July 5, 2024 12:55 am

ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਏਗੀ: ਬਲਕਾਰ ਸਿੰਘ

BALKAR SINGH

ਚੰਡੀਗੜ੍ਹ, 22 ਅਗਸਤ 2023: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬਾ ਵਾਸੀਆਂ ਨੂੰ ਬੁਨਿਆਦੀ ਸਹੂਲਤਾਂ, ਸਾਫ਼ ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਹੈ। ਇਸ ਉਦੇਸ਼ ਦੀ ਪੂਰਤੀ ਲਈ ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ (BALKAR SINGH) ਨੇ ਕਿਹਾ ਕਿ ਸੂਬੇ ਭਰ ‘ਚ ਚੱਲ ਰਹੇ ਵਿਕਾਸ ਕਾਰਜਾਂ ਲਈ […]

CM ਭਗਵੰਤ ਸਿੰਘ ਮਾਨ ਵੱਲੋਂ ਫਸਲਾਂ ਦੇ ਨੁਕਸਾਨ ਦੇ ਰਾਹਤ ਲਈ 186 ਕਰੋੜ ਰੁਪਏ ਜਾਰੀ: ਬ੍ਰਮ ਸ਼ੰਕਰ ਜਿੰਪਾ

Bram Shankar Jimpa

ਚੰਡੀਗੜ੍ਹ, 22 ਅਗਸਤ 2023: ਮਾਲ, ਮੁੜ ਵਸੇਬਾਂ ਤੇ ਆਫਤ ਪ੍ਰਬੰਧਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਜਾਣਕਾਰੀ ਦਿੱਤੀ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੜ੍ਹਾਂ (Flood) ਕਾਰਣ ਪ੍ਰਭਾਵਿਤ ਜ਼ਿਲ੍ਹਿਆਂ ਦੇ ਕਿਸਾਨਾਂ ਦੀ ਫਸਲ ਦੇ ਨੁਕਸਾਨ ਦੀ ਭਰਪਾਈ ਲਈ 186 ਕਰੋੜ ਰੁਪਏ ਤੋਂ ਵੀ ਜ਼ਿਆਦਾ ਦੀ ਰਾਸ਼ੀ ਜਾਰੀ ਕਰ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਸੂਬੇ […]

ਅੰਬਾਲਾ ‘ਚ ਪੁਲਿਸ ਨੇ ਕਈ ਕਿਸਾਨਾਂ ਨੂੰ ਹਿਰਾਸਤ ‘ਚ ਲਿਆ, ਚੰਡੀਗੜ੍ਹ ਦੀਆਂ ਸਰਹੱਦਾਂ ‘ਤੇ ਪੁਲਿਸ ਤਾਇਨਾਤ

Ambala

ਚੰਡੀਗੜ੍ਹ, 22 ਅਗਸਤ, 2023: ਹੜ੍ਹਾਂ ਕਾਰਨ ਹੋਏ ਨੁਕਸਾਨ ਦੇ ਮੁਆਵਜ਼ੇ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਕਰਨ ਲਈ ਚੰਡੀਗੜ੍ਹ ਵੱਲ ਜਾ ਰਹੇ ਕਈ ਕਿਸਾਨਾਂ ਨੂੰ ਹਰਿਆਣਾ ਦੇ ਅੰਬਾਲਾ (Ambala) ‘ਚ ਹਿਰਾਸਤ ‘ਚ ਲੈ ਲਿਆ ਗਿਆ। ਸ਼ੰਭੂ ਸਰਹੱਦ ‘ਤੇ ਕਿਸਾਨਾਂ ਨੂੰ ਹਿਰਾਸਤ ‘ਚ ਲੈਣ ਤੋਂ ਬਾਅਦ ਬੱਸ ਰਾਹੀਂ ਥਾਣੇ ਲਿਜਾਇਆ ਗਿਆ ਹੈ । ਇਸ ਤੋਂ ਇੱਕ […]

ਪੰਜਾਬ ਸਰਕਾਰ ਵੱਲੋਂ 29 ਆਈਏਐਸ ਤੇ ਪੀਸੀਐਸ ਅਧਿਕਾਰੀਆਂ ਦੇ ਤਬਾਦਲੇ

Punjab Government

ਚੰਡੀਗੜ੍ਹ, 22 ਅਗਸਤ, 2023: ਪੰਜਾਬ ਸਰਕਾਰ (Punjab Government) ਨੇ ਇੱਕ ਵਾਰ ਫਿਰ IAS ਅਤੇ PCS ਅਧਿਕਾਰੀਆਂ ਦੇ ਤਬਾਦਲੇ ਦੇ ਹੁਕਮ ਜਾਰੀ ਕੀਤੇ ਹਨ। ਇਨ੍ਹਾਂ ਵਿੱਚ 16 ਆਈਏਐਸ ਅਤੇ 13 ਪੀਸੀਐਸ ਅਧਿਕਾਰੀ ਸ਼ਾਮਲ ਹਨ। ਸਾਰੇ ਅਧਿਕਾਰੀਆਂ ਨੂੰ ਨਵੇਂ ਵਿਭਾਗਾਂ ਦਾ ਚਾਰਜ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ (Punjab Government) ਵੱਲੋਂ ਸਮੇਂ-ਸਮੇਂ ‘ਤੇ ਅਧਿਕਾਰੀਆਂ ਦੇ […]

ਮੋਹਾਲੀ: ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਅੰਦਰ ਤੇ ਬਾਹਰ 100 ਮੀਟਰ ਦੇ ਘੇਰੇ ‘ਚ ਧਰਨੇ, ਰੈਲੀਆਂ ਕਰਨ ‘ਤੇ ਪਾਬੰਦੀ

paying guests

ਐਸ.ਏ.ਐਸ.ਨਗਰ, 22 ਅਗਸਤ, 2023: ਜ਼ਿਲ੍ਹਾ ਮੈਜਿਸਟਰੇਟ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ( Mohali ) ਆਸ਼ਿਕਾ ਜੈਨ ਨੇ ਫੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸੈਕਟਰ-76, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀ ਚਾਰਦੀਵਾਰੀ ਦੇ ਅੰਦਰ ਅਤੇ ਚਾਰਦੀਵਾਰੀ ਦੇ ਬਾਹਰ 100 ਮੀਟਰ ਤੱਕ ਦੇ ਘੇਰੇ ਵਿੱਚ ਧਰਨੇ (Protest)  ਅਤੇ ਰੈਲੀਆਂ ਕਰਨ […]

ਕ੍ਰਾਂਤੀਕਾਰੀ ਕਿਸਾਨ ਯੂਨੀਅਨ ਨੇ ਮੋਗਾ-ਲੁਧਿਆਣਾ ਰੋਡ ’ਤੇ ਸਰਕਾਰ ਖ਼ਿਲਾਫ਼ ਦਿੱਤਾ ਧਰਨਾ

Moga

ਮੋਗਾ, 22 ਅਗਸਤ 2023: ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਮੁਆਵਜ਼ਾ ਦਿਵਾਉਣ ਲਈ ਅੱਜ ਵੱਖ-ਵੱਖ ਕਿਸਾਨਾਂ ਜਥੇਬੰਦੀਆਂ ਦੀ ਤਰਫੋਂ ਚੰਡੀਗੜ੍ਹ ਵਿਖੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਨ ਲਈ ਇਕੱਠੇ ਹੋ ਰਹੇ ਸਨ, ਪਰ ਪੰਜਾਬ ਪੁਲਿਸ ਦੀ ਤਰਫੋਂ ਕਿਸਾਨਾਂ ਨੂੰ ਚੰਡੀਗੜ੍ਹ ਜਾਣ ਤੋਂ ਰੋਕ ਦਿੱਤਾ | ਜਿਸਦੇ ਚੱਲਦੇ ਸਵੇਰ ਤੋਂ ਹੀ ਕਿਸਾਨਾਂ ਨੇ ਪੂਰੇ ਪੰਜਾਬ ‘ਚ ਰੋਸ ਪ੍ਰਦਰਸ਼ਨ […]

ਲੌਂਗੋਵਾਲ ਵਿਖੇ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਦੀ ਅਹਿਮ ਬੈਠਕ

Samyukta Kisan Morcha

ਚੰਡੀਗੜ੍ਹ, 22 ਅਗਸਤ 2023: ਸੰਗਰੂਰ ਦੇ ਲੌਂਗੋਵਾਲ ਵਿਖੇ ਬੀਤੇ ਦਿਨ ਵਾਪਰੇ ਘਟਨਾਕ੍ਰਮ ਦੇ ਰੋਸ ਵਜੋਂ ਅਗਲਾ ਫ਼ੈਸਲਾ ਲੈਣ ਲਈ ਸੰਯੁਕਤ ਕਿਸਾਨ ਮੋਰਚੇ (Samyukta Kisan Morcha) ਦੇ ਆਗੂ ਅਹਿਮ ਬੈਠਕ ਲਈ ਲੌਂਗੋਵਾਲ ਪਹੁੰਚੇ ਹਨ | ਪ੍ਰਾਪਤ ਜਾਣਕਾਰੀ ਗੁਰਦੂਆਰਾ ਕੈਂਬੋਵਾਲ ਵਿਖੇ ਬੈਠਕ ਕੀਤੀ ਜਾ ਰਹੀ ਹੈ | ਇਸਦੇ ਨਾਲ ਹੀ ਖ਼ਬਰ ਹੈ ਕਿ ਬੀਤੇ ਦਿਨ ਪੁਲਿਸ ਅਤੇ […]

ਲੌਂਗੋਵਾਲ ਘਟਨਾਕ੍ਰਮ ’ਚ ਪੁਲਿਸ ਵੱਲੋਂ 50 ਤੋਂ ਵੱਧ ਕਿਸਾਨਾਂ ’ਤੇ ਪਰਚਾ ਦਰਜ

Longowal

ਚੰਡੀਗੜ੍ਹ, 22 ਅਗਸਤ 2023: ਪੰਜਾਬ ਦੇ ਸੰਗਰੂਰ ਜ਼ਿਲ੍ਹੇ ਦੇ ਲੌਂਗੋਵਾਲ (Longowal) ਇਲਾਕੇ ਵਿੱਚ ਬੀਤੇ ਦਿਨ ਪੁਲਿਸ ਅਤੇ ਕਿਸਾਨਾਂ ਦਰਮਿਆਨ ਹੋਈ ਝੜੱਪ ਦੇ ਸਬੰਧ ਵਿੱਚ ਥਾਣਾ ਲੌਂਗੋਵਾਲ ਦੀ ਪੁਲਿਸ ਨੇ 18 ਕਿਸਾਨਾਂ ਅਤੇ 35 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਇਰਾਦਾ ਕਤਲ, ਡਿਊਟੀ ਵਿੱਚ ਵਿਘਨ ਪਾਉਣ, ਕੁੱਟਮਾਰ ਕਰਨ ਦੇ ਦੋਸ਼ਾਂ ਤਹਿਤ ਪਰਚਾ ਦਰਜ ਕੀਤਾ ਗਿਆ ਹੈ। ਐਸਐਚਓ ਥਾਣਾ ਲੌਂਗੋਵਾਲ […]

ਪੰਜਾਬ ਸਰਕਾਰ ਵੱਲੋਂ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ‘ਚ ਫਸਲਾਂ ਦੇ ਨੁਕਸਾਨ ਲਈ ਮੁਆਵਜ਼ਾ ਰਾਸ਼ੀ ਜਾਰੀ

Punjab government

ਅੰਮ੍ਰਿਤਸਰ 22 ਅਗਸਤ 2023: ਪੰਜਾਬ ਸਰਕਾਰ (Punjab government) ਨੇ ਕਿਸਾਨਾਂ ਨੂੰ ਰਾਹਤ ਦਿੰਦਿਆਂ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਫਸਲਾਂ ਦੇ ਨੁਕਸਾਨ ਲਈ 186 ਕਰੋੜ ਰੁਪਏ ਜਾਰੀ ਕੀਤੇ ਹਨ | ਇਸਦੀ ਜਾਣਕਾਰੀ ਕੈਬਿਨਟ ਮੰਤਰੀ ਬ੍ਰਹਮ ਸ਼ੰਕਰ ਜ਼ਿੰਪਾ ਨੇ ਦਿੱਤੀ ਹੈ | ਸੂਬੇ ਦੇ 16 ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਫੰਡ ਜਾਰੀ ਕੀਤੇ ਹਨ | ਮੰਤਰੀ ਬ੍ਰਹਮ ਸ਼ੰਕਰ […]

ਕਿਸਾਨਾਂ ਨੂੰ ਚੰਡੀਗੜ੍ਹ ਜਾਣ ਤੋਂ ਰੋਕਣ ਲਈ ਪਟਿਆਲਾ ਪੁਲਿਸ ਵੱਲੋਂ ਨਾਕੇਬੰਦੀ

Patiala Police

ਪਟਿਆਲਾ, 22 ਅਗਸਤ 2023: ਕਿਸਾਨਾਂ ਨੂੰ ਚੰਡੀਗੜ੍ਹ ਜਾਣ ਤੋਂ ਰੋਕਣ ਲਈ ਪਟਿਆਲਾ ਪੁਲਿਸ (Patiala Police) ਵੱਲੋਂ ਇੰਟਰਸਟੇਟ ਦੋ ਵੱਡੀਆਂ ਨਾਕੇਬੰਦੀਆ ਕੀਤੀਆਂ ਗਈਆਂ ਹਨ | ਜਿਸ ਵਿੱਚ ਪੰਜਾਬ ਵਿੱਚ ਦਾਖਲ ਹੋਣ ਵਾਲੀ ਸਰਹੱਦ ਸ਼ੰਭੂ ਬਾਰਡਰ ਨੂੰ ਸੀਲ ਕੀਤਾ ਗਿਆ ਹੈ | ਉੱਥੇ ਹੀ ਮੋਹਾਲੀ ਦੇ ਏਅਰਪੋਰਟ ਰੋਡ ਨਜ਼ਦੀਕ ਹਾਈਵੇ ਟੋਲ ਉਤੇ ਵੀ ਵੱਡੀਆਂ ਸੰਖਿਆ ਵਿੱਚ ਪੁਲਿਸ […]