July 7, 2024 5:18 pm

ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਭਾਰਤ-ਚੀਨ ਦਰਮਿਆਨ ਸਥਿਤੀ ਨੂੰ ‘ਨਾਜ਼ੁਕ’ ਅਤੇ ‘ਖਤਰਨਾਕ’ ਦੱਸਿਆ

Sudan

ਚੰਡੀਗੜ੍ਹ, 18 ਮਾਰਚ 2023: ਭਾਰਤ ਅਤੇ ਚੀਨ ਵਿਚਾਲੇ ਚੱਲ ਰਹੇ ਸਰਹੱਦੀ ਵਿਵਾਦ ‘ਤੇ ਵਿਦੇਸ਼ ਮੰਤਰੀ ਐੱਸ ਜੈਸ਼ੰਕਰ (S Jaishankar) ਦਾ ਵੱਡਾ ਬਿਆਨ ਆਇਆ ਹੈ। ਉਸਨੇ ਲੱਦਾਖ ਦੇ ਪੱਛਮੀ ਹਿਮਾਲੀਅਨ ਖੇਤਰ ਵਿੱਚ ਭਾਰਤ ਅਤੇ ਚੀਨ ਦਰਮਿਆਨ ਸਥਿਤੀ ਨੂੰ ‘ਨਾਜ਼ੁਕ’ ਅਤੇ ‘ਖਤਰਨਾਕ’ ਦੱਸਿਆ। ਇੰਡੀਆ ਟੂਡੇ ਕਨਕਲੇਵ ਵਿੱਚ ਬੋਲਦਿਆਂ ਸ. ਜੈਸ਼ੰਕਰ ਨੇ ਕਿਹਾ ਕਿ ਲੱਦਾਖ ਦੇ ਕੁਝ ਹਿੱਸਿਆਂ […]

ਅਸੀਂ ਯੂਕਰੇਨ ਨਾਲ ਗੱਲਬਾਤ ਲਈ ਤਿਆਰ, ਪਰ ਫੌਜਾਂ ਯੂਕਰੇਨ ਤੋਂ ਬਾਹਰ ਨਹੀਂ ਕੱਢਾਂਗੇ: ਰੂਸ

Russia

ਚੰਡੀਗੜ੍ਹ 02 ਦਸੰਬਰ 2022: ਰੂਸ ਅਤੇ ਯੂਕਰੇਨ (Ukraine) ਵਿਚਾਲੇ ਇਸ ਸਾਲ 24 ਫਰਵਰੀ ਤੋਂ ਜੰਗ ਚੱਲ ਰਹੀ ਹੈ। ਅਮਰੀਕਾ ਦੇ ਰਾਸ਼ਟਰਪਤੀ ਜੋ ਬਿਡੇਨ ਨੇ ਹਾਲ ਹੀ ਵਿੱਚ ਕਿਹਾ ਸੀ ਕਿ ਜੇਕਰ ਉਹ ਯੂਕਰੇਨ ਤੋਂ ਫੌਜਾਂ ਨੂੰ ਵਾਪਸ ਬੁਲਾ ਲੈਂਦੇ ਹਨ ਤਾਂ ਉਹ ਰੂਸੀ ( (Russia) ਹਮਰੁਤਬਾ ਵਲਾਦੀਮੀਰ ਪੁਤਿਨ ਨਾਲ ਗੱਲਬਾਤ ਲਈ ਤਿਆਰ ਹਨ। ਇਸ ਤੋਂ […]

ਪੋਲੈਂਡ ਦੇ ਖੇਤਰ ‘ਚ ਡਿੱਗੀਆਂ ਮਿਜ਼ਾਈਲਾਂ ਰੂਸ ਦੀ ਨਹੀਂ, ਯੂਕਰੇਨ ਨੇ ਦਾਗੀਆਂ: ਜੋਅ ਬਿਡੇਨ

Poland

ਚੰਡੀਗੜ੍ਹ 16 ਨਵੰਬਰ 2022: ਰੂਸ-ਯੂਕਰੇਨ ਜੰਗ ਦੇ ਵਿਚਕਾਰ ਪੋਲੈਂਡ (Poland) ‘ਤੇ ਮਿਜ਼ਾਈਲ ਹਮਲੇ ਦੇ ਮਾਮਲੇ ‘ਚ ਨਵਾਂ ਖੁਲਾਸਾ ਹੋਇਆ ਹੈ। ਅਮਰੀਕੀ ਰਾਸ਼ਟਰਪਤੀ ਜੋਅ ਬਿਡੇਨ ਦਾ ਕਹਿਣਾ ਹੈ ਕਿ ਜੋ ਮਿਜ਼ਾਈਲਾਂ ਪੋਲੈਂਡ ‘ਚ ਡਿੱਗੀਆਂ ਹਨ, ਉਹ ਰੂਸ ਵਲੋਂ ਨਹੀਂ ਦਾਗੀਆਂ ਗਈਆਂ । ਇਸ ਦੇ ਨਾਲ ਹੀ ਅਮਰੀਕੀ ਅਧਿਕਾਰੀਆਂ ਦਾ ਕਹਿਣਾ ਹੈ ਕਿ ਨਾਟੋ ਦੇ ਮੈਂਬਰ ਦੇਸ਼ […]

ਐੱਸ ਜੈਸ਼ੰਕਰ ਦੇ ਭਲਕੇ ਰੂਸ ਦੌਰੇ ‘ਤੇ ਪੂਰੀ ਦੁਨੀਆ ਦੀਆਂ ਟਿਕੀਆਂ ਨਜ਼ਰਾਂ, ਰੂਸੀ ਵਿਦੇਸ਼ ਮੰਤਰੀ ਨਾਲ ਕਰਨਗੇ ਮੁਲਾਕਾਤ

S Jaishankar

ਚੰਡੀਗੜ 07 ਨਵੰਬਰ 2022: ਵਿਦੇਸ਼ ਮੰਤਰੀ ਐੱਸ ਜੈਸ਼ੰਕਰ (S Jaishankar) ਦੇ ਰੂਸ ਦੌਰੇ ‘ਤੇ ਪੂਰੀ ਦੁਨੀਆ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ। ਜੈਸ਼ੰਕਰ ਦੀ ਯਾਤਰਾ ਰੂਸ-ਯੂਕਰੇਨ ਯੁੱਧ ਦੇ ਮੱਦੇਨਜ਼ਰ ਮਹੱਤਵਪੂਰਨ ਮੰਨੀ ਜਾਂਦੀ ਹੈ। ਰਸ਼ੀਅਨ ਫੈਡਰੇਸ਼ਨ ਦੇ ਵਿਦੇਸ਼ ਮੰਤਰਾਲੇ ਨੇ ਇੱਕ ਪ੍ਰੈਸ ਬਿਆਨ ਜਾਰੀ ਕਰਕੇ ਕਿਹਾ ਕਿ ਮਾਸਕੋ ਵਿੱਚ 8 ਨਵੰਬਰ ਨੂੰ ਵਿਦੇਸ਼ ਮੰਤਰੀ ਸਰਗੇਈ ਲਾਵਰੋਵ ਵਿਦੇਸ਼ […]

ਰੂਸ-ਯੂਕਰੇਨ ‘ਚ ਵਧਦੇ ਤਣਾਅ ਦੇ ਵਿਚਕਾਰ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਕਰਨਗੇ ਰੂਸ ਦਾ ਦੌਰਾ

S Jaishankar

ਚੰਡੀਗੜ੍ਹ 27 ਅਕਤੂਬਰ 2022: ਰੂਸ ਅਤੇ ਯੂਕਰੇਨ (Russia-Ukraine) ਦੀ ਜੰਗ ਵਿੱਚ ਹੁਣ ਪ੍ਰਮਾਣੂ ਹਥਿਆਰਾਂ ਦੀ ਵਰਤੋਂ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ | ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਇਸ ਬਾਰੇ ਲਗਾਤਾਰ ਚਿਤਾਵਨੀ ਦਿੰਦੇ ਆ ਰਹੇ ਹਨ। ਬੁੱਧਵਾਰ ਨੂੰ ਰੂਸੀ ਰੱਖਿਆ ਮੰਤਰੀ ਸਰਗੇਈ ਸ਼ੋਇਗੂ ਨੇ ਵੀ ਇਸ ਮੁੱਦੇ ‘ਤੇ ਆਪਣੇ ਭਾਰਤੀ ਹਮਰੁਤਬਾ ਰਾਜਨਾਥ ਸਿੰਘ ਨਾਲ ਗੱਲਬਾਤ […]

ਐੱਸ. ਜੈਸ਼ੰਕਰ ਵਲੋਂ ਅਮਰੀਕਾ ਅਤੇ ਕੈਰੇਬੀਅਨ ਦੇਸ਼ਾਂ ਦੇ ਰਾਜਦੂਤਾਂ ਨਾਲ ਮੁਲਾਕਾਤ

S. Jaishankar

ਚੰਡੀਗੜ੍ਹ 19 ਅਗਸਤ 20222: ਵਿਦੇਸ਼ ਮੰਤਰੀ ਐੱਸ. ਜੈਸ਼ੰਕਰ (S. Jaishankar) ਨੇ ਸ਼ੁੱਕਰਵਾਰ ਨੂੰ ਲਾਤੀਨੀ ਅਮਰੀਕਾ ਅਤੇ ਕੈਰੇਬੀਅਨ ਦੇਸ਼ਾਂ ਦੇ ਰਾਜਦੂਤਾਂ ਨਾਲ ਮੁਲਾਕਾਤ ਕੀਤੀ ਅਤੇ ਸੰਪੂਰਨ ਦੁਵੱਲੇ ਸਬੰਧਾਂ ਨੂੰ ਉਤਸ਼ਾਹਿਤ ਕਰਨ ‘ਤੇ ਜ਼ੋਰ ਦਿੱਤਾ। ਇਹ ਬੈਠਕ ਜੈਸ਼ੰਕਰ ਦੇ ਦੱਖਣੀ ਅਮਰੀਕਾ ਦੌਰੇ ਤੋਂ ਪਹਿਲਾਂ ਹੋਈ ਹੈ। ਵਿਦੇਸ਼ ਮੰਤਰੀ ਨੇ ਟਵੀਟ ਕਰਦਿਆਂ ਨਵੀਂ ਦਿੱਲੀ ਵਿੱਚ ਲਾਤੀਨੀ ਅਮਰੀਕਾ ਅਤੇ […]

ਰਾਘਵ ਚੱਢਾ ਨੇ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੂੰ ਮਨਦੀਪ ਕੌਰ ਦੀ ਮ੍ਰਿਤਕ ਦੇਹ ਭਾਰਤ ਵਾਪਸ ਲਿਆਉਣ ਦੀ ਕੀਤੀ ਅਪੀਲ

Raghav Chadha

ਚੰਡੀਗੜ੍ਹ /ਨਵੀਂ ਦਿੱਲੀ 08 ਅਗਸਤ 2022: ਪੰਜਾਬ ਤੋਂ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ (Raghav Chadha) ਨੇ ਸੋਮਵਾਰ ਨੂੰ ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨਾਲ ਉਨ੍ਹਾਂ ਦੇ ਦਫ਼ਤਰ ਵਿੱਚ ਮੁਲਾਕਾਤ ਕੀਤੀ ਅਤੇ ਨਿਊਯਾਰਕ ਵਿੱਚ ਇੱਕ 30 ਸਾਲਾ ਭਾਰਤੀ ਮੂਲ ਦੀ ਔਰਤ ਵੱਲੋਂ ਕੀਤੀ ਖੁਦਕੁਸ਼ੀ ਦੇ ਮਾਮਲੇ ਵਿੱਚ ਤੁਰੰਤ ਦਖਲ ਦੇਣ, ਪੀੜਤਾਂ ਅਤੇ ਦੁਖੀ […]