July 4, 2024 11:43 pm

ਮੌਸਮ ਵਿਭਾਗ ਵੱਲੋਂ ਪੰਜਾਬ ‘ਚ ਧੁੰਦ ਦਾ ਰੈੱਡ ਅਲਰਟ ਜਾਰੀ, ਰੇਲ ਅਤੇ ਹਵਾਈ ਸੇਵਾਵਾਂ ਪ੍ਰਭਾਵਿਤ

fog

ਚੰਡੀਗੜ੍ਹ, 29 ਦਸੰਬਰ 2023: ਪੰਜਾਬ ‘ਚ ਠੰਡ ਦਾ ਕਹਿਰ ਲਗਾਤਾਰ ਵਧ ਰਿਹਾ ਹੈ। ਸੰਘਣੀ ਧੁੰਦ (fog) ਵੀ ਪੰਜਾਬ ਵਾਸੀਆਂ ਲਈ ਮੁਸੀਬਤ ਬਣੀ ਹੋਈ ਹੈ। ਸੂਬੇ ‘ਚ ਜ਼ਿਆਦਾਤਰ ਥਾਵਾਂ ‘ਤੇ ਸੰਘਣੀ ਧੁੰਦ ਛਾਈ ਹੋਈ ਹੈ। ਵਿਜ਼ੀਬਿਲਟੀ ਵੀ ਬਹੁਤ ਘੱਟ ਹੈ। ਸੂਬੇ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਤਾਪਮਾਨ 10 ਡਿਗਰੀ ਤੋਂ ਹੇਠਾਂ ਚਲਾ ਗਿਆ ਹੈ। ਧੁੰਦ ਕਾਰਨ ਸੜਕੀ […]