July 5, 2024 5:26 am

ਡਿਪਟੀ ਕਮਿਸ਼ਨਰ ਡਾ. ਸੇਨੂੰ ਦੁੱਗਲ ਨੇ ਸਟਰਾਂਗ ਰੂਮਾਂ ਦੀ ਕੀਤੀ ਜਾਂਚ

Dr. Senu Duggal

ਫਾਜ਼ਿਲਕਾ 10 ਮਈ 2024: ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਡਾ. ਸੇਨੂੰ ਦੁੱਗਲ ਆਈਏਐਸ (Dr. Senu Duggal) ਨੇ ਬੀਤੀ ਦੇਰ ਸ਼ਾਮ ਫਾਜ਼ਿਲਕਾ ਵਿਖੇ ਬਣਾਏ ਗਏ ਈਵੀਐਮ ਦੇ ਸਟਰਾਂਗ ਰੂਮ ਦੀ ਔਚਕ ਜਾਂਚ ਕੀਤੀ ਅਤੇ ਇੱਥੇ ਸੁਰੱਖਿਆ ਪ੍ਰਬੰਧਾਂ ਦਾ ਜਾਇਜਾ ਲਿਆ। ਇਸ ਮੌਕੇ ਉਨ੍ਹਾਂ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ ਜਨਰਲ ਰਾਕੇਸ਼ ਕੁਮਾਰ ਪੋਪਲੀ ਵੀ ਹਾਜਰ ਸਨ। ਉਨ੍ਹਾਂ ਨੇ […]

ਡਿਪਟੀ ਕਮਿਸ਼ਨਰ ਡਾ. ਸੇਨੂੰ ਦੁੱਗਲ ਅਤੇ ਐਸਐਸਪੀ ਵੱਲੋਂ ਅੰਤਰਰਾਜੀ ਨਾਕਿਆਂ ਦੀ ਜਾਂਚ

Dr. Senu Duggal

ਅਬੋਹਰ, ਫਾਜ਼ਿਲਕਾ 10 ਮਈ 2024: ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਡਾ. ਸੇਨੂੰ ਦੁੱਗਲ ਆਈਏਐਸ (Dr. Senu Duggal) ਅਤੇ ਐਸਐਸਪੀ ਡਾਕਟਰ ਪ੍ਰਗਿਆ ਜੈਨ ਆਈਪੀਐਸ ਨੇ ਅੱਜ ਸ੍ਰੀ ਗੰਗਾਨਗਰ ਨਾਲ ਲੱਗਦੇ ਸਰਹੱਦੀ ਨਾਕਿਆਂ ਦੀ ਚੈਕਿੰਗ ਕੀਤੀ। ਇਸ ਮੌਕੇ ਉਨਾਂ ਨੇ ਰਾਜਸਥਾਨ ਵਾਲੇ ਪਾਸੇ ਸਾਧੂ ਵਾਲਾ ਚੈੱਕ ਪੋਸਟ ਤੇ ਰਾਜਸਥਾਨ ਪੁਲਿਸ ਦੇ ਉੱਚ ਅਧਿਕਾਰੀਆਂ ਸਮੇਤ ਚੈਕਿੰਗ ਕੀਤੀ ਜਦਕਿ ਗੁੰਮਜਾਲ […]

ਜ਼ਿਲ੍ਹਾ ਅਤੇ ਪੁਲਿਸ ਪ੍ਰਸਾਸ਼ਨ ਵੱਲੋਂ ਨੌਜਵਾਨਾ ਨੂੰ ਨਸ਼ਿਆਂ ਤੋਂ ਦੂਰ ਕਰਨ ਲਈ ਖੇਡਾਂ ਨਾਲ ਜੋੜਿਆ ਜਾ ਰਿਹੈ

drugs

ਫਾਜ਼ਿਲਕਾ, 4 ਮਈ 2024: ਡਿਪਟੀ ਕਮਿਸ਼ਨਰ, ਫਾਜਿਲਕਾ ਡਾ. ਸੇਨੂੰ ਦੁੱਗਲ ਦੇ ਦਿਸਾ ਨਿਰਦੇਸ਼ਾਂ ਤਹਿਤ ਨਸ਼ਿਆ ਖ਼ਿਲਾਫ਼ ਜਾਰੀ ਮੁਹਿੰਮ ਐਨ.ਕਾਰਡ ਤਹਿਤ ਜ਼ਿਲ੍ਹਾ ਖੇਡ ਅਫਸਰ ਫਾਜਿਲਕਾ ਗੁਰਪ੍ਰੀਤ ਸਿੰਘ ਬਾਜਵਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜ਼ਿਲ੍ਹਾ ਅਤੇ ਪੁਲਿਸ ਪ੍ਰਸਾਸ਼ਨ ਵੱਲੋਂ ਨੌਜਵਾਨਾ ਨੂੰ ਨਸ਼ਿਆਂ (drugs) ਤੋਂ ਦੂਰ ਕਰਦਿਆਂ ਖੇਡਾਂ ਨਾਲ ਜੋੜਿਆ ਜਾ ਰਿਹਾ ਹੈ। ਇਸੇ ਲੜੀ ਤਹਿਤ ਖਿਡਾਰੀਆਂ […]

ਡਿਪਟੀ ਕਮਿਸ਼ਨਰ ਡਾ: ਸੇਨੂੰ ਦੁੱਗਲ ਤੇ ਐਸਐਸਪੀ ਵੱਲੋਂ ਗਿਣਤੀ ਕੇਂਦਰਾਂ ਦਾ ਦੌਰਾ

Fazilka

ਫਾਜ਼ਿਲਕਾ, 02 ਮਈ 2024: ਫਾਜ਼ਿਲਕਾ (Fazilka) ਦੇ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਡਾ: ਸੇਨੂੰ ਦੁੱਗਲ ਆਈਏਐਸ ਅਤੇ ਐਸਐਸਪੀ ਡਾ: ਪ੍ਰਗਿਆ ਜੈਨ ਨੇ ਅੱਜ ਇੱਥੋਂ ਦੇ ਸਰਕਾਰੀ ਸੀਨਿਅਰ ਸੈਕੰਡਰੀ ਸਕੂਲ ਲੜਕੇ ਫਾਜ਼ਿਲਕਾ ਵਿਖੇ ਲੋਕ ਸਭਾ ਚੋਣਾਂ ਸਬੰਧੀ ਬਣਨ ਵਾਲੇ ਗਿਣਤੀ ਕੇਂਦਰਾਂ ਦਾ ਦੌਰਾ ਕਰਕੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇੱਥੇ […]

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਫਾਜਿਲਕਾ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

Fazilka

ਫਾਜ਼ਿਲਕਾ, 30 ਅਪ੍ਰੈਲ 2024: ਜ਼ਿਲ੍ਹਾ (Fazlika) ਮੈਜਿਸਟ੍ਰੇਟ ਡਾ. ਸੇਨੂੰ ਦੁੱਗਲ ਨੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਸ਼ਕਤੀਆਂ ਦੀ ਵਰਤੋ ਕਰਦਿਆਂ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਇਹ ਪਾਬੰਦੀਆਂ 30 ਜੂਨ 2024 ਤੱਕ ਲਾਗੂ ਰਹਿਣਗੀਆਂ ਅਤੇ ਉਲੰਘਣਾ ਕਰਨ ਵਾਲਿਆਂ ਤੇ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਪਾਬੰਦੀਆਂ ਅਨੁਸਾਰ ਜ਼ਿਲ੍ਹਾ ਫਾਜ਼ਿਲਕਾ […]

ਲੋਕ ਸਭਾ ਚੋਣਾਂ ਲਈ ਸੁਖਾਵਾਂ ਮਾਹੌਲ ਸਿਰਜਣ ਦੇ ਉਦੇਸ਼ ਨਾਲ ਸਰਹੱਦੀ ਪਿੰਡਾਂ ‘ਚ ਪੁਲਿਸ ਅਤੇ BSF ਵੱਲੋਂ ਫਲੈਗ ਮਾਰਚ

Lok Sabha Elections

ਫਾਜ਼ਿਲਕਾ/ਜਲਾਲਾਬਾਦ 6 ਅਪ੍ਰੈਲ 2024: ਲੋਕ ਸਭਾ ਚੋਣਾਂ 2024 (Lok Sabha Elections 2024) ਲਈ ਸੁਖਾਵਾਂ ਮਾਹੌਲ ਮਿਲੇ ਅਤੇ ਲੋਕ ਬਿਨਾਂ ਕਿਸੇ ਡਰ ਭੈਅ ਜਾਂ ਲਾਲਚ ਦੇ ਆਪਣੇ ਮਤਦਾਨ ਹੱਕ ਦਾ ਇਸਤੇਮਾਲ ਕਰ ਸਕਣ ਇਸ ਉਦੇਸ਼ ਨਾਲ ਲੋਕਾਂ ਵਿੱਚ ਵਿਸ਼ਵਾਸ ਬਹਾਲੀ ਲਈ ਸਰਹੱਦੀ ਪਿੰਡਾਂ ਵਿੱਚ ਪੁਲਿਸ ਵੱਲੋਂ ਸੀਮਾ ਸੁਰੱਖਿਆ ਬਲ ਦੇ ਨਾਲ ਸਾਂਝੇ ਤੌਰ ਤੇ ਫਲੈਗ ਮਾਰਚ […]

ਅੰਤਰਰਾਸ਼ਟਰੀ ਸਰਹੱਦ ਪਾਰੋਂ ਚੋਣਾਂ ‘ਚ ਦਖਲ ਰੋਕਣ ਲਈ ਸਿਵਲ, ਪੁਲਿਸ ਅਤੇ ਬੀਐਸਐਫ ਵੱਲੋਂ ਸਾਂਝੀ ਰਣਨੀਤੀ ਤਿਆਰ

Elections

ਫਾਜ਼ਿਲਕਾ 6 ਅਪ੍ਰੈਲ 2024: ਲੋਕ ਸਭਾ ਚੋਣਾਂ 2024 ਦੌਰਾਨ ਅੰਤਰ-ਰਾਸ਼ਟਰੀ ਸਰਹੱਦ ਦੇ ਪਾਰੋਂ ਨਸ਼ਿਆਂ ਜਾਂ ਹਥਿਆਰਾਂ ਦੇ ਰਾਹੀਂ ਚੋਣ (Elections) ਅਮਲ ਨੂੰ ਪ੍ਰਭਾਵਿਤ ਕਰਨ ਦੀ ਕਿਸੇ ਵੀ ਕੋਸ਼ਿਸ਼ ਨੂੰ ਸਖਤੀ ਨਾਲ ਨਾਕਾਮ ਕਰਨ ਲਈ ਫਾਜ਼ਿਲਕਾ ਪ੍ਰਸ਼ਾਸਨ ਵੱਲੋਂ ਪੁਲਿਸ ਅਤੇ ਬੀਐਸਐਫ ਦੇ ਨਾਲ ਸਾਂਝੀ ਰਣਨੀਤੀ ਤਿਆਰ ਕੀਤੀ ਜਾ ਰਹੀ ਹੈ। ਇਸੇ ਲੜੀ ਵਿੱਚ ਚੋਣ ਕਮਿਸ਼ਨ ਦੀਆਂ […]

ਐਨਕੋਰਡ ਕਮੇਟੀ ਦੀ ਮਹੀਨਾਵਾਰ ਬੈਠਕ, ਨਸ਼ਿਆਂ ਖ਼ਿਲਾਫ਼ ਮੁਹਿੰਮ ਨੂੰ ਹੋਰ ਤੇਜ਼ ਕਰਨ ਦਾ ਫੈਸਲਾ

drug

ਫਾਜ਼ਿਲਕਾ 5 ਅਪ੍ਰੈਲ 2024: ਨਸ਼ਿਆਂ ਦੀ ਰੋਕਥਾਮ ਲਈ ਵਿਭਾਗਾਂ ਵਿੱਚ ਬਿਹਤਰ ਤਾਲਮੇਲ ਦੇ ਉਦੇਸ਼ ਨਾਲ ਗਠਿਤ ਐਨਕੋਰਡ ਕਮੇਟੀ ਦੀ ਮੀਟਿੰਗ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਦੀ ਪ੍ਰਧਾਨਗੀ ਹੇਠ ਹੋਈ । ਇਸ ਬੈਠਕ ਵਿੱਚ ਐਸਐਸਪੀ ਡਾ. ਪ੍ਰਗਿਆ ਜੈਨ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ।ਬੈਠਕ ਦੌਰਾਨ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਨੇ ਕਿਹਾ ਕਿ ਨਸ਼ਿਆਂ (drug) ਦੀ […]

ਡਾ. ਪ੍ਰਗਿਆ ਜੈਨ ਨੇ ਐਸਐਸਪੀ ਫਾਜ਼ਿਲਕਾ ਵਜੋਂ ਅਹੁਦਾ ਸਾਂਭਿਆ

Dr. Pragya Jain

ਫਾਜ਼ਿਲਕਾ 23 ਮਾਰਚ 2024: 2017 ਬੈਚ ਦੇ ਆਈਪੀਐਸ ਅਧਿਕਾਰੀ ਡਾ: ਪ੍ਰਗਿਆ ਜੈਨ (Dr. Pragya Jain)  ਨੇ ਫਾਜ਼ਿਲਕਾ ਦੇ ਐਸਐਸਪੀ ਵਜੋਂ ਅੱਜ ਅਹੁਦਾ ਸੰਭਾਲਿਆ । ਇਸ ਮੌਕੇ ਉਹਨਾਂ ਨੂੰ ਪੁਲਿਸ ਦੀ ਟੁਕੜੀ ਵੱਲੋਂ ਗਾਰਡ ਆਫ ਆਨਰ ਦਿੱਤਾ ਗਿਆ। ਇਸ ਮੌਕੇ ਉਹਨਾਂ ਆਖਿਆ ਕਿ ਜ਼ਿਲ੍ਹੇ ਵਿੱਚ ਪੋਸਟਿੰਗ ਦੌਰਾਨ ਉਨਾਂ ਦਾ ਉਦੇਸ਼ ਹੋਵੇਗਾ ਕਿ ਸਮਾਜ ਵਿਰੋਧੀ ਤੱਤਾਂ ਨੂੰ […]

ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਜਸਟਿਸ ਵੱਲੋਂ ਸਬ-ਜੇਲ੍ਹ ਫਾਜ਼ਿਲਕਾ ਦਾ ਦੌਰਾ

Sub-Jail Fazilka

ਫਾਜ਼ਿਲਕਾ, 22 ਮਾਰਚ 2024: ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਮਾਣਯੋਗ ਜਸਟਿਸ ਅਰਚਨਾ ਪੁਰੀ ਨੇ ਅੱਜ ਸਬ-ਜੇਲ੍ਹ ਫਾਜ਼ਿਲਕਾ (Sub-Jail Fazilka) ਦਾ ਨਿਰੀਖਣ ਕੀਤਾ। ਇੱਥੇ ਪਹੁੰਚਣ ਤੇ ਡਿਪਟੀ ਸੁਪਰਡੰਟ, ਆਸ਼ੂ ਭੱਟੀ ਨੇ ਉਹਨਾਂ ਦਾ ਸਵਾਗਤ ਕੀਤਾ। ਨਿਰੀਖਣ ਦੇ ਦੌਰਾਨ ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਮੈਡਮ ਜਤਿੰਦਰ ਕੌਰ ਅਤੇ ਸ. ਅਮਨਦੀਪ ਸਿੰਘ, ਚੀਫ ਜੂਡੀਸ਼ਲ ਮੈਜੀਸਟ੍ਰੇਟ-ਵ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ […]