July 2, 2024 6:41 pm

ਅੰਮ੍ਰਿਤਸਰ: ਗਵਾਲ ਮੰਡੀ ਇਲਾਕੇ ‘ਚ ਦਰਗਾਹ ਦੇ ਸੇਵਾਦਾਰ ਦਾ ਗੋਲੀਆਂ ਮਾਰ ਕੇ ਕਤਲ

Amritsar

ਅੰਮ੍ਰਿਤਸਰ, 21 ਦਸੰਬਰ 2023: ਪੰਜਾਬ ਵਿੱਚ ਵਿਗੜਦੀ ਕਾਨੂੰਨ ਵਿਵਸਥਾ ਚਿੰਤਾ ਦਾ ਵਿਸ਼ਾ ਬਣੀ ਹੋਈ ਹੈ | ਪੰਜਾਬ ਭਰ ਦੀਆਂ ਕਈ ਥਾਵਾਂ ‘ਤੇ ਲੁੱਟ-ਖੋਹ ਤੇ ਕਤਲ ਦੇ ਮਾਮਲੇ ਸਾਹਮਣੇ ਅੰਡੇ ਹਨ | ਤਾਜ਼ਾ ਮਾਮਲਾ ਅੰਮ੍ਰਿਤਸਰ (Amritsar) ਦਾ ਹੈ, ਜਿੱਥੇ ਕਿ ਅੰਮ੍ਰਿਤਸਰ ‘ਚ ਤੜਕਸਾਰ ਇੱਕ ਕਤਲ ਦੀ ਵਾਰਦਾਤ ਸਾਹਮਣੇ ਆਈ ਹੈ ਅਤੇ ਅੰਮ੍ਰਿਤਸਰ ਦੇ ਗਵਾਲ ਮੰਡੀ ਇਲਾਕੇ […]

ਵਿਆਹ ਸਮਾਗਮ ਦੌਰਾਨ ਪਾਰਕਿੰਗ ਵਿੱਚ ਖੜ੍ਹੇ ਵਿਅਕਤੀ ’ਤੇ ਫਾਇਰਿੰਗ

Firing

ਚੰਡੀਗੜ੍ਹ, 07 ਦਸੰਬਰ 2023: ਦੇਰ ਰਾਤ ਡੇਰਾਬੱਸੀ ਦੇ ਵਾਲਮੀਕਿ ਮੁਹੱਲੇ ‘ਚ ਇਕ ਵਿਆਹ ਸਮਾਗਮ ‘ਚ ਪਾਰਕਿੰਗ ‘ਚ ਖੜ੍ਹੇ ਇਕ ਵਿਅਕਤੀ ‘ਤੇ ਕੁਝ ਵਿਅਕਤੀਆਂ ਨੇ ਗੋਲੀਆਂ (Firing) ਚਲਾ ਦਿੱਤੀਆਂ। ਖੁਸ਼ਕਿਸਮਤੀ ਇਹ ਰਹੀ ਕਿ ਗੋਲੀ ਵਿਅਕਤੀ ਨੂੰ ਨਹੀਂ ਲੱਗੀ ਪਰ ਮੌਕੇ ‘ਤੇ ਹਵਾ ‘ਚ ਫਾਇਰਿੰਗ ਕਰਨ ਨਾਲ ਦਹਿਸ਼ਤ ਦਾ ਮਾਹੌਲ ਬਣ ਗਿਆ। ਡੇਰਾਬੱਸੀ ਦੇ ਬਾਲਮੀਕ ਇਲਾਕੇ ਦੇ […]

ਫਗਵਾੜਾ ‘ਚ ਕਰਿਆਨਾ ਕਾਰੋਬਾਰੀ ਦਾ ਗੋਲੀ ਮਾਰ ਕੇ ਕਤਲ, ਜਾਂਚ ‘ਚ ਜੁਟੀ ਪੁਲਿਸ

Phagwara

ਚੰਡੀਗੜ੍ਹ, 13 ਸਤੰਬਰ 2023: ਪੰਜਾਬ ਦੇ ਕਪੂਰਥਲਾ ਸ਼ਹਿਰ ਦੇ ਫਗਵਾੜਾ (Phagwara) ਵਿੱਚ ਦੇਰ ਰਾਤ ਇੱਕ ਕਰਿਆਨੇ ਦੇ ਕਾਰੋਬਾਰੀ ਦੀ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ। ਪ੍ਰਾਪਤ ਜਾਣਕਾਰੀ ਮੁਤਾਬਕ ਫਾਇਰਿੰਗ ਦੀ ਇਹ ਘਟਨਾ ਨਿਊ ਮਨਸਾ ਦੇਵੀ ਨਗਰ ਵਿੱਚ ਵਾਪਰੀ ਹੈ । ਮ੍ਰਿਤਕ ਵਿਅਕਤੀ ਦੀ ਪਛਾਣ ਪੰਕਜ ਦੁੱਗਲ ਵਜੋਂ ਹੋਈ ਹੈ। ਪੰਕਜ ਦੁੱਗਲ ਦਾ ਹਿਮਾਚਲ ਵਿੱਚ […]

ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਗੇਟ ‘ਤੇ ਚੱਲੀਆਂ ਗੋਲੀਆਂ, ਇੱਕ ਦੀ ਮੌਤ, ਦੋ ਜ਼ਖਮੀ

Lovely Professional University

ਚੰਡੀਗੜ੍ਹ, 09 ਸਤੰਬਰ 2023: ਜਲੰਧਰ ਦੇ ਫਗਵਾੜਾ ਸਥਿਤ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (Lovely Professional University) ਦੇ ਲਾਅ ਗੇਟ ਕੋਲ ਖੜ੍ਹੇ ਨੌਜਵਾਨਾਂ ‘ਤੇ 30 ਦੇ ਕਰੀਬ ਹਥਿਆਰਬੰਦ ਬਦਮਾਸ਼ਾਂ ਨੇ ਹਮਲਾ ਕਰ ਦਿੱਤਾ। ਬਦਮਾਸ਼ਾਂ ਦੇ ਹੱਥਾਂ ਵਿੱਚ ਤੇਜ਼ਧਾਰ ਹਥਿਆਰ ਅਤੇ ਪਿਸਤੌਲ ਸਨ। ਉਨ੍ਹਾਂ ਉਥੇ ਗੋਲੀਆਂ ਵੀ ਚਲਾਈਆਂ। ਇਸ ਹਮਲੇ ਵਿਚ ਇਕ ਨੌਜਵਾਨ ਦੀ ਮੌਤ ਹੋ ਗਈ ਹੈ।ਮ੍ਰਿਤਕ ਨੌਜਵਾਨ […]

ਮੋਬਾਇਲ ਨੂੰ ਲੈ ਕੇ ਹੋਈ ਤਕਰਾਰ ਤੋਂ ਬਾਅਦ ਦੋ ਸਕੇ ਭਰਾਵਾਂ ਦਾ ਗੋਲੀਆਂ ਮਾਰ ਕੇ ਕਤਲ

Murder

ਫਰੀਦਕੋਟ , 26 ਅਗਸਤ, 2023: ਮੋਬਾਇਲ ਨੂੰ ਲੈ ਕੇ ਹੋਈ ਤਕਰਾਰ ਤੋਂ ਬਾਅਦ ਇੱਕ ਧਿਰ ਵੱਲੋਂ ਦੋ ਸਕੇ ਭਰਾਵਾਂ ਨੂੰ ਗੋਲੀਆਂ ਮਾਰ ਕੇ ਕਤਲ (Murder) ਕਰ ਦੇਣ ਦਾ ਦਰਦਨਾਕ ਮਾਮਲਾ ਸਾਹਮਣੇ ਆਇਆ। ਜਾਣਕਾਰੀ ਮੁਤਾਬਕ ਫਰੀਦਕੋਟ ਦੇ ਪਿੰਡ ਅਰਾਈਆਂ ਵਾਲਾ ਖੁਰਦ ਦੇ ਇਕ ਨੌਜਵਾਨ ਅਤੇ ਫਿਰੋਜ਼ਪੁਰ ਦੇ ਪਿੰਡ ਭਾਵੜਾ ਤੋਂ ਇੱਕ ਵਿਅਕਤੀ ਨਾਲ ਮੋਬਾਇਲ ਨੂੰ ਲੈ […]

ਸ਼ਰਾਬ ਠੇਕੇ ਦੇ ਕਰਿੰਦੇ ਦੇ ਪਰਿਵਾਰਕ ਮੈਂਬਰ ਨੂੰ ਨੌਜਵਾਨਾਂ ਨੇ ਘਰ ਆ ਕੇ ਮਾਰੀ ਗੋਲੀ

Amritsar

ਅੰਮ੍ਰਿਤਸਰ, 21 ਜੁਲਾਈ 2023: ਅੰਮ੍ਰਿਤਸਰ (Amritsar) ਦੇ ਡੈਮਗੰਜ ਇਲਾਕੇ ਵਿੱਚ ਤਿੰਨ ਨੌਜਵਾਨਾਂ ਵੱਲੋਂ ਇੱਕ ਵਿਅਕਤੀ ਦੇ ਘਰ ਜਾ ਕੇ ਉਸਨੂੰ ਗੋਲੀ ਮਾਰ ਦਿੱਤੀ, ਇਹ ਸਾਰੀ ਘਟਨਾ ਘਰ ਦੇ ਬਾਹਰ ਲੱਗੇ ਸੀ.ਸੀ.ਟੀ.ਵੀ ਕੈਮਰੇ ਵਿੱਚ ਕੈਦ ਹੋ ਗਈ | ਫਿਲਹਾਲ ਜ਼ਖ਼ਮੀ ਵਿਅਕਤੀ ਨੂੰ ਅਮ੍ਰਿਤਸਰ ਦੇ ਅਮਨਦੀਪ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਇਸ ਸੰਬੰਧ ਵਿੱਚ ਗੱਲਬਾਤ ਕਰਦਿਆਂ […]

ਭੀਮ ਆਰਮੀ ਮੁਖੀ ਚੰਦਰਸ਼ੇਖਰ ‘ਤੇ ਹਮਲੇ ਮਾਮਲੇ ‘ਚ ਅਮੇਠੀ ਤੋਂ ਇੱਕ ਨੌਜਵਾਨ ਨੂੰ ਹਿਰਾਸਤ ‘ਚ ਲਿਆ

Bhim Army

ਚੰਡੀਗੜ੍ਹ, 29 ਜੂਨ 2023: ਆਜ਼ਾਦ ਸਮਾਜ ਪਾਰਟੀ ਦੇ ਪ੍ਰਧਾਨ ਅਤੇ ਭੀਮ ਆਰਮੀ (Bhim Army) ਦੇ ਮੁਖੀ ਚੰਦਰਸ਼ੇਖਰ ਆਜ਼ਾਦ ‘ਤੇ ਹੋਏ ਹਮਲੇ ਦੇ ਮਾਮਲੇ ‘ਚ ਪੁਲਿਸ ਨੇ ਅਮੇਠੀ ਤੋਂ ਵਿਮਲੇਸ਼ ਸਿੰਘ ਨਾਂ ਦੇ ਨੌਜਵਾਨ ਨੂੰ ਹਿਰਾਸਤ ‘ਚ ਲਿਆ ਹੈ। ਚੰਦਰਸ਼ੇਖਰ ‘ਤੇ ਹਮਲੇ ਤੋਂ ਪਹਿਲਾਂ ਨੌਜਵਾਨਾਂ ਨੇ ਸੋਸ਼ਲ ਮੀਡੀਆ ‘ਤੇ ਪੋਸਟ ਪਾ ਕੇ ਉਸ ਨੂੰ ਜਾਨੋਂ ਮਾਰਨ […]

ਸੁਪਰੀਮ ਕੋਰਟ ਵੱਲੋਂ ਮਣੀਪੁਰ ਹਿੰਸਾ ਨਾਲ ਸੰਬੰਧਿਤ ਪਟੀਸ਼ਨ ‘ਤੇ ਤੁਰੰਤ ਸੁਣਵਾਈ ਤੋਂ ਇਨਕਾਰ

Ordinance

ਚੰਡੀਗੜ੍ਹ, 20 ਜੂਨ 2023: ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਮਣੀਪੁਰ (Manipur) ਹਿੰਸਾ ਨਾਲ ਸੰਬੰਧਿਤ ਪਟੀਸ਼ਨ ‘ਤੇ ਤੁਰੰਤ ਸੁਣਵਾਈ ਤੋਂ ਇਨਕਾਰ ਕਰ ਦਿੱਤਾ। ਦਰਅਸਲ, ਮਣੀਪੁਰ ਟ੍ਰਾਈਬਲ ਫੋਰਮ ਵੱਲੋਂ ਦਾਇਰ ਇਸ ਪਟੀਸ਼ਨ ਵਿੱਚ ਮੰਗ ਕੀਤੀ ਗਈ ਸੀ ਕਿ ਸੂਬੇ ਵਿੱਚ ਰਹਿ ਰਹੇ ਕੁਕੀ ਭਾਈਚਾਰੇ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਭਾਰਤੀ ਫੌਜ ਨੂੰ ਦਿੱਤੀ ਜਾਵੇ। ਮਾਮਲੇ ਦੀ ਤੁਰੰਤ ਸੁਣਵਾਈ […]

Manipur Violence: ਮਣੀਪੁਰ ‘ਚ ਮੁੜ ਭੜਕੀ ਹਿੰਸਾ, ਗੋਲੀਬਾਰੀ ਦੌਰਾਨ 9 ਜਣਿਆ ਦੀ ਮੌਤ

Manipur

ਚੰਡੀਗੜ੍ਹ, 14 ਜੂਨ 2023: ਮਣੀਪੁਰ (Manipur) ‘ਚ ਹਿੰਸਾ ਰੁਕਣ ਦਾ ਨਾਂ ਨਹੀਂ ਲੈ ਰਹੀ ਹੈ, ਬੁੱਧਵਾਰ ਨੂੰ ਪੁਲਿਸ ਨੇ ਦੱਸਿਆ ਕਿ ਇੰਫਾਲ ਪੂਰਬੀ ਜ਼ਿਲੇ ਦੇ ਖਾਮੇਨਲੋਕ ਖੇਤਰ ‘ਚ ਦੇਰ ਰਾਤ ਗੋਲੀਬਾਰੀ ਦੀ ਘਟਨਾ ਵਾਪਰੀ ਹੈ। ਇਸ ‘ਚ 9 ਜਣਿਆ ਦੀ ਮੌਤ ਹੋ ਗਈ, ਜਦਕਿ 10 ਹੋਰ ਜ਼ਖਮੀ ਹੋ ਗਏ। ਪੁਲਿਸ ਮੁਤਾਬਕ ਹਥਿਆਰਬੰਦ ਵਿਦਰੋਹੀਆਂ ਨੇ ਇੰਫਾਲ […]

ਅੰਮ੍ਰਿਤਸਰ ‘ਚ ਦਿਨ ਦਿਹਾੜੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

Amritsar

ਅੰਮ੍ਰਿਤਸਰ , 24 ਮਈ 2023: ਅੰਮ੍ਰਿਤਸਰ (Amritsar) ਦੇ ਪਿੰਡ ਸਠਿਆਲਾ ਵਿੱਚ ਅੱਜ ਇੱਕ ਨੌਜਵਾਨ ਦਾ ਤਿੰਨ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦਾ ਨਾਂ ਜਰਨੈਲ ਸਿੰਘ ਦੱਸਿਆ ਜਾ ਰਿਹਾ ਹੈ। ਜਿਸ ਨੂੰ ਅਣਪਛਾਤੇ ਵਿਅਕਤੀਆਂ ਨੇ 24-25 ਗੋਲੀਆਂ ਮਾਰੀਆਂ ਗਈਆਂ ਸਨ। ਜਰਨੈਲ ਸਿੰਘ ਦਾ ਸੰਬੰਧ ਗੋਪੀ ਘਨਸ਼ਿਆਮਪੁਰੀਆ ਗੈਂਗ ਨਾਲ ਦੱਸਿਆ ਜਾਂਦਾ […]