July 5, 2024 12:32 am

ਜਲਾਲਾਬਾਦ ‘ਚ ਨਰਾਤਿਆਂ ਦੌਰਾਨ ਆਟਾ ਖਾਣ ਨਾਲ 100 ਤੋਂ ਵੱਧ ਜਣਿਆਂ ਦੀ ਸਿਹਤ ਵਿਗੜੀ, ਵੱਖ-ਵੱਖ ਹਸਪਤਾਲਾਂ ‘ਚ ਦਾਖਲ

Jalalabad

ਚੰਡੀਗੜ੍ਹ, 10 ਅਪ੍ਰੈਲ 2024: ਜਲਾਲਾਬਾਦ (Jalalabad) ‘ਚ ਨਰਾਤਿਆਂ  ਦੌਰਾਨ ਵਰਤ ਵੇਲੇ ਆਟਾ ਖਾਣ ਕੇ ਕਰੀਬ 100 ਤੋਂ ਵੱਧ ਜਣਿਆਂ ਦੀ ਸਿਹਤ ਵਿਗੜ ਗਈ। ਇਸ ਦੌਰਾਨ ਕੁਝ ਜਣਿਆਂ ਨੂੰ ਉਲਟੀਆਂ ਅਤੇ ਚੱਕਰ ਦੀ ਸ਼ਿਕਾਇਤ ਹੈ। ਜਿਸ ਤੋਂ ਬਾਅਦ ਹਸਪਤਾਲ ਮਰੀਜ਼ਾਂ ਨਾਲ ਭਰ ਗਏ। ਸਾਰੀਆਂ ਨੂੰ ਵੱਖ-ਵੱਖ ਹਸਪਤਾਲਾਂ ‘ਚ ਦਾਖਲ ਕਰਵਾਇਆ ਗਿਆ | ਮਿਲੀ ਜਾਣਕਾਰੀ ਮੁਤਾਬਕ ਕੱਲ੍ਹ […]

ਪੰਜਾਬ ਕੈਬਿਨਟ ਵੱਲੋਂ ‘ਦਾ ਪੰਜਾਬ ਫੂਡ ਗਰੇਨਜ਼ ਟਰਾਂਸਪੋਰਟੇਸ਼ਨ ਪਾਲਿਸੀ-2024’ ਨੂੰ ਮਨਜ਼ੂਰੀ

TRIALS

ਚੰਡੀਗੜ੍ਹ. 9 ਮਾਰਚ 2024: ਪੰਜਾਬ ਮੰਤਰੀ ਮੰਡਲ (Punjab Cabinet) ਨੇ ਪੰਜਾਬ ਵਿੱਚ ਅਨਾਜ ਦੀ ਢੋਆ-ਢੋਆਈ ਲਈ ‘ਦਾ ਪੰਜਾਬ ਫੂਡ ਗਰੇਨਜ਼ ਟਰਾਂਸਪੋਰਟੇਸ਼ਨ ਪਾਲਿਸੀ-2024’ ਨੂੰ ਪ੍ਰਵਾਨਗੀ ਦੇ ਦਿੱਤੀ। ਕਾਬਲੇਗੌਰ ਹੈ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ ਸਮੂਹ ਖਰੀਦ ਏਜੰਸੀਆਂ ਅਤੇ ਭਾਰਤੀ ਖੁਰਾਕ ਨਿਗਮ ਵੱਲੋਂ ਵੱਖ-ਵੱਖ ਨਾਮਜ਼ਦ ਕੇਂਦਰਾਂ/ਮੰਡੀਆਂ ਤੋਂ ਅਨਾਜ ਦੀ ਖਰੀਦ, ਭੰਡਾਰਨ ਅਤੇ ਸਾਂਭ-ਸੰਭਾਲ ਦਾ ਕੰਮ ਕੀਤਾ […]

ਪੰਜਾਬ ਵੱਲੋਂ ਦੁਬਈ ਵਿਖੇ ‘ਗਲਫ਼-ਫ਼ੂਡ 2024’ ਦੌਰਾਨ ਫ਼ੂਡ ਪ੍ਰੋਸੈਸਿੰਗ ਦੀਆਂ ਪ੍ਰਾਪਤੀਆਂ ਤੇ ਸੰਭਾਵਨਾਵਾਂ ਦਾ ਪ੍ਰਦਰਸ਼ਨ, ਨਿਵੇਸ਼ ਲਈ ਸੱਦਾ

food

ਚੰਡੀਗੜ੍ਹ, 23 ਫਰਵਰੀ 2024: ਸੂਬੇ ਵਿੱਚ ਖੇਤੀ ਉਤਪਾਦਾਂ ਦੀ ਬਰਾਮਦ ਨੂੰ ਹੁਲਾਰਾ ਦੇਣ ਅਤੇ ਅਤਿ-ਆਧੁਨਿਕ ਫੂਡ ਪ੍ਰੋਸੈਸਿੰਗ ਤਕਨਾਲੌਜੀ ਦੀਆਂ ਸੰਭਾਵਨਾਵਾਂ ਤਲਾਸ਼ਣ ਲਈ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੀ ਅਗਵਾਈ ਵਿੱਚ ਵਫ਼ਦ ਨੇ ਦੁਬਈ ਵਿਖੇ ਕੌਮਾਂਤਰੀ ਫੂਡ (food) ਅਤੇ ਬੇਵਰੇਜ ਸੋਰਸਿੰਗ ਈਵੈਂਟ “ਗਲਫ਼-ਫ਼ੂਡ 2024” (Gulfood 2024) ਦੌਰਾਨ ਫੂਡ ਪ੍ਰੋਸੈਸਿੰਗ ਖੇਤਰ ਵਿੱਚ […]

ਹਰਿਆਣਾ ਦੇ ਸਾਰੇ ਜ਼ਿਲ੍ਹਿਆਂ ‘ਚ 127 ਲੇਬਰ ਕੰਟੀਨਾਂ ਦੀ ਸ਼ੁਰੂਆਤ, 10 ਰੁਪਏ ‘ਚ ਮਿਲੇਗਾ ਖਾਣਾ

labour canteen

ਚੰਡੀਗੜ, 27 ਜਨਵਰੀ 2024: ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਵੱਲੋਂ ਮਜ਼ਦੂਰਾਂ ਨੂੰ ਸਸਤੀਆਂ ਦਰਾਂ ‘ਤੇ ਭੋਜਨ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਸ਼ੁਰੂ ਕੀਤੀ ਗਈ “ਅੰਤਯੋਦਿਆ ਆਹਾਰ ਯੋਜਨਾ” ਦੇ ਤਹਿਤ ਕਿਰਤ ਵਿਭਾਗ ਨੇ ਰਾਜ ਵਿੱਚ 127 ਲੇਬਰ ਕੰਟੀਨਾਂ (labour canteen) ਦਾ ਸਫਲ ਸੰਚਾਲਨ ਸ਼ੁਰੂ ਕੀਤਾ ਹੈ। ਇਨ੍ਹਾਂ ਕੰਟੀਨਾਂ ਵਿੱਚ ਸਿਰਫ਼ 10 ਰੁਪਏ ਵਿੱਚ ਖਾਣਾ ਮਿਲੇਗਾ। […]

ਮੋਟੇ ਅਨਾਜ ਸਿਹਤ ਲਈ ਫਾਇਦੇਮੰਦ ਹਨ, ਇਸ ਨੂੰ ਭੋਜਨ ਦਾ ਹਿੱਸਾ ਬਣਾਓ: ਰਾਜਪਾਲ ਬੰਡਾਰੂ ਦੱਤਾਤ੍ਰੇਅ

Bandaru Dattatreya

ਚੰਡੀਗੜ੍ਹ, 08 ਨਵੰਬਰ 2023: ਰਾਸ਼ਟਰੀ ਰਾਜਧਾਨੀ ਦਿੱਲੀ ਵਿਖੇ ‘ਤੰਦਰੁਸਤ ਮਨੁੱਖੀ ਜੀਵਨ ਅਤੇ ਸੁਰੱਖਿਅਤ ਵਾਤਾਵਰਣ ਲਈ ਮੋਟੇ ਅਨਾਜ ਦੀ ਵਰਤੋਂ’ ਵਿਸ਼ੇ ‘ਤੇ ਤਿੰਨ ਰੋਜ਼ਾ ਰਾਸ਼ਟਰੀ ਸੈਮੀਨਾਰ ਕਰਵਾਇਆ ਗਿਆ। ਇਸ ਸੈਮੀਨਾਰ ਦਾ ਸਮਾਪਤੀ ਸਮਾਗਮ ਮੰਗਲਵਾਰ ਦੇਰ ਸ਼ਾਮ ਕਰਵਾਇਆ ਗਿਆ ਜਿਸ ਵਿੱਚ ਹਰਿਆਣਾ ਦੇ ਰਾਜਪਾਲ ਬੰਡਾਰੂ ਦੱਤਾਤ੍ਰੇਅ (Bandaru Dattatreya) ਨੇ ਸ਼ਿਰਕਤ ਕੀਤੀ। ਭੋਜਨ ਵਿਚ ਮੋਟੇ ਅਨਾਜ ਦੀ ਵਰਤੋਂ […]

ਹੜ੍ਹਾਂ ਕਾਰਨ ਝੋਨੇ ਦੀ ਫਸਲ ਦੀ ਪਕਾਈ ਪਛੇਤੀ ਪੈਣ ਕਰਕੇ ਮੰਡੀਆਂ 15 ਦਿਨ ਹੋਰ ਖੁੱਲ੍ਹਣ ਦੀ ਮੰਗ

paddy crop

ਚੰਡੀਗੜ੍ਹ, 07 ਨਵੰਬਰ 2023: ਪੰਜਾਬ ਦੇ ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਬੈਂਸ ਵੱਲੋਂ ਅੱਜ ਸੂਬੇ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲਚੰਦ ਕਟਾਰੂਚੱਕ ਨਾਲ ਮੁਲਾਕਾਤ ਕੀਤੀ ਗਈ। ਮੁਲਾਕਾਤ ਦੌਰਾਨ ਉਹਨਾਂ ਰੋਪੜ ਜ਼ਿਲ੍ਹੇ, ਵਿਸ਼ੇਸ਼ ਕਰ ਵਿਧਾਨ ਸਭਾ ਹਲਕਾ ਆਨੰਦਪੁਰ ਸਾਹਿਬ ਵਿੱਚ ਬੀਤੇ ਮਹੀਨੇ ਆਏ ਬੇਮੌਸਮੇ ਹੜ੍ਹਾਂ ਕਾਰਨ ਝੋਨੇ (paddy crop) ਦੀ ਪਕਾਈ ਪਛੇਤੀ ਪੈਣ ਕਾਰਨ ਜ਼ਿਲ੍ਹੇ […]

ਐੱਸ.ਡੀ.ਐੱਮ ਮੋਹਾਲੀ ਦੀ ਅਗਵਾਈ ਵਿੱਚ ਫੂਡ ਸੇਫਟੀ ਟੀਮਾਂ ਨੇ ਬਨੂੜ ਤੋਂ ਮਿਠਾਈਆਂ ਦੇ ਸੈਂਪਲ ਲਏ

Food safety teams

ਬਨੂੰੜ/ਐਸ.ਏ.ਐਸ.ਨਗਰ, 18 ਅਕਤੂਬਰ, 2023: ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਵੱਲੋਂ ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਖਾਣ-ਪੀਣ ਦੀਆਂ ਵਸਤਾਂ ਦੀ ਗੁਣਵੱਤਾ ਨੂੰ ਯਕੀਨੀ ਬਣਾਉਣ ਲਈ ਦਿੱਤੇ ਗਏ ਦਿਸ਼ਾ-ਨਿਰਦੇਸ਼ਾਂ ਦੇ ਮੱਦੇਨਜ਼ਰ ਉਪ ਮੰਡਲ ਮੈਜਿਸਟਰੇਟ, ਮੋਹਾਲੀ ਚੰਦਰਜੋਤੀ ਸਿੰਘ ਦੀ ਅਗਵਾਈ ਹੇਠ ਫੂਡ ਸੇਫਟੀ ਟੀਮ (Food safety teams) ਵੱਲੋਂ ਬੁੱਧਵਾਰ ਨੂੰ ਬਨੂੜ ਵਿਖੇ ਮਿਠਾਈ ਦੀਆਂ ਦੁਕਾਨਾਂ ਦੀ ਅਚਨਚੇਤ ਚੈਕਿੰਗ […]

ਐੱਸ.ਏ.ਐੱਸ.ਨਗਰ: ਫ਼ੂਡ ਸੇਫ਼ਟੀ ਟੀਮ ਵੱਲੋਂ ਮਠਿਆਈ ਦੀਆਂ ਦੁਕਾਨਾਂ ਦੀ ਚੈਕਿੰਗ

food safety team

ਐੱਸ.ਏ.ਐੱਸ.ਨਗਰ, 17 ਅਕਤੂਬਰ 2023: ਤਿਉਹਾਰਾਂ ਦੇ ਸੀਜ਼ਨ ਦੌਰਾਨ ਲੋਕਾਂ ਨੂੰ ਖਾਣ-ਪੀਣ ਦੀਆਂ ਮਿਆਰੀ ਤੇ ਸ਼ੁੱਧ ਚੀਜ਼ਾਂ ਉਪਲਬੱਧ ਕਰਾਉਣ ਦੇ ਉਦੇਸ਼ ਨਾਲ ਜ਼ਿਲ੍ਹਾ ਸਿਹਤ ਵਿਭਾਗ ਦੀ ਫ਼ੂਡ ਸੇਫਟੀ ਟੀਮ (food safety team) ਨੇ ਸ਼ਹਿਰ ਦੀਆਂ ਵੱਡੀਆਂ ਮਠਿਆਈ ਦੀਆਂ ਦੁਕਾਨਾਂ ਦੇ ਕਾਰਖਾਨਿਆਂ ਵਿਚ ਅਚਨਚੇਤ ਚੈਕਿੰਗ ਕੀਤੀ। ਸਹਾਇਕ ਕਮਿਸ਼ਨਰ ਫ਼ੂਡ ਸੇਫਟੀ ਅਮਿਤ ਜੋਸ਼ੀ ਨੇ ਦਸਿਆ ਕਿ ਫ਼ੂਡ ਐਂਡ […]

ਕੇਂਦਰੀ ਮੰਤਰੀ ਪੀਯੂਸ਼ ਗੋਇਲ ਕੋਲ ਬਾਸਮਤੀ ਚੌਲਾਂ ‘ਤੇ ਐਮ.ਈ.ਪੀ ਦਾ ਮੁੱਦਾ ਚੁੱਕਾਂਗੇ: ਵਿਕਰਮਜੀਤ ਸਿੰਘ ਸਾਹਨੀ

Vikramjit Singh Sahney

ਅੰਮ੍ਰਿਤਸਰ/ਨਵੀਂ ਦਿੱਲੀ 14 ਸਤੰਬਰ 2023 (ਦਵਿੰਦਰ ਸਿੰਘ): ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ (Vikramjit Singh Sahney) ਪੰਜਾਬ ਤੋਂ ਸੰਸਦ ਮੈਂਬਰਾਂ ਨੂੰ ਨਾਲ ਲੈ ਕੇ, ਕੇਂਦਰੀ ਖੁਰਾਕ ਅਤੇ ਜਨਤਕ ਵੰਡ ਮੰਤਰੀ ਪੀਯੂਸ਼ ਗੋਇਲ ਨੂੰ ਬਾਸਮਤੀ ਚੌਲਾਂ ਦੇ ਘੱਟੋ-ਘੱਟ ਨਿਰਯਾਤ ਮੁੱਲ (ਐੱਮ.ਈ.ਪੀ.) ਨੂੰ ਤਰਕਸੰਗਤ ਬਣਾਉਣ ਲਈ ਦਖਲ ਦੇਣ ਦੀ ਮੰਗ ਕਰਨਗੇ। ਪਤਾ ਲੱਗਾ ਹੈ ਕਿ ਕੇਂਦਰ ਸਰਕਾਰ […]

ਪੰਜਾਬ ਰਾਜ ਖੁਰਾਕ ਕਮਿਸ਼ਨ, ਪੰਜਾਬ ਖੁਰਾਕ ਸੁਰੱਖਿਆ ਨਿਯਮਾਂ 2016 ‘ਚ ਸੋਧ ਲਈ ਆਂਧਰਾ ਪ੍ਰਦੇਸ਼ ਅਤੇ ਤੇਲੰਗਾਨਾ ਦੇ ਅਭਿਆਸਾਂ ਤੋਂ ਸੇਧ ਲਵੇਗਾ

Punjab State Food

ਚੰਡੀਗੜ੍ਹ, 19 ਜੁਲਾਈ 2023: ਸੂਬੇ ਦੀ ਖੁਰਾਕ ਸੁਰੱਖਿਆ ਪ੍ਰਣਾਲੀ ਨੂੰ ਹੋਰ ਸੁਚਾਰੂ ਬਣਾਉਣ ਲਈ ਬਿਹਤਰੀਨ ਅਭਿਆਸਾਂ ਨੂੰ ਅਪਨਾਉਣ ਦੇ ਉਦੇਸ਼ ਨਾਲ ਪੰਜਾਬ ਰਾਜ ਖੁਰਾਕ ਕਮਿਸ਼ਨ (Punjab State Food Commission) ਨੇ ਆਂਧਰਾ ਪ੍ਰਦੇਸ਼ ਖੁਰਾਕ ਸੁਰੱਖਿਆ ਨਿਯਮ, 2017 ਅਤੇ ਤੇਲੰਗਾਨਾ ਖੁਰਾਕ ਸੁਰੱਖਿਆ ਨਿਯਮਾਂ ਦੀ ਤਰਜ਼ ‘ਤੇ ਪੰਜਾਬ ਖੁਰਾਕ ਸੁਰੱਖਿਆ ਨਿਯਮ, 2016 ਨੂੰ ਸੋਧਣ ਦੀ ਪਹਿਲ ਕੀਤੀ ਹੈ। […]