July 7, 2024 2:29 pm

ਪੰਜਾਬ ਰਾਜਪਾਲ ਨੂੰ ਮਿਲਿਆ ਭਾਜਪਾ ਦਾ ਵਫ਼ਦ, ਸੁਨੀਲ ਜਾਖੜ ਨੇ ਹੜ੍ਹ ਮੁੱਦੇ ‘ਤੇ CM ਮਾਨ ਨੂੰ ਘੇਰਿਆ

Sunil Jakhar

ਚੰਡੀਗੜ੍ਹ , 27 ਜੁਲਾਈ 2023: ਪੰਜਾਬ ਭਾਜਪਾ ਪ੍ਰਧਾਨ ਸਨੀਲ ਜਾਖੜ (Sunil Jakhar)  ਆਪਣੇ ਸਾਥੀਆਂ ਨਾਲ ਅੱਜ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਕੀਤਾ ਅਤੇ ਪੰਜਾਬ ਭਾਜਪਾ ਵੱਲੋਂ ਉਨ੍ਹਾਂ ਨੂੰ ਮੈਮੋਰੈਂਡਮ ਸੌਂਪਿਆ ਗਿਆ । ਸਨੀਲ ਜਾਖੜ ਨਾਲ ਅੱਜ ਭਾਜਪਾ ਆਗੂਆਂ ਵਿੱਚ ਜ਼ਿਆਦਾਤਰ ਆਗੂ ਪੁਰਾਣੇ ਕਾਂਗਰਸੀ ਨਜ਼ਰ ਆਏ। ਮੁਲਾਕਾਤ ਤੋਂ ਬਾਅਦ ਜਾਖੜ ਨੇ ਕਿਹਾ ਕਿ […]

ਗੱਟਾ ਮੁੰਡੀ ਕਾਸੂ ਨੇੜੇ ਬੰਨ੍ਹ ’ਚ ਪਏ ਪਾੜ੍ਹ ਨੂੰ ਕੁਝ ਦਿਨਾਂ ’ਚ ਪੂਰ ਲਿਆ ਜਾਵੇਗਾ: ਬਲਕਾਰ ਸਿੰਘ

Gatta Mandi Kasu

ਚੰਡੀਗੜ੍ਹ/ਗੱਟਾ ਮੁੰਡੀ ਕਾਸੂ (ਲੋਹੀਆਂ ਖਾਸ), 17 ਜੁਲਾਈ2023: ਬੀਤੇ ਦਿਨੀ ਭਾਰੀ ਬਾਰਸ਼ਾਂ ਕਾਰਨ ਸਤਲੁਜ ਦਰਿਆ ਦੇ ਧੱਕਾ ਬਸਤੀ ਨੇੜੇ ਧੁੱਸੀ ਬੰਨ੍ਹ ਵਿੱਚ ਪਏ 900 ਫੁੱਟ ਤੋਂ ਵੱਧ ਦੇ ਪਾੜ੍ਹ ਨੂੰ ਪੰਜਾਬ ਸਰਕਾਰ ਵਲੋਂ ਉਘੇ ਵਾਤਾਵਰਣ ਪ੍ਰੇਮੀ ਅਤੇ ਮੈਂਬਰ ਰਾਜ ਸਭਾ ਸੰਤ ਬਲਬੀਰ ਸਿੰਘ ਸੀਚੇਵਾਲ ਦੇ ਸਹਿਯੋਗ ਨਾਲ ਆਉਂਦੇ ਕੁਝ ਦਿਨਾਂ ਵਿੱਚ ਪੂਰ ਕੇ ਇਲਾਕੇ ਦੇ ਪਿੰਡਾਂ […]

ਵਿਧਾਇਕ ਕੁਲਵੰਤ ਸਿੰਘ ਨੇ ਵੇਰਕਾ ਮਿਲਕ ਪਲਾਂਟ ਵਿਖੇ ਦਿੱਤੀ ਰਾਹਤ ਸਮੱਗਰੀ ਦੇ ਦੂਜੇ ਟਰੱਕ ਨੂੰ ਹਰੀ ਝੰਡੀ

Verka

ਮੋਹਾਲੀ, 14 ਜੁਲਾਈ 2023: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ- ਨਿਰਦੇਸ਼ਾ ਹੇਠ ਹੜ੍ਹ ਪੀੜਤਾਂ ਦੀ ਸਹਾਇਤਾ ਦੇ ਲਈ ਵੇਰਕਾ (Verka) ਪੰਜਾਬ ਦੇ ਵੱਲੋਂ ਰਾਹਤ ਸਮੱਗਰੀ ਦੇ ਟਰੱਕ ਭੇਜੇ ਜਾ ਰਹੇ ਹਨ। ਅੱਜ ਵੇਰਕਾ ਮਿਲਕ ਪਲਾਂਟ ਮੋਹਾਲੀ ਵਿਖੇ ਹੜ ਪੀੜਤਾਂ ਦੀ ਸਹਾਇਤਾ ਦੇ ਲਈ ਰਾਹਤ ਸਮੱਗਰੀ ਦੇ ਭਰੇ ਟਰੱਕ ਨੂੰ ਮੋਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ […]