July 5, 2024 12:12 am

CASO: ਸਰਹੱਦੀ ਜ਼ਿਲ੍ਹੇ ਫਿਰੋਜ਼ਪੁਰ ‘ਚ ਪੁਲਿਸ ਨੇ ਚਲਾਇਆ ਸਰਚ ਆਪਰੇਸ਼ਨ, ਸੈਂਕੜੇ ਪੁਲਿਸ ਮੁਲਜ਼ਮ ਤਾਇਨਾਤ

Ferozepur

ਚੰਡੀਗੜ੍ਹ, 21 ਜੂਨ 2024: ਪੰਜਾਬ ਦੇ ਸਰਹੱਦੀ ਜ਼ਿਲ੍ਹੇ ਫਿਰੋਜ਼ਪੁਰ (Ferozepur) ‘ਚ ਪੁਲਿਸ ਵੱਲੋਂ ਕਾਸੋ ਤਹਿਤ ਸਰਚ ਅਪਰੇਸ਼ਨ ਚਲਾਇਆ ਜਾ ਰਿਹਾ ਹੈ। ਇਸ ਦੌਰਾਨ ਐਸਐਸਪੀ ਸੌਮਿਆ ਮਿਸ਼ਰਾ ਅਤੇ ਹੋਰ ਪੁਲਿਸ ਅਫਸਰ ਇਸ ਅਭਿਆਨ ਦੀ ਅਗਵਾਈ ਕਰ ਰਹੇ ਹਨ | ਜ਼ਿਲ੍ਹੇ ‘ਚ 10 ਥਾਵਾਂ ‘ਤੇ ਸਰਚ ਆਪਰੇਸ਼ਨ ਚਲਾਇਆ ਜਾ ਰਿਹਾ ਹੈ | ਫਿਰੋਜ਼ਪੁਰ ਪੁਲਿਸ (Ferozepur Police) ਵੱਲੋਂ […]

ਫਿਰੋਜ਼ਪੁਰ ‘ਚ ਪੁਲਿਸ ਨੇ ਚਲਾਇਆ ਤਲਾਸ਼ੀ ਅਭਿਆਨ, ਕਈ ਘਰਾਂ ਦੀ ਲਈ ਤਲਾਸ਼ੀ

Ferozepur

ਚੰਡੀਗੜ੍ਹ, 01 ਮਈ 2024: ਫਿਰੋਜ਼ਪੁਰ (Ferozepur) ‘ਚ ਸ਼ਰਾਰਤੀ ਅਨਸਰਾਂ, ਨਸ਼ਾ ਤਸਕਰਾਂ ਅਤੇ ਨਸ਼ਾ ਵੇਚਣ ਵਾਲਿਆਂ ਖ਼ਿਲਾਫ਼ ਅੱਜ ਜ਼ਿਲ੍ਹਾ ਪੁਲਿਸ ਵੱਲੋਂ ਤਲਾਸ਼ੀ ਮੁਹਿੰਮ ਚਲਾਈ ਗਈ ਹੈ । ਜਿਸ ਵਿੱਚ ਥਾਣਾ ਸਦਰ ਅਧੀਨ ਪੈਂਦੇ ਇਲਾਕਿਆਂ ਦੇ ਨਾਲ-ਨਾਲ ਹੋਰ ਇਲਾਕਿਆਂ ਵਿੱਚ ਵੀ ਘਰ-ਘਰ ਜਾ ਕੇ ਤਲਾਸ਼ੀ ਲਈ ਗਈ। ਜਿਕਰਯੋਗ ਹੈ ਕਿ ਇਨ੍ਹਾਂ ਸ਼ਰਾਰਤੀ ਅਨਸਰਾਂ ‘ਤੇ ਕਾਬੂ ਪਾਉਣ ਲਈ […]

ਫਿਰੋਜ਼ਪੁਰ ਪੁਲਿਸ ਵੱਲੋਂ ਆਟੋ ਰਿਕਸ਼ਾ ਚੋਰੀ ਕਰਨ ਵਾਲਾ ਗਿਰੋਹ ਕਾਬੂ, ਜਾਅਲੀ RC ਬਣਾਏ ਕੇ ਵੇਚਦੇ ਸਨ ਆਟੋ

Ferozepur Police

ਫਿਰੋਜ਼ਪੁਰ, 8 ਅਪ੍ਰੈਲ 2024: ਫਿਰੋਜ਼ਪੁਰ ਪੁਲਿਸ (Ferozepur Police) ਵੱਲੋਂ ਵੱਖ ਟੀਮਾਂ ਦਾ ਗਠਨ ਕਰ ਲਗਾਤਾਰ ਚੋਰ ਲੁਟੇਰਿਆਂ ਤੇ ਵੱਡੀ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਦੇ ਚੱਲਦਿਆਂ ਫਿਰੋਜ਼ਪੁਰ ਪੁਲਿਸ ਨੇ ਆਟੋ ਰਿਕਸ਼ਾ ਚੋਰੀ ਕਰਨ ਵਾਲਾ ਚੋਰ ਗਿਰੋਹ ਕਾਬੂ ਕੀਤਾ ਹੈ। ਜੋ ਆਟੋ ਰਿਕਸ਼ਾ ਅਤੇ ਮੋਟਰਸਾਈਕਲ ਚੋਰੀ ਕਰਦਾ ਸੀ। ਮੁਲਜ਼ਮ ਉਹਨਾਂ ਦੀਆਂ ਜਾਅਲੀ ਆਰ.ਸੀ ਬਣਾ ਕੇ […]

ਫਿਰੋਜ਼ਪੁਰ ‘ਚ ਵਾਪਰੀ ਦਰਦਨਾਕ ਘਟਨਾ, ਖੇਡਦੇ ਹੋਏ ਛੱਪੜ ‘ਚ ਡਿੱਗਣ ਕਰਕੇ 10 ਸਾਲਾ ਬੱਚੇ ਦੀ ਮੌਤ

Ferozpur

ਫਿਰੋਜ਼ਪੁਰ, 22 ਜਨਵਰੀ 2024: ਫਿਰੋਜ਼ਪੁਰ (Ferozepur) ਵਿੱਚ ਅੱਜ ਤੜਕਸਾਰ ਸਾਰ ਇੱਕ ਦਰਦਨਾਕ ਹਾਦਸਾ ਵਾਪਰਿਆ ਹੈ। ਫਿਰੋਜ਼ਪੁਰ ਦੇ ਪਿੰਡ ਛੀਂਬਾ ਹਾਜੀ ਵਿੱਚ ਛੱਪੜ ਵਿੱਚ ਡਿੱਗਣ ਕਾਰਨ 10 ਸਾਲ ਦੇ ਬੱਚੇ ਦੀ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮੌਕੇ ਦੀ ਇੱਕ ਸੀਸੀਟੀਵੀ ਵੀ ਸਾਹਮਣੇ ਆਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬੱਚੇ ਦੀ ਦਾਦੀ ਮਾਇਆ ਨੇ […]

ਕੇਂਦਰੀ ਜੇਲ੍ਹ ਫਿਰੋਜ਼ਪੁਰ ‘ਚੋਂ ਹੋਈਆਂ 43000 ਤੋਂ ਵੱਧ ਫੋਨ ਕਾਲਾਂ, 7 ਜੇਲ੍ਹ ਅਧਿਕਾਰੀਆਂ ਖ਼ਿਲਾਫ਼ ਜਾਂਚ ਦੇ ਹੁਕਮ

Ferozepur Central Jail

ਚੰਡੀਗੜ੍ਹ, 23 ਦਸੰਬਰ 2023: ਪੰਜਾਬ ਜੇਲ੍ਹ ਵਿਭਾਗ ਵੱਲੋਂ ਫਿਰੋਜ਼ਪੁਰ (Ferozepur) ਦੀ ਕੇਂਦਰੀ ਜੇਲ੍ਹ ਵਿਚੋਂ ਤਿੰਨ ਤਸਕਰਾਂ ਵੱਲੋਂ 43000 ਤੋਂ ਵੱਧ ਫੋਨ ਕਾਲਾਂ ਕੀਤੇ ਜਾਣ ਦੇ ਮਾਮਲੇ ’ਚ ਗੰਭੀਰ ਲਾਪਰਵਾਹੀ ਲਈ ਮੌਜੂਦਾ ਜੇਲ੍ਹ ਸੁਪਰਡੈਂਟ ਸਮੇਤ 7 ਜੇਲ੍ਹ ਅਧਿਕਾਰੀਆਂ ਖ਼ਿਲਾਫ਼ ਜਾਂਚ ਦੇ ਹੁਕਮ ਦਿੱਤੇ ਹਨ। ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਵਿਚੋਂ ਦੋ ਤਸਕਰਾਂ ਵੱਲੋਂ ਆਪਣੀਆਂ ਘਰਵਾਲੀਆਂ […]

ਫ਼ਿਰੋਜ਼ਪੁਰ ‘ਚ ਰਿਸ਼ਵਤ ਦੇ ਦੋਸ਼ ਹੇਠ DSP ਸੁਰਿੰਦਰਪਾਲ ਬਾਂਸਲ ਗ੍ਰਿਫਤਾਰ, ਅੱਜ ਅਦਾਲਤ ‘ਚ ਕੀਤਾ ਜਾਵੇਗਾ ਪੇਸ਼

DSP Surinderpal Bansal

ਚੰਡੀਗੜ੍ਹ, 12 ਦਸੰਬਰ 2023: ਫ਼ਿਰੋਜ਼ਪੁਰ ਸਬ-ਡਵੀਜ਼ਨ ਦੇ ਡੀਐਸਪੀ ਸੁਰਿੰਦਰਪਾਲ ਬਾਂਸਲ (DSP Surinderpal Bansal) ਨੂੰ ਪੁਲੀਸ ਨੇ ਸੋਮਵਾਰ ਰਾਤ ਗ੍ਰਿਫ਼ਤਾਰ ਕਰ ਲਿਆ। ਉਸ ਨੂੰ ਕੈਂਟ ਥਾਣੇ ਵਿੱਚ ਰੱਖਿਆ ਗਿਆ ਹੈ। ਉਸ ਨੂੰ ਅੱਜ ਯਾਨੀ ਮੰਗਲਵਾਰ ਨੂੰ ਅਦਾਲਤ ‘ਚ ਪੇਸ਼ ਕੀਤਾ ਜਾਵੇਗਾ। ਇਹ ਗ੍ਰਿਫਤਾਰੀ 5 ਲੱਖ ਰੁਪਏ ਦੀ ਰਿਸ਼ਵਤ ਅਤੇ ਅਹੁਦੇ ਦੀ ਦੁਰਵਰਤੋਂ ਦੇ ਮਾਮਲੇ ਨਾਲ ਸਬੰਧਤ […]

ਫਿਰੋਜ਼ਪੁਰ ‘ਚ ਨਸ਼ਾ ਤਸਕਰਾਂ ਦੀਆਂ 14.16 ਕਰੋੜ ਦੀਆਂ ਨਾਜਾਇਜ਼ ਜਾਇਦਾਦਾਂ ਜ਼ਬਤ

drug traffickers

ਫਿਰੋਜ਼ਪੁਰ, 8 ਦਸੰਬਰ 2023: ਜ਼ਿਲ੍ਹੇ ਵਿੱਚ ਐਨ.ਡੀ.ਪੀ.ਐਸ ਐਕਟ ਤਹਿਤ ਦਰਜ ਕੀਤੇ ਗਏ 30 ਕੇਸਾਂ ਵਿੱਚ ਨਸ਼ਾ ਤਸਕਰਾਂ (drug traffickers) ਦੀਆਂ 14,16,66,802 ਰੁਪਏ ਦੀਆਂ ਗੈਰ-ਕਾਨੂੰਨੀ ਜਾਇਦਾਦਾਂ ਨੂੰ ਫਰੀਜ਼ ਕੀਤਾ ਗਿਆ ਹੈ, ਐਸਐਸਪੀ ਫਿਰੋਜ਼ਪੁਰ ਦੀਪਕ ਹਿਲੋਰੀ ਨੇ ਦੱਸਿਆ ਕਿ ਹੁਣ ਇਹ ਨਾਜਾਇਜ਼ ਜਾਇਦਾਦਾਂ ਨਹੀਂ ਹੋ ਸਕਦੀਆਂ। ਸਮਰੱਥ ਅਥਾਰਟੀ ਦੇ ਅਗਲੇ ਹੁਕਮਾਂ ਤੱਕ ਕਿਸੇ ਨੂੰ ਵੇਚਿਆ ਜਾਂ ਟ੍ਰਾਂਸਫਰ […]

ਆਰਡਰ ‘ਚ ਦੇਰੀ ਹੋਣ ‘ਤੇ ਆਈਸ ਕਰੀਮ ਦੁਕਾਨ ‘ਤੇ ਚੱਲੀਆਂ ਗੋਲੀਆਂ, ਦੋ ਜਣੇ ਜ਼ਖਮੀ

ice cream shop

ਚੰਡੀਗੜ੍ਹ, 26 ਅਕਤੂਬਰ 2023: ਫ਼ਿਰੋਜ਼ਪੁਰ ਸ਼ਹਿਰ ਦੇ ਮੱਲਵਾਲ ਰੋਡ ‘ਤੇ ਸਥਿਤ ਇੱਕ ਗਿਆਨੀ ਆਈਸ ਕਰੀਮ ਦੀ ਦੁਕਾਨ (ice cream shop) ‘ਤੇ ਗੋਲੀਆਂ ਚੱਲਣ ਦਾ ਮਾਮਲਾ ਸਾਮਣੇ ਆਇਆ ਹੈ, ਜਿਸ ਵਿੱਚ ਇੱਕ ਔਰਤ ਸਮੇਤ ਦੋ ਵਿਅਕਤੀ ਜ਼ਖ਼ਮੀ ਦੱਸੇ ਜਾ ਰਹੇ ਹਨ, ਜਿਨ੍ਹਾਂ ਨੂੰ ਫ਼ਿਰੋਜ਼ਪੁਰ ਸ਼ਹਿਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਜ਼ਖਮੀਆਂ ‘ਚੋਂ […]

ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੂੰ ਨਿਆਇਕ ਹਿਰਾਸਤ ‘ਚ ਭੇਜਿਆ, ਕਾਂਗਰਸੀ ਆਗੂਆਂ ਨੇ ਜੇਲ੍ਹ ਅੱਗੇ ਦਿੱਤਾ ਧਰਨਾ

Kulbir Singh Zira

ਚੰਡੀਗੜ੍ਹ, 17 ਅਕਤੂਬਰ 2023: ਪੰਜਾਬ ਕਾਂਗਰਸ ਦੇ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ (Kulbir Singh Zira) ਨੂੰ ਫਿਰੋਜ਼ਪੁਰ ਪੁਲਿਸ ਨੇ ਸਵੇਰੇ 5 ਵਜੇ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਉਸ ਨੂੰ ਘਰੋਂ ਚੁੱਕ ਲਿਆ। ਇਸ ਤੋਂ ਬਾਅਦ ਉਸ ਨੂੰ ਡਿਊਟੀ ਮੈਜਿਸਟਰੇਟ ਦੇ ਸਾਹਮਣੇ ਪੇਸ਼ ਕਰਕੇ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਗਿਆ। ਬੀਡੀਪੀਓ ਦਫ਼ਤਰ ਵਿੱਚ ਧਰਨਾ ਦੇਣ ਅਤੇ […]

ਫਿਰੋਜ਼ਪੁਰ ‘ਚ ਨਕਾਬਪੋਸ਼ ਲੁਟੇਰੇ ਬਜ਼ੁਰਗ ਤੋਂ 23 ਹਜ਼ਾਰ ਰੁਪਏ ਲੁੱਟ ਕੇ ਹੋਏ ਫ਼ਰਾਰ

Robber

ਫਿਰੋਜ਼ਪੁਰ, 14 ਸਤੰਬਰ 2023: ਫਿਰੋਜ਼ਪੁਰ ‘ਚ ਅਕਸਰ ਹੀ ਲੁੱਟਾਂ-ਖੋਹਾਂ ਦੀ ਵਾਰਦਾਤਾਂ ਸਾਹਮਣੇ ਆਉਂਦੀਆਂ ਹਨ, ਤਾਜ਼ਾ ਮਾਮਲਾ ਫਿਰੋਜ਼ਪੁਰ ਦੀ ਮੋਦੀ ਮਿੱਲ ਰੋਡ ਤੋਂ ਸਾਹਮਣੇ ਆਇਆ ਹੈ | ਜਿਥੇ ਨਕਾਬਪੋਸ਼ ਲੁਟੇਰਿਆਂ ਨੇ ਇੱਕ ਬਜ਼ੁਰਗ ਨੂੰ ਆਪਣਾ ਨਿਸ਼ਾਨਾ ਬਣਾਇਆ ਹੈ। ਲੁਟੇਰੇ (Robber) ਬਜ਼ੁਰਗ ਦੀ ਕੁੜਤੇ ਦੀ ਜ਼ੇਬ ਕੱਟ ਕੇ ਕਰੀਬ 23 ਹਜ਼ਾਰ ਰੁਪਏ ਲੁੱਟ ਕੇ ਫ਼ਰਾਰ ਹੋ ਗਏ […]