July 7, 2024 11:00 am

ਫਿਰੋਜ਼ਪੁਰ ‘ਚ ਕਰੋਨਾ ਵਾਇਰਸ ਕਾਰਨ ਇੱਕ ਮਰੀਜ਼ ਦੀ ਮੌਤ, 11 ਮਾਮਲੇ ਆਏ ਸਾਹਮਣੇ

Corona

ਚੰਡੀਗੜ੍ਹ, 08 ਅਪ੍ਰੈਲ 2023: ਫਿਰੋਜ਼ਪੁਰ ਕਰੋਨਾ ਵਾਇਰਸ (Corona Virus) ਨੇ ਪੰਜਾਬ ਵਿਚ ਵੀ ਪੈਰ ਪਸਾਰਨੇ ਸ਼ੁਰੂ ਕਰ ਦਿੱਤੇ ਹਨ। ਅੱਜ ਪੰਜਾਬ ਦੇ ਫਿਰੋਜ਼ਪੁਰ ਜ਼ਿਲ੍ਹੇ ਵਿੱਚ ਕਰੋਨਾ ਵਾਇਰਸ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ। ਜ਼ਿਲ੍ਹੇ ਵਿੱਚ ਕਰੋਨਾ ਵਾਇਰਸ ਦੇ 11 ਐਕਟਿਵ ਕੇਸ ਹਨ। ਇਸ ਦੇ ਨਾਲ ਹੀ ਅੱਜ ਤਿੰਨ ਮਰੀਜ਼ ਵੀ ਠੀਕ ਹੋ ਗਏ […]