July 7, 2024 9:20 pm

ਭਲਕੇ ਅਕਾਲੀ ਦਲ ਦੇ ਮੁੱਖ ਦਫ਼ਤਰ ਚੰਡੀਗੜ੍ਹ ਵਿਖੇ ਅੰਤਿਮ ਦਰਸ਼ਨਾਂ ਲਈ ਰੱਖੀ ਜਾਵੇਗੀ ਪ੍ਰਕਾਸ਼ ਸਿੰਘ ਬਾਦਲ ਦੀ ਮ੍ਰਿਤਕ ਦੇਹ

Parkash Singh Badal

ਚੰਡੀਗੜ੍ਹ, 25 ਅਪ੍ਰੈਲ 2023: ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਥ ਫ਼ਖਰ-ਏ-ਕੌਮ ਸ. ਪ੍ਰਕਾਸ਼ ਸਿੰਘ ਬਾਦਲ (Parkash Singh Badal) ਸਾਬਕਾ ਮੁੱਖ ਮੰਤਰੀ ਪੰਜਾਬ, ਦੇ ਅਕਾਲ ਚਲਾਣਾ ਕਰ ਜਾਣ ਨਾਲ ਸਮੁੱਚੀ ਪਾਰਟੀ, ਪੰਥ ਅਤੇ ਪੰਜਾਬ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ | ਸ਼੍ਰੋਮਣੀ ਅਕਾਲੀ ਦਲ ਨੇ ਜਾਣਕਾਰੀ ਸਾਂਝੀ ਕਰਦਿਆਂ ਲਿਖਿਆ ਕਿ ਪ੍ਰਕਾਸ਼ ਸਿੰਘ ਬਾਦਲ ਦੀ […]

ਭਾਈਚਾਰਿਆਂ ਦੀ ਘੱਟ ਗਿਣਤੀ ਦਾ ਦਰਜਾ ਸੂਬਾ ਪੱਧਰ ‘ਤੇ ਨਹੀਂ ਸਗੋਂ ਕੌਮੀ ਪੱਧਰ ‘ਤੇ ਨਿਰਧਾਰਤ ਕਰਨ ਦੀ ਲੋੜ: ਕੈਪਟਨ ਅਮਰਿੰਦਰ ਸਿੰਘ

Captain Amarinder Singh

ਚੰਡੀਗੜ੍ਹ 03 ਸਤੰਬਰ 2022: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Captain Amarinder Singh) ਨੇ ਭਾਈਚਾਰਿਆਂ ਦੀ ਘੱਟ ਗਿਣਤੀ ਦਾ ਦਰਜਾ ਸੂਬਾ ਪੱਧਰ ‘ਤੇ ਦਿੱਤੇ ਜਾਣ ਦਾ ਵਿਰੋਧ ਕੀਤਾ ਹੈ| ਉਨ੍ਹਾਂ ਕਿਹਾ ਕਿ ਭਾਈਚਾਰਿਆਂ ਦੀ ਘੱਟ ਗਿਣਤੀ ਦਾ ਦਰਜਾ ਸੂਬਾ ਪੱਧਰ ‘ਤੇ ਨਹੀਂ ਸਗੋਂ ਕੌਮੀ ਪੱਧਰ ‘ਤੇ ਨਿਰਧਾਰਤ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ […]

ਭਾਜਪਾ ਨਾਲ ਮਿਲ ਕੇ ਲੜਾਂਗੇ 2024 ਦੀਆਂ ਨਗਰ ਨਿਗਮ ਚੋਣਾਂ : ਕੈਪਟਨ ਅਮਰਿੰਦਰ ਸਿੰਘ

ਕੈਪਟਨ ਅਮਰਿੰਦਰ ਸਿੰਘ

ਚੰਡੀਗੜ੍ਹ 03 ਮਈ 2022: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਲੋਕ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ (Capt Amarinder Singh) ਨੇ 2024 ਦੀਆਂ ਆਮ ਚੋਣਾਂ ਨੂੰ ਲੈ ਕੇ ਵੱਡਾ ਬਿਆਨ ਦਿੱਤਾ | ਉਨ੍ਹਾਂ ਕਿਹਾ ਕਿ 2024 ਦੀਆਂ ਆਮ ਚੋਣਾਂ ਦੇਸ਼ ਲਈ ਬਹੁਤ ਅਹਿਮ ਹਨ ਕਿਉਂਕਿ ਇੱਥੇ ਸਥਿਰ ਅਤੇ ਮਜ਼ਬੂਤ ਸਰਕਾਰ ਦੀ ਲੋੜ ਹੈ। ਇਸ […]