July 7, 2024 5:36 pm

ਵਿਜੀਲੈਂਸ ਵੱਲੋਂ 20 ਲੱਖ ਰਿਸ਼ਵਤ ਦੇ ਮਾਮਲੇ ‘ਚ ਫ਼ਰਾਰ ਇੰਸਪੈਕਟਰ ਖੇਮ ਚੰਦ ਪਰਾਸ਼ਰ ਗ੍ਰਿਫਤਾਰ

ਚੰਡੀਗੜ੍ਹ, 25 ਅਗਸਤ 2023: ਸੂਬੇ ਵਿੱਚ ਭ੍ਰਿਸ਼ਟਾਚਾਰ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ 2019 ਵਿੱਚ ਹੋਏ ਮਹੰਤ ਦਿਆਲ ਦਾਸ ਦੇ ਕਤਲ ਕੇਸ ਇਕ ਵਿਅਕਤੀ, ਜਿਸ ਨੂੰ ਕਲੀਨ ਚਿੱਟ ਦਿੱਤੀ ਗਈ ਸੀ, ਉਸਨੂੰ ਮੁੜ-ਨਾਮਜ਼ਦ ਕਰਨ ਬਦਲੇ 20 ਲੱਖ ਰੁਪਏ ਰਿਸ਼ਵਤ ਲੈਣ ਦੇ ਮਾਮਲੇ ਵਿੱਚ ਫਰਾਰ ਇੰਸਪੈਕਟਰ ਖੇਮ ਚੰਦ ਪਰਾਸ਼ਰ (Khem Chand Prashar) ਨੂੰ ਬੀਤੇ […]

ਹਨੀਟ੍ਰੈਪ ‘ਚ ਫਸੇ ਮੁੱਦਕੀ ਦੇ ਰਹਿਣ ਵਾਲੇ 42 ਸਾਲਾ ਪ੍ਰਭਜੀਤ ਸਿੰਘ ਨੇ ਕੀਤੀ ਖ਼ੁਦਕੁਸ਼ੀ

Honey Trap

ਫਿਰੋਜ਼ਪੁਰ 23 ਮਈ 2023: ਪੰਜਾਬ ਵਿੱਚ ਲਗਾਤਾਰ ਆਮ ਲੋਕ ਹਨੀ ਟ੍ਰੈਪ (Honey Trap) ਅਤੇ ਮੋਬਾਈਲ ਹੈਕਰਾਂ ਅਤੇ ਬਲੈਕਮੇਲਰਾਂ ਦੇ ਜਾਲ ਵਿੱਚ ਫਸ ਕੇ ਲੱਖਾਂ ਰੁਪਏ ਦੀ ਠੱਗੀ ਦਾ ਸ਼ਿਕਾਰ ਹੋ ਰਹੇ ਹਨ ਅਤੇ ਕਈ ਲੋਕ ਇਸ ਵਿੱਚ ਫਸ ਕੇ ਖ਼ੁਦਕੁਸ਼ੀ ਕਰ ਕੇ ਆਪਣੀ ਜਾਨ ਵੀ ਗੁਆ ਚੁੱਕੇ ਹਨ, ਅਜਿਹਾ ਹੀ ਇੱਕ ਤਾਜ਼ਾ ਮਾਮਲਾ ਜ਼ਿਲ੍ਹਾ ਫਿਰੋਜ਼ਪੁਰ […]

ਫਿਰੋਜ਼ਪੁਰ ‘ਚ ਚੋਰਾਂ ਨੇ ਸਰਕਾਰੀ ਸਕੂਲਾਂ ਨੂੰ ਬਣਾਇਆ ਨਿਸ਼ਾਨਾ, ਲੱਖਾਂ ਦਾ ਸਮਾਨ ਚੋਰੀ

Thieves

ਫਿਰੋਜ਼ਪੁਰ, 05 ਮਈ 2023: ਫਿਰੋਜ਼ਪੁਰ ਵਿੱਚ ਚੋਰਾਂ (Thieves) ਦੇ ਹੌਸਲੇ ਇਸ ਕਦਰ ਬੁਲੰਦ ਹੋ ਚੁੱਕੇ ਹਨ ਕਿ ਹੁਣ ਚੋਰ ਸਰਕਾਰੀ ਥਾਵਾਂ ਨੂੰ ਵੀ ਨਹੀਂ ਬਖਸ਼ ਰਹੇ। ਤਾਜ਼ਾ ਮਾਮਲਾ ਫਿਰੋਜ਼ਪੁਰ ਦੇ ਪਿੰਡ ਬੂਟੇ ਵਾਲਾ ਅਤੇ ਰੁਕਣਾ ਮੁਗਲਾਂ ਤੋਂ ਸਾਹਮਣੇ ਆਇਆ ਹੈ। ਜਿਥੋਂ ਦੇ ਦੋ ਸਕੂਲਾਂ ਨੂੰ ਚੋਰਾਂ ਨੇ ਆਪਣਾ ਨਿਸ਼ਾਨਾ ਬਣਾਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ […]

ਸਾਬਕਾ ਕਾਂਗਰਸੀ ਵਿਧਾਇਕ ਸਤਿਕਾਰ ਕੌਰ ਗਹਿਰੀ ਦੇ ਘਰ ਪਹੁੰਚੀ ਵਿਜੀਲੈਂਸ

Satkar Kaur Gehri

ਚੰਡੀਗੜ੍ਹ, 21 ਅਪ੍ਰੈਲ 2023: ਫਿਰੋਜ਼ਪੁਰ ਦਿਹਾਤੀ ਤੋਂ ਸਾਬਕਾ ਕਾਂਗਰਸੀ ਵਿਧਾਇਕ ਸਤਿਕਾਰ ਕੌਰ ਗਹਿਰੀ (Satkar Kaur Gehri) ਦੇ ਘਰ ਵਿਜੀਲੈਂਸ ਵਿਭਾਗ ਦੀ ਟੀਮ ਪਹੁੰਚੀ ਹੈ। ਵਿਜੀਲੈਂਸ ਵਲੋਂ ਆਮਦਨ ਤੋਂ ਵੱਧ ਜਾਇਦਾਦ ਦੀ ਜਾਂਚ ਕੀਤੀ ਜਾ ਰਹੀ ਹੈ। ਸਾਬਕਾ ਵਿਧਾਇਕ ਦੀ ਕੋਠੀ ਦੀ ਵਿਜੀਲੈਂਸ ਵਿਭਾਗ ਵੱਲੋਂ ਕੋਠੀ ਦਾ ਨਿਰੀਖਣ ਕੀਤਾ ਜਾ ਰਿਹਾ ਹੈ। ਜਿਕਰਯੋਗ ਹੈ ਕਿ ਕਾਂਗਰਸ […]

ਫਿਰੋਜ਼ਪੁਰ ‘ਚ ਪੁਲਿਸ ਵਲੋਂ ਤਲਾਸ਼ੀ ਦੌਰਾਨ 300 ਲੀਟਰ ਲਾਹਣ, ਨਜਾਇਜ਼ ਮਾਈਨਿੰਗ ਕਰ ਰਿਹਾ ਟਿੱਪਰ ਜ਼ਬਤ

Punjab police

ਚੰਡੀਗੜ੍ਹ, 14 ਮਾਰਚ 2023: ਜ਼ਿਲ੍ਹਾ ਫਿਰੋਜ਼ਪੁਰ (Ferozepur) ਵਿੱਚ ਤਲਾਸ਼ੀ ਮੁਹਿੰਮ ਦੌਰਾਨ ਪੁਲਿਸ ਨੇ 95 ਗ੍ਰਾਮ ਚਿੱਟਾ, 300 ਲੀਟਰ ਲਾਹਣ ਅਤੇ ਨਜਾਇਜ਼ ਮਾਈਨਿੰਗ ਕਰ ਰਿਹਾ ਇੱਕ ਟਿੱਪਰ, ਇੱਕ ਜੇ.ਸੀ.ਬੀ. ਮਸ਼ੀਨ ਅਤੇ ਰੇਤ ਨਾਲ ਭਰੀ ਟਰੈਕਟਰ-ਟਰਾਲੀ ਬਰਾਮਦ ਕੀਤੀ ਹੈ।ਜਾਣਕਾਰੀ ਦਿੰਦਿਆਂ ਐੱਸ.ਪੀ. ਇਨਵੈਸਟੀਗੇਸ਼ਨ ਰਣਧੀਰ ਕੁਮਾਰ ਨੇ ਦੱਸਿਆ ਕਿ ਪੁਲਿਸ ਨੇ ਗੁਰੂਹਰਸਹਾਏ ‘ਚ 30 ਗ੍ਰਾਮ ਚਿੱਟਾ, ਮੱਲਾਂਵਾਲਾ ‘ਚ 20 […]

ਪੁਲਿਸ ਨੇ ਫਲੈਗ ਮਾਰਚ ਦੌਰਾਨ ਵਾਹਨ ਚਾਲਕਾਂ ਨੂੰ ਗੁਲਾਬ ਦੇ ਫੁੱਲ ਦੇ ਕੇ ਟਰੈਫਿਕ ਨਿਯਮਾਂ ਦੀ ਪਾਲਣਾ ਕਰਨ ਦੀ ਕੀਤੀ ਅਪੀਲ

Traffic Rules

ਫਿਰੋਜ਼ਪੁਰ, 11 ਮਾਰਚ 2023: ਫਿਰੋਜ਼ਪੁਰ ਪੁਲਿਸ ਵੱਲੋਂ ਜ਼ਿਲ੍ਹੇ ਵਿੱਚ ਮਾੜੇ ਅਨਸਰਾਂ ਖ਼ਿਲਾਫ਼ ਇੱਕ ਮੁਹਿੰਮ ਚਲਾਈ ਹੋਈ ਹੈ। ਜਿਸ ਨੂੰ ਲੈ ਕੇ ਵੱਖ-ਵੱਖ ਥਾਵਾਂ ‘ਤੇ ਛਾਪੇਮਾਰੀ ਵੀ ਕੀਤੀ ਜਾ ਰਹੀ ਹੈ। ਸ਼ਹਿਰ ਦੇ ਥਾਂ-ਥਾਂ ਨਾਕਾਬੰਦੀ ਕਰ ਹਰ ਆਉਣ ਜਾਣ ਵਾਲੇ ਵਹੀਕਲਾਂ ਨੂੰ ਚੈੱਕ ਵੀ ਕੀਤਾ ਜਾ ਰਿਹਾ ਹੈ, ਤਾਂ ਜੋ ਕੋਈ ਮਾੜਾ ਅਨਸਰ ਸ਼ਹਿਰ ਵਿੱਚ ਦਾਖਲ […]

ਵਿਜੀਲੈਂਸ ਬਿਊਰੋ ਵੱਲੋਂ ਫਿਰੋਜ਼ਪੁਰ ਛਾਉਣੀ ਦੇ SHO ਤੇ ਉਸਦੇ ਗੰਨਮੈਨ ਖਿਲਾਫ਼ ਰਿਸ਼ਵਤਖੋਰੀ ਦਾ ਮਾਮਲਾ ਦਰਜ

Khanauri

ਚੰਡੀਗੜ੍ਹ, 02 ਮਾਰਚ 2023 : ਪੰਜਾਬ ਵਿਜੀਲੈਂਸ ਬਿਊਰੋ (Vigilance Bureau) ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਅੱਜ ਫਿਰੋਜ਼ਪੁਰ ਛਾਉਣੀ ਦੇ ਐਸ.ਐਚ.ਓ. ਵਜੋਂ ਤਾਇਨਾਤ ਇੰਸਪੈਕਟਰ ਨਵੀਨ ਕੁਮਾਰ ਅਤੇ ਪੰਜਾਬ ਹੋਮ ਗਾਰਡ (ਪੀ.ਐਚ.ਜੀ.) ਵਾਲੰਟੀਅਰ ਜਤਿੰਦਰ ਗਿੱਲ ਵਿਰੁੱਧ 15,000 ਰੁਪਏ ਰਿਸ਼ਵਤ (Bribery) ਮੰਗਣ ਤੇ ਹਾਲਸ ਕਰਨ ਲਈ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਹੈ। ਇਸ ਮਾਮਲੇ […]

ਵਿਜੀਲੈਂਸ ਬਿਊਰੋ ਵੱਲੋਂ 10,000 ਰੁਪਏ ਦੀ ਰਿਸ਼ਵਤ ਲੈਂਦਾ ਸਬ-ਇੰਸਪੈਕਟਰ ਕਾਬੂ

Bribe

ਚੰਡੀਗੜ, 22 ਫਰਵਰੀ 2023: ਪੰਜਾਬ ਵਿਜੀਲੈਂਸ ਬਿਊਰੋ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੋਧੀ ਵਿੱਢੀ ਮੁਹਿੰਮ ਦੌਰਾਨ ਇੱਕ ਸਬ-ਇੰਸਪੈਕਟਰ (ਐਸ.ਆਈ.) ਜਰਨੈਲ ਸਿੰਘ, ਇੰਚਾਰਜ ਪੁਲਿਸ ਚੌਕੀ, ਮੁੱਦਕੀ, ਜ਼ਿਲ੍ਹਾ ਫਿਰੋਜ਼ਪੁਰ ਨੂੰ 10,000 ਰੁਪਏ ਦੀ ਰਿਸ਼ਵਤ (Bribe) ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ […]

ਕੇਂਦਰੀ ਜੇਲ੍ਹ ਫਿਰੋਜ਼ਪੁਰ ‘ਚੋਂ ਇਲੈਕਟ੍ਰਾਨਿਕ ਹੁੱਕਾ, ਮੋਬਾਈਲ ਸਮੇਤ ਕਈ ਨਸ਼ੀਲੇ ਪਦਾਰਥ ਬਰਾਮਦ

Ferozepur Central Jail

ਚੰਡੀਗੜ੍ਹ, 04 ਫਰਵਰੀ 2023: ਕੇਂਦਰੀ ਜੇਲ੍ਹ ਫਿਰੋਜ਼ਪੁਰ (Central Jail Ferozepur) ਵਿੱਚੋਂ ਇਲੈਕਟ੍ਰਾਨਿਕ ਹੁੱਕਾ, 2 ਮੋਬਾਈਲ ਫੋਨ, 19 ਗ੍ਰਾਮ ਗਾਂਜਾ, 12 ਸਿਗਰਟ ਦੀਆਂ ਡੱਬੀਆਂ, 2 ਜਰਦੇ ਦੀ ਪੁੜੀਆਂ ਬਰਾਮਦ ਹੋਈਆਂ ਹਨ। ਦੱਸਿਆ ਜਾ ਰਿਹਾ ਹੈ ਕਿ ਜੇਲ੍ਹ ਦੇ ਬਾਹਰੋਂ ਇੱਕ ਪੈਕੇਟ ਸੁੱਟਿਆ ਗਿਆ ਸੀ, ਇਸਦੇ ਨਾਲ ਹੀ ਜੇਲ੍ਹ ਪ੍ਰਸ਼ਾਸਨ ਵੱਲੋਂ ਬੈਰਕ 3 ਦੇ ਬਾਹਰ ਪਏ ਬਰਤਨਾਂ […]

ਫਿਰੋਜ਼ਪੁਰ ਦੇ ਕਸਬਾ ਤਲਵੰਡੀ ਭਾਈ ਵਿਖੇ ਗੱਡੀ ‘ਚੋਂ ਮਿਲੀ ਏਐਸਆਈ ਦੀ ਲਾਸ਼, ਜਾਂਚ ‘ਚ ਜੁਟੀ ਪੁਲਿਸ

Ferozepur

ਫਿਰੋਜ਼ਪੁਰ, 1 ਫ਼ਰਵਰੀ 2023: ਫਿਰੋਜ਼ਪੁਰ (Ferozepur) ਦੇ ਦਿਹਾਤੀ ਹਲਕਾ ਤਲਵੰਡੀ ਭਾਈ ਦੀ ਦਾਣਾ ਮੰਡੀ ਵਿੱਚ ਇੱਕ ਗੱਡੀ ਵਿਚੋਂ ਏ.ਐਸ.ਆਈ ਦੀ ਲਾਸ਼ ਮਿਲਣ ਦਾ ਸਮਾਚਾਰ ਪ੍ਰਾਪਤ ਹੋਈਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਏਐਸਆਈ ਚਰਨਜੀਤ ਸਿੰਘ ਵਾਸੀ ਫਰੀਦਕੋਟ ਦੀ ਲਾਸ਼ ਆਪਣੀ ਹੀ ਸਵਿਫਟ ਕਾਰ ਨੰ ਪੀ.ਬੀ.05ਏ.ਐਫ.4507 ਵਿੱਚ ਮ੍ਰਿਤਕ ਹਾਲਤ ਵਿੱਚ ਪਾਈ ਗਈ ਹੈ। ਦੱਸਿਆ ਜਾ ਰਿਹਾ ਹੈ […]