July 4, 2024 11:04 pm

Punjab News: ਨਵਾਂਸ਼ਹਿਰ ‘ਚ ਬਰਸਾਤੀ ਪਾਣੀ ਕਾਰਨ ਕਈ ਪਿੰਡਾਂ ਨਾਲ ਟੁੱਟਿਆ ਸੰਪਰਕ

Nawanshahr

ਚੰਡੀਗੜ੍ਹ, 29 ਜੂਨ 2024: ਨਵਾਂਸ਼ਹਿਰ (Nawanshahr) ਦੇ ਵਿਧਾਨ ਸਭਾ ਹਲਕਾ ਅਧੀਨ ਪੈਂਦੇ ਬਲਾਚੌਰ ਅਤੇ ਪਹਾੜੀਆਂ ਇਲਾਕਿਆਂ ‘ਚ ਪਏ ਭਾਰੀ ਮੀਂਹ ਕਾਰਨ ਕਸਬਾ ਕਾਠਗੜ੍ਹ ਸਮੇਤ ਕਈ ਪਿੰਡਾਂ ਦਾ ਜ਼ਿਲਾ ਹੈੱਡਕੁਆਰਟਰ ਨਾਲ ਸੰਪਰਕ ਟੁੱਟ ਗਿਆ ਹੈ। ਅਚਾਨਕ ਪਏ ਮੀਂਹ ਨੇ ਲੋਕਾਂ ਦੀਆਂ ਮੁਸ਼ਕਿਲਾਂ ਵਧਾ ਦਿੱਤੀਆਂ ਹਨ | ਦੂਜੇ ਪਾਸੇ ਇਸਦਾ ਦੂਜਾ ਕਾਰਨ ਸ਼ਿਵਾਲਿਕ ਦੀਆਂ ਪਹਾੜੀਆਂ ਤੋਂ ਆ […]

Delhi: ਦਿੱਲੀ ‘ਚ ਭਾਰੀ ਮੀਂਹ ਕਾਰਨ ਹੜ੍ਹ ਵਰਗੇ ਹਲਾਤ, ਲੋਕਾਂ ਦੇ ਘਰਾਂ ‘ਚ ਭਰਿਆ ਪਾਣੀ ਤੇ ਵਾਹਨ ਡੁੱਬੇ

Delhi

ਚੰਡੀਗੜ੍ਹ, 28 ਜੂਨ 2024: ਦੇਸ਼ ਦੀ ਰਾਜਧਾਨੀ ਦਿੱਲੀ (Delhi) ‘ਚ ਮਾਨਸੂਨ ਨੇ ਦਸਤਕ ਦੇ ਦਿੱਤੀ ਹੈ ਅਤੇ ਭਾਰੀ ਬਾਰਿਸ਼ ਹੋ ਰਹੀ ਹੈ | ਇਸਦੇ ਚੱਲਦੇ ਦਿੱਲੀ ਦੀਆਂ ਕਈ ਥਾਵਾਂ ‘ਤੇ ਪਾਣੀ ਭਰ ਗਿਆ ਅਤੇ ਹੜ੍ਹ ਵਰਗ ਹਲਾਤ ਬਣੇ ਹੋਏ ਹਨ | ਦਿੱਲੀ ਐਨ.ਸੀ ਆਰ (Delhi) ਦੇ ਕਈ ਇਲਾਕਿਆਂ ‘ਚ ਭਾਰੀ ਮੀਂਹ ਕਾਰਨ ਸੜਕਾਂ ਅਤੇ ਘਰਾਂ […]

CM ਭਗਵੰਤ ਮਾਨ ਨੇ ਘੱਗਰ ਨਦੀ ਦੇ ਨਾਲ ਲੱਗਦੇ ਇਲਾਕਿਆਂ ’ਚ ਚੱਲ ਰਹੇ ਹੜ੍ਹ ਰੋਕੂ ਕਾਰਜਾਂ ਦਾ ਲਿਆ ਜਾਇਜ਼ਾ

Ghaggar

ਸੰਗਰੂਰ, 19 ਜੂਨ 2024: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਘੱਗਰ ਨਦੀ (Ghaggar) ਦੇ ਨਾਲ ਲਗਦੇ ਹੜ੍ਹ ਸੰਭਾਵੀ ਇਲਾਕਿਆਂ ਦਾ ਦੌਰਾ ਕਰਕੇ ਜ਼ਮੀਨੀ ਪੱਧਰ ’ਤੇ ਹੜ੍ਹਾਂ ਨਾਲ ਨਜਿੱਠਣ ਸਬੰਧੀ ਤਿਆਰੀਆਂ ਦਾ ਜਾਇਜ਼ਾ ਲਿਆ। ਮੁੱਖ ਮੰਤਰੀ ਨੇ ਸੂਬਾ ਸਰਕਾਰ ਦੇ ਉੱਚ ਅਧਿਕਾਰੀਆਂ ਨਾਲ ਘੱਗਰ ਨਦੀ ਦੇ ਨਾਲ ਲਗਦੇ ਇਲਾਕਿਆਂ ਦਾ ਦੌਰਾ ਕਰ […]

ਮਿਜ਼ੋਰਮ ‘ਚ ਭਾਰੀ ਬਾਰਿਸ਼ ਕਾਰਨ ਸੱਤ ਜਣਿਆਂ ਦੀ ਗਈ ਜਾਨ, ਲੋਕ ਘਰ ਛੱਡਣ ਲਈ ਹੋਏ ਮਜ਼ਬੂਰ

Mizoram

ਚੰਡੀਗੜ੍ਹ, 28 ਮਈ 2024: ਮਿਜ਼ੋਰਮ (Mizoram) ‘ਚ ਭਾਰੀ ਬਾਰਿਸ਼ ਨੇ ਤਬਾਹੀ ਮਚਾ ਦਿੱਤੀ ਹੈ | ਉੱਥੇ ਹੀ ਰਜਧਾਨੀ ਆਈਜ਼ੌਲ ਦੇ ਬਾਹਰੀ ਇਲਾਕੇ ‘ਚ ਭਾਰੀ ਮੀਂਹ ਕਾਰਨ ਇਕ ਖਾਨ ਢਹਿ ਗਈ। ਇਸ ਹਾਦਸੇ ਵਿੱਚ ਸੱਤ ਜਣਿਆਂ ਦੀ ਜਾਨ ਚਲੀ ਗਈ। ਪੁਲਿਸ ਵਾਲੇ ਬਚਾਅ ਕਾਰਜ ਵਿੱਚ ਲੱਗੇ ਹੋਏ ਹਨ। ਭਾਰੀ ਮੀਂਹ ਕਾਰਨ ਨਦੀਆਂ ਦਾ ਪੱਧਰ ਵੀ ਵਧ […]

ਤਾਮਿਲਨਾਡੂ ‘ਚ ਹੜ੍ਹ ਕਾਰਨ 3 ਜਣਿਆਂ ਦੀ ਮੌਤ, ਟਰੇਨ ‘ਚ ਫਸੇ ਲਗਭਗ 800 ਯਾਤਰੀਆਂ ਨੂੰ ਕੱਢਣ ‘ਚ ਜੁਟੀ NDRF

Tamil Nadu

ਚੰਡੀਗੜ੍ਹ, 19 ਦਸੰਬਰ 2023: ਤਾਮਿਲਨਾਡੂ (Tamil Nadu) ਦੇ ਦੱਖਣੀ ਜ਼ਿਲ੍ਹੇ ਇਨ੍ਹੀਂ ਦਿਨੀਂ ਹੜ੍ਹ ਵਰਗੀ ਸਥਿਤੀ ਦਾ ਸਾਹਮਣਾ ਕਰ ਰਹੇ ਹਨ। ਦਰਅਸਲ, ਇਨ੍ਹਾਂ ਜ਼ਿਲ੍ਹਿਆਂ ਵਿੱਚ ਪਿਛਲੇ ਤਿੰਨ ਦਿਨਾਂ ਤੋਂ ਭਾਰੀ ਮੀਂਹ ਪੈ ਰਿਹਾ ਹੈ। ਇਸ ਕਾਰਨ ਕਈ ਇਲਾਕੇ ਪਾਣੀ ਵਿਚ ਡੁੱਬ ਗਏ ਹਨ। ਮੀਡੀਆ ਰਿਪੋਰਟਾਂ ਮੁਤਾਬਕ ਤਾਮਿਲਨਾਡੂ ਵਿੱਚ ਮੀਂਹ ਅਤੇ ਹੜ੍ਹ ਕਾਰਨ ਪੈਦਾ ਹੋਏ ਹਲਾਤਾਂ ਵਿੱਚ […]

ਉੱਤਰੀ ਸਿੱਕਮ ਦੇ ਹੜ੍ਹ ਪ੍ਰਭਾਵਿਤ ਖੇਤਰਾਂ ‘ਚ ਭਾਰਤੀ ਫੌਜ ਨੇ 200 ਜਣਿਆਂ ਨੂੰ ਬਚਾਇਆ, ਰਾਹਤ ਕਾਰਜ ਜਾਰੀ

North Sikkim

ਚੰਡੀਗੜ੍ਹ, 09 ਅਕਤੂਬਰ 2023: ਭਾਰਤੀ ਫੌਜ ਨੇ ਉੱਤਰੀ ਸਿੱਕਮ (North Sikkim) ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਰਾਹਤ ਅਤੇ ਬਚਾਅ ਲਈ ਇੱਕ ਵੱਡਾ ਅਭਿਆਨ ਸ਼ੁਰੂ ਕੀਤਾ ਹੈ। ਫੌਜ ਹੜ੍ਹਾਂ ਤੋਂ ਬਾਅਦ ਜਿਨ੍ਹਾਂ ਪਿੰਡਾਂ ਨਾਲ ਸੰਪਰਕ ਟੁੱਟ ਗਿਆ ਸੀ ਉਨ੍ਹਾਂ ਨੂੰ ਦੁਬਾਰਾ ਜੋੜਨ ਲਈ ਵੱਡੇ ਪੱਧਰ ‘ਤੇ ਮੁਹਿੰਮ ਚਲਾ ਰਹੀ ਹੈ। ਇਸ ਦਾ ਧਿਆਨ ਚੁੰਗਥਾਂਗ ਰਾਹੀਂ ਉੱਤਰੀ […]

ਨਿਊਯਾਰਕ ‘ਚ ਭਾਰੀ ਮੀਂਹ ਅਤੇ ਤੂਫਾਨ ਕਾਰਨ ਆਇਆ ਹੜ੍ਹ, 75 ਸਾਲ ਦਾ ਟੁੱਟਿਆ ਰਿਕਾਰਡ

New York

ਚੰਡੀਗੜ੍ਹ, 30 ਸਤੰਬਰ 2023: ਅਮਰੀਕਾ ਦੇ ਨਿਊਯਾਰਕ (New York) ‘ਚ ਸ਼ੁੱਕਰਵਾਰ ਨੂੰ ਭਾਰੀ ਬਾਰਿਸ਼ ਦੇ ਨਾਲ ਤੂਫਾਨ ਨੇ ਕਾਫੀ ਨੁਕਸਾਨ ਪਹੁੰਚਾਇਆ ਹੈ । ਇਸ ਕਾਰਨ ਸੜਕਾਂ, ਹਾਈਵੇਅ ਅਤੇ ਲੋਕਾਂ ਦੇ ਘਰਾਂ ਵਿੱਚ ਪਾਣੀ ਭਰ ਗਿਆ ਅਤੇ ਕਈ ਜਣੇ ਆਪਣਾ ਘਰ ਛੱਡਣ ਲਈ ਮਜ਼ਬੂਰ ਹੋ ਗਏ ਹਨ । ਨਿਊਯਾਰਕ ਸਿਟੀ ਵਿੱਚ ਸ਼ੁੱਕਰਵਾਰ ਨੂੰ 3-6 ਇੰਚ ਮੀਂਹ […]

ਫਿਰੋਜ਼ਪੁਰ ਦੇ ਪਿੰਡ ਕਾਲੂ ਵਾਲਾ ਦੇ ਹੜ੍ਹ ਕਾਰਨ ਹਲਾਤ ਬੇਹੱਦ ਖ਼ਰਾਬ, ਲੋਕ ਪਿੰਡ ਛੱਡਣ ਲਈ ਮਜ਼ਬੂਰ

Ferozepur

ਫਿਰੋਜ਼ਪੁਰ, 31 ਅਗਸਤ, 2023: ਫਿਰੋਜ਼ਪੁਰ (Ferozepur) ਅੰਦਰ ਪਿਛਲੇ ਕਰੀਬ ਦੋ ਮਹੀਨਿਆਂ ਤੋਂ ਹੜ੍ਹ ਕਾਰਨ ਪਿੰਡਾਂ ਦੇ ਹਲਾਤ ਖ਼ਰਾਬ ਹੁੰਦੇ ਜਾ ਰਹੇ ਹਨ। ਸਰਹੱਦੀ ਪਿੰਡ ਕਾਲੂ ਵਾਲਾ ਹਰ ਪਾਸਿਓਂ ਮੁਸੀਬਤ ਨਾਲ ਘਿਰਿਆ ਹੋਇਆ ਹੈ। ਕਿਉਂਕਿ ਇਸ ਪਿੰਡ ਨੂੰ ਇੱਕ ਪਾਸੇ ਤੋਂ ਪਾਕਿਸਤਾਨ ਲੱਗਦਾ ਹੈ ਅਤੇ ਤਿੰਨ ਪਾਸੇ ਤੋਂ ਸਤਲੁਜ ਦਰਿਆ | ਫਿਰੋਜ਼ਪੁਰ ਕੁਝ ਦਿਨਾਂ ਤੋਂ ਹੜ੍ਹ […]

ਫਿਰੋਜ਼ਪੁਰ ‘ਚ ਵੱਖ-ਵੱਖ ਥਾਵਾਂ ‘ਤੇ ਸੁਖਬੀਰ ਸਿੰਘ ਬਾਦਲ ਦੇ ਗੁੰਮਸ਼ੁਦਾ ਦੇ ਪੋਸਟਰ ਲਾਏ

Sukhbir Singh Badal

ਚੰਡੀਗੜ੍ਹ, 21 ਅਗਸਤ, 2023: ਫਿਰੋਜ਼ਪੁਰ ‘ਚ ਵੱਖ-ਵੱਖ ਥਾਵਾਂ ‘ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਫਿਰੋਜ਼ਪੁਰ ਤੋਂ ਸੰਸਦ ਮੈਂਬਰ ਸੁਖਬੀਰ ਸਿੰਘ ਬਾਦਲ (Sukhbir Singh Badal) ਦੇ ਗੁੰਮਸ਼ੁਦਾ ਪੋਸਟਰ ਲਗਾਏ ਗਏ ਹਨ। ਅੱਜ ਸੁਖਬੀਰ ਬਾਦਲ ਫਿਰੋਜ਼ਪੁਰ ਦੇ ਹੜ੍ਹ ਪ੍ਰਭਾਵਿਤ ਪਿੰਡ ਜਾ ਕੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਮਿਲਣਗੇ ਪਰ ਇਸ ਤੋਂ ਪਹਿਲਾਂ ਫਿਰੋਜ਼ਪੁਰ ‘ਚ ਵੱਖ-ਵੱਖ ਥਾਵਾਂ ‘ਤੇ […]

ਹਰੀਕੇ ਹੈੱਡ ਤੋਂ ਮੁੜ ਛੱਡਿਆ ਪਾਣੀ, ਸਮਾਨ ਕੱਢ ਕੇ ਸੁਰੱਖਿਅਤ ਥਾਵਾਂ ਵੱਲ ਜਾ ਰਹੇ ਹਨ ਲੋਕ

Harike Head

ਚੰਡੀਗੜ੍ਹ, 19 ਅਗਸਤ 2023: ਪੰਜਾਬ ਵਿੱਚ ਹੜ੍ਹ ਨੇ ਮੁੜ ਤਬਾਹੀ ਮਚਾਈ ਹੋਈ ਹੈ | ਹਰੀਕੇ ਪੱਤਣ (Harike Head) ਤੋਂ ਵੱਡੀ ਮਾਤਰਾ ਵਿਚ ਪਾਣੀ ਛੱਡੇ ਜਾਣ ਕਾਰਨ ਦਰਿਆ ਦਾ ਪਿੰਡ ਕੁੱਤੀਵਾਲਾ ਨੇੜਿਓਂ ਧੁੱਸੀ ਬੰਨ੍ਹ ਟੁੱਟ ਜਾਣ ਕਾਰਨ ਭਾਰੀ ਮਾਤਰਾ ਵਿਚ ਪਾਣੀ ਤੇਜ਼ੀ ਨਾਲ ਕੁੱਤੀਵਾਲਾ ਸਭਰਾਂ ਵੱਲ ਵਧ ਰਿਹਾ ਹੈ। ਲੋਕ ਘਰਾਂ ਵਿਚੋਂ ਸਮਾਨ ਕੱਢ ਕੇ ਸੁਰੱਖਿਅਤ […]