July 2, 2024 9:48 pm

ਮਾਨ ਸਰਕਾਰ ਵੱਲੋਂ ਫਾਜ਼ਿਲਕਾ ਜ਼ਿਲ੍ਹੇ ਦੇ ਹੜ੍ਹ ਪੀੜਤਾਂ ਦੀ ਸਾਲ 2020 ਤੋਂ ਬਕਾਇਆ 32 ਕਰੋੜ ਦੀ ਮੁਆਵਜ਼ਾ ਰਾਸ਼ੀ ਤੁਰੰਤ ਜਾਰੀ ਕਰਨ ਦੇ ਹੁਕਮ

Fazilka

ਚੰਡੀਗੜ੍ਹ 06 ਸਤੰਬਰ 2022: ਕਾਫੀ ਲੰਮੇ ਸਮੇਂ ਤੋਂ ਸੰਘਰਸ਼ ਕਰ ਰਹੇ ਫਾਜ਼ਿਲਕਾ (Fazilka) ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਵੱਡੀ ਰਾਹਤ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਨੇ ਅੱਜ ਜ਼ਿਲ੍ਹੇ ਵਿੱਚ ਹੜ੍ਹਾਂ ਕਾਰਨ ਹੋਏ ਨੁਕਸਾਨ ਦੀ ਭਰਪਾਈ ਲਈ ਸਾਲ 2020 ਦੀ ਬਕਾਇਆ ਰਹਿੰਦੀ 32 ਕਰੋੜ ਰੁਪਏ ਦੀ ਮੁਆਵਜ਼ਾ ਰਾਸ਼ੀ ਤੁਰੰਤ […]