July 4, 2024 9:36 pm

ਸੈਰ-ਸਪਾਟੇ ਨੂੰ ਪੂਰੀ ਸਮਰੱਥਾ ਅਨੁਸਾਰ ਵਿਕਸਿਤ ਕਰਨਾ ਪੰਜਾਬ ਸਰਕਾਰ ਦੀਆਂ ਮੁੱਖ ਤਰਜ਼ੀਹਾਂ ‘ਚੋਂ ਇਕ: ਅਨਮੋਲ ਗਗਨ ਮਾਨ

Tourism

ਚੰਡੀਗੜ੍ਹ/ਨਵੀਂ ਦਿੱਲੀ, 19 ਨਵੰਬਰ 2023 : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਵੱਲੋਂ ਸੂਬੇ ਵਿਚ ਈਕੋ-ਟੂਰਿਜ਼ਮ, ਐਡਵੈਂਚਰ ਤੇ ਵਾਟਰ ਸਪੋਰਟਸ ਤੇ ਸੈਰ-ਸਪਾਟੇ (Tourism) ਨੂੰ ਸਮੁੱਚੇ ਰੂਪ ਵਿਚ ਵਿਕਸਿਤ ਕਰਨ ਨੂੰ ਸਰਕਾਰ ਦੀਆਂ ਮੁੱਖ ਤਰਜ਼ੀਹਾਂ ਵਿਚ ਰੱਖਣ ਦਾ ਜ਼ਿਕਰ ਕਰਦਿਆਂ ਪੰਜਾਬ ਦੇ ਸੈਰ-ਸਪਾਟਾ, ਸਭਿਆਚਾਰਕ ਮਾਮਲੇ ਅਤੇ ਨਿਵੇਸ਼ ਪ੍ਰੋਤਸਾਹਨ ਮੰਤਰੀ ਅਨਮੋਲ […]

ਪੰਜਾਬ ਟੂਰਿਜ਼ਮ ਸਮਿਟ: ਪੰਜਾਬ ਸੈਰ-ਸਪਾਟਾ ਖੇਤਰ ‘ਚ ਨਵੀਆਂ ਉਚਾਈਆਂ ਛੂਹੇਗਾ

tourism

ਐਸ.ਏ.ਐਸ. ਨਗਰ/ਚੰਡੀਗੜ੍ਹ, 11 ਸਤੰਬਰ 2023: ਈਕੋ ਅਤੇ ਫਾਰਮ ਟੂਰਿਜ਼ਮ ਦੀ ਸਫਲਤਾਪੂਰਵਕ ਸ਼ੁਰੂਆਤ ਕਰਦਿਆਂ ਸੈਰ-ਸਪਾਟੇ (tourism) ਪ੍ਰਤੀ ਪੰਜਾਬ ਦੀ ਵਚਨਬੱਧਤਾ ਤਹਿਤ ਐਮਿਟੀ ਯੂਨੀਵਰਸਿਟੀ, ਮੋਹਾਲੀ ਵਿਖੇ ਆਪਣੀ ਕਿਸਮ ਦੇ ਪਹਿਲੇ ‘ਟੂਰਿਜ਼ਮ ਸਮਿਟ ਐਂਡ ਟਰੈਵਲ ਮਾਰਟ-2023’ ਦੌਰਾਨ ਸੈਰ-ਸਪਾਟੇ ਦੀਆਂ ਅਣਛੋਹੀਆਂ ਸੰਭਾਵਨਾਵਾਂ ‘ਤੇ ਇੱਕ ਮਹੱਤਵਪੂਰਨ ਸੈਸ਼ਨ ਕਰਵਾਇਆ ਗਿਆ। ਈਕੋ ਅਤੇ ਫਾਰਮ ਟੂਰਿਜ਼ਮ ‘ਤੇ ਇਸ ਸੈਸ਼ਨ ਨੇ ਸੂਬੇ ਦੀ ਅਮੀਰ […]

ਸੈਰ-ਸਪਾਟਾ ਸੰਮੇਲਨ ਪੰਜਾਬ ਦੀ ਆਰਥਿਕਤਾ ਨੂੰ ਹੋਰ ਉੱਚਾ ਚੁੱਕਣ ‘ਚ ਨਿਭਾਏਗਾ ਅਹਿਮ ਭੂਮਿਕਾ: ਅਨਮੋਲ ਗਗਨ ਮਾਨ

Tourism Summit

ਚੰਡੀਗੜ੍ਹ, 06 ਸਤੰਬਰ 2023: “ਪਹਿਲਾ ਪੰਜਾਬ ਟੂਰਿਜ਼ਮ ਸਮਿਟ ਐਂਡ ਟਰੈਵਲ ਮਾਰਟ 2023” (Tourism Summit) ਸੂਬੇ ਦੇ ਸੈਰ ਸਪਾਟੇ ਲਈ ਨਵੇਂ ਰਾਹ ਖੋਲ੍ਹ ਦੇਵੇਗਾਂ ਉਕਤ ਪ੍ਰਗਟਾਵਾ ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰ ਮਾਮਲਿਆਂ ਬਾਰੇ ਮੰਤਰੀ ਅਨਮੋਲ ਗਗਨ ਮਾਨ ਨੇ ਕੀਤਾ। ਉਹ ਅੱਜ ਇੱਥੇ 11 ਤੋਂ 13 ਸਤੰਬਰ, 2023 ਤੱਕ ਹੋਣ ਵਾਲੇ “ਪਹਿਲੇ ਪੰਜਾਬ ਟੂਰਿਜ਼ਮ ਸਮਿਟ ਐਂਡ […]

ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸੈਰ-ਸਪਾਟਾ ਨੂੰ ਉਤਸ਼ਾਹਿਤ ਕਰਨ ਲਈ ਪਹਿਲੇ ਪੰਜਾਬ ਟੂਰਿਜ਼ਮ ਸਮਿਟ ਤੇ ਟਰੈਵਲ ਮਾਰਟ ਦੀ ਸ਼ੁਰੂਆਤ ਕਰਨ ਦਾ ਐਲਾਨ

Tourism

ਚੰਡੀਗੜ੍ਹ/ਜੈਪੁਰ, 23 ਅਗਸਤ, 2023: ਪੰਜਾਬ ਸਰਕਾਰ ਨੇ ਸੂਬੇ ਦੀ ਅਮੀਰ ਵਿਰਾਸਤ, ਪਰੰਪਰਾਵਾਂ, ਕਲਾ ਦੇ ਰੂਪਾਂ ਅਤੇ ਰੀਤੀ-ਰਿਵਾਜਾਂ ਦੇ ਪਸਾਰ ਲਈ ਅੱਜ ਆਪਣੀ ਕਿਸਮ ਦੇ ਪਹਿਲੇ ‘ਪੰਜਾਬ ਟੂਰਿਜ਼ਮ ਸਮਿਟ ਐਂਡ ਟਰੈਵਲ ਮਾਰਟ ’ ਦੀ ਸ਼ੁਰੂਆਤ ਕਰਨ ਲਈ ਕਈ ਰਣਨੀਤਕ ਪਹਿਲਕਦਮੀਆਂ ਦਾ ਐਲਾਨ ਕੀਤਾ ਹੈ । ਇਹ ਨਵੀਨਤਮ ਸਮਾਗਮ 11 ਤੋਂ 13 ਸਤੰਬਰ ਤੱਕ ਮੋਹਾਲੀ ਵਿਖੇ ਆਯੋਜਿਤ […]