July 8, 2024 12:09 am

ਖੇਤਰੀ ਸਿਨੇਮਾ ਦਾ ਸਸ਼ਕਤੀਕਰਨ: ਚੰਡੀਗੜ੍ਹ ‘ਚ ਸੀਬੀਐੱਫਸੀ ਖੇਤਰੀ ਦਫ਼ਤਰ ਦੀ ਸਥਾਪਨਾ ਦਾ ਮਹੱਤਵ

CBFC Regional Office

ਲਿਖਾਰੀ ਡਾ. ਸਿੰਮੀ ਮੁਖੀ, ਡਾਂਸ ਵਿਭਾਗ, ਪਰਫਾਰਮਿੰਗ ਆਰਟਸ ਫੈਕਲਟੀ, ਪੰਜਾਬੀ ਯੂਨੀਵਰਸਿਟੀ ਪਟਿਆਲਾ।  ਖੇਤਰੀ ਸਿਨੇਮਾ ਦੇ ਸਸ਼ਕਤੀਕਰਨ ਅਤੇ ਫਿਲਮ ਨਿਰਮਾਤਾਵਾਂ ਲਈ ਪ੍ਰਮਾਣੀਕਰਣ ਪ੍ਰਕਿਰਿਆ ਨੂੰ ਸੁਚਾਰੂ ਬਣਾਉਣ ਦੀ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਕਦਮ ਵਿੱਚ, ਕੇਂਦਰੀ ਸੂਚਨਾ ਤੇ ਪ੍ਰਸਾਰਣ ਮੰਤਰੀ ਅਨੁਰਾਗ ਠਾਕੁਰ ਨੇ ਹਾਲ ਹੀ ਵਿੱਚ ਚੰਡੀਗੜ੍ਹ ਵਿੱਚ ਸੈਂਟਰਲ ਬੋਰਡ ਆਵੑ ਫਿਲਮ ਸਰਟੀਫਿਕੇਸ਼ਨ (ਸੀਬੀਐੱਫਸੀ) ਦੇ ਇੱਕ ਖੇਤਰੀ ਸੁਵਿਧਾ ਦਫਤਰ […]

ਫਿਲਮੀ ਸਨਅਤ ਨਾਲ ਜੁੜੇ ਮਾਹਰਾਂ ਨੇ ਪੰਜਾਬ ਨੂੰ ਫਿਲਮਾਂ ਦੀ ਸ਼ੂਟਿੰਗ ਲਈ ਪਸੰਦੀਦਾ ਸਥਾਨ ਵਜੋਂ ਉਭਰਨ ਲਈ ਪੂਰਾ ਢੁਕਵਾਂ ਦੱਸਿਆ

film industry

ਚੰਡੀਗੜ੍ਹ, 11 ਸਤੰਬਰ 2023: ਪੰਜਾਬ ਨੂੰ ਫਿਲਮ ਸ਼ੂਟਿੰਗ, ਪ੍ਰੋਡਕਸ਼ਨ ਅਤੇ ਪੋਸਟ ਪ੍ਰੋਡਕਸ਼ਨ ਲਈ ਇਕ ਪਸੰਦੀਦਾ ਸੂਬੇ ਵੱਜੋਂ ਵਿਕਸਤ ਕਰਨ ਦੇ ਮਕਸਦ ਨਾਲ ਪਹਿਲੇ ਸੈਰ ਸਪਾਟਾ ਸਮਿਟ ਅਤੇ ਟਰੈਵਲ ਮਾਰਟ ਦੌਰਾਨ ‘ਮੀਡੀਆ ਅਤੇ ਮਨੋਰੰਜਨ’ ਵਿਸ਼ੇ ਉੱਤੇ ਇੱਕ ਅਹਿਮ ਸੈਸ਼ਨ ਕਰਵਾਇਆ ਗਿਆ। ਇਸ ਦੌਰਾਨ ਫਿਲਮੀ ਸਨਅਤ ਨਾਲ ਜੁੜੇ ਮਾਹਿਰਾਂ ਨੇ ਪੰਜਾਬ ਨੂੰ ਫਿਲਮਾਂ ਦੀ ਸ਼ੂਟਿੰਗ ਲਈ ਪਸੰਦੀਦਾ […]

ਮਰਹੂਮ ਭਾਰਤੀ ਫ਼ਿਲਮ ਨਿਰਮਾਤਾ ਯਸ਼ ਚੋਪੜਾ ਦੀ ਪਤਨੀ ਪਾਮੇਲਾ ਚੋਪੜਾ ਪੂਰੇ ਹੋ ਗਏ

Pamela Chopra

ਚੰਡੀਗੜ੍ਹ , 20 ਅਪ੍ਰੈਲ 2023: ਫਿਲਮ ਜਗਤ ਤੋਂ ਇੱਕ ਦੁਖਦਾਈ ਖਬਰ ਸਾਹਮਣੇ ਆ ਰਹੀ ਹੈ। ਬਾਲੀਵੁੱਡ ਦੇ ਮਰਹੂਮ ਫਿਲਮ ਨਿਰਮਾਤਾ ਯਸ਼ ਚੋਪੜਾ ਦੀ ਪਤਨੀ ਪਾਮੇਲਾ ਚੋਪੜਾ (Pamela Chopra) ਇਸ ਦੁਨੀਆ ਨੂੰ ਅਲਵਿਦਾ ਕਹਿ ਗਏ ਹਨ । ਪਾਮੇਲਾ ਇੱਕ ਮਸ਼ਹੂਰ ਗਾਇਕਾ ਸੀ ਅਤੇ ਉਨ੍ਹਾਂ ਨੇ ਆਪਣੇ ਪਤੀ ਯਸ਼ ਚੋਪੜਾ ਦੀਆਂ ਕਈ ਫਿਲਮਾਂ ਵਿੱਚ ਸੰਗੀਤ ਦਿੱਤਾ ਸੀ। […]

ਤਰਸੇਮ ਜੱਸੜ ਤੇ ਸਿੰਮੀ ਚਾਹਲ ਸਟਾਰਰ ਫ਼ਿਲਮ ‘ਮਸਤਾਨੇ’ ਦੀ ਸ਼ੂਟਿੰਗ ਦੀ ਪਹਿਲੀ ਝਲਕ

ਚੰਡੀਗੜ੍ਹ, 8 ਅਪ੍ਰੈਲ 2023: ਫ਼ਿਲਮ “ਮਸਤਾਨੇ” ਦੀ ਸ਼ੂਟਿੰਗ ਦੌਰਾਨ ਦੀ ਪਹਿਲੀ ਝਲਕ ਸਾਹਮਣੇ ਆਈ। ਫ਼ਿਲਮ 9 ਜੂਨ 2023 ਨੂੰ ਸਿਨੇਮਾ ਘਰਾਂ ਵਿੱਚ ਰਿਲੀਜ਼ ਹੋਣ ਜਾ ਰਹੀ ਹੈ। ਇਸ ਫ਼ਿਲਮ ਵਿੱਚ ਤਰਸੇਮ ਜੱਸੜ, ਸਿੰਮੀ ਚਾਹਲ ਦੇ ਨਾਲ ਗੁਰਪ੍ਰੀਤ ਘੁੱਗੀ, ਕਰਮਜੀਤ ਅਨਮੋਲ, ਹਨੀ ਮੱਟੂ ਤੇ ਬਨਿੰਦਰ ਬੰਨੀ ਮੁੱਖ ਭੂਮਿਕਾ ਨਿਭਾਉਂਦੇ ਨਜ਼ਰ ਆਉਣਗੇ। ਇਸ ਫਿਲਮ ਨੂੰ ਵਹਿਲੀ ਜਨਤਾ ਫ਼ਿਲਮਜ਼ […]