July 7, 2024 7:31 pm

ਨੈਨੀਤਾਲ ਜ਼ਿਲ੍ਹੇ ‘ਚ ਜੰਗਲਾਂ ਨੂੰ ਮੁੜ ਲੱਗੀ ਅੱਗ, ਜੰਗਲਾਤ ਵਿਭਾਗ ਨੂੰ ਬੁਲਾਉਣੀ ਪਈਆਂ ਹੋਰ ਟੀਮਾਂ

Nainital

ਚੰਡੀਗੜ੍ਹ, 4 ਮਈ 2024: ਨੈਨੀਤਾਲ (Nainital) ਜ਼ਿਲ੍ਹੇ ਵਿੱਚ ਜੰਗਲਾਂ ਵਿੱਚ ਅੱਗ ਲੱਗਣ ਦੇ ਮਾਮਲੇ ਲਗਾਤਾਰ ਵੱਧਦੇ ਜਾ ਰਹੇ ਹਨ। ਧਾਰੀ ਦੇ ਮਟਿਆਲ, ਪਦਮਪੁਰੀ ਅਤੇ ਨੈਨੀਤਾਲ ਦੇ ਖੁਰਪਤਾਲ, ਦੇਵੀਧੁਰਾ ਦੇ ਜੰਗਲਾਂ ‘ਚ ਅੱਗ ਲੱਗਣ ਕਾਰਨ ਜੰਗਲੀ ਸੰਪਤੀ ਦਾ ਕਾਫ਼ੀ ਨੁਕਸਾਨ ਹੋਇਆ ਹੈ। ਮਟਿਆਲ ਦੇ ਗੋਵਿੰਦ ਗੁਣਵੰਤ ਨੇ ਦੱਸਿਆ ਕਿ ਪਦਮਪੁਰੀ ਵਿੱਚ ਅੱਗ ਨਾਲ ਕਈ ਤਰ੍ਹਾਂ ਦੇ […]

ਗੁਰਦਾਸਪੁਰ ‘ਚ ਤੇਂਦੂਏ ਨੇ ਘਰ ‘ਚ ਪਸ਼ੂਆਂ ਨੂੰ ਬਣਾਇਆ ਆਪਣਾ ਸ਼ਿਕਾਰ, ਭਾਲ ‘ਚ ਜੁਟਿਆ ਜੰਗਲਾਤ ਵਿਭਾਗ

ਤੇਂਦੂਏ

ਚੰਡੀਗੜ੍ਹ, 27 ਅਪ੍ਰੈਲ 2024: ਗੁਰਦਾਸਪੁਰ (Gurdaspur) ਦੇ ਪਿੰਡ ਚੀਮਾ ਵਿੱਚ ਤੇਂਦੂਏ ਦੇ ਨਜ਼ਰ ਆਉਣ ਕਾਰਨ ਪਿੰਡ ਵਾਸੀਆਂ ਵਿੱਚ ਡਰ ਦਾ ਮਾਹੌਲ ਹੈ। ਮਿਲੀ ਜਾਣਕਾਰੀ ਮੁਤਾਬਕ ਤੇਂਦੁਏ ਨੇ ਨੌਜਵਾਨ ‘ਤੇ ਵੀ ਹਮਲਾ ਕਰ ਦਿੱਤਾ ਪਰ ਨੌਜਵਾਨ ਕਿਸੇ ਤਰ੍ਹਾਂ ਵਾਲ-ਵਾਲ ਬਚ ਗਿਆ। ਇਸ ਤੋਂ ਬਾਅਦ ਤੇਂਦੁਏ ਨੇ ਇੱਕ ਘਰ ਵਿੱਚ ਦਾਖਲ ਹੋ ਕੇ ਦੋ ਪਸ਼ੂਆਂ ਨੂੰ ਮਾਰ […]

ਉੱਤਰਾਖੰਡ ਦੀਆਂ ਕਈ ਥਾਵਾਂ ‘ਤੇ ਜੰਗਲਾਂ ਨੂੰ ਲੱਗੀ ਅੱਗ, ਹਵਾਈ ਫੌਜ ਦੇ ਹੈਲੀਕਾਪਟਰ ਅੱਗ ਬੁਝਾਉਣ ‘ਚ ਰੁਝੇ

Forest

ਚੰਡੀਗੜ੍ਹ, 27 ਅਪ੍ਰੈਲ 2024: ਪਿਛਲੇ 24 ਘੰਟਿਆਂ ‘ਚ ਉੱਤਰਾਖੰਡ (Uttarakhand) ਦੀਆਂ 31 ਥਾਵਾਂ ‘ਤੇ ਜੰਗਲਾਂ ਨੂੰ ਅੱਗ ਲੱਗਣ ਦੇ ਨਵੇਂ ਮਾਮਲੇ ਸਾਹਮਣੇ ਆਏ ਹਨ। ਜੰਗਲਾਤ ਵਿਭਾਗ ਮੁਤਾਬਕ ਸ਼ੁੱਕਰਵਾਰ ਨੂੰ ਵੀ ਰਾਖਵੇਂ ਜੰਗਲਾਂ ‘ਚੋਂ ਵੱਡੀ ਗਿਣਤੀ ‘ਚ ਜੰਗਲਾਂ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਸਾਹਮਣੇ ਆਈਆਂ ਹਨ। ਵਧੀਕ ਮੁੱਖ ਜੰਗਲਾਤ ਕੰਜ਼ਰਵੇਟਰ ਨਿਸ਼ਾਂਤ ਵਰਮਾ ਅਨੁਸਾਰ ਪਿਛਲੇ 24 ਘੰਟਿਆਂ […]

ਸ੍ਰੀ ਮੁਕਤਸਰ ਸਾਹਿਬ: ਵਣ ਵਿਭਾਗ ਨੇ ਵਾਤਾਵਰਣ ਨੂੰ ਸਾਫ ਸੁਥਰਾ ਰੱਖਣ ਲਈ ਜਾਗਰੂਕਤਾ ਕੈਂਪ ਲਗਾਇਆ

Forest Department

ਮਲੋਟ/ਸ੍ਰੀ ਮੁਕਤਸਰ ਸਾਹਿਬ 22 ਮਾਰਚ 2024: ਵਣ ਮੰਡਲ (Forest Department) ਅਫਸਰ ਵਿਸਥਾਰ ਪਵਨ ਸ਼੍ਰੀਧਰ ਦੀ ਰਹਿਨੁਮਾਈ ਹੇਠ ਵਣ ਵਿਸਥਾਰ ਰੇਂਜ ਸ੍ਰੀ ਮੁਕਤਸਰ ਸਾਹਿਬ ਵੱਲੋਂ ਮਲੋਟ ਵਿਖੇ ਇਕ ਰੋਜਾ ਜਾਗਰੂਕਤਾ ਕੈਂਪ ਲਗਾਇਆ ਗਿਆ, ਜਿਸ ਵਿੱਚ ਸਰਕਾਰੀ ਹਾਈ ਸਕੂਲ ਦਾਨੇਵਾਲਾ ਅਤੇ ਸਰਕਾਰੀ ਮਿਡਲ ਸਕੂਲ ਰੱਥੜੀਆਂ ਦੇ ਬੱਚਿਆਂ ਦੇ ਚਿੱਤਰਕਲਾ ਮੁਕਾਬਲੇ, ਭਾਸ਼ਣ ਮੁਕਾਬਲੇ ਅਤੇ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ ਗਏ। […]

29 ਅਗਸਤ ਨੂੰ ਮੋਹਾਲੀ ‘ਚ ਕੱਢੀ ਜਾਵੇਗੀ ਵਾਤਾਵਰਣ ਜਾਗਰੂਕ ਰੈਲੀ-2023

Environment awareness rally

ਐੱਸ ਏ ਐੱਸ ਨਗਰ, 18 ਅਗਸਤ, 2023: ਵਣ ਵਿਭਾਗ, ਮੋਹਾਲੀ ਵੱਲੋਂ ਵਾਤਾਵਰਣ ਦੀ ਮਹੱਤਤਾ ਪ੍ਰਤੀ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਵੱਖ-ਵੱਖ ਵਾਤਾਵਰਣ ਪ੍ਰੇਮੀਆਂ ਨਾਲ ਕੀਤੀ ਬੈਠਕ ਦੌਰਾਨ ਵਾਤਾਵਰਣ ਜਾਗਰੂਕ ਰੈਲੀ-2023 (Environment awareness rally) 29 ਅਗਸਤ ਨੂੰ ਮੋਹਾਲੀ ਸ਼ਹਿਰ ਵਿੱਚ ਕੱਢਣ ਦਾ ਨਿਰਣਾ ਲਿਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੰਡਲ ਵਣ ਅਫਸਰ ਕਨਵਰਦੀਪ ਸਿੰਘ ਨੇ […]

ਜੰਗਲਾਤ ਵਿਭਾਗ ਦੇ ਕਾਮਿਆਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਦਫਤਰ ਸਾਹਮਣੇ ਦਿੱਤਾ ਧਰਨਾ

forest department

ਸ੍ਰੀ ਮੁਕਤਸਰ ਸਾਹਿਬ, 09 ਮਈ, 2023: ਡੈਮੋਕ੍ਰੇਟਿਕ ਜੰਗਲਾਤ ਮੁਲਾਜ਼ਮ ਯੂਨੀਅਨ ਵੱਲੋਂ ਸ੍ਰੀ ਮੁਕਤਸਰ ਸਾਹਿਬ ਵਣ ਮੰਡਲ ਅਫਸਰ (forest department) ਦੇ ਦਫਤਰ ਬਾਹਰ ਧਰਨਾ ਲਗਾਤਾਰ ਜਾਰੀ ਹੈ| ਇਸ ਦੌਰਾਨ ਧਰਨਾਕਾਰੀਆਂ ਦਾ ਕਹਿਣਾ ਹੈ ਕਿ ਜੋ ਪੰਜਾਬ ਦੀ ਸੀਨੀਆਰਤਾ ਸੂਚੀ ਬਣ ਰਹੀ ਉਸ ਵਿਚ ਦਿਹਾੜੀਦਾਰ ਕਾਮਿਆਂ ਦਾ ਰਿਕਾਰਡ ਨਹੀਂ ਜੋੜਿਆ ਜਾ ਰਿਹਾ। ਧਰਨਾਕਾਰੀਆਂ ਨੇ ਕਿਹਾ ਕਿ ਵਣ […]

ਲਾਲ ਚੰਦ ਕਟਾਰੂਚੱਕ ਵਲੋਂ 71 ਲੱਖ ਰੁਪਏ ਦੀ ਲਾਗਤ ਵਾਲੇ ਈਕੋ ਪਾਰਕ ਗ੍ਰੀਨ ਬੈਲਟ ਅਤੇ ਨੇਚਰ ਇੰਟਰਪ੍ਰਿਟੇਸ਼ਨ ਸੈਂਟਰ ਦਾ ਉਦਘਾਟਨ

Lal Chand Kataruchak

ਹੁਸ਼ਿਆਰਪੁਰ, 13 ਅਪ੍ਰੈਲ 2023: ਖੁਰਾਕ ਸਿਵਲ ਸਪਲਾਈ ਅਤੇ ਪਖਤਕਾਰ ਮਾਮਲੇ, ਜੰਗਲਾਤ ਅਤੇ ਜੰਗਲੀ ਜੀਵ ਮੰਤਰੀ ਪੰਜਾਬ ਲਾਲ ਚੰਦ ਕਟਾਰੂਚੱਕ (Lal Chand Kataruchak) ਨੇ ਕਿਹਾ ਕਿ ਲੋਕਾਂ ਨੂੰ ਸਵੱਛ ਵਾਤਾਵਰਨ ਦੇਣ ਲਈ ਪੰਜਾਬ ਸਰਕਾਰ ਯਤਨਸ਼ੀਲ ਹੈ, ਜਿਸ ਤਹਿਤ ਜੰਗਲਾਤ ਵਿਭਾਗ ਵੱਲ-ਵੱਖ ਪ੍ਰਾਜੈਕਟਾਂ ਰਾਹੀਂ ਲੋਕਾਂ ਨੂੰ ਕੁਦਰਤ ਦੇ ਨੇੜ੍ਹੇ ਲਿਆ ਰਿਹਾ ਹੈ। ਉਹ ਅੰਜ ਹੁਸ਼ਿਆਰਪੁਰ ਵਿਖੇ ਡਿਪਟੀ […]

ਵਿਜੀਲੈਂਸ ਬਿਊਰੋ ਨੇ ਜੰਗਲਾਤ ਵਿਭਾਗ ਦੇ ਸਰਵੇਅਰ ਨੂੰ 2 ਲੱਖ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

Bribe

ਚੰਡੀਗੜ੍ਹ,11 ਫਰਵਰੀ 2023: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਐਸ.ਏ.ਐਸ. ਨਗਰ ਸਥਿਤ ਪੰਜਾਬ ਵਣ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਦੇ ਸਰਵੇਅਰ ਮਨਜਿੰਦਰ ਸਿੰਘ ਨੂੰ 2 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਉਪਰੰਤ ਐਸ.ਏ.ਐਸ.ਨਗਰ ਜਿਲ੍ਹੇ ਦੇ ਪਿੰਡ ਸਿੰਘਪੁਰਾ ਵਿੱਚ ਉਸਦੇ ਘਰ ਦੀ ਤਲਾਸ਼ੀ ਦੌਰਾਨ ਵਿਜੀਲੈਂਸ ਬਿਊਰੋ ਦੀ […]

ਜੰਗਲਾਤ ਵਿਭਾਗ ਦੇ ਮੁਲਾਜ਼ਮਾਂ ਦੀ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ: ਲਾਲ ਚੰਦ ਕਟਾਰੂਚੱਕ

Forest Department

ਚੰਡੀਗੜ੍ਹ, 25 ਜਨਵਰੀ 2023: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਮੁਲਾਜ਼ਮ ਵਰਗ ਦੇ ਹਿੱਤਾਂ ਦੀ ਰਾਖੀ ਲਈ ਪੂਰਨ ਤੌਰ ‘ਤੇ ਵਚਨਬੱਧ ਹੈ। ਇਸੇ ਸਿਲਸਿਲੇ ਤਹਿਤ ਸਰਕਾਰ ਵੱਲੋਂ ਵਣ ਵਿਭਾਗ (Forest Department) ਵਿੱਚ ਕੰਮ ਕਰਦੇ ਕਰਮਚਾਰੀਆਂ ਦੀ ਸੁਰੱਖਿਆ ਨਾਲ ਕੋਈ ਵੀ ਸਮਝੌਤਾ ਨਹੀਂ ਕੀਤਾ ਜਾਵੇਗਾ। ਇਹ ਵਿਚਾਰ ਪੰਜਾਬ ਦੇ ਜੰਗਲਾਤ ਅਤੇ ਜੰਗਲੀ ਜੀਵ […]

ਲਾਲ ਚੰਦ ਕਟਾਰੂਚੱਕ ਨੇ ਵਣ ਵਿਭਾਗ ‘ਚ ਭਰਤੀ ਕੀਤੇ 46 ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ

Forest Department

ਚੰਡੀਗੜ੍ਹ 12 ਜਨਵਰੀ 2023: ਪੰਜਾਬ ਦੇ ਵਣ ਤੇ ਜੰਗਲੀ ਜੀਵ ਅਤੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ (Lal Chand Kataruchak) ਨੇ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਸੱਤਾ ਵਿੱਚ ਆਉਣ ਤੋਂ ਬਾਅਦ 21000 ਤੋਂ ਵਧੇਰੇ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ ਅਤੇ ਪਹਿਲੀ ਵਾਰ ਏਨੇ ਘੱਟ ਸਮੇਂ ਵਿੱਚ ਕਿਸੇ […]