July 8, 2024 12:41 am

ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਜਸਟਿਸ ਵੱਲੋਂ ਫਾਜਲਿਕਾ ਦਾ ਦੌਰਾ

Fazlika

ਫਾਜ਼ਿਲਕਾ, 21 ਮਾਰਚ 2024: ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਮਾਣਯੋਗ ਜਸਟਿਸ ਅਰਚਨਾ ਪੁਰੀ ਅੱਜ ਫਾਜਿਲਕਾ (Fazlika) ਸੈਸ਼ਨ ਡਿਵੀਜਨ ਦੀਆਂ ਅਦਾਲਤਾਂ ਦੇ ਸਲਾਨਾ ਨਿਰੀਖਣ ਲਈ ਫਾਜ਼ਿਲਕਾ ਪਹੁੰਚੇ। ਇੱਥੇ ਪਹੁੰਚਣ ਤੇ ਉਨ੍ਹਾਂ ਦਾ ਜ਼ਿਲ੍ਹਾ ਅਤੇ ਸੈਸ਼ਨ ਜੱਜ ਜਤਿੰਦਰ ਕੌਰ, ਡਿਪਟੀ ਕਮਿਸ਼ਨਰ ਡਾ: ਸੇਨੂੰ ਦੁੱਗਲ ਅਤੇ ਐਸਐਸਪੀ ਵਰਿੰਦਰ ਸਿੰਘ ਬਰਾੜ ਨੇ ਸਵਾਗਤ ਕੀਤਾ। ਇਸ ਦੌਰਾਨ ਪੰਜਾਬ ਤੇ ਹਰਿਆਣਾ […]

2 ਲੱਖ ਰੁਪਏ ਦਾ ਇਨਾਮੀ ਇਸ਼ਤਿਹਾਰੀ ਮੁਲਜ਼ਮ ਫਾਜ਼ਿਲਕਾ ਪੁਲਿਸ ਨੇ ਵਾਰਾਣਸੀ ਤੋਂ ਕੀਤਾ ਗ੍ਰਿਫਤਾਰ

Fazilka police

ਫਾਜ਼ਿਲਕਾ 20 ਮਾਰਚ 2024: ਗੌਰਵ ਯਾਦਵ IPS, ਡਾਇਰੈਕਟਰ ਜਨਰਲ ਪੁਲਿਸ, ਪੰਜਾਬ, ਚੰਡੀਗੜ੍ਹ ਅਤੇ ਰਣਜੀਤ ਸਿੰਘ ਢਿੱਲੋਂ IPS, ਡਿਪਟੀ ਇੰਸਪੈਕਟਰ ਜਨਰਲ ਪੁਲਿਸ, ਫ਼ਿਰੋਜ਼ਪੁਰ ਰੇਂਜ, ਫ਼ਿਰੋਜ਼ਪੁਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਵਰਿੰਦਰ ਸਿੰਘ ਬਰਾੜ PPS, ਸੀਨੀਅਰ ਕਪਤਾਨ ਪੁਲਿਸ ਫਾਜ਼ਿਲਕਾ ਵੱਲੋਂ ਮੁਲਜ਼ਮ ਇਸ਼ਤਿਹਾਰੀ ਅਮਨਦੀਪ ਕੰਬੋਜ ਉਰਫ ਅਮਨ ਸਕੋਡਾ ਪੁੱਤਰ ਭਗਵਾਨ ਦਾਸ ਵਾਸੀ ਚੱਕ ਪੁੰਨਾ ਵਾਲਾ ਉਰਫ ਖਿਲਚੀਆਂ ਥਾਣਾ ਵੈਰੋਕੇ […]

ਫਾਜ਼ਿਲਕਾ ‘ਚ ਅਫੀਮ ਦੀ ਖੇਤੀ ਦਾ ਪਰਦਾਫਾਸ਼, 14.47 ਕਿੱਲੋ ਅਫੀਮ ਦੇ ਬੂਟੇ ਸਣੇ ਇੱਕ ਗ੍ਰਿਫਤਾਰ

Opium

ਚੰਡੀਗੜ੍ਹ, 19 ਮਾਰਚ 2024: ਪੰਜਾਬ ਦੇ ਫਾਜ਼ਿਲਕਾ ਵਿੱਚ ਬੀਐਸਐਫ ਦੇ ਇੰਟੈਲੀਜੈਂਸ ਵਿੰਗ ਨੇ ਸਰਹੱਦੀ ਖੇਤਰ ਵਿੱਚ ਕੀਤੀ ਜਾ ਰਹੀ ਅਫੀਮ (Opium) ਦੀ ਖੇਤੀ ਦਾ ਪਰਦਾਫਾਸ਼ ਕੀਤਾ ਹੈ | ਜਿਕਰਯੋਗ ਹੈ ਕਿ ਇਸ ‘ਤੇ ਸੂਬੇ ‘ਚ ਪੂਰੀ ਤਰ੍ਹਾਂ ਪਾਬੰਦੀ ਹੈ। ਇਸ ਆਪਰੇਸ਼ਨ ਵਿੱਚ ਬੀਐਸਐਫ ਦੇ ਨਾਲ-ਨਾਲ ਪੰਜਾਬ ਪੁਲਿਸ ਦੀਆਂ ਟੀਮਾਂ ਵੀ ਸ਼ਾਮਲ ਸਨ। ਮੁੱਢਲੀ ਜਾਂਚ ਵਿੱਚ […]

ਫਾਜ਼ਿਲਕਾ: ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਲਾਇਸੰਸੀ ਅਸਲਾ ਹਥਿਆਰ ਜਮ੍ਹਾਂ ਕਰਵਾਉਣ ਦੇ ਹੁਕਮ ਜਾਰੀ

election campaigning

ਫਾਜ਼ਿਲਕਾ 18 ਮਾਰਚ 2024: ਲੋਕ ਸਭਾ ਚੋਣਾਂ-2024 ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹਾ ਫਾਜ਼ਿਲਕਾ (Fazilka) ਦੀ ਹਦੂਦ ਅੰਦਰ ਤੇ ਕਾਨੂੰਨ ਵਿਵਸਥਾ ਨੂੰ ਮੱਦੇਨਜ਼ਰ ਰੱਖਦੇ ਹੋਏ ਜ਼ਿਲ੍ਹਾ ਮੈਜਿਸਟ੍ਰੇਟ ਡਾ. ਸੇਨੂ ਦੁੱਗਲ ਆਈ.ਏ.ਐਸ ਜ਼ਿਲ੍ਹਾ ਫਾਜਿਲਕਾ ਜਾਬਤਾ ਫੌਜਦਾਰੀ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਫਾਜਿਲਕਾ ਦੇ ਅੰਦਰ ਕਿਸੇ ਵੀ ਕਿਸਮ ਦਾ ਲਾਇਸੰਸੀ ਅਸਲਾ […]

ਇੱਕ ਮਾਸੂਮ ਨਾਬਾਲਗ ਲੜਕੀ ਦੀ ਜ਼ਿਲ੍ਹਾ ਬਾਲ ਸੁਰੱਖਿਆ ਦਫਤਰ ਫਾਜ਼ਿਲਕਾ ਵੱਲੋਂ ਰੋਕਿਆ ਗਿਆ ਬਾਲ ਵਿਆਹ

TRIALS

ਫਾਜ਼ਿਲਕਾ, 06 ਮਾਰਚ 2024: ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਸ੍ਰੀਮਤੀ ਰੀਤੂ ਬਾਲਾ ਨੇ ਜ਼ਿਲ੍ਹਾ ਫਾਜ਼ਿਲਕਾ ਦੀ ਇੱਕ ਹੋਰ ਧੀ ਦਾ ਬਾਲ ਵਿਆਹ ਰੁਕਵਾ ਕੇ ਉਸਦੀ ਜਿੰਦਗੀ ਬਚਾਈ। ਜ਼ਿਲ੍ਹੇ ਵਿੱਚ ਇੱਕ 17 ਸਾਲ ਦੀ ਨਾਬਾਲਗ ਬੱਚੀ (minor girl) ਦਾ ਵਿਆਹ 26 ਸਾਲ ਦੇ ਲੜਕੇ ਨਾਲ ਹੋਣ ਜਾ ਰਿਹਾ ਸੀ। ਵਿਆਹ ਦੀ ਸੂਚਨਾ ਮਿਲਣ ਤੇ ਤੁਰੰਤ ਕਾਰਵਾਈ ਕਰਦੇ […]

2 ਦਸੰਬਰ ਨੂੰ ਫਾਜ਼ਿਲਕਾ ਵਿਖੇ ਪੁਲਿਸ ਵਿਭਾਗ ਵੱਲੋਂ ਕਰਵਾਈ ਜਾਵੇਗੀ ਪਹਿਲੀ ਓਪਨ ਐਥੇਲੇਟਿਕਸ ਚੈਂਪੀਅਨਸ਼ਿਪ

athletics championship

ਫਾਜ਼ਿਲਕਾ, 30 ਨਵੰਬਰ 2023: ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੇ ਪੁਲਿਸ ਵਿਭਾਗ ਵੱਲੋਂ ਗੌਰਵ ਯਾਦਵ ਆਈਪੀਐਸ ਡੀਜੀਪੀ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤੇ ਫਾਜਲਿਕਾ ਵਿਚ 2 ਦਸੰਬਰ ਨੂੰ ਪਹਿਲੀ ਓਪਨ ਐਥੇਲੇਟਿਕਸ ਚੈਂਪੀਅਨਸ਼ਿਪ (athletics championship) ਕਰਵਾਈ ਜਾ ਰਹੀ ਹੈ। ਇਹ ਜਾਣਕਾਰੀ ਐਸ ਐਸ ਪੀ ਫਾਜਿ਼ਲਕਾ ਮਨਜੀਤ ਸਿੰਘ ਢੇਸੀ ਵੱਲੋਂ ਦਿੱਤੀ ਗਈ […]

ਸੀ.ਐੱਚ.ਸੀ ਖੁਈਖੇੜਾ ਵਿਖੇ ਮਨਾਇਆ ਜਾਵੇਗਾ ਜ਼ਿਲ੍ਹਾ ਪੱਧਰੀ ਅੰਤਰ ਰਾਸ਼ਟਰੀ ਨਸ਼ਾਖੋਰੀ ਤੇ ਗੈਰ-ਕਾਨੂੰਨੀ ਤਸਕਰੀ ਵਿਰੋਧੀ ਦਿਵਸ

Bram Shankar Jimpa

ਫਾਜ਼ਿਲਕਾ ,24 ਜੂਨ 2023: ਫਾਜ਼ਿਲਕਾ ਪ੍ਰਸ਼ਾਸ਼ਨ ਅਤੇ ਸਿਹਤ ਵਿਭਾਗ ਵਲੋਂ ਕੱਲ 26 ਜੂਨ ਨੂੰ ਸੀ ਐੱਚ ਸੀ ਖੁਈਖੇੜਾ ਵਿਖੇ ਜ਼ਿਲ੍ਹਾ ਪੱਧਰੀ ਅੰਤਰਰਾਸ਼ਟਰੀ ਨਸ਼ਾਖੋਰੀ ਅਤੇ ਗੈਰ ਕਾਨੂੰਨੀ ਤਸਕਰੀ ਵਿਰੋਧੀ ਦਿਵਸ ਮਨਾਇਆ ਜਾਵੇਗਾ। ਜਿਸ ਵਿਚ ਮੁੱਖ ਮਹਿਮਾਨ ਵਜੋਂ ਡਿਪਟੀ ਕਮਿਸ਼ਨਰ ਫਾਜ਼ਿਲਕਾ ਡਾ: ਸੇਨੁ ਦੁੱਗਲ ਸਿ਼ਰਕਤ ਕਰਣਗੇ ਅਤੇ ਪ੍ਰੋਗਰਾਮ ਦੀ ਪ੍ਰਧਾਨਗੀ ਸਿਵਿਲ ਸਰਜਨ ਫਾਜ਼ਿਲਕਾ ਡਾਕਟਰ ਸਤੀਸ਼ ਗੋਇਲ ਕਰਨਗੇ। […]

ਫਾਜ਼ਿਲਕਾ ‘ਚ ਕੌਮਾਂਤਰੀ ਸਰਹੱਦ ‘ਤੇ BSF ਵਲੋਂ 25 ਕਿੱਲੋ ਹੈਰੋਇਨ ਬਰਾਮਦ, ਤਸਕਰ ਭੱਜਣ ‘ਚ ਹੋਏ ਕਾਮਯਾਬ

BSF

ਚੰਡੀਗੜ੍ਹ 20 ਦਸੰਬਰ 2022: ਬੀਐਸਐਫ (BSF) ਦੇ ਜਵਾਨਾਂ ਨੇ ਇੱਕ ਵਾਰ ਫਿਰ ਕੌਮਾਂਤਰੀ ਸਰਹੱਦ ‘ਤੇ ਪਾਕਿਸਤਾਨੀ ਤਸਕਰਾਂ ਦੀ ਨਾਪਾਕ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਇਸ ਸਬੰਧੀ ਪੰਜਾਬ ਦੇ ਫਾਜ਼ਿਲਕਾ (Fazilka) ਜ਼ਿਲ੍ਹੇ ‘ਚ ਕੌਮਾਂਤਰੀ ਸਰਹੱਦ ‘ਤੇ ਕਰੀਬ 25 ਕਿਲੋ ਹੈਰੋਇਨ ਬਰਾਮਦ ਕੀਤੀ ਗਈ ਹੈ। ਜਾਣਕਾਰੀ ਮੁਤਾਬਕ ਸੀਮਾ ਸੁਰੱਖਿਆ ਬਲ (ਬੀ.ਐੱਸ.ਐੱਫ.) ਦੇ ਜਵਾਨਾਂ ਨੇ ਪਾਕਿਸਤਾਨੀ ਸਮੱਗਲਰਾਂ […]

ਸਮਾਗਮਾਂ ਦੇ ਪ੍ਰਬੰਧਾਂ ‘ਚ ਕੋਈ ਅਣਗਹਿਲੀ ਨਹੀਂ ਹੋਵੇਗੀ ਬਰਦਾਸ਼ਤ: ਡਾ. ਸੇਨੂੰ ਦੁੱਗਲ

Dr. Senu Duggal

ਫਾਜਿਲਕਾ 06 ਦਸੰਬਰ 2022: ਡਿਪਟੀ ਕਮਿਸ਼ਨਰ ਡਾ. ਸੇਨੂੰ ਦੁੱਗਲ ਆਈਏਐਸ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਜੈ ਦਿਵਸ ਮੌਕੇ ਵੱਖ-ਵੱਖ ਸਮਾਗਮ ਮਨਾਉਣ ਨੂੰ ਲੈ ਕੇ ਕੀਤੇ ਜਾਣ ਵਾਲੇ ਪ੍ਰਬੰਧਾਂ ਸਬੰਧੀ ਮੀਟਿੰਗ ਕੀਤੀ। ਉਨ੍ਹਾਂ ਕਿਹਾ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਵਿਜੈ ਦਿਵਸ ਧੂਮਧਾਮ ਨਾਲ ਮਨਾਇਆ ਜਾਵੇਗਾ। ਉਨ੍ਹਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਲੋੜੀਂਦੇ […]