈਕਟ ਅਧੀਨ ਗਤੀਵਿਧੀਆਂ ਜਾਰੀ, ਵੋਟ ਦੇ ਹੱਕ ਦੀ ਵਰਤੋਂ ਪ੍ਰਤੀ ਕੀਤਾ ਪ੍ਰੇਰਿਤ

ਫਾਜ਼ਿਲਕਾ

ਫਾਜ਼ਿਲਕਾ, 14 ਮਈ 2024: ਲੋਕ ਸਭਾ ਚੋਣਾਂ 2024 ਲਈ ਜ਼ਿਲ੍ਹਾ ਚੋਣ ਅਫਸਰ ਫਾਜ਼ਿਲਕਾ ਕਮ ਡਿਪਟੀ ਕਮਿਸ਼ਨਰ ਫਾਜ਼ਿਲਕਾ ਡਾ. ਸੇਨੂੰ ਦੁੱਗਲ, ਏ ਡੀ ਸੀ ਰਾਕੇਸ਼ ਕੁਮਾਰ ਪੋਪਲੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਵੀਪ ਪ੍ਰੋਜੈਕਟ ਅਧੀਨ ਵੱਧ ਤੋਂ ਵੱਧ ਵੋਟਰ ਪ੍ਰਤੀਸ਼ਤਤਾ ਭਾਗੀਦਾਰੀ ਮੁਹਿੰਮ ਨੂੰ ਸਫਲ ਬਣਾਉਣ ਲਈ ਜ਼ਿਲੇਹ ਅੰਦਰ ਵੋਟਰ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ। 1 ਜੂਨ […]

ਸਵੀਪ ਗਤੀਵਿਧੀਆਂ ਅਧੀਨ ਵੋਟਰ ਜਾਗਰੂਕਤਾ ਲਈ ਨੌਜਵਾਨ ਵੋਟਰਾਂ ਨੂੰ ਵੋਟ ਦੀ ਮਹੱਤਤਾ ਪ੍ਰਤੀ ਕੀਤਾ ਜਾਗਰੂਕ

ਵੋਟ ਦੀ ਮਹੱਤਤਾ

ਅਬੋਹਰ 24 ਅਪ੍ਰੈਲ 2024: ਲੋਕ ਸਭਾ ਚੋਣਾਂ 2024 ਲਈ ਜ਼ਿਲ੍ਹਾ ਚੋਣ ਅਫਸਰ ਫਾਜ਼ਿਲਕਾ ਕਮ ਡਿਪਟੀ ਕਮਿਸ਼ਨਰ ਫਾਜ਼ਿਲਕਾ ਡਾ. ਸੇਨੂੰ ਦੁੱਗਲ, ਏ ਡੀ ਸੀ  ਰਾਕੇਸ਼ ਕੁਮਾਰ ਪੋਪਲੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਅਬੋਹਰ -081 ਦੇ ਚੋਣ ਅਧਿਕਾਰੀ ਕਮ ਉਪ ਮੰਡਲ ਮਜਿਸਟ੍ਰੇਟ ਪੰਕਜ ਕੁਮਾਰ ਬਾਸਲ ਦੀ ਯੋਗ ਅਗਵਾਹੀ ਹੇਠ ਵੱਧ ਵੋਟਰ ਪ੍ਰਤੀਸ਼ਤਤਾ ਭਾਗੀਦਾਰੀ ਮੁਹਿੰਮ ਤਹਿਤ ਸਵੀਪ ਗਤੀਵਿਧੀਆਂ ਅਧੀਨ […]

ਫਾਜ਼ਿਲਕਾ: ਵਧੀਕ ਡਿਪਟੀ ਕਮਿਸ਼ਨਰ ਵੱਲੋਂ ਲਾਧੂਕਾ ਅਤੇ ਥੇਹ ਕਲੰਦਰ ਦੀ ਦਾਣਾ ਮੰਡੀ ਦਾ ਦੌਰਾ

ਦਾਣਾ ਮੰਡੀ

ਫਾਜ਼ਿਲਕਾ 20 ਅਪ੍ਰੈਲ 2024: ਕਣਕ ਦੀ ਖਰੀਦ ਪ੍ਰਕਿਰਿਆ ਅਤੇ ਲਿਫਟਿੰਗ ਵਿੱਚ ਹੋਰ ਤੇਜ਼ੀ ਲਿਆਉਣ ਦੇ ਮਨੋਰਥ ਨਾਲ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਰਾਕੇਸ਼ ਕੁਮਾਰ ਪੋਪਲੀ ਵੱਲੋਂ ਲਾਧੂਕਾ ਅਤੇ ਥੇਹ ਕਲੰਦਰ ਦੀ ਦਾਣਾ ਮੰਡੀ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਮਾਰਕਿਟ ਕਮੇਟੀ ਅਤੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਮੰਡੀ ਵਿੱਚ ਕਿਸਾਨਾਂ, ਆੜ੍ਹਤੀਆਂ ਅਤੇ ਲੇਬਰ […]

BSF ਨੇ ਫਾਜ਼ਿਲਕਾ ‘ਚ ਫੜੇ ਨੌਜਵਾਨ ਨੂੰ ਪਾਕਿਸਤਾਨ ਰੇਂਜਰਸ ਦੇ ਕੀਤਾ ਹਵਾਲੇ

Fazilka

ਚੰਡੀਗ੍ਹੜ, 27 ਜੁਲਾਈ 2023: ਪੰਜਾਬ ਦੇ ਬੀਐਸਐਫ (BSF) ਜਵਾਨਾਂ ਨੇ ਇਨਸਾਨੀਅਤ ਦਿਖਾਉਂਦੇ ਹੋਏ ਪਾਕਿਸਤਾਨੀ ਨੌਜਵਾਨ ਨੂੰ ਉਸ ਦੇ ਵਤਨ ਵਾਪਸ ਭੇਜ ਦਿੱਤਾ ਹੈ। ਨੌਜਵਾਨ ਤੋਂ ਪੁੱਛਗਿੱਛ ਅਤੇ ਜਾਂਚ ‘ਚ ਕੁਝ ਵੀ ਨਹੀਂ ਨਿਕਲਿਆ। ਇਸ ਤੋਂ ਬਾਅਦ ਬੁੱਧਵਾਰ ਰਾਤ ਨੂੰ ਨੌਜਵਾਨ ਨੂੰ ਪਾਕਿਸਤਾਨ ਰੇਂਜਰਸ ਦੇ ਹਵਾਲੇ ਕਰ ਦਿੱਤਾ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਬੀਐਸਐਫ (BSF) ਦੀ 55 […]

ਵਿਜੀਲੈਂਸ ਵੱਲੋਂ PSPCL ਦਾ ਲਾਈਨਮੈਨ 40,000 ਰੁਪਏ ਰਿਸ਼ਵਤ ਲੈਂਦਾ ਕਾਬੂ

PSPCL

ਚੰਡੀਗੜ੍ਹ, 22 ਜੂਨ 2023: ਪੰਜਾਬ ਵਿਜੀਲੈਂਸ ਬਿਊਰੋ ਨੇ ਫਾਜ਼ਿਲਕਾ ਜ਼ਿਲ੍ਹੇ ਦੇ ਖੂਈ ਖੇੜਾ ਵਿਖੇ ਤਾਇਨਾਤ ਪੀ.ਐਸ.ਪੀ.ਸੀ.ਐਲ. (PSPCL) ਦੇ ਲਾਈਨਮੈਨ ਮਹਿੰਦਰ ਕੁਮਾਰ ਨੂੰ 40,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ। ਉਕਤ ਲਾਈਨਮੈਨ ਨੂੰ ਪ੍ਰਦੀਪ ਕੁਮਾਰ ਵਾਸੀ ਪਿੰਡ ਬਾਜ਼ੀਦਪੁਰ ਕੱਟਿਆਂਵਾਲੀ, ਜੋ ਆਪਣੇ ਪਿੰਡ ਵਿੱਚ ਬਾਲਾਜੀ ਮਿਲਕ ਸੈਂਟਰ ਚਲਾਉਂਦਾ ਹੈ, ਦੀ ਸ਼ਿਕਾਇਤ ਉਤੇ ਗ੍ਰਿਫ਼ਤਾਰ ਕੀਤਾ […]

ਸਾਲਾਸਰ ਧਾਮ ਜਾ ਰਿਹਾ ਸ਼ਰਧਾਲੂਆਂ ਦਾ ਟਰੱਕ ਟਾਇਰ ਫਟਣ ਕਾਰਨ ਪਲਟਿਆ, 13 ਸ਼ਰਧਾਲੂ ਗੰਭੀਰ ਜ਼ਖਮੀ

Salasar Dham

ਚੰਡੀਗੜ੍ਹ, 04 ਅਪ੍ਰੈਲ 2023: ਪੰਜਾਬ ਦੇ ਫਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਅਰਨੀਵਾਲਾ ਤੋਂ ਸਾਲਾਸਰ ਧਾਮ (Salasar Dham) ਜਾ ਰਿਹਾ ਕਰੀਬ 50 ਸ਼ਰਧਾਲੂਆਂ ਦਾ ਟਰੱਕ ਪੱਲੂ ਨੇੜੇ ਟਾਇਰ ਫਟਣ ਕਾਰਨ ਪਲਟ ਗਿਆ। ਇਸ ਹਾਦਸੇ ‘ਚ 13 ਦੇ ਕਰੀਬ ਸ਼ਰਧਾਲੂ ਬੁਰੀ ਤਰ੍ਹਾਂ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਰਾਜਸਥਾਨ ‘ਚ ਡਾਕਟਰਾਂ ਦੀ ਹੜਤਾਲ ਕਾਰਨ ਅਬੋਹਰ ਦੇ ਸਿਵਲ ਹਸਪਤਾਲ ‘ਚ […]

CM ਭਗਵੰਤ ਮਾਨ ਵਲੋਂ ਨਿਵੇਸ਼ ਬਾਰੇ ਰਿਪੋਰਟ ਕਾਰਡ ਪੇਸ਼, ਕਿਹਾ 2.43 ਲੋਕਾਂ ਨੂੰ ਮਿਲੇਗਾ ਰੁਜ਼ਗਾਰ

Mukhtar Ansari

ਚੰਡੀਗੜ੍ਹ, 13 ਫ਼ਰਵਰੀ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ Bhagwant Mann) ਨੇ ਅੱਜ ਆਪਣੀ ਸਰਕਾਰ ਦੇ ਇੱਕ ਸਾਲ ਦੇ ਕਾਰਜਕਾਲ ਦੌਰਾਨ ਸੂਬੇ ਵਿੱਚ ਹੋਏ ਨਿਵੇਸ਼ ਬਾਰੇ ਰਿਪੋਰਟ ਕਾਰਡ ਪੇਸ਼ ਕੀਤਾ। ਇਸ ਮੌਕੇ ਮੁੱਖ ਮੰਤਰੀ ਮਾਨ ਨੇ ਦਾਅਵਾ ਕੀਤਾ ਕਿ ਪੰਜਾਬ ਵਿੱਚ ਹੁਣ ਤੱਕ 38,175 ਕਰੋੜ ਦਾ ਨਿਵੇਸ਼ ਹੋ ਚੁੱਕਾ ਹੈ, ਜਿਸ ਨਾਲ 2 ਲੱਖ […]

ਸਾਡਾ ਫਾਜ਼ਿਲਕਾ ਕੋਟਨ ਬੈਲਟ, ਨਿਵੇਸ਼ਕਾਂ ਨੂੰ ਨਹੀਂ ਆਵੇਗੀ ਕਿਸੇ ਕਿਸਮ ਦੀ ਦਿੱਕਤ: CM ਮਾਨ

CM Bhagwant Mann

ਚੰਡੀਗੜ੍ਹ 23 ਜਨਵਰੀ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮੁੰਬਈ ਦੌਰੇ ‘ਤੇ ਹਨ। ਇਸ ਦੌਰਾਨ ਉਨ੍ਹਾਂ ਨੇ ਅੱਜ ਹਿੰਦੁਸਤਾਨ ਯੂਨੀ ਲਿਵਰ ਦੇ ਅਧਿਕਾਰੀਆਂ ਨਾਲ ਮੀਟਿੰਗ ਤੋਂ ਬਾਅਦ Arvind Mafatlal Group ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ | ਉਹਨਾਂ ਨੂੰ ਪੰਜਾਬ ‘ਚ ਨਿਵੇਸ਼ ਲਈ ਸੱਦਾ ਦਿੱਤਾ | ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਭਰੋਸਾ ਦਿੱਤਾ ਕਿ ਪੰਜਾਬ […]