July 2, 2024 8:44 pm

ਭਾਰਤ ਸ਼੍ਰੀਲੰਕਾ ਨੂੰ ਦੇਵੇਗਾ 1.5 ਕਰੋੜ ਡਾਲਰ ਦੀ ਗ੍ਰਾਂਟ, ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੀ ਮੌਜੂਦਗੀ ‘ਚ ਹੋਇਆ ਸਮਝੌਤਾ

India

ਚੰਡੀਗੜ੍ਹ, 03 ਨਵੰਬਰ 2023: ਭਾਰਤ (India) ਨੇ ਦੋਵੇਂ ਦੇਸ਼ਾਂ ਦਰਮਿਆਨ ਲੰਬੇ ਸਮੇਂ ਤੋਂ ਚੱਲੇ ਆ ਰਹੇ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਸ਼੍ਰੀਲੰਕਾ ਨੂੰ 1.5 ਕਰੋੜ ਡਾਲਰ ਦੀ ‘ਇਤਿਹਾਸਕ’ ਗਰਾਂਟ ਦੇਣ ਦਾ ਐਲਾਨ ਕੀਤਾ ਹੈ। ਗ੍ਰਾਂਟ ‘ਤੇ ਦੁਵੱਲੇ ਸਮਝੌਤੇ ‘ਤੇ ਵੀਰਵਾਰ ਨੂੰ ਕੋਲੰਬੋ ਦੇ ਰਾਸ਼ਟਰਪਤੀ ਭਵਨ ਵਿੱਚ ਰਾਸ਼ਟਰਪਤੀ ਰਾਨਿਲ ਵਿਕਰਮਸਿੰਘੇ ਅਤੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੀ […]

ਭਾਰਤੀ ਰਿਜ਼ਰਵ ਬੈਂਕ ਨੇ ਰੈਪੋ ਰੇਟ ਨੂੰ 6.5 ਫੀਸਦੀ ‘ਤੇ ਰੱਖਿਆ ਬਰਕਰਾਰ, ਮਹਿੰਗਾਈ ਤੋਂ ਮਿਲੇਗੀ ਰਾਹਤ

Repo Rate

ਚੰਡੀਗੜ੍ਹ, 06 ਅਕਤੂਬਰ 2023: ਭਾਰਤੀ ਰਿਜ਼ਰਵ ਬੈਂਕ (Reserve Bank of India) ਦੀ ਮੁਦਰਾ ਨੀਤੀ ਕਮੇਟੀ ਨੇ ਤਿਉਹਾਰਾਂ ਤੋਂ ਪਹਿਲਾਂ ਇੱਕ ਵਾਰ ਫਿਰ ਲੋਕਾਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ। ਰੈਪੋ ਰੇਟ (Repo Rate) ਨੂੰ ਲਗਾਤਾਰ ਚੌਥੀ ਵਾਰ 6.5 ਫੀਸਦੀ ‘ਤੇ ਬਰਕਰਾਰ ਰੱਖਿਆ ਗਿਆ ਹੈ। ਰਿਜ਼ਰਵ ਬੈਂਕ ਦੇ ਗਵਰਨਰ ਸ਼ਕਤੀਕਾਂਤ ਦਾਸ ਨੇ ਮੁਦਰਾ ਨੀਤੀ ਕਮੇਟੀ ਦੀ ਬੈਠਕ […]

Karnataka Elections: ਸਵੇਰੇ 11 ਵਜੇ ਤੱਕ 20.99 ਫੀਸਦੀ ਦਰਜ, ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਪਾਈ ਵੋਟ

Karnataka

ਚੰਡੀਗੜ੍ਹ, 10 ਮਈ 2023: ਕਰਨਾਟਕ (Karnataka) ਵਿਧਾਨ ਸਭਾ ਚੋਣਾਂ ਲਈ ਸਵੇਰੇ 7 ਵਜੇ ਤੋਂ ਵੋਟਿੰਗ ਜਾਰੀ ਹੈ। ਇੱਥੇ 224 ਸੀਟਾਂ ਤੋਂ 2614 ਉਮੀਦਵਾਰ ਮੈਦਾਨ ਵਿੱਚ ਹਨ। ਕਰਨਾਟਕ ਦੇ ਸਾਰੇ ਜ਼ਿਲ੍ਹਿਆਂ ‘ਚ ਸਵੇਰ ਤੋਂ ਹੀ ਵੱਡੀ ਗਿਣਤੀ ‘ਚ ਲੋਕ ਵੋਟ ਪਾਉਣ ਲਈ ਪੋਲਿੰਗ ਸਟੇਸ਼ਨਾਂ ‘ਤੇ ਪਹੁੰਚ ਰਹੇ ਹਨ। ਸਵੇਰੇ 11 ਵਜੇ ਤੱਕ 20.99 ਫੀਸਦੀ ਵੋਟਾਂ ਪੈ […]

ਪੈਨਸ਼ਨ ਲਈ ਕੜਾਕੇ ਦੀ ਧੁੱਪ ‘ਚ ਪੈਦਲ ਚੱਲੀ ਬਜ਼ੁਰਗ ਮਹਿਲਾ, ਨਿਰਮਲਾ ਸੀਤਾਰਮਨ ਨੇ ਕਿਹਾ- ਤੁਹਾਨੂੰ ਇਨਸਾਨੀਅਤ ਦਿਖਾਉਣੀ ਚਾਹੀਦੀ ਹੈ

Nirmala Sitharaman

ਚੰਡੀਗੜ੍ਹ, 21 ਅਪ੍ਰੈਲ 2023: ਉੜੀਸਾ ਵਿੱਚ ਇੱਕ ਬਜ਼ੁਰਗ ਔਰਤ ਨੂੰ ਆਪਣੀ ਪੈਨਸ਼ਨ ਲੈਣ ਲਈ ਕੜਾਕੇ ਦੀ ਧੁੱਪ ਵਿੱਚ ਬੈਂਕ ਜਾਣਾ ਪਿਆ। ਵਿੱਤ ਮੰਤਰੀ ਨਿਰਮਲਾ ਸੀਤਾਰਮਨ (Nirmala Sitharaman) ਨੇ ਵੀਰਵਾਰ ਨੂੰ ਮਹਿਲਾ ਦਾ ਵੀਡੀਓ ਸ਼ੇਅਰ ਕਰਦੇ ਹੋਏ ਬੈਂਕ ਨੂੰ ਕਿਹਾ ਕਿ ਤੁਹਾਨੂੰ ਇਨਸਾਨੀਅਤ ਦਿਖਾਉਣੀ ਚਾਹੀਦੀ ਹੈ। ਇਹ ਘਟਨਾ 17 ਅਪ੍ਰੈਲ ਨੂੰ ਉੜੀਸਾ ਦੇ ਨਵਰੰਗਪੁਰ ‘ਚ ਵਾਪਰੀ […]

PAN Aadhaar Link: 30 ਜੂਨ ਤੱਕ ਪੈਨ ਕਾਰਡ ਨੂੰ ਆਧਾਰ ਕਾਰਡ ਨਾਲ ਲਿੰਕ ਨਹੀਂ ਕੀਤਾ ਤਾਂ ਲੱਗੇਗਾ ਜ਼ੁਰਮਾਨਾ

Aadhaar Card

ਚੰਡੀਗੜ੍ਹ, 06 ਅਪ੍ਰੈਲ 2023: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਵੀਰਵਾਰ ਨੂੰ ਪੈਨ ਕਾਰਡ (PAN Card) ਨਾਲ ਆਧਾਰ ਲਿੰਕ ਕਰਨ ‘ਚ ਦੇਰੀ ਲਈ ਜ਼ੁਰਮਾਨੇ ਦਾ ਬਚਾਅ ਕੀਤਾ ਹੈ। ਆਧਾਰ ਨੂੰ ਪੈਨ ਨਾਲ ਲਿੰਕ ਕਰਨਾ 31 ਮਾਰਚ, 2022 ਤੱਕ ਮੁਫਤ ਸੀ, ਉਸ ਤੋਂ ਬਾਅਦ 1 ਅਪ੍ਰੈਲ, 2022 ਤੋਂ ਇਸ ‘ਤੇ 500 ਰੁਪਏ ਜ਼ੁਰਮਾਨੇ ਦੀ ਵਿਵਸਥਾ ਕੀਤੀ ਗਈ […]

RBI MPC: ਆਰਬੀਆਈ ਵਲੋਂ ਰੈਪੋ ਰੇਟ ਨਾ ਵਧਾਉਣ ਦਾ ਫੈਸਲਾ, ਮਹਿੰਗਾਈ ਤੋਂ ਮਿਲੇਗੀ ਰਾਹਤ

RBI governor

ਚੰਡੀਗੜ੍ਹ, 06 ਅਪ੍ਰੈਲ 2023: ਭਾਰਤੀ ਰਿਜ਼ਰਵ ਬੈਂਕ (Reserve Bank of India) ਯਾਨੀ ਆਰਬੀਆਈ ਨੇ ਵੀਰਵਾਰ ਨੂੰ ਰੈਪੋ ਰੇਟ (Rapo Rate) ਨਾ ਵਧਾਉਣ ਦਾ ਫੈਸਲਾ ਕੀਤਾ ਹੈ। ਯਾਨੀ ਵਿਆਜ ਦਰ 6.50% ‘ਤੇ ਹੀ ਰਹੇਗੀ। ਇਸ ਤੋਂ ਪਹਿਲਾਂ ਆਰਬੀਆਈ ਲਗਾਤਾਰ 6 ਵਾਰ ਰੇਪੋ ਰੇਟ ਵਧਾ ਚੁੱਕਾ ਹੈ। ਰਿਜ਼ਰਵ ਬੈਂਕ ਦੇ ਅੱਜ ਦੇ ਫੈਸਲੇ ਤੋਂ ਪਹਿਲਾਂ ਮਾਹਰ ਅੰਦਾਜ਼ਾ […]

ਭਾਰਤ ਕਿਸੇ ਵੀ ਅੰਦਰੂਨੀ ਮਾਮਲੇ ‘ਚ ਵਿਦੇਸ਼ੀ ਦਖਲਅੰਦਾਜ਼ੀ ਨੂੰ ਬਰਦਾਸ਼ਤ ਨਹੀਂ ਕਰੇਗਾ: ਕਿਰਨ ਰਿਜਿਜੂ

Kiren Rijiju

ਚੰਡੀਗੜ੍ਹ, 30 ਮਾਰਚ 2023: ਜਰਮਨੀ ਦੇ ਵਿਦੇਸ਼ ਮੰਤਰਾਲੇ ਨੇ ਰਾਹੁਲ ਗਾਂਧੀ ਦੀ ਸੰਸਦ ਦੀ ਮੈਂਬਰਸ਼ਿਪ ਰੱਦ ਹੋਣ ਦੇ ਮਾਮਲੇ ‘ਤੇ ਬਿਆਨ ਦਿੱਤਾ ਹੈ। ਜਿਸ ‘ਤੇ ਕਾਂਗਰਸ ਨੇਤਾ ਦਿਗਵਿਜੇ ਸਿੰਘ ਨੇ ਖੁਸ਼ੀ ਜ਼ਾਹਰ ਕਰਦਿਆਂ ਜਰਮਨੀ ਦੇ ਵਿਦੇਸ਼ ਮੰਤਰਾਲੇ ਦਾ ਧੰਨਵਾਦ ਕੀਤਾ ਹੈ। ਹਾਲਾਂਕਿ ਇਸ ਨੂੰ ਲੈ ਕੇ ਰਾਜਨੀਤੀ ਮਾਹੌਲ ਵੀ ਭਖ ਗਿਆ ਹੈ ਅਤੇ ਕੇਂਦਰੀ ਕਾਨੂੰਨ […]

ਕੇਂਦਰੀ ਬਜਟ ‘ਤੇ ਭੜਕੇ ਪੰਜਾਬ ਦੇ ਕਿਸਾਨ, 13 ਜ਼ਿਲ੍ਹਿਆਂ ‘ਚ ਫੂਕੇ ਮੋਦੀ ਸਰਕਾਰ ਦੇ ਪੁਤਲੇ

Farmers

ਚੰਡੀਗੜ੍ਹ, 2 ਫਰਵਰੀ 2023: ਕਿਸਾਨ ਮਜਦੂਰ ਜਥੇਬੰਦੀ ਨੇ ਕੇਂਦਰ ਸਰਕਾਰ ਵੱਲੋਂ ਪੇਸ਼ ਕੀਤੇ ਬਜਟ ਵਿੱਚੋ ਦੇਸ਼ ਦੇ ਕਿਸਾਨਾਂ ਮਜਦੂਰਾਂ ਦੀ ਬਦਲੇ ਦੀ ਭਾਵਨਾ ਤਹਿਤ ਕੀਤੀ ਅਣਦੇਖੀ ਦੇ ਵਿਰੋਧ ਵਿੱਚੋ ਪੰਜਾਬ ਭਰ ਵਿਚ ਕੇਂਦਰ ਸਰਕਾਰ ਦੇ ਖ਼ਿਲਾਫ਼ 13 ਜ਼ਿਲ੍ਹਿਆਂ ਵਿੱਚ 40 ਥਾਵਾਂ ‘ਤੇ ਅਰਥੀ ਫੂਕ ਮੁਜ਼ਾਹਰੇ ਕੀਤੇ | ਕੇਂਦਰ ਦੀ ਮੋਦੀ ਸਰਕਾਰ ਵੱਲੋ ਪੇਸ਼ ਕੀਤੇ ਗਏ […]

ਸੱਤ ਲੱਖ ਰੁਪਏ ਤੱਕ ਹੁਣ ਕੋਈ ਟੈਕਸ ਨਹੀਂ, ਬਜਟ ‘ਚ ਇਨਕਮ ਟੈਕਸ ਨੂੰ ਲੈ ਕੇ ਪੰਜ ਵੱਡੇ ਐਲਾਨ

tax

ਚੰਡੀਗੜ੍ਹ , 01 ਫਰਵਰੀ 2023: ਵਿੱਤੀ ਸਾਲ 2023-24 ਦਾ ਬਜਟ ਪੇਸ਼ ਕਰਦੇ ਹੋਏ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੇ ਬਜਟ ਭਾਸ਼ਣ ਵਿੱਚ ਇਨਕਮ ਟੈਕਸ ਨੂੰ ਲੈ ਕੇ ਪੰਜ ਵੱਡੇ ਐਲਾਨ ਕੀਤੇ ਹਨ । 1. ਹੁਣ ਸੱਤ ਲੱਖ ਤੱਕ ਕੋਈ ਟੈਕਸ ਨਹੀਂ ਹੁਣ 5 ਲੱਖ ਰੁਪਏ ਦੀ ਟੈਕਸਯੋਗ ਆਮਦਨ ਵਾਲੇ ਲੋਕਾਂ […]

ਬਜਟ ‘ਚ ਕਿਸਾਨਾਂ ਲਈ ਕੀ ?, ਕੇਂਦਰ ਸਰਕਾਰ ਵਲੋਂ ਮੋਟੇ ਅਨਾਜ ਸੰਬੰਧੀ ਵੱਡੇ ਐਲਾਨ

budget

ਚੰਡੀਗੜ੍ਹ , 01 ਫਰਵਰੀ 2023: ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵਲੋਂ ਅੱਜ ਵਿੱਤੀ ਸਾਲ 2023-24 ਦੇ ਬਜਟ (budget) ਦੌਰਾਨ ਖੇਤੀ ਸੈਕਟਰ ਲਈ ਕਈ ਵੱਡੇ ਐਲਾਨ ਕੀਤੇ ਹਨ। ਕੇਂਦਰ ਸਰਕਾਰ ਨੇ ਇਸ ਸਾਲ ਕਿਸਾਨਾਂ ਨੂੰ 20 ਲੱਖ ਕਰੋੜ ਰੁਪਏ ਤੱਕ ਦਾ ਕਰਜ਼ਾ ਦੇਣ ਦਾ ਟੀਚਾ ਰੱਖਿਆ ਹੈ। ਇਸ ਤੋਂ ਇਲਾਵਾ ਮੋਟੇ ਅਨਾਜ ਨੂੰ ਉਤਸ਼ਾਹਿਤ ਕਰਨ ਲਈ […]