July 7, 2024 6:23 pm

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਮੁਆਵਜ਼ਾ ਦੇਣ ਦੇ ਕੰਮ ਦਾ ਲਿਆ ਜਾਇਜ਼ਾ

Flood

ਪਟਿਆਲਾ, 19 ਅਗਸਤ 2023: ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਹੜ੍ਹਾਂ (Flood) ਤੋਂ ਪ੍ਰਭਾਵਤ ਲੋਕਾਂ ਨੂੰ ਮੁਆਵਜ਼ਾ ਦੇਣ ਦੇ ਕੰਮ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਤੇ ਹੋਰ ਜ਼ਿਲ੍ਹਾ ਅਧਿਕਾਰੀਆਂ ਨਾਲ ਇੱਕ ਬੈਠਕ ਕੀਤੀ। ਇਸ ਮੌਕੇ ਸਿਹਤ ਮੰਤਰੀ ਨੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹੜ੍ਹਾਂ ਦੌਰਾਨ ਲੋਕਾਂ ਦੇ ਬਚਾਅ ਤੇ ਰਾਹਤ ਕਾਰਜਾਂ […]

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹੜ੍ਹ ਪ੍ਰਭਾਵਿਤ ਲੋਕਾਂ ਲਈ ਰਾਹਤ ਸੇਵਾਵਾਂ ਨਿਰੰਤਰ ਜਾਰੀ

ਹੜ੍ਹ ਪ੍ਰਭਾਵਿਤ

ਅੰਮ੍ਰਿਤਸਰ, 12 ਜੁਲਾਈ 2023: ਪੰਜਾਬ ’ਚ ਹੜ੍ਹਾਂ ਦੀ ਮਾਰ ਝੱਲ ਰਹੇ ਲੋਕਾਂ ਦੀ ਮੱਦਦ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਰਾਹਤ ਕਾਰਜ ਲਗਾਤਾਰ ਜਾਰੀ ਹਨ ਅਤੇ ਇਸ ਤਹਿਤ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠਲੇ ਵੱਖ-ਵੱਖ ਗੁਰਦੁਆਰਾ ਸਾਹਿਬਾਨ ਤੋਂ ਲੰਗਰ ਅਤੇ ਹੋਰ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ। ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਜਾਣਕਾਰੀ ਦਿੰਦਿਆਂ […]

ਪੰਜਾਬ ਵੱਲੋਂ ਆਫਤਨ ਫੰਡ ‘ਚੋਂ 33.50 ਕਰੋੜ ਰੁਪਏ ਪਹਿਲਾਂ ਹੀ ਜਾਰੀ, 71 ਕਰੋੜ ਰੁਪਏ ਹੋਰ ਜਾਰੀ ਕਰਨ ਦੀ ਦਿੱਤੀ ਮਨਜ਼ੂਰੀ

DISASTER FUND

ਰੂਪਨਗਰ/ਚੰਡੀਗੜ੍ਹ, 12 ਜੁਲਾਈ 2023: ਪੰਜਾਬ ਦੇ ਜਲ ਸਰੋਤ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਇਥੇ ਜ਼ਮੀਨੀ ਪੱਧਰ ‘ਤੇ ਜਾ ਕੇ ਹੋਏ ਨੁਕਸਾਨ ਤੇ ਸਥਿਤੀ ਦਾ ਜਾਇਜ਼ਾ ਲੈਣ ਲਈ ਰੂਪਨਗਰ ਜ਼ਿਲੇ ਵਿੱਚ ਸਿਸਵਾਂ ਤੇ ਬੁਧਕੀ ਨਦੀ ਦਾ ਦੌਰਾ ਕੀਤਾ। ਮੀਤ ਹੇਅਰ ਨੇ ਕਿਹਾ ਕਿ ਪਹਾੜੀ ਇਲਾਕਿਆਂ ਦੇ ਨਾਲ-ਨਾਲ ਪੰਜਾਬ ਵਿੱਚ ਭਾਰੀ ਮੀਂਹ ਪੈਣ ਕਾਰਨ ਬਹੁਤ […]

ਹੜ੍ਹ ਪ੍ਰਭਾਵਿਤ ਲੋਕਾਂ ਨੂੰ ਚਿੰਤਾ ਕਰਨ ਦੀ ਲੋੜ ਨਹੀਂ, ਪ੍ਰਸ਼ਾਸਨ ਤਨਦੇਹੀ ਨਾਲ ਸਥਿਤੀ ਨਾਲ ਨਜਿੱਠੇਗਾ: ਡੀ.ਸੀ ਆਸ਼ਿਕਾ ਜੈਨ

Flood

ਆਲਮਗੀਰ (ਡੇਰਾਬੱਸੀ), 11 ਜੁਲਾਈ, 2023: ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਹਾ ਕਿ ਘੱਗਰ ਦੇ ਆਲਮਗੀਰ ਬੰਨ੍ਹ ਚ ਪਏ ਪਾੜ ਨੂੰ ਜਲਦੀ ਹੀ ਮੁਰੰਮਤ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਹੌਲੀ-ਹੌਲੀ ਪਾਣੀ ਘੱਟਣਾ ਸ਼ੁਰੂ ਹੋ ਗਿਆ ਹੈ। ਹੁਣ ਸਿਰਫ਼ ਖੇਤ ਹੀ ਹੜ੍ਹ ਦੇ ਪਾਣੀ ਵਿੱਚ ਡੁੱਬੇ ਹੋਏ ਹਨ ਜਦੋਂ ਕਿ ਘਰ ਸੁਰੱਖਿਅਤ ਹਨ। ਉਹ ਐਸ ਐਸ […]