July 7, 2024 3:59 pm

ਸੂਬੇ ਕੋਲ ਫੰਡਾਂ ਦੀ ਕੋਈ ਘਾਟ ਨਹੀਂ, ਸਿਰਫ਼ ਨਿਯਮਾਂ ‘ਚ ਤਬਦੀਲੀ ਦੀ ਲੋੜ: ਮੁੱਖ ਸਕੱਤਰ ਅਨੁਰਾਗ ਵਰਮਾ

ANURAG VERMA

ਚੰਡੀਗੜ੍ਹ, 10 ਅਗਸਤ 2023: ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ (ANURAG VERMA) ਨੇ ਕੇਂਦਰੀ ਟੀਮ ਅੱਗੇ ਹੜ੍ਹਾਂ ਨਾਲ ਹੋਏ ਨੁਕਸਾਨ ਦੀ ਪੂਰਤੀ ਕਰਨ ਲਈ ਪੀੜਤਾਂ ਦੀ ਕੀਤੀ ਜਾਣ ਵਾਲੀ ਮੱਦਦ ਦੇ ਨਿਯਮਾਂ ਵਿੱਚ ਛੋਟ ਦੇਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪਹਿਲਾਂ ਹੀ ਕੇਂਦਰੀ ਗ੍ਰਹਿ ਮੰਤਰੀ ਨੂੰ […]

ਮੋਹਾਲੀ: ਮੁੱਖ ਖੇਤੀਬਾੜੀ ਅਫਸਰ ਵੱਲੋਂ ਵੱਖ-ਵੱਖ ਫਸਲਾਂ ਦਾ ਸਰਵੇਖਣ

ਖੇਤੀਬਾੜੀ

ਐਸ.ਏ.ਐਸ.ਨਗਰ, 07 ਅਗਸਤ 2023: ਮੁੱਖ ਖੇਤੀਬਾੜੀ ਅਫਸਰ ਡਾ ਗੁਰਮੇਲ ਸਿੰਘ ਅਤੇ ਉਹਨਾਂ ਦੀ ਟੀਮ ਡਾ ਸੰਦੀਪ ਕੁਮਾਰ ਰਿਣਵਾ, ਏ ਡੀ ਓ ਡਾ ਸ਼ੁਭਕਰਨ ਸਿੰਘ , ਡਾ ਅਜੇ ਸ਼ਰਮਾ ਵਲੋਂ ਪਿੰਡ ਸੰਨੇਟਾ, ਦੇਵੀਨਗਰ , ਤਸੌਲੀ , ਪਾਤੜਾਂ ਆਦਿ ਪਿੰਡਾਂ ਵਿੱਚ ਝੋਨਾ , ਬਾਸਮਤੀ ਅਤੇ ਮੱਕੀ ਦੀ ਫਸਲ ਦਾ ਸਰਵੇਖਣ ਕੀਤਾ ਗਿਆ | ਨਵੀਂ ਬੀਜੀ ਮੱਕੀ ਦੀ […]

ਲੋਕਾਂ ਦੇ ਹੋਏ ਹਰੇਕ ਨੁਕਸਾਨ ਦਾ ਪੰਜਾਬ ਸਰਕਾਰ ਦੇ ਆਦੇਸ਼ਾਂ ਮੁਤਾਬਕ ਦਿੱਤਾ ਜਾਵੇਗਾ ਮੁਅਵਜ਼ਾ: DC ਆਸ਼ਿਕਾ ਜੈਨ

DC Ashika Jain

ਐੱਸ ਏ ਐੱਸ ਨਗਰ/ਖਰੜ, 4 ਅਗਸਤ, 2023: ਡਿਪਟੀ ਕਮਿਸ਼ਨਰ ਆਸ਼ਿਕਾ ਜੈਨ (DC Ashika Jain) ਨੇ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ’ਚ ਭਾਰੀ ਬਾਰਸ਼ਾਂ ਅਤੇ ਹੜ੍ਹਾਂ ਕਾਰਨ ਪ੍ਰਭਾਵਿਤ ਇਲਾਕਿਆਂ ’ਚ ਚੱਲ ਰਹੀ ਵਿਸ਼ੇਸ਼ ਗਿਰਦਾਵਰੀ ਦਾ ਜ਼ਮੀਨੀ ਪੱਧਰ ’ਤੇ ਜਾਇਜ਼ਾ ਲੈਣ ਲਈ ਅੱਜ ਖਰੜ ਸਬ ਡਵੀਜ਼ਨ ਦੇ ਪਿੰਡ ਨਬੀਪੁਰ ਦਾ ਸ਼ਾਮ ਨੂੰ ਦੌਰਾ ਕੀਤਾ। ਇਸ ਮੌਕੇ ਖਰੜ […]

ਮੁੱਖ ਮੰਤਰੀ ਨੇ ਘਰਾਂ ਦੇ ਨਿਰਮਾਣ ਲਈ 25000 ਲਾਭਪਾਤਰੀਆਂ ਨੂੰ ਮਾਲੀ ਇਮਦਾਦ ਵੱਜੋਂ 101 ਕਰੋੜ ਰੁਪਏ ਦੇ ਚੈੱਕ ਸੌਂਪੇ

FINANCIAL ASSISTANCE

ਲੁਧਿਆਣਾ, 2 ਅਗਸਤ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪ੍ਰਧਾਨ ਮੰਤਰੀ ਆਵਾਸ ਯੋਜਨਾ (ਸ਼ਹਿਰੀ) ਸਕੀਮ ਅਧੀਨ ਘਰਾਂ ਦੇ ਨਿਰਮਾਣ ਲਈ 25000 ਯੋਗ ਲਾਭਪਾਤਰੀਆਂ ਨੂੰ ਮਾਲੀ ਇਮਦਾਦ ਵਜੋਂ 101 ਕਰੋੜ ਰੁਪਏ ਦੇ ਚੈੱਕ ਸੌਂਪੇ। ਇਸ ਸਕੀਮ ਤਹਿਤ ਹਰੇਕ ਲਾਭਪਾਤਰੀ ਨੂੰ 1.75 ਲੱਖ ਰੁਪਏ ਦੀ ਵਿੱਤੀ ਸਹਾਇਤਾ (FINANCIAL ASSISTANCE) ਦਿੱਤੀ ਗਈ ਹੈ। ਇਨ੍ਹਾਂ ਲਾਭਪਾਤਰੀਆਂ […]

ਹੜ੍ਹਾਂ ਕਾਰਨ ਲੋਕਾਂ ਦੇ ਹੋਏ ਨੁਕਸਾਨ ਦੀ ਪੰਜਾਬ ਸਰਕਾਰ ਪੂਰੀ ਪੂਰਤੀ ਕਰੇਗੀ: ਅਨੁਰਾਗ ਵਰਮਾ

floods

ਚੰਡੀਗੜ੍ਹ, 2 ਅਗਸਤ 2023: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਸੂਬਾ ਸਰਕਾਰ ਹੜ੍ਹਾਂ (floods) ਦੀ ਮੁਸ਼ਕਲ ਘੜੀ ਵਿੱਚ ਆਪਣੇ ਲੋਕਾਂ ਨਾਲ ਖੜੀ ਹੈ ਅਤੇ ਸੂਬਾ ਵਾਸੀਆਂ ਦੇ ਨੁਕਸਾਨ ਦੀ ਪੂਰੀ ਪੂਰਤੀ ਕਰਨ ਲਈ ਵਚਨਬੱਧ ਹੈ। ਇਹ ਗੱਲ ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਅੱਜ ਉਚ ਅਧਿਕਾਰੀਆਂ ਨੂੰ ਨਾਲ ਲੈ ਕੇ ਸਮੂਹ ਡਿਪਟੀ ਕਮਿਸ਼ਨਰਾਂ […]

ਪੰਜਾਬ ਸਰਕਾਰ ਨੇ ਕਲਗੀਧਰ ਟਰੱਸਟ ਬੜੂ ਸਾਹਿਬ ਨੂੰ ਕੀਤਾ ਸਨਮਾਨਿਤ

ਬੜੂ ਸਾਹਿਬ

ਬੜੂ ਸਾਹਿਬ , 28 ਜੁਲਾਈ 2023: ਪਿਛਲੇ ਕੁੱਝ ਦਿਨਾਂ ਤੋਂ ਸਤਲੁਜ ਅਤੇ ਘੱਗਰ ਦੇ ਬੰਨ੍ਹ ਟੁੱਟਣ ਕਰਕੇ ਪੰਜਾਬ ਪ੍ਰਦੇਸ਼ ਵਿੱਚ ਹੜ੍ਹ ਆਏ ਹੋਏ ਹਨ। ਪੰਜਾਬ ਦੇ ਮਾਝਾ, ਮਾਲਵਾ ਅਤੇ ਦੋਆਬਾ ਖੇਤਰ ਵਿੱਚ ਹੜ੍ਹ ਵਾਲ਼ੀ ਸਥਿਤੀ ਬਣੀ ਹੋਈ ਹੈ, ਉਸੇ ਤਹਿਤ ਪਟਿਆਲਾ, ਸੰਗਰੂਰ ਅਤੇ ਮਾਨਸਾ ਅਤੇ ਜਲੰਧਰ ਅਤੇ ਤਰਨ-ਤਾਰਨ ਜ਼ਿਲ੍ਹੇ ਦੇ ਕਈ ਪਿੰਡਾਂ ‘ਚ ਵੀ ਹੜ੍ਹਾਂ […]

ਪ੍ਰਨੀਤ ਕੌਰ ਨੇ PM ਮੋਦੀ ਨੂੰ ਪੱਤਰ ਲਿਖ ਕੇ ਪੰਜਾਬ ‘ਚ ਹੜ੍ਹਾਂ ਨਾਲ ਬੁਰੀ ਤਰ੍ਹਾਂ ਪ੍ਰਭਾਵਿਤ ਲੋਕਾਂ ਲਈ ਰਾਹਤ ਦੀ ਕੀਤੀ ਮੰਗ

MP Preneet Kaur

ਚੰਡੀਗੜ੍ਹ, 28 ਜ਼ੁਲਾਈ 2023: ਸਾਬਕਾ ਵਿਦੇਸ਼ ਮੰਤਰੀ ਅਤੇ ਪਟਿਆਲਾ ਤੋਂ ਸੰਸਦ ਮੈਂਬਰ ਪ੍ਰਨੀਤ ਕੌਰ (Preneet Kaur) ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਪੰਜਾਬ ਦੇ ਹੜਾਂ ਨਾਲ ਬੁਰੀ ਤਰ੍ਹਾਂ ਪ੍ਰਭਾਵਿਤ ਲੋਕਾਂ ਲਈ ਰਾਹਤ ਦੀ ਮੰਗ ਕੀਤੀ। ਪ੍ਰਧਾਨਮੰਤਰੀ ਨੂੰ ਲਿਖੀ ਆਪਣੀ ਚਿੱਠੀ ਵਿੱਚ ਸੰਸਦ ਮੈਂਬਰ ਪਟਿਆਲਾ ਨੇ ਲਿਖਿਆ, “ਜਿਵੇਂ ਕਿ ਤੁਸੀਂ ਜਾਣਦੇ ਹੋ, […]

ਹੜ੍ਹ ਪੀੜਤਾਂ ਲਈ ਸ਼੍ਰੋਮਣੀ ਕਮੇਟੀ ਦੇ ਰਾਹਤ ਕਾਰਜਾਂ ‘ਚ ਅਲਵਰ ਦੀਆਂ ਸੰਗਤਾਂ ਬਣੀਆਂ ਸਹਿਯੋਗੀ

flood victims

ਅੰਮ੍ਰਿਤਸਰ, 27 ਜੁਲਾਈ 2023: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹੜ੍ਹ ਪੀੜਤਾਂ (flood victims) ਦੀ ਮੱਦਦ ਲਈ ਕੀਤੇ ਜਾ ਰਹੇ ਕਾਰਜਾਂ ਵਿਚ ਸਹਿਯੋਗੀ ਬਣਦਿਆਂ ਰਾਜਸਥਾਨ ਦੀ ਸੰਗਤ ਵੱਲੋਂ 4 ਲੱਖ 51 ਹਜ਼ਾਰ ਰੁਪਏ ਅਤੇ ਵੱਡੀ ਮਾਤਰਾ ਵਿਚ ਰਸਦਾਂ ਭੇਜੀਆਂ ਗਈਆਂ ਹਨ। ਜ਼ਿਲ੍ਹਾ ਅਲਵਰ ਗੁਰਮਤਿ ਪ੍ਰਚਾਰ ਕਮੇਟੀ ਵੱਲੋਂ ਇਹ ਸੇਵਾ ਅਲਵਰ ਅਤੇ ਭਰਤਪੁਰ ਦੀਆਂ ਸੰਗਤਾਂ ਦੇ ਸਹਿਯੋਗ […]

ਸੁਨੀਲ ਜਾਖੜ ਦੀ ਅਗਵਾਈ ਹੇਠ ਭਾਜਪਾ ਦੇ ਵਫ਼ਦ ਵੱਲੋਂ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ

BJP

ਚੰਡੀਗੜ੍ਹ, 27 ਜੁਲਾਈ 2023:  ਭਾਜਪਾ (BJP) ਪੰਜਾਬ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਦੀ ਅਗਵਾਈ ਹੇਠ ਸੀਨੀਅਰ ਭਾਜਪਾ ਆਗੂਆਂ ਦਾ ਇਕ ਵਫ਼ਦ ਵੀਰਵਾਰ ਨੂੰ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਉਨ੍ਹਾਂ ਦੇ ਨਿਵਾਸ ਸਥਾਨ ‘ਤੇ ਮਿਲਿਆ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਣਦੇਖੀ ਕਾਰਨ ਪੰਜਾਬ ਦੇ ਲਗਭਗ ਸਾਰੇ ਜ਼ਿਲ੍ਹਿਆਂ ਵਿੱਚ ਹੜ੍ਹਾਂ ਕਾਰਨ ਪੈਦਾ ਹੋਈ ਬਦਤਰ […]

ਕੈਬਿਨਟ ਮੰਤਰੀ ਅਨਮੋਲ ਗਗਨ ਮਾਨ ਨੇ ਹੜ੍ਹ ਪੀੜਤ ਪਰਿਵਾਰਾਂ ਨੂੰ ਮਾਲੀ ਸਹਾਇਤਾ ਦੇ ਚੈੱਕ ਸੌਂਪੇ

Anmol Gagan Mann

ਖਰੜ/ ਐੱਸ.ਏ.ਐੱਸ. ਨਗਰ, 26 ਜੁਲਾਈ 2023: ਕੈਬਿਨਟ ਮੰਤਰੀ ਅਨਮੋਲ ਗਗਨ ਮਾਨ (Anmol Gagan Mann) ਨੇ ਹਲਕਾ ਖਰੜ ਦੇ ਪਿੰਡ ਕੁੱਬਾਹੇੜੀ ਵਿਖੇ ਹਲਕੇ ਦੇ ਵੱਖੋ ਵੱਖ ਪਿੰਡਾਂ ਦੇ ਹੜ੍ਹ ਪੀੜਤਾਂ ਨੂੰ ਮਾਲੀ ਸਹਾਇਤਾ ਦੇ ਚੈਕ ਸੌਂਪਣ ਮੌਕੇ ਕਿਹਾ ਕਿ ਪੰਜਾਬ ਸਰਕਾਰ ਹਰ ਹਾਲ ਲੋਕਾਂ ਦੇ ਨਾਲ ਖੜ੍ਹੀ ਹੈ ਤੇ ਲੋਕਾਂ ਦੀ ਹੜ੍ਹਾਂ ਕਾਰਨ ਪ੍ਰਭਾਵਿਤ ਹੋਈ ਜ਼ਿੰਦਗੀ […]