July 7, 2024 12:46 pm

ਪੰਜਾਬ ਪੁਲਿਸ ਨੇ 31 FIR ਦਰਜ ਕਰਨ ਉਪਰੰਤ 22 ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ

Amritsar police

ਚੰਡੀਗੜ੍ਹ, 02 ਮਈ 2024: ਸੂਬੇ ਵਿੱਚ ਨਿਰਪੱਖ, ਪਾਰਦਰਸ਼ੀ ਅਤੇ ਲਾਲਚ ਰਹਿਤ ਲੋਕ ਸਭਾ ਚੋਣਾਂ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਪੰਜਾਬ ਪੁਲਿਸ (Punjab Police) ਨੇ ਬੁੱਧਵਾਰ ਨੂੰ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਨਸ਼ਾ ਤਸਕਰੀ ਨਾਲ ਸਬੰਧਤ ਥਾਵਾਂ ਅਤੇ ਹੋਰ ਸੰਵੇਦਨਸ਼ੀਲ ਖੇਤਰਾਂ ਵਿੱਚ ਇੱਕ ਵਿਸ਼ਾਲ ਰਾਜ ਪੱਧਰੀ ਘੇਰਾਬੰਦੀ ਅਤੇ ਤਲਾਸ਼ੀ ਅਭਿਆਨ (ਸੀ.ਏ.ਐਸ.ਓ.) ਚਲਾਇਆ। ਇਹ ਅਭਿਆਨ […]

ਸਕੂਲ ਬੱਸ ਹਾਦਸਾ: ਹਰਿਆਣਾ ਦੇ ਟਰਾਂਸਪੋਰਟ ਮੰਤਰੀ ਵੱਲੋਂ ਸਕੂਲ ਖ਼ਿਲਾਫ਼ FIR ਦਰਜ ਕਰਨ ਦੇ ਹੁਕਮ

school bus accident

ਚੰਡੀਗੜ੍ਹ, 11 ਅਪ੍ਰੈਲ 2024: ਹਰਿਆਣਾ ਦੇ ਮਹਿੰਦਰਗੜ੍ਹ ਕਨੀਨਾ ਵਿੱਚ ਵਾਪਰੇ ਭਿਆਨਕ ਸਕੂਲ ਬੱਸ ਹਾਦਸੇ (school bus accident) ਵਿੱਚ ਹਰਿਆਣਾ ਦੇ ਟਰਾਂਸਪੋਰਟ ਮੰਤਰੀ ਅਸੀਮ ਗੋਇਲ ਦਾ ਵੱਡਾ ਐਕਸ਼ਨ ਸਾਹਮਣੇ ਆਇਆ ਹੈ। ਮੰਤਰੀ ਅਸੀਮ ਗੋਇਲ ਨੇ ਸਭ ਤੋਂ ਪਹਿਲਾਂ ਮ੍ਰਿਤਕ ਬੱਚਿਆਂ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ। ਇਸ ਭਿਆਨਕ ਹਾਦਸੇ ਤੋਂ ਬਾਅਦ ਹਰਿਆਣਾ ਰਾਜ ਭਰ ਦੇ ਸਕੂਲਾਂ ਦੇ […]

ਦਲਿਤ ਵਿਰੋਧੀ ਤਾਕਤਾਂ ਦੇ ਦਬਾਓ ‘ਚ ਆ ਕੇ ਫਿਰੌਤੀ ਮੰਗਣ ਦੀ ਝੂਠੀ FIR ‘ਚ ਪੱਤਰਕਾਰ ਨੂੰ ਫਸਾਉਣ ਦੀਆਂ ਕੋਸ਼ਿਸ਼ਾਂ ਦੇ ਦੋਸ਼

ਫਿਰੌਤੀ ਮੰਗਣ

ਮੋਹਾਲੀ 09 ਫਰਵਰੀ 2024: ਕੇਂਦਰੀ ਮੰਤਰੀ ਦੇ ਦਫਤਰ ਵਿੱਚ ਤਾਇਨਾਤ ਝੂਠੇ ਦਲਿਤ ਸਰਟੀਫਕੇਟ ਦੇ ਅਧਾਰ ‘ਤੇ ਨੌਕਰੀ ਪਾਉਣ ਵਾਲੇ ਆਈਏਐਸ ਅਧਿਕਾਰੀ ਅਤੇ ਉਸਦੇ ਰਿਸਤੇਦਾਰ ਜੋ ਕਿ ਵਿਜਲੈਂਸ ਬਿਊਰੋ ਸਮੇਤ ਪੰਜਾਬ ਦੇ ਅਲੱਗ-ਅਲੱਗ ਸਰਕਾਰੀ ਵਿਭਾਗਾਂ ਵਿੱਚ ਜਾਅਲੀ ਦਲਿਤ ਸਰਟੀਫਿਕੇਟਾਂ ਦੇ ਅਧਾਰ ‘ਤੇ ਨੌਕਰੀਆਂ ਕਰ ਰਹੇ ਹਨ। ਜਿਹਨਾਂ ਵਿੱਚੋ ਕਈਆਂ ਦੇ ਜਾਅਲੀ ਜਾਤੀ ਸਰਟੀਫਿਕੇਟ ਰੱਦ ਵੀ ਹੋ […]

ਫਰੀਦਕੋਟ ਕੇਂਦਰੀ ਜੇਲ੍ਹ ‘ਚ ਮੋਬਾਈਲ ਫੋਨ ਬਰਾਮਦਗੀ ਮਾਮਲੇ ‘ਚ 6 ਕੈਦੀਆਂ ਖ਼ਿਲਾਫ਼ FIR ਦਰਜ

Faridkot Central Jail

ਚੰਡੀਗੜ੍ਹ, 29 ਜਨਵਰੀ 2024: ਫਰੀਦਕੋਟ ਕੇਂਦਰੀ ਜੇਲ੍ਹ (Faridkot Central Jail) ਵਿੱਚ ਕੁੱਲ 17 ਮੋਬਾਈਲ ਫੋਨ ਬਰਾਮਦ ਹੋਣ ਤੋਂ ਬਾਅਦ ਜੇਲ੍ਹ ਪ੍ਰਸ਼ਾਸਨ ਨੇ ਤਿੰਨ ਵੱਖ-ਵੱਖ ਸ਼ਿਕਾਇਤ ਪੱਤਰ ਸਿਟੀ ਪੁਲਿਸ ਸਟੇਸ਼ਨ ਨੂੰ ਦੇ ਕੇ ਮੁਲਜ਼ਮਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਹਾਲਾਂਕਿ ਪਿਛਲੇ ਮਹੀਨੇ ਜੇਲ੍ਹ ਵਿੱਚ ਬੰਦ ਇੱਕ ਖ਼ਤਰਨਾਕ ਕੈਦੀਆਂ ਨੇ ਜੇਲ੍ਹ ਅੰਦਰੋਂ ਇੱਕ ਵੀਡੀਓ […]

ਮੋਟੀਵੇਸ਼ਨਲ ਸਪੀਕਰ ਵਿਵੇਕ ਬਿੰਦਰਾ ‘ਤੇ ਆਪਣੀ ਘਰਵਾਲੀ ਦੀ ਕੁੱਟਮਾਰ ਕਰਨ ਦਾ ਦੋਸ਼, FIR ਦਰਜ

Vivek Bindra

ਚੰਡੀਗ੍ਹੜ, 23 ਦਸੰਬਰ 2023: ਇੰਟਰਨੈਸ਼ਨਲ ਮੋਟੀਵੇਸ਼ਨਲ ਸਪੀਕਰ ਵਿਵੇਕ ਬਿੰਦਰਾ (Vivek Bindra) ‘ਤੇ ਆਪਣੀ ਦੂਜੀ ਘਰਵਾਲੀ ਨਾਲ ਕੁੱਟਮਾਰ ਕਰਨ ਦਾ ਦੋਸ਼ ਲੱਗਾ ਹੈ। ਬਿੰਦਰਾ ਖਿਲਾਫ ਨੋਇਡਾ ‘ਚ ਐੱਫ.ਆਈ.ਆਰ. ਇਸ ਦੇ ਮੁਤਾਬਕ ਵਿਵੇਕ ਨੇ ਕਮਰੇ ਨੂੰ ਤਾਲਾ ਲਗਾ ਕੇ ਘਰਵਾਲੀ ਦੀ ਕਥਿਤ ਬੇਰਹਿਮੀ ਨਾਲ ਕੁੱਟਮਾਰ ਕੀਤੀ। ਇਸ ਕਾਰਨ ਉਸ ਦੇ ਕੰਨ ਦਾ ਪਰਦਾ ਫਟ ਗਿਆ। ਬਿੰਦਰਾ ਨੇ […]

ਅਨੁਸੂਚਿਤ ਜਾਤੀ ਦੇ ਉਤਪੀੜਨ ਮਾਮਲੇ: ਆਮ ਲੋਕਾਂ ਨੂੰ ਹੁਣ FIR ਦਰਜ ਕਰਵਾਉਣ ‘ਚ ਕੋਈ ਮੁਸ਼ਕਲ ਨਹੀਂ ਹੁੰਦੀ: ਮਨੋਹਰ ਲਾਲ

Haryana

ਚੰਡੀਗੜ੍ਹ, 19 ਦਸੰਬਰ 2023: ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕਿਹਾ ਕਿ ਸਾਲ 2004 ਤੋਂ ਲੈ ਕੇ 2014 ਤੱਕ ਅਨੁਸੂਚਿਤ ਜਾਤੀ ਦੇ ਉਤਪੀੜਨ ਦੇ ਮਾਮਲਿਆਂ ਦੀ ਐੱਫਆਈਆਰ ਹੀ ਨਹੀਂ ਦਰਜ ਕੀਤੀ ਜਾਂਦੀ ਸੀ ਅਤੇ ਜੇਕਰ ਦਰਜ ਹੁੰਦੀ ਵੀ ਸੀ ਤਾਂ ਉਨ੍ਹਾਂ ਨੂੰ ਦਬਾ ਕੇ ਰੱਖਿਆ ਜਾਂਦਾ ਸੀ। ਉਸ ਸਮੇਂ ਲੋਕ ਐੱਫਆਈਆਰ ਦਰਜ ਕਰਵਾਉਣ ਲਈ […]

ਪਰਾਲੀ ਸਾੜਨ ਦੇ ਮਾਮਲੇ: ਪੰਜਾਬ ਪੁਲਿਸ ਵੱਲੋਂ 932 FIR ਦਰਜ, 7405 ਮਾਮਲਿਆਂ ‘ਚ 1.67 ਕਰੋੜ ਰੁਪਏ ਦਾ ਲਗਾਇਆ ਜ਼ੁਰਮਾਨਾ

ਪਰਾਲੀ ਸਾੜਨ

ਚੰਡੀਗੜ੍ਹ, 19 ਨਵੰਬਰ 2023: ਸੂਬੇ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਪੰਜਾਬ ਪੁਲਿਸ ਵੱਲੋਂ ਕੀਤੇ ਜਾ ਰਹੇ ਠੋਸ ਯਤਨਾਂ ਦੇ ਸਾਰਥਕ ਨਤੀਜੇ ਸਾਹਮਣੇ ਆਏ ਹਨ ਕਿਉਂਕਿ ਪਿਛਲੇ ਦੋ ਦਿਨਾਂ ਵਿੱਚ ਖੇਤਾਂ ਵਿੱਚ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਭਾਰੀ ਗਿਰਾਵਟ ਆਈ ਹੈ। ਇਹ ਜਾਣਕਾਰੀ ਅੱਜ ਇੱਥੇ ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) ਕਾਨੂੰਨ […]

ਹਾਈਕੋਰਟ ਨੇ ਡੇਰਾ ਮੁਖੀ ਰਾਮ ਰਹੀਮ ਖ਼ਿਲਾਫ਼ ਦਰਜ FIR ਕੀਤੀ ਰੱਦ, ਜਾਣੋ ਕੀ ਹੈ ਪੂਰਾ ਮਾਮਲਾ

Ram Rahim

ਚੰਡੀਗੜ੍ਹ, 14 ਨਵੰਬਰ 2023: ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਅਤੇ ਸੰਤ ਕਬੀਰ ਜੀ ‘ਤੇ ਕਥਿਤ ਇਤਰਾਜ਼ਯੋਗ ਟਿੱਪਣੀ ਕਰਨ ਦੇ ਮਾਮਲੇ ‘ਚ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ (Ram Rahim) ਖ਼ਿਲਾਫ਼ ਦਰਜ ਐੱਫ.ਆਈ.ਆਰ ਨੂੰ ਰੱਦ ਕਰਨ ਦੇ ਹੁਕਮ ਦਿੱਤੇ ਹਨ। ਹਾਈਕੋਰਟ ਨੇ ਤੱਥਾਂ ਦੀ ਘਾਟ ਕਾਰਨ ਇਹ ਫੈਸਲਾ ਲਿਆ ਹੈ। ਜਿਕਰਯੋਗ […]

ਪਰਮਬੰਸ ਸਿੰਘ ਰੋਮਾਣਾ ਆਪਣੇ ਖ਼ਿਲਾਫ਼ ਦਰਜ FIR ਖ਼ਿਲਾਫ਼ ਅਦਾਲਤ ਜਾਣਗੇ

Parambans Singh Romana

ਚੰਡੀਗੜ੍ਹ, 6 ਨਵੰਬਰ 2023: ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਆਗੂ ਪਰਮਬੰਸ ਸਿੰਘ ਰੋਮਾਣਾ (Parambans Singh Romana) ਨੇ ਕਿਹਾ ਕਿ ਆਪਣੇ ਖਿਲਾਫ ਗੈਰ-ਕਾਨੂੰਨੀ ਐਫਆਈਆਰ ਦਰਜ ਕਰਨ ਲਈ ਜ਼ਿੰਮੇਵਾਰ ਸਾਰੇ ਪੁਲਿਸ ਅਧਿਕਾਰੀਆਂ ਵਿਰੁੱਧ ਅਦਾਲਤ ਵਿੱਚ ਪਹੁੰਚ ਕਰਨਗੇ। ਪਰਮਬੰਸ ਸਿੰਘ ਰੋਮਾਣਾ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਜ਼ਮਾਨਤ ਦਿੱਤੀ ਹੈ । ਰੋਮਾਣਾ ਨੇ ਪ੍ਰੈੱਸ ਕਾਨਫਰੰਸ ‘ਚ […]

CM ਭਗਵੰਤ ਮਾਨ ਵੱਲੋਂ ਸਰਕਾਰੀ ਅਧਿਕਾਰੀ ਨੂੰ ਪਰਾਲੀ ਸਾੜਨ ਲਈ ਮਜ਼ਬੂਰ ਕਰਨ ਵਾਲੀ ਭੀੜ ’ਤੇ FIR ਦਰਜ ਕਰਨ ਦੇ ਹੁਕਮ

burn stubble

ਚੰਡੀਗੜ੍ਹ, 04 ਨਵੰਬਰ 2023: ਇਕ ਵੀਡੀਓ ਵਿੱਚ ਭੀੜ ਵੱਲੋਂ ਸਰਕਾਰੀ ਕਰਮਚਾਰੀ ਨੂੰ ਪਰਾਲੀ ਸਾੜਨ (burn stubble) ਲਈ ਮਜਬੂਰ ਕਰਨ ਦੀ ਘਟਨਾ ਦਾ ਗੰਭੀਰ ਨੋਟਿਸ ਲੈਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਸ ਘਿਨਾਉਣੇ ਜੁਰਮ ਨੂੰ ਅੰਜ਼ਾਮ ਦੇਣ ਵਾਲਿਆਂ ਖਿਲਾਫ਼ ਐਫ.ਆਈ.ਆਰ. ਦਰਜ ਕਰਨ ਦੇ ਹੁਕਮ ਦਿੱਤੇ ਹਨ। ਇਕ ਬਿਆਨ ਵਿੱਚ ਮੁੱਖ ਮੰਤਰੀ ਨੇ […]