July 7, 2024 4:08 pm

ਪੰਜਾਬ ‘ਚ ਮੁੜ ਹੜ੍ਹਾਂ ਦੀ ਸਥਿਤੀ ਕਾਰਨ ਕਈ ਟਰੇਨਾਂ ਰੱਦ, ਕਈਆਂ ਦੇ ਬਦਲੇ ਰੂਟ

Trains

ਚੰਡੀਗੜ੍ਹ, 18 ਅਗਸਤ, 2023: ਪਹਾੜਾ ਵਿੱਚ ਭਾਰੀ ਬਾਰਿਸ਼ ਕਾਰਨ ਡੈਮਾਂ ਤੋਂ ਪਾਣੀ ਛੱਡੇ ਜਾਣ ਕਾਰਨ ਪੰਜਾਬ ਵਿੱਚ ਮੁੜ ਹੜ੍ਹਾਂ ਦੀ ਸਥਿਤੀ ਪੈਦਾ ਹੋ ਗਈ ਹੈ। ਸਤਲੁਜ ਦਰਿਆ ਵਿੱਚ ਲਗਾਤਾਰ ਵੱਧ ਰਹੇ ਪਾਣੀ ਦੇ ਪੱਧਰ ਨੇ ਰੇਲ ਗੱਡੀਆਂ (Trains) ਦੀ ਰਫ਼ਤਾਰ ਰੋਕਣੀ ਸ਼ੁਰੂ ਕਰ ਦਿੱਤੀ ਹੈ। ਫਿਰੋਜ਼ਪੁਰ-ਜਲੰਧਰ ਰੇਲ ਸੈਕਸ਼ਨ ‘ਤੇ ਗਿੱਦੜ ਪਿੰਡੀ ਪੁੱਲ ਵਿੱਚ ਪਾਣੀ ਖਤਰੇ […]

ਬ੍ਰਮ ਸ਼ੰਕਰ ਜਿੰਪਾ ਵੱਲੋਂ ਐਮ. ਸੇਵਾ ਫੀਕਲ ਸਲੱਜ ਮੈਨੇਜਮੈਂਟ ਪੋਰਟਲ ਦੀ ਸ਼ੁਰੂਆਤ

Bram Shankar Jimpa

ਚੰਡੀਗੜ੍ਹ, 16 ਅਗਸਤ 2023: ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ (Bram Shankar Jimpa) ਵੱਲੋਂ ਆਨਲਾਈਨ ਮਾਧਿਅਮ ਰਾਹੀਂ ਫ਼ਿਰੋਜ਼ਪੁਰ ਤੋਂ ਐਮ. ਸੇਵਾ ਫੀਕਲ ਸਲੱਜ ਮੈਨੇਜਮੈਂਟ ਪੋਰਟਲ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਤਹਿਤ ਈ-ਗੋਵ ਫਾਊਂਡੇਸ਼ਨ ਦੇ ਸਹਿਯੋਗ ਨਾਲ ਪੰਜਾਬ ਦੇ ਪੇਂਡੂ ਖੇਤਰਾਂ ਵਿੱਚ ਮਨੁੱਖੀ ਮਲ/ਸੈਪਟਿਕ ਟੈਂਕਾਂ ਦੀ ਗਾਰ ਦੇ ਪ੍ਰਬੰਧਨ (ਫੀਕਲ ਸਲੱਜ ਅਤੇ ਸੇਪਟੇਜ […]

ਬ੍ਰਮ ਸ਼ੰਕਰ ਜ਼ਿੰਪਾ ਵੱਲੋਂ ਮੋਹਾਲੀ ਜ਼ਿਲ੍ਹਾ ਪ੍ਰਸ਼ਾਸਨ ਤੇ ਪੁਲਿਸ ਅਧਿਕਾਰੀਆਂ ਨਾਲ ਅਹਿਮ ਬੈਠਕ

Mohali

ਚੰਡੀਗ੍ਹੜ, 14 ਜੁਲਾਈ 2023: ਪੰਜਾਬ ਵਿੱਚ ਹੜ੍ਹਾਂ ਦੀ ਸਥਿਤੀ ਗੰਭੀਰ ਹੁੰਦੀ ਨਜ਼ਰ ਆ ਰਹੀ ਹੈ | ਪੰਜਾਬ ਦੇ ਕਈ ਜ਼ਿਲ੍ਹੇ ਪਾਣੀ ਦੀ ਮਾਰ ਹੇਠ ਹਨ | ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜ਼ਿੰਪਾ ਨੇ ਮੋਹਾਲੀ (Mohali) ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਅਧਿਕਾਰੀਆਂ ਨਾਲ ਬੈਠਕ ਕੀਤੀ ਜਾ ਰਹੀ ਹੈ | […]

ਖੁਰਾਕ ਤੇ ਸਪਲਾਈ ਵਿਭਾਗ ਵੱਲੋਂ ਹੁਣ ਤੱਕ ਪੰਜਾਬ ’ਚ 23600 ਫ਼ੂਡ ਪੈਕੇਟਾਂ ਦੀ ਵੰਡ: ਲਾਲ ਚੰਦ ਕਟਾਰੂਚੱਕ

Food Packets

ਚੰਡੀਗੜ੍ਹ, ਸਾਹਿਬਜ਼ਾਦਾ ਅਜੀਤ ਸਿੰਘ ਨਗਰ, 13 ਜੁਲਾਈ 2023: ਪੰਜਾਬ ਦੇ ਖੁਰਾਕ, ਸਪਲਾਈ ਤੇ ਖਪਤਕਾਰ ਮਾਮਲਿਆਂ ਦੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਇੱਥੇ ਆਖਿਆ ਕਿ ਭਗਵੰਤ ਮਾਨ ਸਰਕਾਰ ਭਾਰੀ ਮੀਂਹਾਂ ਕਾਰਨ ਆਈ ਕੁਦਰਤ ਦੀ ਕਰੋਪੀ ਕਾਰਨ ਸੰਕਟ ’ਚ ਆਏ ਸੂਬੇ ਦੇ ਪੀੜਤ ਲੋਕਾਂ ਦੀ ਹਰ ਸੰਭਵ ਮੱਦਦ ਕਰਨ ਲਈ ਵਚਨਬੱਧ ਹੈ। ਇਸੇ ਲੜੀ ’ਚ ਹੜ੍ਹ […]

ਜ਼ਿਲ੍ਹਾ ਪੱਧਰੀ ਕਮੇਟੀ ਵੱਲੋਂ 35 ਕਰੋੜ ਰੁਪਏ ਤੋਂ ਵਧੇਰੇ ਦੇ ਆਸ਼ੀਰਵਾਦ ਸਕੀਮ ਦੇ 687 ਕੇਸਾਂ ਨੂੰ ਪ੍ਰਵਾਨਗੀ: ਡੀ ਸੀ ਆਸ਼ਿਕਾ ਜੈਨ

Ashirwad scheme

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 13 ਜੁਲਾਈ, 2023: ਪੰਜਾਬ ਸਰਕਾਰ ਵੱਲੋਂ ਗਰੀਬ ਤੇ ਲੋੜਵੰਦ ਪਰਿਵਾਰਾਂ ਦੀਆਂ ਧੀਆਂ ਨੂੰ ਵਿਆਹ ਮੌਕੇ 51 ਹਜ਼ਾਰ ਰੁਪਏ ਦੀ ਮਾਇਕ ਮੱਦਦ ਵਜੋਂ ਦਿੱਤੀ ਜਾਂਦੀ ਆਸ਼ੀਰਵਾਦ ਯੋਜਨਾ (Ashirwad scheme) ਤਹਿਤ ਅੱਜ ਜ਼ਿਲ੍ਹਾ ਕਮੇਟੀ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ 687 ਕੇਸਾਂ ਨੂੰ ਪ੍ਰਵਾਨਗੀ ਦਿੱਤੀ ਗਈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ […]

ਭਗਵੰਤ ਮਾਨ ਅੱਜ ਸੰਗਰੂਰ ‘ਚ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਕਰਨਗੇ ਦੌਰਾ

Sangrur

ਚੰਡੀਗੜ੍ਹ, 13 ਜੁਲਾਈ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਸੰਗਰੂਰ (Sangrur) ਪਹੁੰਚਣਗੇ, ਜਿਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨਗੇ। ਦਸ ਦਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਦੁਪਹਿਰ ਕਰੀਬ 12 ਵਜੇ ਸੰਗਰੂਰ ਆਉਣਗੇ ।

ਕੇਂਦਰ ਸਰਕਾਰ ਵੱਲੋਂ ਡਿਜ਼ਾਸਟਰ ਰਿਸਪੋਂਸ ਲਈ ਪੰਜਾਬ ਸਮੇਤ 22 ਸੂਬਿਆਂ ਨੂੰ 7,532 ਕਰੋੜ ਰੁਪਏ ਜਾਰੀ

snakes

ਚੰਡੀਗੜ੍ਹ, 12 ਜੁਲਾਈ 2023: ਦੇਸ਼ ਵੱਖ-ਵੱਖ ਸੂਬਿਆਂ ਵਿੱਚ ਮੌਨਸੂਨ ਦੀ ਬਾਰਿਸ਼ ਨੇ ਭਾਰੀ ਤਬਾਹੀ ਮਚਾਈ ਹੈ, ਇਸਦੇ ਨਾਲ ਹੀ ਭਾਰੀ ਮੀਂਹ ਅਤੇ ਸੰਬੰਧਿਤ ਕੁਦਰਤੀ ਆਫ਼ਤਾਂ ਦੇ ਮੱਦੇਨਜ਼ਰ ਸੂਬਿਆਂ ਨੂੰ ਤੁਰੰਤ ਫੰਡ ਪ੍ਰਦਾਨ ਕਰਨ ਲਈ ਦਿਸ਼ਾ-ਨਿਰਦੇਸ਼ਾਂ ਵਿੱਚ ਢਿੱਲ ਦਿੱਤੀ ਗਈ ਹੈ । ਵਿੱਤ ਮੰਤਰਾਲੇ ਦੇ ਖਰਚਾ ਵਿਭਾਗ ਨੇ ਅੱਜ ਸਬੰਧਤ ਸਟੇਟ ਡਿਜ਼ਾਸਟਰ ਰਿਸਪੋਂਸ ਫੰਡ (ਐੱਸਡੀਆਰਐੱਫ) ਲਈ […]

ਪਾਣੀ ਦੀ ਮਾਰ ਹੇਠ ਆਏ ਪਿੰਡਾਂ ਨੂੰ ਬਚਾਉਣ ਲਈ ਪੰਜਾਬ ਸਰਕਾਰ ਤੁਰੰਤ ਨੋਡਲ ਅਫ਼ਸਰ ਨਿਯੁਕਤ ਕਰੇ: ਰਾਜਾ ਵੜਿੰਗ

Gram Panchayats

ਖੰਨਾ, 12 ਜੁਲਾਈ 2023: ਭਾਰੀ ਮੀਂਹ ਦੀ ਮਾਰ ਹੇਠ ਆਏ ਪੰਜਾਬ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰ ਰਹੇ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਸਰਕਾਰ ਅੱਗੇ ਮੰਗ ਰੱਖੀ ਹੈ, ਕਿ ਪਾਣੀ ਦੀ ਮਾਰ ਝੇਲ ਰਹੇ ਪਿੰਡਾਂ ਨੂੰ ਬਚਾਉਣ ਲਈ ਤੁਰੰਤ ਨੋਡਲ ਅਫ਼ਸਰ ਨਿਯੁਕਤ ਕਰਦੇ ਹੋਏ ਪਾਣੀ ਵਿੱਚ ਘਿਰੇ ਹੋਏ ਇਨ੍ਹਾਂ ਪਿੰਡਾਂ […]

ਫ਼ਿਰੋਜ਼ਪੁਰ ਪ੍ਰਸ਼ਾਸਨ, ਭਾਰਤੀ ਫੌਜ, BSF ਤੇ ਪੰਜਾਬ ਪੁਲਿਸ ਦੇ ਸਾਂਝੇ ਆਪਰੇਸ਼ਨ ਨੇ ਸੈਂਕੜੇ ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਪਹੁੰਚਾਇਆ

Ferozepur

ਫ਼ਿਰੋਜ਼ਪੁਰ, 12 ਜੁਲਾਈ 2023: ਬੀਤੀ ਰਾਤ ਫ਼ਿਰੋਜ਼ਪੁਰ (Ferozepur) ਦੇ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਆਈ.ਏ.ਐਸ. ਤੇ ਐਸ.ਐਸ.ਪੀ. ਸ. ਭੁਪਿੰਦਰ ਸਿੰਘ ਸਿੱਧੂ ਦੀ ਅਗਵਾਈ ਵਿੱਚ ਦਰਿਆ ਸਤਲੁਜ ਦੇ ਨਾਲ ਲੱਗਦੇ ਹੜ੍ਹ ਪ੍ਰਭਾਵਿਤ ਪਿੰਡ ਰੁਕਨੇ ਵਾਲਾ, ਨਿਹਾਲਾ ਲਵੇਰਾ, ਬੰਡਾਲਾ, ਕਾਲੇ ਕੇ, ਜੱਲੋ ਕੇ, ਧੀਰਾ ਕਾਰਾ ਤੇ ਟੱਲੀ ਗਰਾਮ ਆਦਿ ਵਿੱਚ ਜ਼ਿਲ੍ਹਾ ਪ੍ਰਸ਼ਾਸਨ, ਭਾਰਤੀ ਫੌਜ, ਬੀ.ਐਸ.ਐਫ. ਤੇ ਪੰਜਾਬ ਪੁਲੀਸ […]

ਹੜ੍ਹਾਂ ਕਾਰਨ ਪੰਜਾਬ ਦੇ 14 ਜ਼ਿਲ੍ਹਿਆਂ ਦੇ 1058 ਪਿੰਡ ਪ੍ਰਭਾਵਿਤ, ਪੰਜਾਬ ਸਰਕਾਰ ਵੱਲੋਂ ਰਾਹਤ ਕਾਰਜ ਜਾਰੀ

Flood

ਚੰਡੀਗੜ੍ਹ, 12 ਜੁਲਾਈ 2023: ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਹੜ੍ਹ (Flood) ਪ੍ਰਭਾਵਿਤ ਇਲਾਕਿਆਂ ਵਿੱਚ ਲੋਕਾਂ ਨੂੰ ਰਾਹਤ ਪਹੁੰਚਾਉਣ ਲਈ ਲਗਾਤਾਰ ਜੰਗੀ ਪੱਧਰ ਤੇ ਠੋਸ ਉਪਰਾਲੇ ਕੀਤੇ ਜਾ ਰਹੇ ਹਨ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਚਲਾਏ ਜਾ ਰਹੇ ਰਾਹਤ ਕਾਰਜਾਂ ਬਾਰੇ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ […]