July 7, 2024 7:28 pm

ਹਰਿਆਣਾ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਅਸ਼ੋਕ ਤੰਵਰ ‘ਆਪ’ ਚ ਹੋ ਸਕਦੇ ਨੇ ਸ਼ਾਮਲ

ਹਰਿਆਣਾ ਕਾਂਗਰਸ

ਚੰਡੀਗੜ੍ਹ, 4 ਅਪ੍ਰੈਲ 2022 : ਪੰਜਾਬ ਵਿਧਾਨ ਸਭਾ ਚੋਣਾਂ ‘ਚ ਵੱਡੀ ਜਿੱਤ ਜਿੱਤ ਪ੍ਰਾਪਤ ਕਰਨ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਆਗੂਆਂ ਵੱਲੋਂ ਪੰਜਾਬ ਦੇ ਗੁਆਂਢੀ ਸੂਬਿਆਂ ‘ਚ “ਆਪ” ਦੀ ਸਰਕਾਰ ਬਨਾਉਣ ਦੀਆਂ ਕੋਸ਼ਿਸ਼ਾਂ ਲਗਾਤਾਰ ਜਾਰੀ ਹੈ | ਜਿਸ ਦੇ ਚਲਦਿਆਂ ਇਹ ਖ਼ਬਰ ਸਾਹਮਣੇ ਆ ਰਹੀ ਹੈ ਕਿ ਹਰਿਆਣਾ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਅਤੇ […]