July 7, 2024 7:37 pm

Punjab News: ਪੰਜਾਬ ਦੇ ਵਿੱਤ ਵਿਭਾਗ ਵੱਲੋਂ ਕਰਮਚਾਰੀਆਂ ‘ਤੇ 6ਵੇਂ ਤਨਖ਼ਾਹ ਕਮਿਸ਼ਨ ਨੂੰ ਲਾਗੂ ਕਰਨ ਦੀ ਮਨਜ਼ੂਰੀ

6th Pay Commission

ਚੰਡੀਗੜ੍ਹ, 20 ਜੂਨ 2024: ਪੰਜਾਬ ਦੇ ਵਿੱਤ ਵਿਭਾਗ ਵੱਲੋਂ ਪੰਜਾਬ ਦੀਆਂ ਸਹਾਇਤਾ ਪ੍ਰਾਪਤ ਸੰਸਥਾਵਾਂ ਦੇ ਕਰਮਚਾਰੀਆਂ ‘ਤੇ 6ਵੇਂ ਤਨਖਾਹ ਕਮਿਸ਼ਨ (6th Pay Commission) ਨੂੰ ਲਾਗੂ ਕਰਨ ਲਈ ਸਿਧਾਂਤਕ ਪ੍ਰਵਾਨਗੀ ਦੇ ਦਿੱਤੀ ਗਈ ਹੈ। ਇਸ ਸੰਬੰਧੀ ਜਾਣਕਾਰੀ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਿੱਤੀ ਹੈ | ਵਿੱਤ ਵਿਭਾਗ ਦੇ ਇਸ ਫੈਸਲੇ ਨਾਲ ਸਕੂਲ ਸਿੱਖਿਆ […]

OTS ਨੀਤੀ ਦਾ ਖਰੜਾ ਪ੍ਰਵਾਨਗੀ ਲਈ ਵਿੱਤ ਵਿਭਾਗ ਨੂੰ ਭੇਜਿਆ ਜਾਵੇਗਾ: ਲਾਲ ਚੰਦ ਕਟਾਰੂਚੱਕ

Lal Chand Kataruchak

ਚੰਡੀਗੜ੍ਹ, 13 ਜੂਨ 2023: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀ ਆਰਥਿਕਤਾ ਨਾਲ ਜੁੜੇ ਹਰੇਕ ਮਾਮਲੇ ਪ੍ਰਤੀ ਬੇਹੱਦ ਸੰਜੀਦਾ ਪਹੁੰਚ ਅਪਣਾ ਰਹੀ ਹੈ। ਇਸੇ ਦੇ ਮੱਦੇਨਜ਼ਰ ਡਿਫਾਲਟਰ ਰਾਈਸ ਮਿੱਲਰਾਂ ਦੇ ਖੜ੍ਹੇ ਸਾਰੇ ਬਕਾਏ ਦੇ ਨਿਬੇੜੇ ਲਈ ਯਕਮੁਸ਼ਤ ਨਿਬੇੜਾ ਨੀਤੀ (ਓ.ਟੀ.ਐਸ.), 2023 ਲਿਆਉਣ ਸਬੰਧੀ ਅੱਜ ਇੱਥੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ […]

ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਮਹਿੰਗਾਈ ਭੱਤੇ ਦੀ ਕਿਸ਼ਤ ਦੇਣ ਸੰਬੰਧੀ ਨੋਟੀਫਿਕੇਸ਼ਨ ਜਾਰੀ

improvement trusts

ਚੰਡੀਗੜ੍ਹ, 25 ਮਈ 2023: ਪੰਜਾਬ ਸਰਕਾਰ (Punjab Government) ਦੇ ਵਿੱਤ ਵਿਭਾਗ ਨੇ ਸਰਕਾਰੀ ਮੁਲਾਜ਼ਮਾਂ ਨੂੰ ਮਹਿੰਗਾਈ ਭੱਤੇ ਦੀ ਕਿਸ਼ਤ ਜਾਰੀ ਕਰਨ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਪੰਜਾਬ ਸਰਕਾਰ ਨੇ ਸਰਕਾਰੀ ਮੁਲਾਜ਼ਮਾਂ ਲਈ ਇਕ ਜੁਲਾਈ, 2015 ਤੋਂ 31 ਦਸੰਬਰ, 2015 ਤੱਕ ਛੇ ਫੀਸਦੀ ਮਹਿੰਗਾਈ ਭੱਤੇ (ਡੀ.ਏ.) ਦੀ ਬਕਾਇਆ ਕਿਸ਼ਤ ਜਾਰੀ ਕਰ ਦਿੱਤੀ ਹੈ।

ਕੈਬਨਿਟ ਸਬ-ਕਮੇਟੀ ਵੱਲੋਂ ਸਕੂਲ ਸਿੱਖਿਆ ਵਿਭਾਗ ਨਾਲ ਸਬੰਧਤ ਅਧਿਆਪਕ ਜਥੇਬੰਦੀਆਂ ਨਾਲ ਮੀਟਿੰਗ

Cabinet Sub-Committee

ਚੰਡੀਗੜ੍ਹ, 24 ਮਈ 2023: ਕੈਬਨਿਟ ਮੰਤਰੀਆਂ ਐਡਵੋਕੇਟ ਹਰਪਾਲ ਸਿੰਘ ਚੀਮਾ, ਅਮਨ ਅਰੋੜਾ ਅਤੇ ਸ. ਕੁਲਦੀਪ ਸਿੰਘ ਧਾਲੀਵਾਲ ਦੀ ਸ਼ਮੂਲੀਅਤ ਵਾਲੀ ਕੈਬਨਿਟ ਸਬ-ਕਮੇਟੀ (Cabinet Sub-Committee) ਵੱਲੋਂ ਅੱਜ ਸਕੂਲ ਸਿੱਖਿਆ ਵਿਭਾਗ ਨਾਲ ਸਬੰਧਤ ਵੱਖ-ਵੱਖ ਅਧਿਆਪਕ ਜਥੇਬੰਦੀਆਂ ਨਾਲ ਮੀਟਿੰਗ ਕਰਕੇ ਉਨ੍ਹਾਂ ਦੇ ਮਸਲਿਆਂ ਦੇ ਹੱਲ ਲਈ ਵਿਚਾਰ ਚਰਚਾ ਕੀਤੀ ਗਈ। ਇਥੇ ਪੰਜਾਬ ਭਵਨ ਵਿਖੇ ਖੁਸ਼ਗਵਾਰ ਮਾਹੌਲ ਵਿੱਚ ਹੋਈਆਂ […]

ਪੰਜਾਬ ਸਰਕਾਰ ਵੱਲੋਂ 6ਵੇਂ ਪੇਅ ਕਮਿਸ਼ਨ ਅਨੁਸਾਰ ਤਨਖਾਹ ਫਿਕਸੇਸ਼ਨ ਸੰਬੰਧੀ ਨਵਾਂ ਨੋਟੀਫਿਕੇਸ਼ਨ ਜਾਰੀ

Finance Department

ਚੰਡੀਗ੍ਹੜ 14 ਜਨਵਰੀ 2023: ਪੰਜਾਬ ਸਰਕਾਰ ਵਲੋਂ 6ਵੇਂ ਤਨਖਾਹ ਫਿਕਸੇਸ਼ਨ ਨੋਟੀਫਿਕੇਸ਼ਨ ਜਾਰੀ ਗਿਆ ਹੈ | ਆਮ ਰਾਜ ਪ੍ਰਬੰਧ ਵਿਭਾਗ ਵੱਲੋਂ ਕੀਤੇ ਗਠਿਤ ਪੇਅ ਫਿਕਸੇਸ਼ਨ ਸੈੱਲ ਵੱਲੋਂ ਵਿੱਤ ਵਿਭਾਗ ਦੀ 6ਵੇਂ ਤਨਖਾਹ ਫਿਕਸੇਸ਼ਨ ਨੋਟੀਫਿਕੇਸ਼ਨ ਮਿਤੀ 05.07.2021 ਅਤੇ 20.09.2021 ਅਨੁਸਾਰ ਤਨਖ਼ਾਹ ਵਿਕਸੇਸ਼ਨ ਕਰਨ ਸਮੇਂ ਆਉਣ ਵਾਲੇ ਨੁਕਤਿਆਂ ਬਾਰੇ ਸਪਸ਼ਟੀਕਰਨ ਲੈਣ ਸਬੰਧੀ ਪੱਤਰ ਜਾਰੀ ਕੀਤਾ ਗਿਆ ਹੈ । […]

ਵਿੱਤ ਵਿਭਾਗ ਨੇ 86 ਲੱਖ ਰੁਪਏ ਤੋਂ ਵੱਧ ਦੇ ਸ਼ੱਕੀ ਲੈਣ-ਦੇਣ ਲਈ ਚਾਰ ਅਧਿਕਾਰੀਆਂ ਨੂੰ ਕੀਤਾ ਮੁਅੱਤਲ

GST Council

ਚੰਡੀਗੜ੍ਹ 05 ਦਸੰਬਰ 2022 : ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਵਿੱਤ ਵਿਭਾਗ (Finance Department) ਨੇ ਸੂਬੇ ਦੇ ਖਜ਼ਾਨਾ ਦਫਤਰਾਂ ‘ਚ ਭ੍ਰਿਸ਼ਟਾਚਾਰ ਦੀਆਂ ਸ਼ਿਕਾਇਤਾਂ ‘ਤੇ ਸਖਤ ਕਾਰਵਾਈ ਕਰਦੇ ਹੋਏ ਇਕ ਸੀਨੀਅਰ ਸਹਾਇਕ ਨੂੰ ਮੁਅੱਤਲ ਕਰਨ ਤੋਂ ਇਲਾਵਾ ਕਈ ਹੋਰ ਅਧਿਕਾਰੀਆਂ/ਕਰਮਚਾਰੀਆਂ ਨੂੰ ‘ਕਾਰਨ ਦੱਸੋ ਨੋਟਿਸ’ ਜਾਰੀ ਕਰਨ ਦੇ ਹੁਕਮ ਜਾਰੀ ਕੀਤੇ […]

ਕਿਸਾਨਾਂ ਦੀ ਪੰਜਾਬ ਸਰਕਾਰ ਨੂੰ ਵੱਡੀ ਚਿਤਾਵਨੀ, ਸ਼ੂਗਰ ਮਿੱਲਾਂ ਚਲਾਉਣ ਦਾ ਵਾਅਦਾ ਪੂਰਾ ਨਾ ਹੋਣ ‘ਤੇ ਕਰਨਗੇ ਰੋਸ ਪ੍ਰਦਰਸ਼ਨ

sugarcane farmers

ਚੰਡੀਗੜ੍ਹ 09 ਨਵੰਬਰ 2022: ਇੱਕ ਵਾਰ ਫਿਰ ਕਿਸਾਨ ਅਤੇ ਪੰਜਾਬ ਸਰਕਾਰ ਵਿੱਚ ਟਕਰਾਅ ਵੱਧਣ ਦੇ ਆਸਾਰ ਹਨ | ਗੰਨਾ ਕਿਸਾਨਾਂ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਜੇਕਰ ਸ਼ੂਗਰ ਮਿੱਲਾਂ ਚਲਾਉਣ ਦਾ ਵਾਅਦਾ ਪੂਰਾ ਨਾ ਕੀਤਾ ਗਿਆ ਤਾਂ 11 ਤਾਰੀਖ਼ ਨੂੰ ਕਿਸਾਨ ਜੱਥੇਬੰਦੀਆਂ ਐਮਐਲਏ ਟਾਂਡਾ ਜਸਵੀਰ ਸਿੰਘ ਰਾਜਾ ਤੇ ਐਮਐਲਏ ਦਸੂਹਾ ਕਰਮਵੀਰ ਸਿੰਘ ਘੁੰਮਣ […]

ਮੁੱਖ ਸਕੱਤਰ ਵੱਲੋਂ ਵੱਖ-ਵੱਖ ਵਿਭਾਗਾਂ ‘ਚ 26 ਹਜ਼ਾਰ ਤੋਂ ਜ਼ਿਆਦਾ ਸਰਕਾਰੀ ਨੌਕਰੀਆਂ ਦੀ ਭਰਤੀ ਪ੍ਰਕਿਰਿਆ ‘ਚ ਤੇਜ਼ੀ ਲਿਆਉਣ ਦੀਆਂ ਹਦਾਇਤਾਂ

Vijay Kumar Janjua

ਚੰਡੀਗੜ੍ਹ 15 ਸਤੰਬਰ 2022: ਪੰਜਾਬ ਦੇ ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ (Vijay Kumar Janjua) ਨੇ ਵੱਖ-ਵੱਖ ਵਿਭਾਗਾਂ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਸਰਕਾਰੀ ਨੌਕਰੀਆਂ ਦੀ ਭਰਤੀ ਪ੍ਰਕਿਰਿਆ ਵਿਚ ਤੇਜ਼ੀ ਲਿਆਉਣ ‘ਤੇ ਜ਼ੋਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਪਹਿਲੇ ਦਿਨ ਤੋਂ ਹੀ ਪੰਜਾਬ ਦੇ ਨੌਜਵਾਨਾਂ ਲਈ ਰੁਜ਼ਗਾਰ […]

ਪੰਜਾਬ ਸਰਕਾਰ ਵਲੋਂ ਗੰਨਾ ਕਿਸਾਨਾਂ ਦੇ ਖਾਤਿਆਂ ‘ਚ ਬਕਾਇਆ 75 ਕਰੋੜ ਰੁਪਏ ਦੀ ਆਖਰੀ ਕਿਸ਼ਤ ਜਮ੍ਹਾਂ

Punjab government

ਚੰਡੀਗੜ੍ਹ 08 ਸਤੰਬਰ 2022: ਗੰਨਾ ਕਾਸ਼ਤਕਾਰਾਂ ਨਾਲ ਕੀਤੇ ਆਪਣੇ ਇਕ ਹੋਰ ਵਾਅਦੇ ਨੂੰ ਪੂਰਾ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ (Punjab government) ਨੇ ਵੀਰਵਾਰ ਨੂੰ ਲਾਮਿਸਾਲ ਕਦਮ ਚੁੱਕਦਿਆਂ ਗੰਨਾ ਕਿਸਾਨਾਂ ਦੇ ਸਾਰੇ ਬਕਾਏ ਜਾਰੀ ਕਰ ਦਿੱਤੇ ਉਨ੍ਹਾਂ ਦੇ ਖਾਤਿਆਂ ਵਿੱਚ 75 ਕਰੋੜ ਰੁਪਏ ਆਖਰੀ ਕਿਸ਼ਤ ਵਜੋਂ ਜਮ੍ਹਾਂ ਕਰਵਾ ਦਿੱਤੇ। ਵੇਰਵੇ ਦਿੰਦਿਆਂ […]

ਪੰਜਾਬ ਸਰਕਾਰ ਵਲੋਂ ਗੰਨਾ ਕਿਸਾਨਾਂ ਦੀ 75 ਕਰੋੜ ਰੁਪਏ ਦੀ ਬਕਾਇਆ ਰਾਸ਼ੀ ਜਾਰੀ

ਗੰਨਾ ਕਿਸਾਨਾਂ

ਚੰਡੀਗੜ੍ਹ 07 ਸਤੰਬਰ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਗੰਨਾ ਕਿਸਾਨਾਂ ਦੇ ਬਕਾਏ ਨੂੰ ਲੈ ਕੇ ਇੱਕ ਹੋਰ ਵਾਅਦਾ ਪੂਰਾ ਕੀਤਾ। ਵਿੱਤ ਵਿਭਾਗ ਨੇ ਗੰਨਾ ਕਿਸਾਨਾਂ ਦੇ ਬਕਾਏ 75 ਕਰੋੜ ਰੁਪਏ ਦੀ ਰਾਸ਼ੀ ਸ਼ੂਗਰਫੈੱਡ ਨੂੰ ਜਾਰੀ ਕੀਤੇ ਹਨ।। ਕਿਸਾਨਾਂ ਦੀ ਰਾਸ਼ੀ ਸਰਕਾਰੀ ਮਿੱਲਾਂ ‘ਤੇ ਬਕਾਇਆ ਸੀ। ਪੰਜਾਬ ਸਰਕਾਰ ਪਹਿਲਾਂ ਹੀ 200 ਕਰੋੜ ਰੁਪਏ […]