July 7, 2024 4:27 pm

ਕਪੂਰਥਲਾ ‘ਚ ਦੋ ਧਿਰਾਂ ਵਿਚਾਲੇ ਝੜੱਪ ਤੋਂ ਬਾਅਦ ਗੋਲੀਬਾਰੀ, 6 ਜਣਿਆਂ ਖ਼ਿਲਾਫ਼ FIR ਦਰਜ

night firing

ਚੰਡੀਗੜ੍ਹ, 05 ਜੂਨ 2023: ਪੰਜਾਬ ਦੇ ਕਪੂਰਥਲਾ (Kapurthala) ਸ਼ਹਿਰ ਦੇ ਮੁਹੱਲਾ ਮਹਿਤਾਬਗੜ੍ਹ ‘ਚ ਐਤਵਾਰ ਦੇਰ ਰਾਤ ਦੋ ਗੁੱਟਾਂ ਵਿਚਾਲੇ ਝੜੱਪ ਤੋਂ ਬਾਅਦ ਗੋਲੀਬਾਰੀ ਦੀ ਖ਼ਬਰ ਸਾਹਮਣੇ ਆਈ ਹੈ । ਇਸ ਗੋਲੀਬਾਰੀ ਵਿੱਚ ਦੋ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ ਹਨ, ਜਿਨ੍ਹਾਂ ਨੂੰ ਦੇਰ ਰਾਤ ਕਪੂਰਥਲਾ ਦੇ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਡਾਕਟਰਾਂ ਨੇ ਇੱਕ ਜ਼ਖ਼ਮੀ […]