July 7, 2024 5:23 pm

ਭਾਰੀ ਮੀਂਹ ਕਾਰਨ ਤਾਮਿਲਨਾਡੂ ‘ਚ ਬਣੀ ਹੜ੍ਹ ਦੀ ਸਥਿਤੀ, ਲੋਕਾਂ ਦੇ ਘਰਾਂ ‘ਚ ਭਰਿਆ ਪਾਣੀ

Tamil Nadu

ਚੰਡੀਗੜ੍ਹ, 18 ਦਸੰਬਰ 2023: ਤਾਮਿਲਨਾਡੂ (Tamil Nadu) ਅਜੇ ਤੱਕ ਚੱਕਰਵਾਤੀ ਤੂਫਾਨ ਮਿਚੌਂਗ ਦੇ ਪ੍ਰਭਾਵਾਂ ਤੋਂ ਉਭਰ ਨਹੀਂ ਸਕਿਆ ਹੈ। ਇਸ ਦੌਰਾਨ ਸੂਬੇ ‘ਚ ਇਕ ਵਾਰ ਫਿਰ ਤੋਂ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਐਤਵਾਰ ਦੇਰ ਰਾਤ ਤੋਂ ਸੋਮਵਾਰ ਤੜਕੇ ਤੱਕ ਪਏ ਮੀਂਹ ਨੇ ਕਈ ਇਲਾਕਿਆਂ ਵਿੱਚ ਹੜ੍ਹ ਦੀ ਸਥਿਤੀ ਪੈਦਾ ਕਰ ਦਿੱਤੀ […]

ਪੰਜਾਬ ‘ਚ ਬਣੇ ਹੜ੍ਹਾਂ ਦੇ ਹਲਾਤ ਲੇਕਿਨ CM ਭਗਵੰਤ ਮਾਨ ਪਾਣੀ ‘ਚ ਜਾ ਕੇ ਕਰਵਾ ਰਹੇ ਹਨ ਫੋਟੋ ਸੈਸ਼ਨ: ਬਿਕਰਮ ਮਜੀਠੀਆ

Flood

ਚੰਡੀਗੜ੍ਹ, 18 ਅਗਸਤ 2023: ਹਿਮਾਚਲ ਪ੍ਰਦੇਸ਼ ‘ਚ ਪਏ ਮੀਂਹ ਕਾਰਨ ਪੰਜਾਬ ਵਿੱਚ ਦੁਬਾਰਾ ਤੋਂ ਹੜ੍ਹ (Flood) ਵਰਗੇ ਹਾਲਾਤ ਬਣ ਗਏ ਹਨ ਕਿਉਂਕਿ ਬਿਆਸ ਦਰਿਆ ਦੇ ਵਿੱਚ ਪਾਣੀ ਦਾ ਪੱਧਰ ਜ਼ਿਆਦਾ ਹੋਣ ਕਰਕੇ ਪਾਣੀ ਗੁਰਦਾਸਪੁਰ ਜ਼ਿਲ੍ਹੇ ਅਤੇ ਕਈ ਪਿੰਡਾਂ ਦੇ ਵਿੱਚ ਪਹੁੰਚ ਚੁੱਕਾ ਹੈ, ਜਿਸ ਚੱਲਦੇ ਇਕ ਵਾਰ ਫਿਰ ਤੋਂ ਪੰਜਾਬ ਨੂੰ ਵੱਡਾ ਨੁਕਸਾਨ ਝੱਲਣਾ ਪੈ […]

ਹੜ੍ਹਾਂ ਦੀ ਸਥਿਤੀ ਮੱਦੇਨਜ਼ਰ ਖੇਤੀਬਾੜੀ ਵਿਭਾਗ ਪੰਜਾਬ ਵੱਲੋਂ ਕੰਟਰੋਲ ਰੂਮ ਸਥਾਪਿਤ

ਚੰਡੀਗੜ੍ਹ, 18 ਜੁਲਾਈ 2023: ਸੂਬੇ ਵਿੱਚ ਹੜ੍ਹਾਂ ਕਾਰਨ ਪੈਦਾ ਹੋਈ ਸਥਿਤੀ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਕਿਸਾਨਾਂ ਲਈ ਇਕ ਅਹਿਮ ਫੈਸਲਾ ਕੀਤਾ ਹੈ | ਸਰਕਾਰ ਨੇ ਹੜ੍ਹਾਂ ਦੀ ਸਥਿਤੀ ਨੂੰ ਧਿਆਨ ਵਿੱਚ ਰੱਖਦਿਆਂ ਖੇਤੀਬਾੜੀ ਵਿਭਾਗ (Agriculture Department) ਨੇ ਕੰਟਰੋਲ ਰੂਮ ਸਥਾਪਿਤ ਕੀਤਾ ਹੈ | ਜ਼ਿਕਰਯੋਗ ਹੈ ਕਿ ਕਿਸਾਨਾਂ ਨੂੰ ਝੋਨੇ ਦੀ ਪਨੀਰੀ ਮੁਹੱਈਆ ਕਰਵਾਉਣ ਲਈ […]

CM ਭਗਵੰਤ ਮਾਨ ਵੱਲੋਂ ਹੜ੍ਹਾਂ ਕਾਰਨ ਉਪਜੀ ਸਥਿਤੀ ਨਾਲ ਨਜਿੱਠਣ ਲਈ 62.70 ਕਰੋੜ ਰੁਪਏ ਜਾਰੀ: ਬ੍ਰਮ ਸ਼ੰਕਰ ਜਿੰਪਾ

Bram Shanker Jimpa

ਚੰਡੀਗੜ੍ਹ, 17 ਜੁਲਾਈ 2023: ਮੁੱਖ ਮੰਤਰੀ ਭਗਵੰਤ ਮਾਨ ਨੇ ਹੜ੍ਹਾਂ ਕਾਰਣ ਉਪਜੀ ਸਥਿਤੀ ਨਾਲ ਨਜਿੱਠਣ ਲਈ ਵੱਖ-ਵੱਖ ਜ਼ਿਲ੍ਹਿਆਂ ਨੂੰ 62.70 ਕਰੋੜ ਰੁਪਏ ਦੇ ਫੰਡ ਜਾਰੀ ਕਰ ਦਿੱਤੇ ਹਨ। ਇਸ ਬਾਬਤ ਜਾਣਕਾਰੀ ਦਿੰਦਿਆਂ ਮਾਲ, ਮੁੜ ਵਸੇਬ ਤੇ ਆਫਤ ਪ੍ਰਬੰਧਨ ਮੰਤਰੀ ਬ੍ਰਮ ਸ਼ੰਕਰ ਜਿੰਪਾ (Bram Shanker Jimpa) ਨੇ ਦੱਸਿਆ ਕਿ ਇਹ ਰਾਸ਼ੀ ਜਲ ਸਪਲਾਈ ਸਕੀਮਾਂ ਦੀ ਮੁਰੰਮਤ […]

ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ 33.50 ਕਰੋੜ ਰੁਪਏ ਜਾਰੀ: ਬ੍ਰਮ ਸ਼ੰਕਰ ਜਿੰਪਾ

flood situation

ਚੰਡੀਗੜ੍ਹ, 10 ਜੁਲਾਈ 2023: ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫਤ ਪ੍ਰਬੰਧਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ ਤਹਿਤ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਹੜ੍ਹਾਂ ਦੀ ਸਥਿਤੀ (flood situation) ਨਾਲ ਨਜਿੱਠਣ ਲਈ 33.50 ਕਰੋੜ ਰੁਪਏ ਜਾਰੀ ਕਰ ਦਿੱਤੇ ਹਨ। ਉਨ੍ਹਾਂ ਦੱਸਿਆ ਕਿ ਰਾਹਤ ਫੰਡ ਵਿਚੋਂ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ […]

ਪੰਜਾਬ ਪੁਲਿਸ ਨੇ NDRF, SDRF ਅਤੇ ਸੈਨਾ ਨਾਲ ਮਿਲ ਕੇ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ‘ਚ ਬਚਾਅ ਕਾਰਜ ਕੀਤੇ ਤੇਜ਼

FLOOD

ਚੰਡੀਗੜ੍ਹ, 10 ਜੁਲਾਈ 2023: ਸੂਬੇ ਵਿੱਚ ਲਗਾਤਾਰ ਤੀਜੇ ਦਿਨ ਹੋ ਰਹੀ ਬਾਰਿਸ਼ ਨੂੰ ਵੇਖਦਿਆਂ, ਪੰਜਾਬ ਪੁਲਿਸ ਨੇ ਨੈਸ਼ਨਲ ਡਿਜ਼ਾਸਟਰ ਰਿਸਪਾਂਸ ਫੋਰਸ (ਐਨਡੀਆਰਐਫ) ਅਤੇ ਸਟੇਟ ਡਿਜ਼ਾਸਟਰ ਰਿਸਪਾਂਸ ਫੋਰਸ (ਐਸਡੀਆਰਐਫ) ਦੀਆਂ ਟੀਮਾਂ ਨਾਲ ਮਿਲ ਕੇ ਸੂਬੇ ਦੇ ਹੜ੍ਹ (FLOOD) ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਬਚਾਅ ਅਤੇ ਪਾਣੀ ਦੀ ਨਿਕਾਸੀ ਸਬੰਧੀ ਕਾਰਜਾਂ ਵਿੱਚ ਤੇਜ਼ੀ ਲਿਆਂਦੀ ਹੈ। ਇਹ ਜਾਣਕਾਰੀ ਅੱਜ ਇੱਥੇ […]

ਦੇਸ਼ ਦੇ 8 ਸੂਬਿਆਂ ‘ਚ ਭਾਰੀ ਬਾਰਿਸ਼ ਕਾਰਨ ਹੜ੍ਹ ਵਰਗੀ ਸਥਿਤੀ, ਅਮਰਨਾਥ ਯਾਤਰਾ ਦੂਜੇ ਦਿਨ ਵੀ ਮੁਅੱਤਲ

Flood

ਚੰਡੀਗੜ੍, 08 ਜੁਲਾਈ 2023: ਦੇਸ਼ ਦੇ 8 ਸੂਬਿਆਂ ‘ਚ ਭਾਰੀ ਬਾਰਿਸ਼ ਕਾਰਨ ਹੜ੍ਹ (Flood) ਵਰਗੀ ਸਥਿਤੀ ਬਣ ਗਈ ਹੈ। ਇਨ੍ਹਾਂ ਵਿੱਚ ਅਸਾਮ, ਹਿਮਾਚਲ ਪ੍ਰਦੇਸ਼, ਉੱਤਰਾਖੰਡ, ਕੇਰਲ, ਤੱਟਵਰਤੀ ਗੋਆ-ਕਰਨਾਟਕ ਅਤੇ ਨਾਗਾਲੈਂਡ ਦੇ ਕਈ ਇਲਾਕੇ ਪਾਣੀ ਵਿੱਚ ਡੁੱਬ ਗਏ। ਕਰਨਾਟਕ ‘ਚ ਬਾਰਿਸ਼ ਕਾਰਨ ਹੁਣ ਤੱਕ 4 ਜਣਿਆਂ ਦੀ ਜਾਨ ਜਾ ਚੁੱਕੀ ਹੈ। ਇਸ ਦੇ ਨਾਲ ਹੀ ਉੱਤਰਾਖੰਡ […]

ਡਿਪਟੀ ਕਮਿਸ਼ਨਰ ਵੱਲੋਂ ਹੜ੍ਹ ਰੋਕੂ ਪ੍ਰਬੰਧਾਂ ਸਬੰਧੀ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ

ਹੜ੍ਹ ਰੋਕੂ ਪ੍ਰਬੰਧਾਂ

ਚੰਡੀਗੜ੍ਹ 26 ਅਪ੍ਰੈਲ 2022: ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਅੱਜ ਬਰਸਾਤਾਂ ਦੇ ਮੌਸਮ ਦੌਰਾਨ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਸਮੂਹ ਵਿਭਾਗਾਂ ਦੇ ਮੁਖੀਆਂ ਨਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਟਿੰਗ ਕਰਦਿਆਂ ਕਿਹਾ ਕਿ ਸਬੰਧਤ ਵਿਭਾਗ ਮਿਲਕੇ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਇਕ ਮਾਪਦੰਡ ਸੰਚਾਲਨ ਪ੍ਰਕਿਰਿਆ (ਐਸ.ਓ.ਪੀ.) ਤਿਆਰ ਕਰਨ ਤਾਂ ਜੋ ਕਿਸੇ ਵੀ ਤਰ੍ਹਾਂ ਦੀ […]