July 2, 2024 7:58 pm

Ferozepur News: ਜ਼ੀਰਾ ਦੇ ਮੈਡੀਕਲ ਸਟੋਰਾਂ ‘ਤੇ ਡਰੱਗ ਇੰਸਪੈਕਟਰ ਤੇ ਪੁਲਿਸ ਵੱਲੋਂ ਛਾਪੇਮਾਰੀ, ਕਈ ਦਵਾਈਆਂ ਜ਼ਬਤ

Medical Stores

ਫਿਰੋਜ਼ਪੁਰ , 24 ਜੂਨ, 2024: ਨਸ਼ਿਆਂ ਖ਼ਿਲਾਫ਼ ਕਾਰਵਾਈ ਕਰਦਿਆਂ ਪੰਜਾਬ ਪੁਲਿਸ ਦੀਆਂ ਟੀਮਾਂ ਵੱਲੋਂ ਸੂਬੇ ਭਰ ‘ਚ ਛਾਪੇਮਾਰੀ ਕੀਤੀ ਜਾ ਰਹੀ ਹੈ | ਇਸਦੇ ਨਾਲ ਨਸ਼ਾ ਤਸਕਰੀ ਦੋਸ਼ ‘ਚ ਗ੍ਰਿਫਤਾਰੀਆਂ ਵੀ ਕੀਤੀਆਂ ਹਨ | ਇਸੇ ਤਹਿਤ ਅੱਜ ਫਿਰੋਜ਼ਪੁਰ ਦੇ ਜ਼ੀਰਾ ‘ਚ ਕੁਝ ਮੈਡੀਕਲ ਸਟੋਰਾਂ (Medical Stores) ‘ਤੇ ਡਰੱਗ ਇੰਸਪੈਕਟਰ ਸੋਨੀਆ ਗੁਪਤਾ ਅਤੇ ਜ਼ੀਰਾ ਪੁਲਿਸ ਨੇ […]

CASO: ਸਰਹੱਦੀ ਜ਼ਿਲ੍ਹੇ ਫਿਰੋਜ਼ਪੁਰ ‘ਚ ਪੁਲਿਸ ਨੇ ਚਲਾਇਆ ਸਰਚ ਆਪਰੇਸ਼ਨ, ਸੈਂਕੜੇ ਪੁਲਿਸ ਮੁਲਜ਼ਮ ਤਾਇਨਾਤ

Ferozepur

ਚੰਡੀਗੜ੍ਹ, 21 ਜੂਨ 2024: ਪੰਜਾਬ ਦੇ ਸਰਹੱਦੀ ਜ਼ਿਲ੍ਹੇ ਫਿਰੋਜ਼ਪੁਰ (Ferozepur) ‘ਚ ਪੁਲਿਸ ਵੱਲੋਂ ਕਾਸੋ ਤਹਿਤ ਸਰਚ ਅਪਰੇਸ਼ਨ ਚਲਾਇਆ ਜਾ ਰਿਹਾ ਹੈ। ਇਸ ਦੌਰਾਨ ਐਸਐਸਪੀ ਸੌਮਿਆ ਮਿਸ਼ਰਾ ਅਤੇ ਹੋਰ ਪੁਲਿਸ ਅਫਸਰ ਇਸ ਅਭਿਆਨ ਦੀ ਅਗਵਾਈ ਕਰ ਰਹੇ ਹਨ | ਜ਼ਿਲ੍ਹੇ ‘ਚ 10 ਥਾਵਾਂ ‘ਤੇ ਸਰਚ ਆਪਰੇਸ਼ਨ ਚਲਾਇਆ ਜਾ ਰਿਹਾ ਹੈ | ਫਿਰੋਜ਼ਪੁਰ ਪੁਲਿਸ (Ferozepur Police) ਵੱਲੋਂ […]

ਫਿਰੋਜ਼ਪੁਰ ‘ਚ ਦਵਾਈ ਲੈਣ ਗਏ ਤਿੰਨ ਸਕੇ ਭੈਣ-ਭਰਾਵਾਂ ਦੀ ਸੜਕ ਹਾਦਸੇ ‘ਚ ਮੌਤ

Road accident

ਫਿਰੋਜ਼ਪੁਰ, 22 ਮਈ 2024: ਫਿਰੋਜ਼ਪੁਰ ਦੇ ਜੰਗਾਂ ਵਾਲੇ ਮੋੜ ‘ਤੇ ਬੀਤੀ ਰਾਤ ਭਿਆਨਕ ਸੜਕ ਹਾਦਸਾ (Road accident) ਵਾਪਰਿਆ ਹੈ | ਇਸ ਹਾਦਸੇ ‘ਚ ਤਿੰਨ ਭੈਣ-ਭਰਾਵਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਤਿੰਨੋਂ ਭੈਣ ਭਰਾ ਬਜ਼ਾਰ ‘ਚੋਂ ਦਵਾਈ ਲੈ ਕੇ ਜਾ ਰਹੇ ਸਨ। ਇਸ ਦੌਰਾਨ ਰਾਸਤੇ ਵਿੱਚ ਇੱਕ ਕੈਂਟਰ ਨੇ ਉਨ੍ਹਾਂ ਦੇ […]

ਫਿਰੋਜ਼ਪੁਰ: ਸਤਲੁਜ ਦਰਿਆ ‘ਚ ਪਾਣੀ ਦਾ ਪੱਧਰ ਵਧਿਆ, ਪਿੰਡ ਵਾਸੀਆਂ ਦੇ ਖੇਤਾਂ ਤੇ ਘਰਾਂ ‘ਚ ਭਰਿਆ ਪਾਣੀ

Sutlej

ਫਿਰੋਜ਼ਪੁਰ, 11 ਜੁਲਾਈ 2023: ਹਲਕਾ ਜ਼ੀਰਾ ਦੇ ਪਿੰਡ ਫੱਤੇਵਾਲਾ ਵਿੱਚ ਸਤਲੁਜ (Sutlej) ਦਾ ਪਾਣੀ ਭਰਨਾ ਸ਼ੁਰੂ ਹੋ ਗਿਆ ਹੈ, ਪਿੰਡ ਫੱਤੇਵਾਲਾ ਵਿੱਚ ਖੇਤਾਂ ਅਤੇ ਘਰਾਂ ਵਿੱਚ ਪਾਣੀ ਭਰਨਾ ਸ਼ੁਰੂ ਹੋ ਗਿਆ ਹੈ | ਫਿਰੋਜ਼ਪੁਰ ‘ਚ ਹਰੀਕੇ ਹੈੱਡ ਤੋਂ 208597 ਕਿਊਸਿਕ ਪਾਣੀ, ਹੁਸਨੀਵਾਲਾ ਹੈੱਡ ਤੋਂ 110568 ਕਿਊਸਿਕ ਪਾਣੀ ਛੱਡਿਆ ਗਿਆ ਹੈ, ਹੈੱਡ ਦੇ ਸਾਰੇ ਗੇਟ ਖੋਲ੍ਹ […]

ਪੁਲਿਸ ਨੇ ਫਲੈਗ ਮਾਰਚ ਦੌਰਾਨ ਵਾਹਨ ਚਾਲਕਾਂ ਨੂੰ ਗੁਲਾਬ ਦੇ ਫੁੱਲ ਦੇ ਕੇ ਟਰੈਫਿਕ ਨਿਯਮਾਂ ਦੀ ਪਾਲਣਾ ਕਰਨ ਦੀ ਕੀਤੀ ਅਪੀਲ

Traffic Rules

ਫਿਰੋਜ਼ਪੁਰ, 11 ਮਾਰਚ 2023: ਫਿਰੋਜ਼ਪੁਰ ਪੁਲਿਸ ਵੱਲੋਂ ਜ਼ਿਲ੍ਹੇ ਵਿੱਚ ਮਾੜੇ ਅਨਸਰਾਂ ਖ਼ਿਲਾਫ਼ ਇੱਕ ਮੁਹਿੰਮ ਚਲਾਈ ਹੋਈ ਹੈ। ਜਿਸ ਨੂੰ ਲੈ ਕੇ ਵੱਖ-ਵੱਖ ਥਾਵਾਂ ‘ਤੇ ਛਾਪੇਮਾਰੀ ਵੀ ਕੀਤੀ ਜਾ ਰਹੀ ਹੈ। ਸ਼ਹਿਰ ਦੇ ਥਾਂ-ਥਾਂ ਨਾਕਾਬੰਦੀ ਕਰ ਹਰ ਆਉਣ ਜਾਣ ਵਾਲੇ ਵਹੀਕਲਾਂ ਨੂੰ ਚੈੱਕ ਵੀ ਕੀਤਾ ਜਾ ਰਿਹਾ ਹੈ, ਤਾਂ ਜੋ ਕੋਈ ਮਾੜਾ ਅਨਸਰ ਸ਼ਹਿਰ ਵਿੱਚ ਦਾਖਲ […]

ਫਿਰੋਜ਼ਪੁਰ ‘ਚ ਕਾਰ ਨੂੰ ਲੱਗੀ ਅੱਗ, ਦਰਵਾਜ਼ਾ ਜਾਮ ਹੋਣ ਕਾਰਨ 4 ਸਾਲਾ ਬੱਚੀ ਜ਼ਿੰਦਾ ਸੜੀ

ਫਿਰੋਜ਼ਪੁਰ

ਚੰਡੀਗੜ੍ਹ, 06 ਮਾਰਚ 2023: ਪੰਜਾਬ ਦੇ ਫ਼ਿਰੋਜ਼ਪੁਰ ਜ਼ਿਲ੍ਹੇ ਵਿੱਚ ਚੱਲਦੀ ਸਵਿਫ਼ਟ ਕਾਰ ਵਿੱਚ ਅਚਾਨਕ ਅੱਗ ਲੱਗਣ ਕਾਰਨ ਦਰਦਨਾਕ ਹਾਦਸਾ ਵਾਪਰਿਆ ਹੈ । ਅੱਗ ਇੰਨੀ ਭਿਆਨਕ ਸੀ ਕਿ ਪੂਰੀ ਕਾਰ ਸੜ ਕੇ ਸੁਆਹ ਹੋ ਗਈ। ਇਸ ਹਾਦਸੇ ‘ਚ 4 ਸਾਲਾ ਮਾਸੂਮ ਬੱਚੀ ਜ਼ਿੰਦਾ ਸੜ ਗਈ। ਕਾਰ ਦੀ ਅਗਲੀ ਸੀਟ ‘ਤੇ ਬੈਠੀ ਮਾਸੂਮ ਤਰਨਵੀਰ ਕਾਰ ‘ਚੋਂ ਬਾਹਰ […]

ਵਿਜੀਲੈਂਸ ਬਿਊਰੋ ਵੱਲੋਂ 10,000 ਰੁਪਏ ਦੀ ਰਿਸ਼ਵਤ ਲੈਂਦਾ ਸਬ-ਇੰਸਪੈਕਟਰ ਕਾਬੂ

Bribe

ਚੰਡੀਗੜ, 22 ਫਰਵਰੀ 2023: ਪੰਜਾਬ ਵਿਜੀਲੈਂਸ ਬਿਊਰੋ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੋਧੀ ਵਿੱਢੀ ਮੁਹਿੰਮ ਦੌਰਾਨ ਇੱਕ ਸਬ-ਇੰਸਪੈਕਟਰ (ਐਸ.ਆਈ.) ਜਰਨੈਲ ਸਿੰਘ, ਇੰਚਾਰਜ ਪੁਲਿਸ ਚੌਕੀ, ਮੁੱਦਕੀ, ਜ਼ਿਲ੍ਹਾ ਫਿਰੋਜ਼ਪੁਰ ਨੂੰ 10,000 ਰੁਪਏ ਦੀ ਰਿਸ਼ਵਤ (Bribe) ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ […]

ਲੁਟੇਰਿਆਂ ਨੇ ਇੱਕ ਬਜ਼ੁਰਗ ਨੂੰ ਬਣਾਇਆ ਲੁੱਟ ਸ਼ਿਕਾਰ, ਜ਼ਖਮੀ ਹਾਲਤ ‘ਚ ਸੜਕ ‘ਤੇ ਸੁੱਟ ਕੇ ਹੋਏ ਫ਼ਰਾਰ

https://theunmute.com/

ਚੰਡੀਗੜ੍ਹ,16 ਫਰਵਰੀ 2023: ਫਿਰੋਜ਼ਪੁਰ ਵਿੱਚ ਲੁਟੇਰਿਆਂ (Robbers) ਨੇ ਇੱਕ ਗਰੀਬ ਬਜ਼ੁਰਗ ਵਿਅਕਤੀ ਨੂੰ ਆਪਣੀ ਲੁੱਟ ਦਾ ਸ਼ਿਕਾਰ ਬਣਾਇਆ | ਲੁਟੇਰਿਆਂ ਨੇ ਇੱਕ ਮਿਹਨਤ ਮਜ਼ਦੂਰੀ ਕਰਨ ਵਾਲੇ ਗਰੀਬ ਬਜ਼ੁਰਗ ‘ਤੇ ਹਮਲਾ ਕਰ ਦਿੱਤਾ ਅਤੇ ਜ਼ਖਮੀ ਹਾਲਤ ਵਿੱਚ ਸੁੱਟ ਲੁਟੇਰੇ ਉਸਦਾ ਮੋਟਰਸਾਈਕਲ ਖੋਹ ਕੇ ਫ਼ਰਾਰ ਹੋ ਗਏ । ਫਿਰੋਜ਼ਪੁਰ ਦੇ ਸਿਵਲ ਹਸਪਤਾਲ ਦਾਖਲ ਬਲਵਿੰਦਰ ਸਿੰਘ ਪੁੱਤਰ ਤਾਰਾ […]

ਵਿਰਾਸਤੀ ਰਹਿੰਦ-ਖੂੰਹਦ ਨੂੰ ਸਾਫ ਕਰਨ ਵਾਲਾ ਫ਼ਿਰੋਜ਼ਪੁਰ ਬਣਿਆ ਪੰਜਾਬ ਦਾ ਪਹਿਲਾ ਜ਼ਿਲ੍ਹਾ: ਡਾ. ਇੰਦਰਬੀਰ ਸਿੰਘ ਨਿੱਝਰ

Sangrur

ਚੰਡੀਗੜ੍ਹ 17 ਦਸੰਬਰ 2022: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ-ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ।ਇਸ ਦਿਸ਼ਾ ਵਿਚ ਕੰਮ ਕਰਦੇ ਹੋਏ ਸਥਾਨਕ ਸਰਕਾਰਾਂ ਮੰਤਰੀ ਡਾ.ਇੰਦਰਬੀਰ ਸਿੰਘ ਨਿੱਝਰ ਨੇ ਦੱਸਿਆ ਕਿ ਵਿਰਾਸਤੀ ਰਹਿੰਦ-ਖੂੰਹਦ ਨੂੰ ਸਾਫ ਕਰਨ ਵਾਲਾ ਫਿਰੋਜ਼ਪੁਰ (Ferozepur) ਪੰਜਾਬ […]

ਆਬਕਾਰੀ ਵਿਭਾਗ ਤੇ ਪੁਲਿਸ ਵੱਲੋਂ 10000 ਕਿੱਲੋ ਲਾਹਣ ਤੇ 1200 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ

Excise department

ਫਿਰੋਜ਼ਪੁਰ 17 ਦਸੰਬਰ 2022: ਆਬਕਾਰੀ ਵਿਭਾਗ ਅਤੇ ਪੁਲਿਸ ਨੇ ਫਿਰੋਜ਼ਪੁਰ (Ferozepur) ਸ਼ਹਿਰ ਦੇ ਨੇੜੇ ਸਤਲੁਜ ਦਰਿਆ ਦੇ ਕੰਢੇ ਪੈਂਦੇ ਪਿੰਡ ਹਬੀਬ ਕੇ ਵਿਖੇ ਤਲਾਸ਼ੀ ਮੁਹਿੰਮ ਦੌਰਾਨ ਦਰਿਆ ਦੇ ਪਾਣੀ ਵਿੱਚ ਲੁਕੋਈਆਂ ਗਈਆਂ ਤਰਪਾਲਾਂ ਵਿੱਚੋਂ ਕਰੀਬ 10,000 ਕਿਲੋ ਲਾਹਣ ਬਰਾਮਦ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਆਬਕਾਰੀ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਆਬਕਾਰੀ ਵਿਭਾਗ ਅਤੇ […]