July 2, 2024 8:45 pm

89 ਸਾਲਾ ਤਿਲਕ ਰਾਜ ਨੇ ਘਰ ਤੋਂ ਪਾਈ ਵੋਟ, ਚੋਣ ਕਮਿਸ਼ਨ ਅਤੇ ਫਾਜ਼ਿਲਕਾ ਪ੍ਰਸ਼ਾਸਨ ਦਾ ਕੀਤਾ ਧੰਨਵਾਦ

Election Commission

ਫਾਜ਼ਿਲਕਾ, 27 ਮਈ 2024: 89 ਸਾਲਾ ਤਿਲਕ ਰਾਜ ਨੇ ਚੋਣ ਕਮਿਸ਼ਨ (Election Commission) ਅਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਘਰ ਤੋਂ ਵੋਟ ਪਾਉਣ ਦੀ ਸੁਵਿਧਾ ਦਾ ਲਾਹਾ ਲੈਂਦਿਆਂ ਆਪਣੀ ਵੋਟ ਦੀ ਵਰਤੋਂ ਕਰਕੇ ਵੋਟਾਂ ਦੀ ਮਹੱਤਤਾ ਪ੍ਰਤੀ ਮਿਸਾਲ ਪੇਸ਼ ਕੀਤੀ ਹੈ। ਆਪਣਾ ਅਨੁਭਵ ਸਾਂਝਾ ਕਰਦਿਆਂ ਤਿਲਕ ਰਾਜ ਨੇ ਕਿਹਾ ਕਿ ਉਹ ਕਮਿਸ਼ਨ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਇਸ […]

ਖਰਚਾ ਨਿਗਰਾਨ ਵੱਲੋਂ ਫਾਜ਼ਿਲਕਾ ਜ਼ਿਲ੍ਹੇ ਦਾ ਦੌਰਾ, ਆਖਿਆ- ਉਮੀਦਵਾਰਾਂ ਦੇ ਹਰ ਖਰਚ ‘ਤੇ ਚੋਣ ਕਮਿਸ਼ਨ ਦੀ ਨਜ਼ਰ

Election Commission

ਫਾਜ਼ਿਲਕਾ, 21 ਮਈ 2024: ਭਾਰਤੀ ਚੋਣ ਕਮਿਸ਼ਨ (Election Commission) ਵੱਲੋਂ ਲੋਕ ਸਭਾ ਹਲਕਾ 10 ਫਿਰੋਜਪੁਰ ਦੇ ਲਈ ਨਾਮਜਦ ਖਰਚਾ ਨਿਗਰਾਨ ਨਗਿੰਦਰ ਯਾਦਵ ਨੇ ਅੱਜ ਫਾਜ਼ਿਲਕਾ ਜ਼ਿਲ੍ਹੇ ਦਾ ਦੌਰਾ ਕੀਤਾ ਅਤੇ ਇਸ ਉਪਰੰਤ ਉਨਾਂ ਨੇ ਜ਼ਿਲ੍ਹਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਡਾ. ਸੇਨੂੰ ਦੁੱਗਲ ਨਾਲ ਬੈਠਕ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਹਰ ਪ੍ਰਕਾਰ ਦੇ ਚੋਣ […]

ਨਿਰਪੱਖ ਤੇ ਸਾਂਤਮਈ ਚੌਣਾਂ ਕਰਵਾਉਣ ਲਈ ਫਾਜ਼ਲਿਕਾ ਜ਼ਿਲ੍ਹਾ ਪ੍ਰਸ਼ਾਸਨ ਪੱਬਾਂ ਭਾਰ

Fazlika

ਫਾਜ਼ਲਿਕਾ , 17 ਮਈ 2024: ਪੰਜਾਬ ਦੇ ਮੁੱਖ ਚੋਣ ਅਫ਼ਸਰ ਸਿਬਨ ਸੀ ਆਈਏਐਸ ਵੱਲੋਂ ਰਾਜ ਦੇ ਸਮੂਹ ਜ਼ਿਲ੍ਹਾ (Fazlika) ਚੋਣ ਅਫ਼ਸਰਾਂ ਅਤੇ ਪੁਲਿਸ ਮੁੱਖੀਆਂ ਨਾਲ ਕੀਤੀ ਗਈ ਵੀਡੀਓ ਕਾਨਫਰੰਸ ਤੋਂ ਬਾਅਦ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਡਾ: ਸੇਨੂੰ ਦੁੱਗਲ ਨੇ ਆਖਿਆ ਕਿ ਜ਼ਿਲ੍ਹੇ ਵਿਚ ਚੋਣ ਕਮਿਸ਼ਨ ਵੱਲੋਂ ਦਿੱਤੇ ਗਏ ਸਡਿਊਲ ਅਨੁਸਾਰ ਚੋਣ ਤਿਆਰੀਆਂ ਜਾਰੀ ਹਨ। ਉਨ੍ਹਾਂ […]

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਕਣਕ ਦੇ ਨਾੜ ਤੇ ਨਾੜ ਦੀ ਰਹਿੰਦ ਖੂੰਦ ਨੂੰ ਅੱਗ ਨਾ ਲਗਾਉਣ ਦੇ ਹੁਕਮ ਜਾਰੀ

Sri Muktsar Sahib

ਸ੍ਰੀ ਮੁਕਤਸਰ ਸਾਹਿਬ, 16 ਮਈ 2024: ਹਰਪ੍ਰੀਤ ਸਿੰਘ ਸੂਦਨ ਜ਼ਿਲ੍ਹਾ ਮੈਜਿਸਟਰੇਟ ਕਮ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਵਿਸ਼ੇਸ਼ ਹੁਕਮ ਜਾਰੀ ਕਰਕੇ ਜ਼ਿਲ੍ਹੇ ਦੀ ਹਦੂਦ ਅੰਦਰ ਕਣਕ (Wheat) ਦੇ ਨਾੜ ਅਤੇ ਨਾੜ ਦੀ ਰਹਿੰਦ ਖੂੰਦ ਨੂੰ ਅੱਗ ਨਾ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ ਤਾਂ ਜ਼ੋ ਵਾਤਾਵਰਣ ਨੂੰ ਸਾਫ ਸੁਥਰਾ ਰੱਖਿਆ ਜਾ ਸਕੇ। ਇਹ ਹੁਕਮ […]

ਹਾਈ ਸਕੂਲ ਆਲਮਗੜ੍ਹ ਦੇ ਬੱਚਿਆਂ ਨੇ ਨੁੱਕੜ ਨਾਟਕ ਦੀ ਪੇਸ਼ਕਾਰੀ ਰਾਹੀਂ ਨੌਜਵਾਨ ਵੋਟਰਾਂ ਤੇ ਮਾਪਿਆਂ ਨੂੰ ਵੋਟ ਪ੍ਰਤੀ ਕੀਤਾ ਜਾਗਰੂਕ

ਨੁੱਕੜ ਨਾਟਕ

ਫਾਜ਼ਿਲਕਾ 16 ਮਈ 2024: ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਡਾ. ਸੇਨੂੰ ਦੁੱਗਲ ਦੇ ਦਿਸ਼ਾ ਨਿਰਦੇਸ਼ਾ ਹੇਠ ਸਿੱਖਿਆ ਵਿਭਾਗ ਫਾਜ਼ਿਲਕਾ, ਸਵੀਪ ਟੀਮ ਬੱਲੂਆਣਾ ਅਤੇ ਆਸ਼ਾ ਵਰਕਰਾਂ ਦੇ ਸਹਿਯੋਗ ਨਾਲ ਹਾਈ ਸਕੂਲ ਆਲਮਗੜ੍ਹ (Alamgarh) ਦੇ ਬੱਚਿਆਂ ਵੱਲੋਂ ਨੁੱਕੜ ਨਾਟਕ ਦੀ ਪੇਸ਼ਕਾਰੀ ਕਰਕੇ ਨੌਜਵਾਨ ਵੋਟਰਾਂ ਅਤੇ ਬੱਚਿਆਂ ਦੇ ਮਾਤਾ ਪਿਤਾ ਨੂੰ ਵੋਟਾਂ ਦੀ ਮਹੱਤਤਾ ਪ੍ਰਤੀ ਜਾਗਰੂਕ ਕੀਤਾ ਗਿਆ। ਪ੍ਰਿੰਸੀਪਲ […]

ਫਾਜ਼ਿਲਕਾ: ਬੀਐਸਐਫ ਦੇ ਵਿਹੜੇ ਗੂੰਜਿਆਂ ਮਤਦਾਨ ਦਾ ਨਾਅਰਾ, ਹਰੇਕ ਵੋਟਰ ਕਰੇ ਮਤਦਾਨ

BSF

ਫਾਜ਼ਿਲਕਾ, 14 ਮਈ 2024: ਫਾਜ਼ਿਲਕਾ ਵਿਖੇ ਸਵੀਪ ਪ੍ਰੋਗਰਾਮ ਵਿਚ ਸੀਮਾ ਸੁਰੱਖਿਆ ਬਲ (BSF) ਦੇ ਜਵਾਨ ਵੀ ਵੋਟਰ ਜਾਗਰੂਕਤਾ ਲਈ ਅੱਗੇ ਆਏ ਹਨ। ਬੀਐਸਐਫ ਦੇ ਵਿਹੜੇ ਕਰਵਾਏ ਇਕ ਸਮਾਗਮ ਵਿਚ ਜਿੱਥੇ ਬੀਐਸਐਫ ਦੇ ਜਵਾਨਾਂ ਤੇ ਉਨ੍ਹਾਂ ਦੇ ਪਰਿਵਾਰਾਂ ਨੇ 100 ਫੀਸਦੀ ਮਤਦਾਨ ਕਰਨ ਦਾ ਪ੍ਰਣ ਲਿਆ ਉਥੇ ਹੀ ਉਨ੍ਹਾਂ ਨੇ ਜ਼ਿਲ੍ਹਾ ਵਾਸੀਆਂ ਨੂੰ ਮਤਦਾਨ ਹੱਕ ਦਾ […]

ਨਰਮੇ ਦੀ ਸਫਲ ਕਾਸ਼ਤ ਲਈ ਸਿਫਾਰਸ਼ਸ਼ੁਦਾ ਕਿਸਮਾਂ ਦੀ ਹੀ ਕਾਸ਼ਤ ਕੀਤੀ ਜਾਵੇ: DC ਡਾ: ਸੇਨੂੰ ਦੁੱਗਲ

Cotton

ਫਾਜ਼ਿਲਕਾ, 13 ਮਈ 2024: ਜ਼ਿਲ੍ਹਾ ਫਾਜ਼ਿਲਕਾ ਵਿੱਚ ਨਰਮੇ (Cotton) ਦੀ ਫਸਲ ਸਬੰਧੀ ਕਿਸਾਨਾਂ ਨੂੰ ਵੱਧ ਤੋਂ ਵੱਧ ਤਕਨੀਕੀ ਜਾਣਕਾਰੀ ਦੇਣ ਲਈ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੇ ਅਧਿਕਾਰੀ ਲਗਾਤਾਰ ਪਿੰਡਾਂ ਵਿਚ ਜਾ ਕੇ ਕਿਸਾਨਾਂ ਨਾਲ ਰਾਬਤਾ ਕਰਕੇ ਉਨ੍ਹਾਂ ਨੂੰ ਵੱਧ ਤੋਂ ਵੱਧ ਜਾਣਕਾਰੀ ਦੇਣ। ਇਹ ਹੁਕਮ ਡਿਪਟੀ ਕਮਿਸ਼ਨਰ ਡਾ: ਸੇਨੂੰ ਦੁੱਗਲ ਨੇ ਖੇਤੀਬਾੜੀ ਵਿਭਾਗ ਦੇ […]

ਕਣਕ ਦੀ ਲਿਫਟਿੰਗ ਪ੍ਰਕਿਰਿਆ ‘ਚ ਲਿਆਂਦੀ ਜਾਵੇ ਤੇਜ਼ੀ, ਕੁਤਾਹੀ ਜਾਂ ਢਿੱਲ ਬਿਲਕੁਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਡਾ. ਸੇਨੂੰ ਦੁੱਗਲ

Wheat lifting

ਫਾਜ਼ਿਲਕਾ 13 ਮਈ 2024: ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਡਾ. ਸੇਨੂੰ ਦੁੱਗਲ ਵੱਲੋਂ ਨੇ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਵਿੱਚ ਚੱਲ ਰਹੀ ਕਣਕ ਦੀ ਖਰੀਦ ਤੇ ਲਿਫਟਿੰਗ (wheat lifting) ਪ੍ਰਕਿਰਿਆ ਦਾ ਜਾਇਜ਼ਾ ਲੈਣ ਲਈ ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈ ਵਿਭਾਗ, ਟਰੱਕ ਯੂਨੀਅਨ ਦੇ ਨੁਮਾਇੰਦਿਆਂ ਅਤੇ ਮੰਡੀ ਬੋਰਡ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਬੈਠਕ ਕਰਕੇ ਖਰੀਦੀ ਕਣਕ ਦੀ ਲਿਫਟਿੰਗ […]

ਕੇ.ਵਾਈ.ਸੀ ਐਪ ਰਾਹੀਂ ਉਮੀਦਵਾਰਾਂ ਦੇ ਵੇਰਵੇ ਵੇਖ ਸਕਦੇ ਹਨ ਵੋਟਰ

ਨਾਮਜ਼ਦਗੀ ਪੱਤਰ

ਫਾਜ਼ਿਲਕਾ, 10 ਮਈ 2024: ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਡਾ: ਸੇਨੂੰ ਦੁੱਗਲ ਨੇ ਕਿਹਾ ਹੈ ਕਿ ਚੋਣ ਕਮਿਸ਼ਨ ਵੱਲੋਂ ਸ਼ੁਰੂ ਕੀਤੀ ਨੋ ਯੂਅਰ ਕੈਂਡੀਡੇਟ (Know Your Candidate) ਐਪ ਰਾਹੀਂ ਵੋਟਰ (Voters) ਚੋਣ ਲੜ ਰਹੇ ਉਮੀਦਵਾਰਾਂ ਦੇ ਵੇਰਵੇ ਵੇਖ ਸਕਦੇ ਹਨ। ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿਚ ਚੋਣਾਂ 1 ਜੂਨ ਨੂੰ ਹੋ ਰਹੀਆਂ ਹਨ ਅਤੇ […]

ਮੁੱਲ ਦੀਆਂ ਖ਼ਬਰਾਂ ‘ਤੇ ਚੋਣ ਕਮਿਸ਼ਨ ਦੀ ਤਿੱਖੀ ਨਜ਼ਰ, ਐਮਸੀਐਮਸੀ ਕਾਰਜਸ਼ੀਲ

Dry Day

ਫਾਜ਼ਿਲਕਾ, 9 ਮਈ 2024: ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਡਾ: ਸੇਨੂੰ ਦੁੱਗਲ ਆਈਏਐਸ ਨੇ ਦੱਸਿਆ ਹੈ ਕਿ ਆਦਰਸ਼ ਚੌਣ ਜਾਬਤਾ ਲਾਗੂ ਹੋਣ ਵਾਲੇ ਦਿਨ ਤੋਂ ਹੀ ਜ਼ਿਲ੍ਹਾ ਪੱਧਰ ‘ਤੇ ਮੀਡੀਆ ਸਰਟੀਫਿਕੇਸ਼ਨ ਐਂਡ ਮੋਨੀਟਰਿੰਗ ਕਮੇਟੀ ਕਾਰਜਸ਼ੀਲ ਹੈ ਅਤੇ ਚੋਣ ਕਮਿਸ਼ਨ (Election Commission) ਦੀਆਂ ਹਦਾਇਤਾਂ ਅਨੁਸਾਰ ਮੁੱਲ ਦੀ ਖ਼ਬਰਾਂ ਤੇ ਤਿੱਖੀ ਨਜਰ ਰੱਖੀ ਜਾ ਰਹੀ ਹੈ। ਉਨ੍ਹਾਂ ਨੇ […]