July 7, 2024 2:19 pm

ਹੜ੍ਹਾਂ ਨਾਲ ਪ੍ਰਭਾਵਿਤ ਹਿਮਾਚਲ ਪ੍ਰਦੇਸ਼ ਨੂੰ 10 ਕਰੋੜ ਰੁਪਏ ਦੀ ਸਹਾਇਤਾ ਦੇਵੇਗੀ ਦਿੱਲੀ ਸਰਕਾਰ

Arvind Kejriwal

ਚੰਡੀਗੜ੍ਹ, 22 ਸਤੰਬਰ 2023: ਹਿਮਾਚਲ ਪ੍ਰਦੇਸ਼ ਵਿੱਚ ਹੜ੍ਹਾਂ ਕਾਰਨ ਹੋਈ ਤਬਾਹੀ ਤੋਂ ਉਭਰਨ ਲਈ ਦਿੱਲੀ ਸਰਕਾਰ ਨੇ ਹਿਮਾਚਲ ਪ੍ਰਦੇਸ਼ ਦੀ ਸਰਕਾਰ ਸਹਾਇਤਾ ਲਈ ਕਦਮ ਚੁੱਕਿਆ ਹੈ। ਦਿੱਲੀ ਸਰਕਾਰ (Delhi government) ਹੁਣ ਹਿਮਾਚਲ ਪ੍ਰਦੇਸ਼ ਨੂੰ 10 ਕਰੋੜ ਰੁਪਏ ਦੀ ਸਹਾਇਤਾ ਦੇਵੇਗੀ। ਪ੍ਰਾਪਤ ਜਾਣਕਾਰੀ ਅਨੁਸਾਰ ਦਿੱਲੀ ਸਰਕਾਰ ਮੁੱਖ ਮੰਤਰੀ ਰਾਹਤ ਫ਼ੰਡ ਵਿਚੋਂ ਹਿਮਾਚਲ ਪ੍ਰਦੇਸ਼ ਨੂੰ 10 ਕਰੋੜ […]

ਹੜ੍ਹ ਪ੍ਰਭਾਵਿਤ ਲੋਕਾਂ ਦੇ ਹੋਏ ਨੁਕਸਾਨ ਦਾ ਜਲਦ ਦਿੱਤਾ ਜਾਵੇਗਾ ਮੁਆਵਜ਼ਾ : ਡਾ. ਬਲਬੀਰ ਸਿੰਘ

Floods

ਪਟਿਆਲਾ, 5 ਅਗਸਤ 2023: ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਪਟਿਆਲਾ ਜ਼ਿਲ੍ਹੇ ਵਿੱਚ ਹੜ੍ਹਾਂ (Floods) ਦੌਰਾਨ ਹੋਏ ਲੋਕਾਂ ਨੁਕਸਾਨ ਦੀ ਭਰਪਾਈ ਲਈ ਪੰਜਾਬ ਸਰਕਾਰ ਵਚਨਬੱਧ ਹੈ ਤੇ ਮੁੱਖ ਮੰਤਰੀ ਸ. ਭਗਵੰਤ ਮਾਨ ਵੱਲੋਂ ਦਿੱਤੇ ਨਿਰਦੇਸ਼ਾਂ ਤਹਿਤ ਫ਼ਸਲਾਂ ਦੇ ਖਰਾਬੇ ਲਈ ਵਿਸ਼ੇਸ਼ ਗਿਰਦਾਵਰੀ ਦਾ ਕੰਮ ਜ਼ਿਲ੍ਹੇ ਵਿੱਚ ਚੱਲ ਰਿਹਾ […]

ਵਿਧਾਇਕ ਕੁਲਵੰਤ ਸਿੰਘ ਨੇ ਪਿੰਡ ਬਹਿਲੋਲਪੁਰ ਵਿਖੇ ਵੱਖ-ਵੱਖ ਪਿੰਡਾਂ ਦੇ 11 ਪਰਿਵਾਰਾਂ ਨੂੰ ਮੁਆਵਜ਼ੇ ਦੇ 13.20 ਲੱਖ ਰੁਪਏ ਦੇ ਚੈੱਕ ਸੌਂਪੇ

MLA Kulwant Singh

ਐੱਸ.ਏ.ਐੱਸ. ਨਗਰ, 03 ਅਗਸਤ 2023: ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੀ ਅਗਵਾਈ ਹੇਠਲੀ ਸੂਬਾ ਸਰਕਾਰ ਹੜ੍ਹ ਪੀੜਤਾਂ ਦੀ ਸਹਾਇਤਾ ਵਿੱਚ ਕੋਈ ਕਸਰ ਨਹੀਂ ਛੱਡ ਰਹੀ ਅਤੇ ਹੜ੍ਹ ਪੀੜਤਾਂ ਨੂੰ ਬਣਦੀ ਮੁਆਵਜ਼ਾ ਰਾਸ਼ੀ ਦੇ ਕੇ ਸਰਕਾਰ ਆਪਣਾ ਫਰਜ਼ ਨਿਭਾਅ ਰਹੀ ਹੈ। ਇਹ ਪ੍ਰਗਟਾਵਾ ਵਿਧਾਇਕ ਕੁਲਵੰਤ ਸਿੰਘ (MLA Kulwant Singh) ਨੇ ਹੜ੍ਹਾਂ ਕਾਰਨ ਮਕਾਨਾਂ ਦੇ ਹੋਏ […]

ਪੰਜਾਬ ਦੇ 19 ਜ਼ਿਲ੍ਹੇ ਹਾਲੇ ਵੀ ਹੜ੍ਹ ਪ੍ਰਭਾਵਿਤ, ਹੁਣ ਤੱਕ 42 ਜਣਿਆਂ ਦੀ ਮੌਤ, 19 ਜ਼ਖਮੀ

ਸ਼ਹੀਦ ਸਿਪਾਹੀ ਜਤਿੰਦਰ ਸਿੰਘ

ਚੰਡੀਗੜ੍ਹ, 26 ਜੁਲਾਈ 2023: ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕੀਮਤੀ ਮਨੁੱਖੀ ਜਾਨਾਂ ਅਤੇ ਜਾਇਦਾਦ ਨੂੰ ਬਚਾਉਣ ਲਈ ਰਾਜ ਵਿੱਚ ਹੜ੍ਹਾਂ (Floods) ਕਾਰਨ ਪੈਦਾ ਹੋਈ ਸਥਿਤੀ ਨੂੰ ਕੰਟਕੋਲ ਕਰਨ ਵਾਸਤੇ ਸਾਰੀ ਸਰਕਾਰੀ ਮਸ਼ੀਨਰੀ 24 ਘੰਟੇ ਕੰਮ ਕਰ ਰਹੀ ਹੈ ਤਾਂ ਜੋ ਜਲਦ ਤੋਂ ਜਲਦ ਜਨ-ਜੀਵਨ ਨੂੰ ਮੁੜ ਲੀਹ ’ਤੇ ਲਿਆਂਦਾ ਜਾ ਸਕੇ। ਰਾਹਤ ਕਾਰਜਾਂ […]

ਪੰਜਾਬ ਦੀ ਔਖੀ ਘੜੀ ‘ਚ ਪ੍ਰਧਾਨ ਮੰਤਰੀ ਮੱਦਦ ਕਰਨ ਲਈ ਖੁੱਲ੍ਹ ਦਿਲੀ ਦਿਖਾਉਣ: ਗੁਰਮੀਤ ਸਿੰਘ ਖੁੱਡੀਆਂ

ਗੁਰਮੀਤ ਸਿੰਘ ਖੁੱਡੀਆਂ

ਘਨੌਰ/ਪਟਿਆਲਾ, 19 ਜੁਲਾਈ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਆਦੇਸ਼ਾਂ ਤਹਿਤ ਸੂਬੇ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਹਲਕਾ ਘਨੌਰ ਦੇ ਵਿਧਾਇਕ ਗੁਰਲਾਲ ਘਨੌਰ ਨੂੰ ਨਾਲ ਲੈਕੇ ਹਲਕੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਜਾਇਜ਼ਾ ਲਿਆ ਤੇ ਲੋਕਾਂ ਨਾਲ ਗੱਲਬਾਤ ਕੀਤੀ। ਗੁਰਮੀਤ ਸਿੰਘ ਖੁੱਡੀਆਂ, ਜਿਨ੍ਹਾਂ ਕੋਲ ਪਸ਼ੂ ਪਾਲਣ, ਮੱਛੀ […]

ਬਾਜਵਾ ਪ੍ਰਤਾਪ ਨੇ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਸਥਾਨਕ ਲੋਕਾਂ ਦੇ ਯਤਨਾਂ ਦੀ ਸ਼ਲਾਘਾ ਕੀਤੀ, ਕਿਹਾ- ‘ਆਪ’ ਪ੍ਰਸ਼ਾਸਨ ਰਿਹਾ ਅਸਫਲ

Partap Bajwa

ਚੰਡੀਗੜ੍ਹ, 19 ਜੁਲਾਈ 2023: ਹੜ੍ਹ ਪੀੜਤਾਂ ਦੀ ਮਦਦ ਕਰਨ ਅਤੇ ਪੰਜਾਬ ਦੇ ਕਈ ਹੜ੍ਹ ਪ੍ਰਭਾਵਿਤ (flood victims) ਖੇਤਰਾਂ ਵਿੱਚ ਪਾੜਾਂ ਨੂੰ ਭਰਨ ਲਈ ਸਥਾਨਕ ਭਾਈਚਾਰਿਆਂ ਦੇ ਉਨ੍ਹਾਂ ਦੇ ਤੁਰੰਤ ਅਤੇ ਮਿਹਨਤੀ ਯਤਨਾਂ ਦੀ ਸ਼ਲਾਘਾ ਕਰਦੇ ਹੋਏ, ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਬੁੱਧਵਾਰ ਨੂੰ ਕਿਹਾ ਕਿ ਆਮ ਆਦਮੀ ਪਾਰਟੀ ਦੀ ਅਗਵਾਈ ਵਾਲਾ ਪ੍ਰਸ਼ਾਸਨ […]

ਮਾਨ ਸਰਕਾਰ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਤਰ੍ਹਾਂ ਭੁੱਲ ਚੁੱਕੀ ਹੈ: ਸੁਨੀਲ ਜਾਖੜ

Sunil Jakhar

ਚੰਡੀਗੜ੍ਹ, 18 ਜੁਲਾਈ 2023: ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ (Sunil Jakhar) ‘ਆਪ’ ‘ਤੇ ਨਿਸ਼ਾਨਾ ਸਾਧਦੇ ਨਜ਼ਰ ਆਏ। ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਦੇ ਪੇਂਡੂ ਅਤੇ ਗਰੀਬ ਲੋਕ ਅਜੇ ਵੀ ਹੜ੍ਹਾਂ ਦੇ ਕਹਿਰ ਵਿਚ ਫਸੇ ਹੋਏ ਹਨ। ਜਦੋਂ ਕਿ ਮੁੱਖ ਮੰਤਰੀ ਬੈਂਗਲੁਰੂ ਵਿੱਚ ਵਿਰੋਧੀ ਪਾਰਟੀਆਂ ਵੱਲੋਂ ਰੱਖੇ ਗਏ ਰਾਤ ਦੇ ਖਾਣੇ ਵਿੱਚ ਸ਼ਾਮਲ ਹੋਣ […]

ਹੜ੍ਹ ਕਰਕੇ ਨੁਕਸਾਨੀਆਂ ਸੜਕਾਂ ਤੇ ਪੁੱਲਾਂ ਦੀ ਤੁਰੰਤ ਮੁਰੰਮਤ ਕਰਵਾਈ ਜਾਵੇ: DC ਸਾਕਸ਼ੀ ਸਾਹਨੀ

ਸਾਕਸ਼ੀ ਸਾਹਨੀ

ਪਟਿਆਲਾ, 16 ਜੁਲਾਈ 2023: ਪਟਿਆਲਾ ਦੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਹੜ੍ਹਾਂ ਕਰਕੇ ਪੈਦਾ ਹੋਈ ਸਥਿਤੀ ਦਾ ਜਾਇਜ਼ਾ ਲੈਣ ਅਤੇ ਚੱਲ ਰਹੇ ਬਰਸਾਤੀ ਮੌਸਮ ‘ਚ ਹੋਰ ਚੌਕਸ ਰਹਿਣ ਤੇ ਚੁੱਕੇ ਜਾਣ ਵਾਲੇ ਸੰਭਾਂਵੀ ਕਦਮਾਂ ਬਾਰੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪ੍ਰਾਪਤ ਨਿਰਦੇਸ਼ ਅਧਿਕਰੀਆਂ ਨੂੰ ਦੇਣ ਲਈ ਏ.ਡੀ.ਸੀਜ਼, ਐਸ.ਡੀ.ਐਮਜ਼ ਤੇ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ […]

ਹੜ੍ਹਾਂ ਨਾਲ ਪ੍ਰਭਾਵਿਤ ਇਲਾਕਿਆਂ ਦੀ ਬਿਜਲੀ ਸਪਲਾਈ ਬਹਾਲ ਕਰਨ ਲਈ ਪਾਵਰਕਾਮ ਦੇ ਸਾਰੇ ਸਟੋਰ ਦਫਤਰ ਸ਼ਨੀਵਰ ਤੇ ਐਤਵਾਰ ਨੂੰ ਖੁੱਲ੍ਹੇ ਰਹਿਣਗੇ: ਹਰਭਜਨ ਸਿੰਘ ਈ.ਟੀ.ਓ.

NABARD

ਚੰਡੀਗੜ੍ਹ, 14 ਜੁਲਾਈ 2023: ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਇਥੇ ਦੱਸਿਆ ਕਿ ਸੂਬੇ ਵਿਚ ਆਏ ਹੜ੍ਹਾਂ ਕਾਰਨ ਬਿਜਲੀ ਪ੍ਰਭਾਵਿਤ ਇਲਾਕਿਆਂ ਨੂੰ ਨਿਰਵਿਘਨ ਬਿਜਲੀ ਸਪਲਾਈ ਜਲਦੀ ਤੋਂ ਜਲਦੀ ਬਹਾਲ ਕਰਨ ਦੇ ਮੰਤਵ ਲਈ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਨੇ ਆਪਣੇ ਸਾਰੇ ਸਟੋਰ ਦਫਤਰਾਂ ਨੂੰ ਇਸ ਸ਼ਨੀਵਾਰ ਅਤੇ ਐਤਵਾਰ […]