July 7, 2024 8:15 pm

ਭੋਜਨ ਪਦਾਰਥਾਂ ਦੀ ਨਿਯਮਿਤ ਤੌਰ ‘ਤੇ ਕੀਤੀ ਜਾਵੇ ਚੈਕਿੰਗ: ਡੀਸੀ ਡਾ. ਸੇਨੂ ਦੁੱਗਲ

food items

ਫਾਜ਼ਿਲਕਾ 13 ਫਰਵਰੀ 2024: ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਅੱਜ ਫੂਡ ਸੇਫਟੀ ਵਿੰਗ ਨਾਲ ਬੈਠਕ ਕਰਦਿਆਂ ਵਿਭਾਗ ਨੂੰ ਹਦਾਇਤ ਕੀਤੀ ਕਿ ਨਿਯਮਿਤ ਤੌਰ ਤੇ ਭੋਜਨ ਪਦਾਰਥਾਂ (food items) ਦੀ ਜਾਂਚ ਕੀਤੀ ਜਾਵੇ ਅਤੇ ਦੋਸ਼ੀ ਪਾਏ ਜਾਣ ਵਾਲੇ ਲੋਕਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ। ਉਨਾਂ ਨੇ ਕਿਹਾ ਕਿ ਮਿਲਾਵਟ ਖੋਰੀ ਨੂੰ ਸਖਤੀ ਨਾਲ ਰੋਕਿਆ ਜਾਵੇ। […]

ਫੂਡ ਸੇਫਟੀ ਵਿੰਗ ਨੇ ਸੱਤ ਮਹੀਨਿਆਂ ਦੌਰਾਨ ਖਾਣ ਪੀਣ ਦੀਆਂ ਵਸਤਾਂ ਦੇ 5297 ਸੈਂਪਲ ਲਏ

Food Safety Wing

ਚੰਡੀਗੜ੍ਹ 22 ਅਕਤੂਬਰ 2022: ਪੰਜਾਬ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਫੂਡ ਸੇਫਟੀ ਵਿੰਗ (Food Safety Wing) ਨੇ ਬੀਤੇ ਸੱਤ ਮਹੀਨਿਆਂ ਦੌਰਾਨ ਖਾਧ ਪਦਾਰਥਾਂ ਦੇ 5297 ਸੈਂਪਲ ਲਏ ਹਨ, ਜਿਨ੍ਹਾਂ ਵਿੱਚੋਂ 1006 ਗੈਰ ਮਿਆਰੀ ਅਤੇ 74 ਅਸੁਰੱਖਿਅਤ/ ਫੇਲ੍ਹ ਪਾਏ ਗਏ ਹਨ। ਪੰਜਾਬ ਦੇ ਸਿਹਤ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਇਹ ਜਾਣਕਾਰੀ ਦਿੰਦਿਆਂ ਕਿ ਅਸੁਰੱਖਿਅਤ/ […]