July 4, 2024 11:31 pm

PM ਮੋਦੀ ਦੀ ਸੁਰੱਖਿਆ ਕੁਤਾਹੀ ਮਾਮਲਾ: CM ਮਾਨ ਵਲੋਂ ਸਾਬਕਾ DGP ਸਮੇਤ ਤਿੰਨ ਜਣਿਆਂ ਖ਼ਿਲਾਫ਼ ਚਾਰਜਸ਼ੀਟ ਦਾਖ਼ਲ ਕਰਨ ਦੀ ਪ੍ਰਵਾਨਗੀ

Punjab government

ਚੰਡੀਗੜ੍ਹ, 21 ਮਾਰਚ 2023: ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪਿਛਲੇ ਸਾਲ ਜਨਵਰੀ ਵਿੱਚ ਪੰਜਾਬ ਫੇਰੀ ਦੌਰਾਨ ਸੁਰੱਖਿਆ ਵਿੱਚ ਕੁਤਾਹੀ ਦੇ ਮਾਮਲੇ ਵਿੱਚ ਚਾਰਜਸ਼ੀਟ ਦਾਖ਼ਲ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਵਿੱਚ ਸਾਬਕਾ ਡੀਜੀਪੀ ਐਸ ਚਟੋਪਾਧਿਆਏ, ਆਈਜੀ ਇੰਦਰਬੀਰ ਸਿੰਘ ਅਤੇ ਐਸਐਸਪੀ ਹਰਮਨਦੀਪ ਹੰਸ ਖ਼ਿਲਾਫ਼ ਚਾਰਜਸ਼ੀਟ ਦਾਇਰ ਕੀਤੀ ਜਾਵੇਗੀ। ਪ੍ਰਧਾਨ ਮੰਤਰੀ […]

PM ਮੋਦੀ ਦੀ ਸੁਰੱਖਿਆ ਕੁਤਾਹੀ ਮਾਮਲੇ ‘ਚ ਐਕਸ਼ਨ ਦੀ ਤਿਆਰੀ ‘ਚ ਮਾਨ ਸਰਕਾਰ, CM ਮਾਨ ਨੂੰ ਭੇਜੀ ਫਾਈਲ

PM ਮੋਦੀ

ਚੰਡੀਗੜ੍ਹ, 14 ਮਾਰਚ 2023: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ 5 ਜਨਵਰੀ 2022 ਨੂੰ ਫਿਰੋਜ਼ਪੁਰ ਰੈਲੀ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ‘ਚ ਕੁਤਾਹੀ ਮਾਮਲੇ ‘ਤੇ ਮਾਨ ਸਰਕਾਰ ਕਾਰਵਾਈ ਕਰਨ ਦੀ ਤਿਆਰੀ ਕਰ ਰਹੀ ਹੈ। ਸੁਪਰੀਮ ਕੋਰਟ ਦੇ ਹੁਕਮਾਂ ’ਤੇ ਗਠਿਤ (ਸੇਵਾਮੁਕਤ) ਜਸਟਿਸ ਇੰਦੂ ਮਲਹੋਤਰਾ ਕਮੇਟੀ ਦੀ ਰਿਪੋਰਟ ਦੇ ਆਧਾਰ ’ਤੇ ਤਤਕਾਲੀ ਪੰਜਾਬ ਸਰਕਾਰ […]

PM ਸੁਰੱਖਿਆ ਕੁਤਾਹੀ ਮਾਮਲਾ :SC ਨੇ ਜਾਂਚ ਲਈ 4 ਮੈਂਬਰੀ ਕਮੇਟੀ ਦਾ ਕੀਤਾ ਗਠਨ

PM Security Offenses Case

ਚੰਡੀਗੜ੍ਹ 12 ਜਨਵਰੀ 2022: ਸੁਪਰੀਮ ਕੋਰਟ (Supreme Court) ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਫੇਰੀ ਦੌਰਾਨ ਸੁਰੱਖਿਆ ਵਿੱਚ ਕਥਿਤ ਕੁਤਾਹੀ (PM Security Offenses Case) ਦੀ ਜਾਂਚ ਲਈ 4 ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ। ਕਮੇਟੀ ਦੀ ਅਗਵਾਈ ਸਾਬਕਾ ਜੱਜ ਇੰਦੂ ਮਲਹੋਤਰਾ ਕਰਨਗੇ।

ਫਿਰੋਜ਼ਪੁਰ ਰੈਲੀ : ਪ੍ਰਧਾਨ ਮੰਤਰੀ ਦੀ ਸੁਰੱਖਿਆ ਨੂੰ ਲੈ ਕੇ ਸੁਪਰੀਮ ਕੋਰਟ ‘ਚ ਹੋ ਰਹੀ ਸੁਣਵਾਈ

Chandigarh Mayor election

ਚੰਡੀਗੜ੍ਹ, 10 ਜਨਵਰੀ 2022 : ਪੰਜਾਬ ਰੈਲੀ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ‘ਚ ਕਥਿਤ ਕੁਤਾਹੀ ਦੇ ਮਾਮਲੇ ‘ਚ ਸੁਪਰੀਮ ਕੋਰਟ ‘ਚ ਸੁਣਵਾਈ ਸ਼ੁਰੂ ਹੋ ਗਈ ਹੈ। ਇਸ ਮਾਮਲੇ ਵਿੱਚ ਪੰਜਾਬ ਸਰਕਾਰ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਡੀਐਸ ਪਟਵਾਲੀਆ ਨੇ ਸੁਪਰੀਮ ਕੋਰਟ ਨੂੰ ਦੱਸਿਆ ਕਿ ਪੀਐਮ ਮੋਦੀ ਦੇ ਯਾਤਰਾ ਰਿਕਾਰਡ ਨੂੰ ਰਜਿਸਟਰਾਰ ਜਨਰਲ, ਪੰਜਾਬ […]

ਫਿਰੋਜ਼ਪੁਰ ਰੈਲੀ : ਰਾਜਿੰਦਰ ਕੌਰ ਭੱਠਲ ਨੇ ਕੇਂਦਰ ਸਰਕਾਰ ‘ਤੇ ਸਾਧੇ ਨਿਸ਼ਾਨੇ

ਰਾਜਿੰਦਰ ਕੌਰ ਭੱਠਲ

ਚੰਡੀਗੜ੍ਹ, 7 ਜਨਵਰੀ 2022 : ਪੀ.ਐੱਮ ਮੋਦੀ ਦੀ ਸੁਰੱਖਿਆ ਨੂੰ ਲੈ ਕੇ ਸਿਆਸੀ ਮਾਹੌਲ ਪੂਰੀ ਤਰਾਂ ਗਰਮਾ ਚੁੱਕਾ ਹੈ, ਹਰ ਆਗੂ ਆਪੋ-ਆਪਣੇ ਵਿਚਾਰ ਪੇਸ਼ ਕਰ ਰਿਹਾ ਹੈ | ਜਿਸ ਦੇ ਚਲਦਿਆਂ ਸਾਬਕਾ ਮੁੱਖ ਮੰਤਰੀ ਰਾਜਿੰਦਰ ਕੌਰ ਭੱਠਲ ਵੀ ਕੇਂਦਰ ਸਰਕਾਰ ‘ਤੇ ਨਿਸ਼ਾਨਾ ਸਾਧਦੇ ਨਜ਼ਰ ਆਏ | ਉਨ੍ਹਾਂ ਕਿਹਾ ਕਿ ਇਹ ਸਾਰਾ ਕੁਝ ਕੇਂਦਰ ਸਰਕਾਰ ਦੀ […]

ਸੁਰੱਖਿਆ ਪ੍ਰੋਟੋਕੋਲ ਦੀ ਸਖ਼ਤੀ ਨਾਲ ਪਾਲਣਾ ਕਰਵਾਉਣ ਲਈ ਚੁੱਕੇ ਜਾਣਗੇ ਸਖ਼ਤ ਕਦਮ : ਐਮ.ਵੈਂਕਈਆ ਨਾਇਡੂ

M.Venkaiah Naidu with pm

ਚੰਡੀਗੜ੍ਹ 6 ਜਨਵਰੀ 2022: ਉਪ ਰਾਸ਼ਟਰਪਤੀ ਐਮ.ਵੈਂਕਈਆ ਨਾਇਡੂ (M.Venkaiah Naidu) ਨੇ ਪੀਐੱਮ ਮੋਦੀ (PM Modi) ਦੀ ਪੰਜਾਬ ਫੇਰੀ ਦੌਰਾਨ ਸੁਰੱਖਿਆ ‘ਚ ਹੋਈ ਕੁਤਾਹੀ ਦੇ ਮੁੱਦੇ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Modi) ਨਾਲ ਗੱਲਬਾਤ ਕੀਤੀ। ਪ੍ਰਧਾਨ ਮੰਤਰੀ (PM Modi) ਦੀ ਸੁਰੱਖਿਆ ਵਿੱਚ ਇਸ ਕੁਤਾਹੀ ‘ਤੇ ਗੰਭੀਰ ਚਿੰਤਾ ਪ੍ਰਗਟ ਕਰਦੇ ਹੋਏ, ਉਪ ਰਾਸ਼ਟਰਪਤੀ ਨੇ ਕਿਹਾ ਕਿ […]

ਫ਼ਿਰੋਜ਼ਪੁਰ ਰੈਲੀ ਮਾਮਲਾ : ਰਾਸ਼ਟਰਪਤੀ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ

ਪ੍ਰਧਾਨ ਮੰਤਰੀ ਮੋਦੀ

ਚੰਡੀਗੜ੍ਹ, 6 ਜਨਵਰੀ 2022 : ਬੀਤੇ ਦਿਨੀ ਪ੍ਰਧਾਨ ਮੰਤਰੀ ਮੋਦੀ ਦੀ ਫਿਰੋਜ਼ਪੁਰ ਰੈਲੀ ਰੱਦ ਹੋਣ ਤੋਂ ਬਾਅਦ ਕਿਹਾ ਜਾ ਰਿਹਾ ਹੈ ਕਿ ਉਹਨਾਂ ਦੀ ਸੁਰੱਖਿਆ ਦੇ ਵਿੱਚ ਕੁਤਾਹੀ ਹੋਈ ਹੈ, ਜਿਸ ਕਰਕੇ ਉਹਨਾਂ ਨੂੰ ਰੈਲੀ ਰੱਦ ਕਰਨ ਪਈ ਹੈ | ਜਿਸ ਨੂੰ ਲੈ ਕੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਅੱਜ ਰਾਸ਼ਟਰਪਤੀ ਭਵਨ ਵਿੱਚ ਪ੍ਰਧਾਨ ਮੰਤਰੀ […]

ਅਸ਼ਵਨੀ ਸ਼ਰਮਾ ਨੇ ਰਾਜਪਾਲ ਨਾਲ ਮੁਲਾਕਾਤ ਕਰਨ ਤੋਂ ਬਾਅਦ ਦਿੱਤਾ ਵੱਡਾ ਬਿਆਨ

Ashwani Sharma

ਚੰਡੀਗੜ੍ਹ 6 ਜਨਵਰੀ 2022: ਫਿਰੋਜ਼ਪੁਰ (Ferozepur) ਰੈਲੀ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Modi) ਦੀ ਸੁਰੱਖਿਆ ਵਿੱਚ ਵਰਤੀ ਗਈ ਅਣਗਹਿਲੀ ਨੂੰ ਲੈ ਕੇ ਪੰਜਾਬ ਭਾਜਪਾ (Punjab BJP) ਦੇ ਵਫ਼ਦ ਨੇ ਅੱਜ ਰਾਜਪਾਲ ਨਾਲ ਮੁਲਾਕਾਤ ਕੀਤੀ। ਵਫ਼ਦ ਦੀ ਅਗਵਾਈ ਪੰਜਾਬ ਭਾਜਪਾ (Punjab BJP) ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕੀਤੀ। ਇਸ ਮੀਟਿੰਗ ਤੋਂ ਬਾਅਦ ਅਸ਼ਵਨੀ ਸ਼ਰਮਾ (Ashwani […]

ਫ਼ਿਰੋਜ਼ਪੁਰ ਰੈਲੀ : ਪੰਜਾਬ ਸਰਕਾਰ ਨੇ ਜਾਂਚ ਲਈ ਉੱਚ ਪੱਧਰੀ ਕਮੇਟੀ ਦਾ ਗਠਨ ਕੀਤਾ

ਉੱਚ ਪੱਧਰੀ ਕਮੇਟੀ

ਚੰਡੀਗੜ੍ਹ, 6 ਜਨਵਰੀ 2022 : ਪੀ.ਐਮ. ਦੀ ਕੱਲ੍ਹ ਫਿਰੋਜ਼ਪੁਰ ਰੈਲੀ ਦੌਰਾਨ ਹੋਈਆਂ ਗਲਤੀਆਂ ਦੀ ਡੂੰਘਾਈ ਨਾਲ ਜਾਂਚ ਕਰਨ ਲਈ ਪੰਜਾਬ ਸਰਕਾਰ ਨੇ ਜਸਟਿਸ (ਸੇਵਾਮੁਕਤ) ਮਹਿਤਾਬ ਸਿੰਘ ਗਿੱਲ ਅਤੇ ਪ੍ਰਮੁੱਖ ਸਕੱਤਰ, ਗ੍ਰਹਿ ਮਾਮਲੇ ਅਤੇ ਜਸਟਿਸ ਅਨੁਰਾਗ ਵਰਮਾ ਦੀ ਇੱਕ ਉੱਚ ਪੱਧਰੀ ਕਮੇਟੀ ਦਾ ਗਠਨ ਕੀਤਾ ਹੈ।

ਫਿਰੋਜ਼ਪੁਰ ਰੈਲੀ : ਜੇ.ਪੀ. ਨੱਡਾ ਨੇ ਪੰਜਾਬ ਸੀਐੱਮ ਚੰਨੀ ‘ਤੇ ਚੁੱਕੇ ਸਵਾਲ

Ferozepur Rally

ਚੰਡੀਗੜ 5 ਜਨਵਰੀ 2022: ਜੇ.ਪੀ. ਨੱਡਾ(J.P. Nadda) ਨੇ ਪੀਐਮ ਮੋਦੀ (PM Modi) ਦੀ ਸੁਰੱਖਿਆ ਵਿੱਚ ਕੁਤਾਹੀ ਲਈ ਪੰਜਾਬ (Punjab) ਸਰਕਾਰ ਨੂੰ ਨਿਸ਼ਾਨਾ ਬਣਾਉਂਦੇ ਹੋਏ ਇੱਕੋ ਸਮੇਂ ਤਿੰਨ ਟਵੀਟ ਕੀਤੇ। ਇਸ ਵਿੱਚ ਉਨ੍ਹਾਂ ਕਿਹਾ ਕਿ ਇਹ ਦੁੱਖ ਦੀ ਗੱਲ ਹੈ ਕਿ ਪੰਜਾਬ (Punjab) ਵਿੱਚ ਹਜ਼ਾਰਾਂ ਕਰੋੜ ਰੁਪਏ ਦੀਆਂ ਵਿਕਾਸ ਯੋਜਨਾਵਾਂ ਦੀ ਸ਼ੁਰੂਆਤ ਕਰਨ ਜਾ ਰਹੇ ਪੀਐਮ […]