July 2, 2024 9:20 pm

ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਮਹਿੰਗਾਈ ਭੱਤੇ ਦੀ ਕਿਸ਼ਤ ਦੇਣ ਸੰਬੰਧੀ ਨੋਟੀਫਿਕੇਸ਼ਨ ਜਾਰੀ

improvement trusts

ਚੰਡੀਗੜ੍ਹ, 25 ਮਈ 2023: ਪੰਜਾਬ ਸਰਕਾਰ (Punjab Government) ਦੇ ਵਿੱਤ ਵਿਭਾਗ ਨੇ ਸਰਕਾਰੀ ਮੁਲਾਜ਼ਮਾਂ ਨੂੰ ਮਹਿੰਗਾਈ ਭੱਤੇ ਦੀ ਕਿਸ਼ਤ ਜਾਰੀ ਕਰਨ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਪੰਜਾਬ ਸਰਕਾਰ ਨੇ ਸਰਕਾਰੀ ਮੁਲਾਜ਼ਮਾਂ ਲਈ ਇਕ ਜੁਲਾਈ, 2015 ਤੋਂ 31 ਦਸੰਬਰ, 2015 ਤੱਕ ਛੇ ਫੀਸਦੀ ਮਹਿੰਗਾਈ ਭੱਤੇ (ਡੀ.ਏ.) ਦੀ ਬਕਾਇਆ ਕਿਸ਼ਤ ਜਾਰੀ ਕਰ ਦਿੱਤੀ ਹੈ।

ਪੰਜਾਬ ਸਰਕਾਰ ਵੱਲੋਂ 6ਵੇਂ ਪੇਅ ਕਮਿਸ਼ਨ ਅਨੁਸਾਰ ਤਨਖਾਹ ਫਿਕਸੇਸ਼ਨ ਸੰਬੰਧੀ ਨਵਾਂ ਨੋਟੀਫਿਕੇਸ਼ਨ ਜਾਰੀ

Finance Department

ਚੰਡੀਗ੍ਹੜ 14 ਜਨਵਰੀ 2023: ਪੰਜਾਬ ਸਰਕਾਰ ਵਲੋਂ 6ਵੇਂ ਤਨਖਾਹ ਫਿਕਸੇਸ਼ਨ ਨੋਟੀਫਿਕੇਸ਼ਨ ਜਾਰੀ ਗਿਆ ਹੈ | ਆਮ ਰਾਜ ਪ੍ਰਬੰਧ ਵਿਭਾਗ ਵੱਲੋਂ ਕੀਤੇ ਗਠਿਤ ਪੇਅ ਫਿਕਸੇਸ਼ਨ ਸੈੱਲ ਵੱਲੋਂ ਵਿੱਤ ਵਿਭਾਗ ਦੀ 6ਵੇਂ ਤਨਖਾਹ ਫਿਕਸੇਸ਼ਨ ਨੋਟੀਫਿਕੇਸ਼ਨ ਮਿਤੀ 05.07.2021 ਅਤੇ 20.09.2021 ਅਨੁਸਾਰ ਤਨਖ਼ਾਹ ਵਿਕਸੇਸ਼ਨ ਕਰਨ ਸਮੇਂ ਆਉਣ ਵਾਲੇ ਨੁਕਤਿਆਂ ਬਾਰੇ ਸਪਸ਼ਟੀਕਰਨ ਲੈਣ ਸਬੰਧੀ ਪੱਤਰ ਜਾਰੀ ਕੀਤਾ ਗਿਆ ਹੈ । […]

ਵਿੱਤ ਵਿਭਾਗ ਨੇ 86 ਲੱਖ ਰੁਪਏ ਤੋਂ ਵੱਧ ਦੇ ਸ਼ੱਕੀ ਲੈਣ-ਦੇਣ ਲਈ ਚਾਰ ਅਧਿਕਾਰੀਆਂ ਨੂੰ ਕੀਤਾ ਮੁਅੱਤਲ

GST Council

ਚੰਡੀਗੜ੍ਹ 05 ਦਸੰਬਰ 2022 : ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਵਿੱਤ ਵਿਭਾਗ (Finance Department) ਨੇ ਸੂਬੇ ਦੇ ਖਜ਼ਾਨਾ ਦਫਤਰਾਂ ‘ਚ ਭ੍ਰਿਸ਼ਟਾਚਾਰ ਦੀਆਂ ਸ਼ਿਕਾਇਤਾਂ ‘ਤੇ ਸਖਤ ਕਾਰਵਾਈ ਕਰਦੇ ਹੋਏ ਇਕ ਸੀਨੀਅਰ ਸਹਾਇਕ ਨੂੰ ਮੁਅੱਤਲ ਕਰਨ ਤੋਂ ਇਲਾਵਾ ਕਈ ਹੋਰ ਅਧਿਕਾਰੀਆਂ/ਕਰਮਚਾਰੀਆਂ ਨੂੰ ‘ਕਾਰਨ ਦੱਸੋ ਨੋਟਿਸ’ ਜਾਰੀ ਕਰਨ ਦੇ ਹੁਕਮ ਜਾਰੀ ਕੀਤੇ […]

ਪੰਜਾਬ ਸਰਕਾਰ ਵਲੋਂ ਵਿੱਤ ਵਿਭਾਗ ‘ਚ ਸੁਪਰਡੰਟ ਤੇ ਸੀਨੀਅਰ ਸਹਾਇਕਾਂ ਨੂੰ ਖਜਾਨਾ ਅਫ਼ਸਰ ਵਜੋਂ ਮਿਲੀ ਤਰੱਕੀ

Punjab Finance Department

ਚੰਡੀਗੜ੍ਹ 23 ਨਵੰਬਰ 2022: ਪੰਜਾਬ ਸਰਕਾਰ ਵੱਲੋਂ ਵਿੱਤ ਵਿਭਾਗ ‘ਚ ਸੁਪਰਡੰਟ ਤੇ ਸੀਨੀਅਰ ਸਹਾਇਕਾਂ ਨੂੰ ਖਜਾਨਾ ਅਫ਼ਸਰਾਂ ਵਜੋਂ ਪਦ ਉਨਤ ਕੀਤਾ ਗਿਆ ਹੈ।ਪੰਜਾਬ ਦੇ ਰਾਜਪਾਲ ਪ੍ਰੰਸਨਤਾ ਪੂਰਵਕ ਖ਼ਜਾਨਾ ਸੰਸਥਾ ਵਿੱਚ ਤਾਇਨਾਤ ਹੇਠ ਦਰਸਾਏ ਸੁਪਰਡੰਟ ਗ੍ਰੈਂਡ-2/ਸੀਨੀਅਰ ਸਹਾਇਕਾਂ ਨੂੰ ਬਤੌਰ ਖਜਾਨਾ ਅਫ਼ਸਰ ਤਨਖਾਹ ਸਕੇਲ ਪੇਅ ਮੈਟ੍ਰਿਕ ਲੈਵਲ-13 ਜਮ੍ਹਾਂ ਮਿਲਣਯੋਗ ਭੱਤੇ ਵਿੱਚ ਪਦਉਨਤੀ ਕਰਨ ਦੀ ਪ੍ਰਵਾਨਗੀ ਦਿੱਤੀ ਹੈ […]

ਵਿੱਤ ਵਿਭਾਗ ਵੱਲੋਂ ਤਿੰਨ ਉੱਚ ਸਿੱਖਿਆ ਸੰਸਥਾਵਾਂ ਨੂੰ 15 ਕਰੋੜ ਰੁਪਏ ਜਾਰੀ ਕਰਨ ਦੀ ਪ੍ਰਵਾਨਗੀ

harpal singh cheema

ਚੰਡੀਗੜ੍ਹ 03 ਸਤੰਬਰ 2022: ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਵਿੱਤ ਵਿਭਾਗ (Finance Department) ਨੇ ਇਸ ਹਫਤੇ ਤਿੰਨ ਉੱਚ ਸਿੱਖਿਆ ਸੰਸਥਾਵਾਂ ਲਈ 15 ਕਰੋੜ ਰੁਪਏ ਜਾਰੀ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਵਿੱਤ ਵਿਭਾਗ ਨੇ ਮਾਝਾ ਖੇਤਰ […]

ਵਿੱਤ ਵਿਭਾਗ ਨੇ ਕੈਂਸਰ ਤੇ ਨਸ਼ਾ ਛੁਡਾਊ ਇਲਾਜ ਦੇ ਬੁਨਿਆਦੀ ਢਾਂਚੇ ਦੀ ਸਿਰਜਣਾ ਲਈ 32 ਕਰੋੜ ਰੁਪਏ ਕੀਤੇ ਜਾਰੀ

ਵਿੱਤ ਵਿਭਾਗ

ਚੰਡੀਗੜ੍ਹ 09 ਅਗਸਤ 2022: ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿੱਤ ਵਿਭਾਗ ਨੇ ਕੈਂਸਰ ਅਤੇ ਨਸ਼ਾ ਛੁਡਾਊ ਇਲਾਜ ਦੇ ਬੁਨਿਆਦੀ ਢਾਂਚੇ ਦੀ ਮਜ਼ਬੂਤੀ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਪਹਿਲਕਦਮੀਆਂ ਨੂੰ ਹੋਰ ਅੱਗੇ ਵਧਾਉਣ ਵਾਸਤੇ ‘ਕ੍ਰਿਏਸ਼ਨ ਆਫ਼ ਕੈਂਸਰ ਐਂਡ […]